Breaking News

Recent Posts

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵਿਸ਼ਵ ਦੇ ਸਭ ਤੋਂ ਉਚੇ ਰੇਲਵੇ ਪੁਲ ਦਾ ਉਦਘਾਟਨ

ਚਨਾਬ ਦਰਿਆ ’ਤੇ ਬਣਿਆ ਹੈ ਇਹ ਰੇਲਵੇ ਪੁਲ ਜੰਮੂ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ …

Read More »

ਲੁਧਿਆਣਾ ਵਿਜੀਲੈਂਸ ਦਾ ਐਸ.ਐਸ.ਪੀ. ਜਗਤਪ੍ਰੀਤ ਸਿੰਘ ਸਸਪੈਂਡ

ਕਾਂਗਰਸੀ ਉਮੀਦਵਾਰ ਆਸ਼ੂ ਨੂੰ ਲੋਕਾਂ ਦੀ ਹਮਦਰਦੀ ਮਿਲਣ ਲਈ ਭੇਜਿਆ ਗਿਆ ਸੀ ਨੋਟਿਸ ਲੁਧਿਆਣਾ/ਬਿਊਰੋ ਨਿਊਜ਼ …

Read More »

Recent Posts

ਪੰਜਾਬ ਦੇ ਪਾਣੀਆਂ ਦੀ ਲੜਾਈ-ਬਾਦਲ ਸਰਕਾਰ ਕਸੂਤੀ ਫਸਾਈ

ਦਿੱਲੀ ਸਰਕਾਰ ਆਖ ਰਹੀ ਦੇਣਾ ਪਵੇਗਾ ਪਾਣੀ, ਚੰਡੀਗੜ੍ਹ ‘ਚ ਬਾਦਲ ਬੋਲੇ ਪਾਣੀਆਂ ‘ਤੇ ਹੱਕ ਸਾਡਾ ਚੰਡੀਗੜ੍ਹ/ਬਿਊਰੋ ਨਿਊਜ਼ ਦਰਿਆਈ ਪਾਣੀਆਂ ਦੀ ਵੰਡ ਬਾਰੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਬਣਾਏ ਗਏ ਟਰਮੀਨੇਸ਼ਨ ਆਫ ਵਾਟਰ ਐਗਰੀਮੈਂਟਸ ਐਕਟ-2004 ਬਾਰੇ ਰਾਸ਼ਟਰਪਤੀ ਵੱਲੋਂ ਮੰਗੇ ਸਪੱਸ਼ਟੀਕਰਨ ਉਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਸ਼ੁਰੂ ਹੋਣ …

Read More »

ਤਿੰਨ ਵਰ੍ਹਿਆਂ ‘ਚ ਵਿਦੇਸ਼ਾਂ ਵਿਚ 2100 ਭਾਰਤੀਆਂ ਦੀ ਮੌਤ

ਰਾਜ ਸਭਾ ਵਿਚ ਵਿਦੇਸ਼ ਰਾਜ ਮੰਤਰੀ ਨੇ ਦਿੱਤੇ ਵੇਰਵੇ ਹੁਸ਼ਿਆਰਪੁਰ/ਬਿਊਰੋ ਨਿਊਜ਼ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਰਾਜ ਸਭਾ ਵਿੱਚ ਪ੍ਰਸ਼ਨਕਾਲ ਦੌਰਾਨ ਪਿਛਲੇ ਤਿੰਨ ਸਾਲਾਂ ਦੌਰਾਨ ਵਿਦੇਸ਼ਾਂ ਵਿੱਚ ਕਿਸੇ ਨਾ ਕਿਸੇ ਦੁਰਘਟਨਾ ਵਿੱਚ ਮਾਰੇ ਗਏ ਅਤੇ ਜ਼ਖ਼ਮੀ ਹੋਏ ਭਾਰਤੀਆਂ ਬਾਰੇ ਜਾਣਕਾਰੀ ਮੰਗੀ। ਉਨ੍ਹਾਂ ਪੁੱਛਿਆ ਕਿ ਕਿੰਨੇ ਪੀੜਤ ਭਾਰਤੀਆਂ ਨੂੰ …

Read More »

