Breaking News

Recent Posts

ਰੂਸ ਨੇ ਅਫਗਾਨਿਸਤਾਨ ’ਚ ਤਾਲਿਬਾਨ ਸਰਕਾਰ ਨੂੰ ਦਿੱਤੀ ਮਾਨਤਾ

  ਤਾਲਿਬਾਨ ਨੇ ਇਸ ਨੂੰ ਬਹਾਦਰੀ ਵਾਲਾ ਫੈਸਲਾ ਦੱਸਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਅਫਗਾਨਿਸਤਾਨ ’ਚ ਤਾਲਿਬਾਨ …

Read More »

ਹਿਮਾਚਲ ਪ੍ਰਦੇਸ਼ ’ਚ ਮਾਨਸੂਨ ਦੌਰਾਨ ਹੁਣ ਤੱਕ 69 ਮੌਤਾਂ ਅਤੇ ਕਰੋੜਾਂ ਰੁਪਏ ਦਾ ਨੁਕਸਾਨ

  ਪੰਜਾਬ ਦੇ ਵੀ ਕਈ ਜ਼ਿਲ੍ਹਿਆਂ ’ਚ ਮੀਂਹ ਨੂੰ ਲੈ ਕੇ ਅਲਰਟ ਚੰਡੀਗੜ੍ਹ/ਬਿਊਰੋ ਨਿਊਜ਼ ਹਿਮਾਚਲ …

Read More »

ਐਸਵਾਈਐਲ ਦੇ ਮੁੱਦੇ ’ਤੇ ਪੰਜਾਬ ਤੇ ਹਰਿਆਣਾ 9 ਜੁਲਾਈ ਨੂੰ ਹੋਣਗੇ ਆਹਮੋ-ਸਾਹਮਣੇ

ਚੌਥੇ ਗੇੜ ਦੀ ਮੀਟਿੰਗ ’ਚ ਦੋਵੇਂ ਸੂਬਿਆਂ ਦੇ ਮੁੱਖ ਮੰਤਰੀ ਕਰਨਗੇ ਗੱਲਬਾਤ ਚੰਡੀਗੜ੍ਹ/ਬਿਊਰੋ ਨਿਊਜ਼ ਸਤਲੁਜ …

Read More »

ਫਰੀਦਕੋਟ ਦਾ ਡੀਐਸਪੀ ਰਾਜਨਪਾਲ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫਤਾਰ

  ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ …

Read More »

Recent Posts

ਏਬੀਪੀਟੀਵੀਚੈਨਲ ਗਰੁੱਪ ਦੇ ਸੀਈਓਅਸ਼ੋਕਵੈਂਕਟਰਮਨੀਦਾ’ਪਰਵਾਸੀ’ਵਲੋਂ ਭਰਵਾਂ ਸਵਾਗਤ

ਬੀਤੇ ਦਿਨੀਂ ਭਾਰਤ ਦੇ ਪ੍ਰਸਿੱਧ ਟੀਵੀਚੈਨਲਏਬੀਪੀ ਗਰੁੱਪ ਦੇ ਸੀਈਓਸ਼੍ਰੀਅਸ਼ੋਕਵੈਂਕਟਰਮਨੀਆਪਣੇ ਕੈਨੇਡਾ ਦੌਰੇ ‘ਤੇ ਸਨ। ਉਹ ਕੈਨੇਡਾ ਵਿੱਚ ਏਬੀਪੀ ਸਾਂਝਾ ਪੰਜਾਬੀ ਚੈਨਲ ਨੂੰ ਸ਼ੁਰੂ ਕਰਨ ਦੇ ਉਦੇਸ਼ਨਾਲਕੈਨੇਡਾ ਆਏ ਸਨ। ਇਸ ਦੌਰਾਨ ਉਹ ਪਰਵਾਸੀਮੀਡੀਆ ਗਰੁੱਪ ਦੇ ਮਹਿਮਾਨਰਹੇ।ਉਪਰੋਕਤਤਸਵੀਰਾਂ ਵਿੱਚ ਉਨ੍ਹਾਂ ਨੂੰ ਅਦਾਰਾਪਰਵਾਸੀ ਵੱਲੋਂ ਜੀ ਆਇਆਂ ਨੂੰ ਕਹਿੰਦੇ ਹੋਏ, ਰਜਿੰਦਰ ਸੈਣੀਅਤੇ ਮੀਨਾਕਸ਼ੀਸੈਣੀਅਤੇ ਰੇਡਿਓਪਰਵਾਸੀ ਦੇ ਸਟੂਡੀਓ …