ਓਨਟਾਰੀਓ ਸਟੂਡੈਂਟ ਗ੍ਰਾਂਟ ਨਾਲ ਹਜ਼ਾਰਾਂ ਵਿਦਿਆਰਥੀਆਂ ਨੂੰ ਮਿਲੇਗਾ ਲਾਭ

ਹੁਣ ਕਾਲਜ ਅਤੇ ਯੂਨੀਵਰਸਿਟੀ ‘ਚ ਸਿੱਖਿਆ ਪ੍ਰਾਪਤ ਕਰਨਾ ਹੋਵੇਗਾ ਆਸਾਨ ਕਵੀਨਸ ਪਾਰਕ/ਬਿਊਰੋ ਨਿਊਜ਼ ਓਨਟਾਰੀਓ ਸਰਕਾਰ ਨੇ ਵੱਧ ਤੋਂ ਵੱਧ ਵਿਦਿਆਰਥੀਆਂ ਲਈ ਕਾਲਜ ਅਤੇ ਯੂਨੀਵਰਸਿਟੀ ਐਜੂਕੇਸ਼ਨ ਆਸਾਨ ਬਣਾਉਣ ਲਈ ਇਕ ਨਵਾਂ ਓਨਟਾਰੀਓ ਸਟੂਡੈਂਟ ਅਸਿਸਟੈਂਟ ਪ੍ਰੋਗਰਾਮ ਸ਼ੁਰੂ ਕੀਤਾ ਹੈ, ਜੋ ਕਿ 50 ਹਜ਼ਾਰ ਡਾਲਰ ਸਾਲਾਨਾ ਆਮਦਨ ਤੋਂ ਘੱਟ ਵਾਲੇ ਪਰਿਵਾਰਾਂ ਲਈ ਬੇਹੱਦ …

Read More »

ਓਨਟਾਰੀਓ ਬਜਟ 2016

ਨਵੇਂ ਰੋਜ਼ਗਾਰਾਂ ਦਾ ਖੁੱਲ੍ਹੇਗਾ ਰਾਹ ਸਰਕਾਰ ਦੀ ਅਗਲੇ ਬਜਟ ‘ਚ ਆਰਥਿਕਤਾ ਦੀ ਮਜ਼ਬੂਤੀ, ਨਵੇਂ ਰੁਜ਼ਗਾਰ ਵਧਾਉਣ ਦੀ ਯੋਜਨਾ ਟੋਰਾਂਟੋ/ਬਿਊਰੋ ਨਿਊਜ਼ : ਓਨਟਾਰੀਓ ਸਰਕਾਰ ਨੇ 2016-17 ਵਿਚ ਸੂਬੇ ਦੀ ਆਰਥਿਕਤਾ ਨੂੰ ਮਜਬੂਤ ਬਣਾਉਣ ਲਈ ਵਿਆਪਕ ਕਦਮ ਚੁੱਕਣ ਦੀ ਯੋਜਨਾ ਤਿਆਰ ਕੀਤੀ ਹੈ ਤਾਂ ਜੋ ਨਵੇਂ ਰੁਜ਼ਗਾਰ ਪੈਦਾ ਕਰਕੇ ਸੂਬੇ ਨੂੰ ਆਰਥਿਕ …

Read More »

ਓਨਟਾਰੀਓ ਹਸਪਤਾਲਾਂ ‘ਚ 345 ਮਿਲੀਅਨ ਡਾਲਰ ਦਾ ਨਵਾਂ ਨਿਵੇਸ਼ ਕਰੇਗਾ

ਕਵੀਨਸ ਪਾਰਕ : ਓਨਟਾਰੀਓ ਸਰਕਾਰ ਨੇ 2016 ਦੇ ਬਜਟ ਵਿਚ ਹਸਪਤਾਲਾਂ ਵਿਚ ਸੇਵਾਵਾਂ ਦੇ ਵਿਸਥਾਰ ਵਿਚ 345 ਮਿਲੀਅਨ ਡਾਲਰ ਦਾ ਨਵਾਂ ਨਿਵੇਸ਼ ਕਰਨ ਦੀ ਯੋਜਨਾ ਬਣਾਈ ਹੈ। ਇਸ ਨਾਲ ਸੂਬੇ ਦੇ ਲੋਕਾਂ ਨੂੰ ਹਾਈ ਕੁਆਲਿਟੀ ਹੈਲਥ ਕੇਅਰ ਪ੍ਰਾਪਤ ਹੋ ਸਕੇਗੀ। ਇਸ ਫ਼ੰਡਿੰਗ ਨਾਲ ਸਰਕਾਰ ਹਸਪਤਾਲਾਂ ਵਿਚ ਨਵੀਆਂ ਸਹੂਲਤਾਂ ਨੂੰ ਸ਼ੁਰੂ …