Read More »

ਬਰੈਂਪਟਨ ਬਣਿਆ ਸਲੀਪ ਸਿਟੀ

ਕੌਂਸਲਰ ਗੁਰਪ੍ਰੀਤ ਢਿੱਲੋਂ ਨੇ ਮਤੇ ਦਾਸਭ ਨੇ ਕੀਤਾਵਿਰੋਧ ਬਰੈਂਪਟਨ/ਬਿਊਰੋ ਨਿਊਜ਼ ਕੌਂਸਲਰ ਗੁਰਪ੍ਰੀਤ ਢਿੱਲੋਂ ਵਲੋਂ  ਰੈਜੀਡੈਂਸ਼ੀਅਲਡਿਵੈਲਪਮੈਂਟ ਨੂੰ ਫ਼ਰੀਜ਼ ਕਰਨਅਤੇ ਇੰਪਲਾਇਮੈਂਟ ਜੋਨਿੰਗ ਵਾਲੀ ਜ਼ਮੀਨ ਨੂੰ ਰੈਜੀਡੈਨਸ਼ੀਅਲਜੋਨਿੰਗ ਵਿਚਤਬਦੀਲਨਾਕਰਨਲਈਲਿਆਂਦੇ ਗਏ ਮਤੇ  ਲੈਂਡ ਕੰਨਵਰਜੇਸ ਨੂੰ ਰੋਕਣ ਸਬੰਧੀ ਲਿਆਂਦੇ ਗਏ ਮਤੇ  ਦਾਬਰੈਂਪਟਨ ਦੇ ਸਾਰੇ ਕੌਂਸਲਰਾਂ ਵਲੋਂ ਸਮਰਥਨਨਹੀਂ ਕੀਤਾ ਗਿਆ। ਬਰੈਂਪਟਨਸਿਟੀ ਕੌਂਸਲ ਦੀ ਮੀਟਿੰਗ ਵਿਚ ਇਸ ਸਬੰਧੀ …

Read More »

ਮਿਸੀਸਾਗਾ ‘ਚ ਹੁਣ ਬੇਸਮੈਂਟਪਾਸ ਕਰਾਉਣ ਲਈਨਹੀਂ ਦੇਣੀਪਵੇਗੀ ਫੀਸ

ਮਿਸੀਸਾਗਾ/ ਬਿਊਰੋ ਨਿਊਜ਼ :ਮਿਸੀਸਾਗਾਸ਼ਹਿਰਹੁਣਲੋਕਾਂ ਨੂੰ ਸਸਤੇ ਘਰਦੀਸਹੂਲਤਪ੍ਰਦਾਨਕਰਨਲਈ ਸੈਕੰਡ ਯੂਨਿਟ (ਬੇਸਮੈਂਟ) ਨੂੰ ਰਜਿਸਟਰਕਰਵਾਉਣਲਈਪ੍ਰਕਿਰਿਆ ਨੂੰ ਆਸਾਨਅਤੇ ਸਸਤਾਬਣਾਰਿਹਾ ਹੈ। ਸਿਟੀ ਕੌਂਸਲ ਨੇ ਇਸ ਸਬੰਧ ਵਿਚਨਵੇਂ ਬਾਈਲਾਅ (ਕਾਨੂੰਨ) ਨੂੰ ਬਦਲਦਿਆਂ ਹੋਇਆਂ ਬੇਸਮੈਂਟਲਈਲਈਰਜਿਸਟ੍ਰੇਸ਼ਨਪ੍ਰਕਿਰਿਆ ਨੂੰ ਆਸਾਨਬਣਾ ਦਿੱਤਾ ਹੈ। ਕੌਂਸਲ ਨੇ ਵਰਤਮਾਨ ਲਾਇਸੰਸ ਪ੍ਰੋਸੈੱਸ ਨੂੰ ਵੀਬਦਲ ਦਿੱਤਾ ਹੈ ਅਤੇ ਹੁਣ ਇਹ ਕੰਮ ਕਾਫ਼ੀਆਸਾਨ ਹੋ ਗਿਆ ਹੈ। ਰਜਿਸਟ੍ਰੇਸ਼ਨ …