Read More »

Recent Posts

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵਿਸ਼ਵ ਦੇ ਸਭ ਤੋਂ ਉਚੇ ਰੇਲਵੇ ਪੁਲ ਦਾ ਉਦਘਾਟਨ

ਚਨਾਬ ਦਰਿਆ ’ਤੇ ਬਣਿਆ ਹੈ ਇਹ ਰੇਲਵੇ ਪੁਲ ਜੰਮੂ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਸ਼ੁੱਕਰਵਾਰ ਨੂੰ ਜੰਮੂ ਕਸ਼ਮੀਰ ਦੀ ਆਪਣੀ ਫੇਰੀ ਦੌਰਾਨ ਵਿਸ਼ਵ ਦੇ ਸਭ ਤੋਂ ਉਚੇ ਰੇਲਵੇ ਆਰਚ ਪੁਲ ‘ਚਨਾਬ ਪੁਲ’ ਦਾ ਉਦਘਾਟਨ ਕੀਤਾ ਗਿਆ। ਚਨਾਬ ਦਰਿਆ ’ਤੇ 359 ਮੀਟਰ ਦੀ ਉਚਾਈ ’ਤੇ ਬਣਿਆ ਇਹ ਪੁਲ ਪੈਰਿਸ …

Read More »

ਲੁਧਿਆਣਾ ਵਿਜੀਲੈਂਸ ਦਾ ਐਸ.ਐਸ.ਪੀ. ਜਗਤਪ੍ਰੀਤ ਸਿੰਘ ਸਸਪੈਂਡ

ਕਾਂਗਰਸੀ ਉਮੀਦਵਾਰ ਆਸ਼ੂ ਨੂੰ ਲੋਕਾਂ ਦੀ ਹਮਦਰਦੀ ਮਿਲਣ ਲਈ ਭੇਜਿਆ ਗਿਆ ਸੀ ਨੋਟਿਸ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਵਿਚ 19 ਜੂਨ ਨੂੰ ਜ਼ਿਮਨੀ ਚੋਣ ਹੋਣੀ ਹੈ। ਇਸਦੇ ਚੱਲਦਿਆਂ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਪੁੱਛਗਿੱਛ ਲਈ ਨੋਟਿਸ ਭੇਜਣ ਵਾਲੇ ਵਿਜੀਲੈਂਸ ਦੇ ਐਸ.ਐਸ.ਪੀ. ਜਗਤਪ੍ਰੀਤ ਸਿੰਘ ਨੂੰ ਪੰਜਾਬ …

Read More »

ਪੰਜਾਬ ਮੰਤਰੀ ਮੰਡਲ ’ਚ ਫੇਰਬਦਲ ਦੇ ਚਰਚੇ

ਕਈ ਮੰਤਰੀਆਂ ਦੇ ਬਦਲੇ ਜਾਣਗੇ ਵਿਭਾਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਭਗਵੰਤ ਮਾਨ ਸਰਕਾਰ ਦੇ ਮੰਤਰੀ ਮੰਡਲ ’ਚ ਮੁੜ ਫੇਰਬਦਲ ਹੋਣ ਦੀ ਚਰਚਾ ਨੇ ਜ਼ੋਰ ਫੜ ਲਿਆ ਹੈ। ਸੱਤਾ ਦੇ ਗਲਿਆਰਿਆਂ ਵਿਚ ਚਰਚਾ ਹੈ ਕਿ ਲੁਧਿਆਣਾ ਜ਼ਿਮਨੀ ਚੋਣ ਦੇ ਨਤੀਜੇ ਤੋਂ ਬਾਅਦ ਜੂਨ ਦੇ ਆਖਰੀ ਜਾਂ ਜੁਲਾਈ ਦੇ ਪਹਿਲੇ ਹਫਤੇ ਮੰਤਰੀ …

Read More »

ਭਾਰਤ ’ਚ ਕਰੋਨਾ ਦੇ ਮਾਮਲੇ ਲੱਗੇ ਵਧਣ

20 ਦਿਨਾਂ ’ਚ ਕਰੋਨਾ ਦੇ ਕੇਸ 93 ਤੋਂ 5364 ਹੋਏ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ। ਸਿਹਤ ਵਿਭਾਗ ਦੇ ਮੁਤਾਬਕ ਪਿਛਲੇ 20 ਦਿਨਾਂ ਵਿਚ ਕਰੋਨਾ ਕੇਸਾਂ ਦੀ ਗਿਣਤੀ ਵਿਚ 58 ਗੁਣਾ ਵਾਧਾ ਹੋਇਆ ਹੈ। ਦੱਸਿਆ ਗਿਆ ਕਿ ਦੇਸ਼ ਭਰ ਵਿਚ 16 ਮਈ …

Read More »

ਆਰ.ਬੀ.ਆਈ. ਵੱਲੋਂ ਰੈਪੋ ਦਰ ’ਚ 0.5 ਫੀਸਦ ਦੀ ਕਟੌਤੀ

ਹਾਊਸਿੰਗ ਤੇ ਹੋਰ ਕਰਜ਼ੇ ਹੋਣਗੇ ਸਸਤੇ ਮੁੰਬਈ/ਬਿਊਰੋ ਨਿਊਜ਼ ਮਹਿੰਗਾਈ ਦਰ ਵਿਚ ਨਰਮੀ ਦਰਮਿਆਨ ਭਾਰਤੀ ਰਿਜ਼ਰਵ ਬੈਂਕ ਨੇ ਅੱਜ ਸ਼ੁੱਕਰਵਾਰ ਨੂੰ ਘਰੇਲੂ ਅਰਥਚਾਰੇ ਨੂੰ ਰਫਤਾਰ ਦੇਣ ਦੇ ਇਰਾਦੇ ਨਾਲ ਪ੍ਰਮੁੱਖ ਨੀਤੀਗਤ ਵਿਆਜ ਦਰ ਰੈਪੋ ਨੂੰ 0.5 ਫੀਸਦ ਘਟਾ ਕੇ 5.5 ਫੀਸਦ ਕਰ ਦਿੱਤਾ ਹੈ। ਆਲਮੀ ਪੱਧਰ ’ਤੇ ਜਾਰੀ ਬੇਯਕੀਨੀ ਦਰਮਿਆਨ ਕੇਂਦਰੀ …

Read More »

ਜਥੇਦਾਰ ਗੜਗੱਜ ਵੱਲੋਂ ਸਿੱਖ ਕੌਮ ਨੂੰ ਇਕਜੁੱਟ ਹੋਣ ਦੀ ਅਪੀਲ

ਕਿਹਾ : ਗੁਰੂ ਦੇ ਭਰੋਸੇ ਮੁਤਾਬਕ ਹੀ ਸਾਰਾ ਸਮਾਗਮ ਸ਼ਾਂਤੀ ਪੂਰਵਕ ਨੇਪਰੇ ਚੜ੍ਹਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਪੰਥ ਦੇ ਸਾਹਮਣੇ ਦਰਪੇਸ਼ ਚੁਣੌਤੀਆਂ ਅਤੇ ਮੌਜੂਦਾ ਸਮੱਸਿਆਵਾਂ ਦੇ ਹੱਲ ਲਈ ਸਮੁੱਚੀ ਸਿੱਖ ਕੌਮ ਨੂੰ ਇੱਕ ਨਿਸ਼ਾਨ ਹੇਠਾਂ ਇਕਜੁੱਟ ਹੋਣ ਦੀ ਅਪੀਲ …

Read More »

ਜਥੇਦਾਰ ਗੜਗੱਜ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਕੌਮ ਦੇ ਨਾਂ ਨਹੀਂ ਦਿੱਤਾ ਸੰਦੇਸ਼