Read More »

ਸਵਿਟਜ਼ਰਲੈਂਡਵੱਲੋਂ ਭਾਰਤਦੀਐਨਐਸਜੀਮੈਂਬਰੀਲਈਹਮਾਇਤ

ਜਨੇਵਾ : ਭਾਰਤਵੱਲੋਂ ਐਨਐਸਜੀ (ਨਿਊਕਲੀਅਰਸਪਲਾਇਰ ਗਰੁੱਪ) ਦਾਮੈਂਬਰਬਣਨਦੀਆਂ ਕੋਸ਼ਿਸ਼ਾਂ ਨੂੰ ਹੁਲਾਰਾਦਿੰਦਿਆਂ ਸਵਿਟਜ਼ਰਲੈਂਡ ਨੇ ਭਾਰਤਦੀਦਾਅਵੇਦਾਰੀਦੀਹਮਾਇਤਕੀਤੀ ਹੈ। ਭਾਰਤ ਨੂੰ ਇਹ ਅਹਿਮਹਮਾਇਤ 48 ਦੇਸ਼ਾਂ ਦੇ ਇਸ ਸਮੂਹਦੀ ਇੱਕ ਮਹੱਤਵਪੂਰਨਮੀਟਿੰਗ ਤੋਂ ਪਹਿਲਾਂ ਹਾਸਲ ਹੋਈ ਹੈ। ਦੋਵਾਂ ਮੁਲਕਾਂ ਨੇ ਸਵਿਸਬੈਂਕਾਂ ਵਿੱਚਭਾਰਤੀਆਂ ਵੱਲੋਂ ਜਮ੍ਹਾਂ ਕਾਲੇ ਧਨ ਨੂੰ ਸਾਹਮਣੇ ਲਿਆਉਣਵਿੱਚਸਹਿਯੋਗ ਵਧਾਉਣ’ਤੇ ਸਹਿਮਤੀਵੀਜਤਾਈ ਹੈ। ਸਵਿਸਰਾਸ਼ਟਰਪਤੀ ਜੌਹਾਨ ਸ਼ਨਾਈਡਰਅੰਮਾਨ ਨੇ ਇੱਥੇ …

Read More »

ਮੋਦੀ ਤੇ ਓਬਾਮਾ ਵੱਲੋਂ ਆਪਸੀ ਸਾਂਝ ਵਧਾਉਣਬਾਰੇ ਵਿਚਾਰਾਂ

ਓਬਾਮਾ ਨੇ ਕੀਤਾਭਾਰਤਦੀਐਨਐਸਜੀਮੈਂਬਰੀਦਾਸਮਰਥਨ ਵਾਸ਼ਿੰਗਟਨ : ਪ੍ਰਧਾਨਮੰਤਰੀਨਰਿੰਦਰਮੋਦੀਅਤੇ ਅਮਰੀਕੀਸਦਰਬਰਾਕਓਬਾਮਾ ਨੇ ਇਥੇ ਦੋਵਾਂ ਮੁਲਕਾਂ ਦੇ ਦੁਵੱਲੇ ਸਹਿਯੋਗ ਨੂੰ ਨਵੀਆਂ ਬੁਲੰਦੀਆਂ ਉਤੇ ਲਿਜਾਣਦਾਆਪਣਾਅਹਿਦਦੁਹਰਾਉਂਦਿਆਂ ਵੱਖੋ-ਵੱਖਦੁਵੱਲੇ ਅਤੇ ਕੌਮਾਂਤਰੀ ਮੁੱਦਿਆਂ ਉਤੇ ਵਿਚਾਰ-ਵਟਾਂਦਰਾਕੀਤਾ। ਦੋਵਾਂ ਪਰਮਾਣੂ ਸਹਿਯੋਗ ਨੂੰ ਹੋਰ ਅੱਗੇ ਵਧਾਉਂਦਿਆਂ ਭਾਰਤਵਿੱਚਛੇਵੇਂ ਪਰਮਾਣੂ ਰੀਐਕਟਰਦੀਕਾਇਮੀਲਈਤਿਆਰੀਕੰਮਸ਼ੁਰੂ ਹੋ ਜਾਣਦਾਸਵਾਗਤਕੀਤਾ, ਜੋ ਭਾਰਤ-ਅਮਰੀਕਾ ਗ਼ੈਰ-ਫ਼ੌਜੀ ਪਰਮਾਣੂ ਸਮਝੌਤੇ ਨੂੰ ਸਿਰੇ ਚਾੜ੍ਹਨਪੱਖੋਂ ਅਹਿਮਕਦਮ ਹੈ। ਦੋਵੇਂ ਆਗੂਆਂ ਨੇ …

Read More »

Recent Posts

ਰੂਸ ਨੇ ਅਫਗਾਨਿਸਤਾਨ ’ਚ ਤਾਲਿਬਾਨ ਸਰਕਾਰ ਨੂੰ ਦਿੱਤੀ ਮਾਨਤਾ

  ਤਾਲਿਬਾਨ ਨੇ ਇਸ ਨੂੰ ਬਹਾਦਰੀ ਵਾਲਾ ਫੈਸਲਾ ਦੱਸਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਅਫਗਾਨਿਸਤਾਨ ’ਚ ਤਾਲਿਬਾਨ ਦੀ ਸੱਤਾ ਨੂੰ ਰੂਸ ਨੇ ਅਧਿਕਾਰਤ ਮਾਨਤਾ ਦੇ ਦਿੱਤੀ ਹੈ। ਅਜਿਹਾ ਕਰਨ ਵਾਲਾ ਰੂਸ ਦੁਨੀਆ ਦਾ ਪਹਿਲਾ ਦੇਸ਼ ਬਣ ਗਿਆ ਹੈ। ਇਹ ਐਲਾਨ ਕਾਬੁਲ ਵਿਚ ਅਫਗਾਨ ਦੇ ਵਿਦੇਸ਼ ਮੰਤਰੀ ਆਮਿਰ ਖਾਨ ਮੁਤਾਕੀ ਅਤੇ ਅਫਗਾਨਿਸਤਾਨ ਵਿਚ …

Read More »

ਹਿਮਾਚਲ ਪ੍ਰਦੇਸ਼ ’ਚ ਮਾਨਸੂਨ ਦੌਰਾਨ ਹੁਣ ਤੱਕ 69 ਮੌਤਾਂ ਅਤੇ ਕਰੋੜਾਂ ਰੁਪਏ ਦਾ ਨੁਕਸਾਨ

  ਪੰਜਾਬ ਦੇ ਵੀ ਕਈ ਜ਼ਿਲ੍ਹਿਆਂ ’ਚ ਮੀਂਹ ਨੂੰ ਲੈ ਕੇ ਅਲਰਟ ਚੰਡੀਗੜ੍ਹ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਵਿਚ ਲੰਘੀ 20 ਜੂਨ ਨੂੰ ਮੌਨਸੂਨ ਸੀਜ਼ਨ ਸ਼ੁਰੂ ਹੋਣ ਤੋਂ ਬਾਅਦ ਹੁਣ ਤੱਕ 69 ਮੌਤਾਂ ਹੋਈਆਂ ਹਨ ਅਤੇ 500 ਕਰੋੜ ਤੋਂ ਵੀ ਵੱਧ ਦਾ ਨੁਕਸਾਨ ਹੋ ਗਿਆ ਹੈ। ਸੂਬੇ ਵਲੋਂ ਜਾਰੀ ਕੀਤੀ ਗਈ ਰਿਪੋਰਟ …