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ਼ਹੀਦਾਂ ਦੇ ਪਰਿਵਾਰਾਂ ਦਾ ਕੀਤਾ ਸਨਮਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਅੰਮਿ੍ਰਤਸਰ ਵਿਚ ਅੱਜ ਘੱਲੂਘਾਰਾ ਦਿਵਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੌਮ ਦੇ ਨਾਂ ਸੰਦੇਸ਼ ਨਾ ਦਿੱਤੇ ਜਾਣ ਕਾਰਨ ਅਤੇ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਐਸਜੀਪੀਸੀ ਦੇ …

Read More »

ਸ੍ਰੀ ਹਰਿਮੰਦਰ ਸਾਹਿਬ ਦੀ ਸੁਰੱਖਿਆ ਲਈ ਅੰਮ੍ਰਿਤਸਰ ਨੂੰ ‘ਨੋ ਵਾਰ ਜ਼ੋਨ’ ਐਲਾਨਣ ਦੀ ਕੀਤੀ ਮੰਗ

ਲੋਕ ਸਭਾ ਮੈਂਬਰਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਭੇਜਿਆ ਪੱਤਰ ਅੰਮ੍ਰਿਤਸਰ : ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਸ੍ਰੀ ਹਰਿਮੰਦਰ ਸਾਹਿਬ ਦੀ ਸੁਰੱਖਿਆ ਲਈ ਅੰਮ੍ਰਿਤਸਰ ਨੂੰ ਨੋ ਵਾਰ ਜ਼ੋਨ ਐਲਾਨਣ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਸਬੰਧ ਵਿੱਚ ਪ੍ਰਧਾਨ …

Read More »

ਪੰਜਾਬ ਕੈਬਨਿਟ ਵੱਲੋਂ ਲੈਂਡ ਪੂਲਿੰਗ ਨੀਤੀ ਨੂੰ ਪ੍ਰਵਾਨਗੀ

ਜ਼ਮੀਨ ਮਾਲਕਾਂ ਨੂੰ ਇਕ ਏਕੜ ਜ਼ਮੀਨ ਬਦਲੇ 1000 ਗਜ਼ ਦਾ ਰਿਹਾਇਸ਼ੀ ਤੇ 200 ਗਜ਼ ਦਾ ਵਪਾਰਕ ਪਲਾਟ ਮਿਲੇਗਾ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਸੂਬੇ ਦੇ ਸ਼ਹਿਰੀ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੀਂ ਲੈਂਡ ਪੂਲਿੰਗ ਨੀਤੀ ਨੂੰ ਹਰੀ …

Read More »

ਪੰਜਾਬ ਦੇ ਮੁੱਖ ਸਿਆਸੀ ਆਗੂਆਂ ਨੇ ਢੀਂਡਸਾ ਪਰਿਵਾਰ ਨਾਲ ਵੰਡਾਇਆ ਦੁੱਖ

ਸੰਗਰੂਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਦੇ ਦੇਹਾਂਤ ‘ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੰਜਾਬ ਦੀਆਂ ਵੱਖ-ਵੱਖ ਰਾਜਸੀ ਪਾਰਟੀਆਂ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂ ਢੀਂਡਸਾ ਪਰਿਵਾਰ ਦੀ ਸਥਾਨਕ ਰਿਹਾਇਸ਼ ‘ਤੇ ਪੁੱਜ ਰਹੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੰਸਦ …

Read More »

ਪੰਜਾਬ ਕਾਂਗਰਸ ਵਿੱਚ ਸਭ ਕੁਝ ਠੀਕ : ਰਾਜਾ ਵੜਿੰਗ

ਕਾਂਗਰਸ ਦੇ ਸੂਬਾਈ ਪ੍ਰਧਾਨ ਵੱਲੋਂ ਲੈਂਡ ਪੂਲਿੰਗ ਨੀਤੀ ਤਹਿਤ ਪੰਜਾਬ ਦੀ ਖੇਤੀ ਨੂੰ ਤਬਾਹ ਕਰਨ ਦਾ ਦੋਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਸਭ ਕੁਝ ਠੀਕ-ਠਾਕ ਹੈ। ਪਾਰਟੀ ਵੱਲੋਂ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਇਕਜੁੱਟ ਹੋ ਕੇ ਲੜੀ ਜਾ ਰਹੀ …

Read More »