Read More »

ਐਸਵਾਈਐਲ ਦੇ ਮੁੱਦੇ ’ਤੇ ਪੰਜਾਬ ਤੇ ਹਰਿਆਣਾ 9 ਜੁਲਾਈ ਨੂੰ ਹੋਣਗੇ ਆਹਮੋ-ਸਾਹਮਣੇ

ਚੌਥੇ ਗੇੜ ਦੀ ਮੀਟਿੰਗ ’ਚ ਦੋਵੇਂ ਸੂਬਿਆਂ ਦੇ ਮੁੱਖ ਮੰਤਰੀ ਕਰਨਗੇ ਗੱਲਬਾਤ ਚੰਡੀਗੜ੍ਹ/ਬਿਊਰੋ ਨਿਊਜ਼ ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ ਦੇ ਮਾਮਲੇ ’ਤੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਕੇਂਦਰ ਸਰਕਾਰ ਦੀ ਅਗਵਾਈ ਹੇਠ ਨਵੀਂ ਦਿੱਲੀ ਵਿਚ ਗੱਲਬਾਤ ਹੋਵੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ …

Read More »

ਫਰੀਦਕੋਟ ਦਾ ਡੀਐਸਪੀ ਰਾਜਨਪਾਲ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫਤਾਰ

  ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਭਿ੍ਰਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਇਸਦੇ ਚੱਲਦਿਆਂ ਪੁਲਿਸ ਨੇ ਫਰੀਦਕੋਟ ਦੇ ਡੀਐਸਪੀ ਕ੍ਰਾਈਮ ਅਗੇਂਸਟ ਵੂਮੈਨ ਰਾਜਨਪਾਲ ਨੂੰ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਗਿ੍ਰਫਤਾਰ ਕਰ ਲਿਆ ਹੈ। ਮੀਡੀਆ …

Read More »

ਸੰਜੀਵ ਅਰੋੜਾ ਨੇ ਮੰਤਰੀ ਵਜੋਂ ਸੰਭਾਲਿਆ ਅਹੁਦਾ

ਲੁਧਿਆਣਾ ਪੱਛਮੀ ਹਲਕੇ ਤੋਂ ਜ਼ਿਮਨੀ ਚੋਣ ਜਿੱਤੀ ਹੈ ਸੰਜੀਵ ਅਰੋੜਾ ਨੇ ਚੰਡੀਗੜ੍ਹ/ਬਿਊਰੋ ਨਿਊਜ਼ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਜਿੱਤ ਹਾਸਲ ਕੀਤੀ ਸੀ ਅਤੇ ਉਨ੍ਹਾਂ ਨੂੰ ਕੈਬਨਿਟ ਮੰਤਰੀ ਦਾ ਅਹੁਦਾ ਦੇ ਦਿੱਤਾ ਗਿਆ ਹੈ। ਂਿੲਸਦੇ ਚੱਲਦਿਆਂ ਸੰਜੀਵ ਅਰੋੜਾ ਨੇ ਪੰਜਾਬ ਸਕੱਤਰੇਤ ਵਿਚ …

Read More »

ਬਿਕਰਮ ਮਜੀਠੀਆ ਨੂੰ ਹਾਈਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ

ਮਜੀਠੀਆ ਦੀ ਪਟੀਸ਼ਨ ’ਤੇ ਸੁਣਵਾਈ 8 ਜੁਲਾਈ ਤੱਕ ਕੀਤੀ ਗਈ ਮੁਲਤਵੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਕੈਬਨਿਟ ਮੰਤਰੀ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਵੀ ਕੋਈ ਰਾਹਤ ਨਹੀਂ ਦਿੱਤੀ ਹੈ ਤੇ ਮਾਮਲੇ ਦੀ ਸੁਣਵਾਈ ਹੁਣ 8 ਜੁਲਾਈ ਦਿਨ ਮੰਗਲਵਾਰ ਨੂੰ ਹੋਵੇਗੀ। ਧਿਆਨ ਰਹੇ ਕਿ ਆਮਦਨ …

Read More »

ਸ਼੍ਰੋਮਣੀ ਅਕਾਲੀ ਦਲ ਵੱਲੋਂ ‘ਆਪ’ ਖਿਲਾਫ ਲੋਕ ਲਹਿਰ ਵਿੱਢਣ ਦਾ ਐਲਾਨ

ਸੁਖਬੀਰ ਬਾਦਲ ਦੀ ਅਗਵਾਈ ਹੇਠ ਹੋਈ ਕੋਰ ਕਮੇਟੀ ਦੀ ਪਹਿਲੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੀ ਨਵੀਂ ਕੋਰ ਕਮੇਟੀ ਦੀ ਪਹਿਲੀ ਮੀਟਿੰਗ ਚੰਡੀਗੜ੍ਹ ‘ਚ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਹੋਈ, ਜਿਸ ਵਿਚ ਪੰਜਾਬ ਦੇ ਮੌਜੂਦਾ ਸਿਆਸੀ ਹਾਲਤ ਬਾਰੇ ਚਰਚਾ …

Read More »

ਪੰਜਾਬ ਵਿੱਚ ਕਰੋੜਾਂ ਰੁਪਏ ਦਾ ਜੀਐੱਸਟੀ ਘਪਲਾ

ਲੁਧਿਆਣਾ ਦੇ ਲੇਖਾਕਾਰ ਨੇ 20 ਮਜ਼ਦੂਰਾਂ ਦੇ ਨਾਮ ‘ਤੇ ਬਣਾਈਆਂ ਜਾਅਲੀ ਫਰਮਾਂ ਚੰਡੀਗੜ੍ਹ : ਲੁਧਿਆਣਾ ਦੇ ਇਕ ਲੇਖਾਕਾਰ ਵੱਲੋਂ ਫਰਜ਼ੀ ਫਰਮਾਂ ਰਾਹੀਂ ਜੀਐੱਸਟੀ ਨੰਬਰ ਹਾਸਲ ਕਰਕੇ ਇਨਪੁਟ ਟੈਕਸ ਕ੍ਰੈਡਿਟ (ਆਈਟੀਸੀ) ਦੇ ਫਰਜ਼ੀਵਾੜੇ ਦਾ ਮਾਮਲਾ ਸਾਹਮਣੇ ਆਇਆ ਹੈ। ਉਸ ਵੱਲੋਂ ਇਹ ਫਰਜ਼ੀਵਾੜਾ ਲਗਪਗ ਤਿੰਨ ਸਾਲ ਤੋਂ ਚਲਾਇਆ ਜਾ ਰਿਹਾ ਸੀ। ਲੇਖਾਕਾਰ …

Read More »

ਪੰਜਾਬ ਸਰਕਾਰ 8500 ਕਰੋੜ ਰੁਪਏ ਦਾ ਹੋਰ ਲਵੇਗੀ ਕਰਜ਼ਾ

ਮਾਰਚ 2026 ਤੱਕ ਪੰਜਾਬ ਸਿਰ ਕਰਜ਼ਾ ਚਾਰ ਲੱਖ ਕਰੋੜ ਰੁਪਏ ਤੱਕ ਹੋਣ ਦੀ ਸੰਭਾਵਨਾ ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਭਗਵੰਤ ਮਾਨ ਸਰਕਾਰ ਚਾਲੂ ਵਿੱਤੀ ਸਾਲ 2025-26 ਦੀ ਦੂਜੀ ਤਿਮਾਹੀ ‘ਚ 8500 ਕਰੋੜ ਦਾ ਕਰਜ਼ਾ ਚੁੱਕੇਗੀ। ਰਿਜ਼ਰਵ ਬੈਂਕ ਆਫ ਇੰਡੀਆ (ਆਰਬੀਆਈ) ਨੇ ਸੂਬਾ ਸਰਕਾਰ ਵੱਲੋਂ ਚੁੱਕੇ ਜਾਣ …