ਲੁਧਿਆਣਾ (ਪੱਛਮੀ) ਜ਼ਿਮਨੀ ਚੋਣ : ਪੜਤਾਲ ਮਗਰੋਂ 15 ਨਾਮਜ਼ਦਗੀਆਂ ਸਹੀ

ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ ਕੁੱਲ 15 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 26 ਮਈ ਤੋਂ 2 ਜੂਨ ਤੱਕ ਕੁੱਲ 22 ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਗਈਆਂ ਸਨ ਤੇ ਪੜਤਾਲ …

Read More »

ਪੰਜਾਬ ‘ਚ ਦਲਿਤ ਪਰਿਵਾਰਾਂ ਦਾ 68 ਕਰੋੜ ਦਾ ਕਰਜ਼ਾ ਮੁਆਫ

ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਨਿਗਮ ਦੇ 31 ਮਾਰਚ 2020 ਤੱਕ ਦੇ ਕਰਜ਼ਿਆਂ ‘ਤੇ ਵੀ ਲੀਕ ਫੇਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪੰਜਾਬ ਦੇ ਐਸਸੀ ਪਰਿਵਾਰਾਂ ਦੇ 68 ਕਰੋੜ ਰੁਪਏ ਦੇ ਕਰਜ਼ੇ ਮੁਆਫ ਕਰਨ …

Read More »

ਜੇਈਈ ਐਡਵਾਂਸਡ : ਮੈਰੀਟੋਰੀਅਸ ਸਕੂਲਾਂ ਨੇ ਬਣਾਈ ਨਿਵੇਕਲੀ ਪਛਾਣ

ਮੈਰੀਟੋਰੀਅਸ ਦੇ 19 ਅਤੇ ‘ਸਕੂਲ ਆਫ਼ ਐਮੀਨੈਂਸ’ ਦੇ ਅੱਠ ਬੱਚੇ ਸਫ਼ਲ, ਪੰਜ ਲੜਕੀਆਂ ਵੀ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ : ਜੇਈਈ ਐਡਵਾਂਸਡ ‘ਚ ਪੰਜਾਬ ਦੇ ਮੈਰੀਟੋਰੀਅਸ ਸਕੂਲਾਂ ਦੇ ਵਿਦਿਆਰਥੀ ਧਰੂ ਤਾਰੇ ਵਾਂਗੂ ਚਮਕੇ ਹਨ। ਇਸ ਪ੍ਰੀਖਿਆ ਵਿੱਚ ਸਰਕਾਰੀ ਸਕੂਲਾਂ ਦੇ 40 ਵਿਦਿਆਰਥੀ ਸਫਲ ਹੋਏ ਹਨ ਜਿਨ੍ਹਾਂ ਵਿੱਚੋਂ 19 ਮੈਰੀਟੋਰੀਅਸ ਸਕੂਲਾਂ ਦੇ, ਅੱਠ …

Read More »

ਭਾਜਪਾ ਦੀ ਮੁਹਿੰਮ ‘ਤੇ ਮੁੱਖ ਮੰਤਰੀ ਮਾਨ ਦੇ ਤਨਜ਼ ਮਗਰੋਂ ਸਿੰਧੂਰ ‘ਤੇ ਸਿਆਸਤ ਭਖੀ

ਕੀ ‘ਘਰ ਘਰ ਸਿੰਧੂਰ’ ‘ਇੱਕ ਦੇਸ਼, ਇੱਕ ਪਤੀ’ ਯੋਜਨਾ ਹੈ : ਭਗਵੰਤ ਮਾਨ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਾਜਪਾ ਦੀ ‘ਘਰ ਘਰ ਸਿੰਧੂਰ’ ਮੁਹਿੰਮ ‘ਤੇ ਤਨਜ਼ ਕੀਤੇ ਜਾਣ ਮਗਰੋਂ ਪੰਜਾਬ ਵਿੱਚ ਸਿੰਧੂਰ ‘ਤੇ ਸਿਆਸਤ ਭਖ ਗਈ ਹੈ। ਮੁੱਖ ਮੰਤਰੀ ਨੇ ਭਾਜਪਾ ਨੂੰ ‘ਘਰ ਘਰ ਸਿੰਧੂਰ’ ‘ਤੇ ਸਵਾਲ …

Read More »