Read More »

ਜਾਖੜ ਨੇ ‘ਆਪ’ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਨੂੰ ਦੱਸਿਆ ਚਿੱਟ ਫੰਡ ਸਕੀਮ

ਸਰਕਾਰ ‘ਤੇ ਲਾਲਚ ਦੇ ਕੇ ਕਿਸਾਨਾਂ ਦੀ ਜ਼ਮੀਨ ਖੋਹਣ ਦਾ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ‘ਤੇ ਇਤਰਾਜ਼ ਕੀਤਾ ਹੈ। ਜਾਖੜ ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਝੂਠਾ ਲਾਲਚ ਦਿਖਾ ਕੇ ਕਿਸਾਨਾਂ ਦੀ ਜ਼ਮੀਨ ਖੋਹਣ …

Read More »

ਕੇਜਰੀਵਾਲ ਨੇ ਕੁੰਵਰ ਵਿਜੈ ਪ੍ਰਤਾਪ ਨੂੰ ‘ਆਪ’ ਦਾ ਬਰਾਂਡ ਬਣਾ ਕੇ ਵਰਤਿਆ : ਬਾਜਵਾ

ਸੂਬੇ ਵਿਚ ‘ਆਪ’ ਦੀ ਲੈਂਡ ਪੂਲਿੰਗ ਸਕੀਮ ਮੈਗਾ ਘਪਲਾ ਕਰਾਰ ਮੋਗਾ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਵੱਲੋਂ ਅੰਮ੍ਰਿਤਸਰ ਉੱਤਰੀ ਦੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਪੰਜ ਸਾਲਾਂ ਲਈ ਮੁਅੱਤਲੀ ਤੋਂ ਵਿਰੋਧੀ ਧਿਰਾਂ ਨੇ ਵੀ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ …

Read More »

ਨਵਾਂ ਵਿਸ਼ਵ ਰਿਕਾਰਡ : ਰੋਪੜ ਦੇ 6 ਸਾਲਾ ਤੇਗਬੀਰ ਸਿੰਘ ਨੇ ਯੂਰਪ ਦੀ ਸਭ ਤੋਂ ਉੱਚੀ ਚੋਟੀ ਫਤਿਹ ਕੀਤੀ

ਰੂਸ ਦੀ 18,510 ਫੁੱਟ ਉੱਚੀ ਚੋਟੀ ਮਾਊਂਟ ਐਲਬਰਸ ‘ਤੇ ਚੜ੍ਹਿਆ ਤੇਗਬੀਰ ਰੂਪਨਗਰ/ਬਿਊਰੋ ਨਿਊਜ਼ : ਰੋਪੜ (ਰੂਪਨਗਰ) ਦੇ 6 ਸਾਲਾ ਤੇਗਬੀਰ ਸਿੰਘ ਨੇ ਰੂਸ ਵਿੱਚ 18510 ਫੁੱਟ (5642 ਮੀਟਰ) ਉੱਚੀ ਚੋਟੀ ਮਾਊਂਟ ਐਲਬਰਸ ‘ਤੇ ਚੜ੍ਹ ਕੇ ਵਿਸ਼ਵ ਰਿਕਾਰਡ ਬਣਾਇਆ ਹੈ। ਤੇਗਬੀਰ ਦੇ ਪਿਤਾ ਨੇ ਕਿਹਾ ਕਿ ਉਸ ਨੇ 20 ਜੂਨ ਨੂੰ …

Read More »

ਆਦਮਪੁਰ-ਮੁੰਬਈ ਹਵਾਈ ਸੇਵਾ ਸ਼ੁਰੂ

ਜਲੰਧਰ : ਆਦਮਪੁਰ ਸਿਵਲ ਹਵਾਈ ਅੱਡੇ ਤੋਂ 02 ਜੁਲਾਈ ਨੂੰ ਮੁੰਬਈ ਤੱਕ ਘਰੇਲੂ ਹਵਾਈ ਸੇਵਾਵਾਂ ਦੀ ਸ਼ੁਰੂਆਤ ਹੋ ਗਈ। ਜਲੰਧਰ ਪ੍ਰਸ਼ਾਸਨ ਵੱਲ ਐੱਸਡੀਐੱਮ ਆਦਮਪੁਰ ਵਿਵੇਕ ਮੋਦੀ ਨੇ ਮੁੰਬਈ ਲਈ ਪਹਿਲੀ ਉਡਾਣ ਦੇ ਮੌਕੇ ‘ਤੇ ਆਦਮਪੁਰ ਸਿਵਲ ਹਵਾਈ ਅੱਡੇ ਦਾ ਦੌਰਾ ਕੀਤਾ। ਏਅਰਲਾਈਨ ਕੰਪਨੀ ਇੰਡੀਗੋ ਨੇ ਆਦਮਪੁਰ ਅਤੇ ਮੁੰਬਈ ਵਿਚਕਾਰ ਸਿੱਧੀ …

Read More »

ਰਾਜਪੁਰਾ ਦੇ ਨੌਜਵਾਨ ਦੀ ਆਸਟਰੇਲੀਆ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ

ਰਾਜਪੁਰਾ : ਰਾਜਪੁਰਾ (ਪੰਜਾਬ) ਦੀ ਸ਼ੀਤਲ ਕਲੋਨੀ ਦੇ ਵਸਨੀਕ ਨੋਬਲਦੀਪ ਢਿੱਲੋਂ (26) ਦੀ ਆਸਟਰੇਲੀਆ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦਾ ਪਿਤਾ ਪੰਜਾਬ ਪੁਲਿਸ ਵਿੱਚੋਂ ਥਾਣੇਦਾਰ ਸੇਵਾਮੁਕਤ ਹੋਇਆ ਹੈ ਅਤੇ ਨੋਬਲਦੀਪ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪਰਿਵਾਰ ਦੇ ਨਜ਼ਦੀਕੀਆਂ ਨੇ ਦੱਸਿਆ ਕਿ ਉਹ 8 ਸਾਲ ਪਹਿਲਾਂ …

Read More »

ਬਿਕਰਮ ਮਜੀਠੀਆ ਦੀ ਰਿਹਾਇਸ਼ ‘ਤੇ ਵੀ ਵਿਜੀਲੈਂਸ ਵਲੋਂ ਜਾਂਚ

ਵਿਧਾਇਕ ਗਨੀਵ ਕੌਰ ਮਜੀਠੀਆ ਤੇ ਸਮਰਥਕਾਂ ਨੇ ਧਰਨਾ ਲਾਇਆ ਮਜੀਠਾ/ਬਿਊਰੋ ਨਿਊਜ਼ : ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਮਜੀਠਾ ਸਥਿਤ ਰਿਹਾਇਸ਼ ਕਮ ਦਫਤਰ ‘ਤੇ ਪੰਜਾਬ ਵਿਜੀਲੈਂਸ ਬਿਊਰੋ ਨੇ 540 ਕਰੋੜ ਰੁਪਏ ਦੇ ਕਥਿਤ ਮਾਮਲੇ ਵਿੱਚ ਜਾਂਚ ਕੀਤੀ ਜਿਥੇ ਵਿਜੀਲੈਂਸ ਵਲੋਂ ਮਜੀਠੀਆ ਨੂੰ ਵੀ ਲਿਆਂਦਾ ਗਿਆ। …

Read More »