Breaking News

Parvasi News TV

Recent Posts

ਲੋਕ ਸਭਾ ਤੇ ਰਾਜ ਸਭਾ ’ਚ ਪਾਸ ਹੋਇਆ ਤਿੰਨ ਖੇਤੀ ਕਾਨੂੰਨ ਵਾਪਸੀ ਦਾ ਬਿੱਲ

ਹੁਣ ਰਾਸ਼ਟਰਪਤੀ ਦੀ ਮਨਜੂਰੀ ਤੋਂ ਬਾਅਦ ਤਿੰਨ ਖੇਤੀ ਕਾਨੂੰਨ ਹੋ ਜਾਣਗੇ ਖਤਮ ਨਵੀਂ ਦਿੱਲੀ/ਬਿਊਰੋ ਨਿਊਜ਼ …

Read More »

Recent Posts

ਫੋਰਡ ਸਰਕਾਰ ਨੇ ਐਮਰਜੈਂਸੀ ਦੇ ਹੁਕਮਾਂ ‘ਚ ਰੀਓਪਨਿੰਗ ਓਨਟਾਰੀਓ ਐਕਟ ਤਹਿਤ ਕੀਤਾ ਵਾਧਾ

ਓਨਟਾਰੀਓ/ਬਿਊਰੋ ਨਿਊਜ਼ : ਰੀਓਪਨਿੰਗ ਓਨਟਾਰੀਓ ਐਕਟ ਤਹਿਤ ਫੋਰਡ ਸਰਕਾਰ ਨੇ ਐਮਰਜੈਂਸੀ ਆਰਡਰਜ਼ ਵਿੱਚ ਮਾਰਚ 2022 ਤੱਕ ਦਾ ਵਾਧਾ ਕਰ ਦਿੱਤਾ ਹੈ। ਇਹ ਐਮਰਜੈਂਸੀ ਆਰਡਰਜ਼ ਪਹਿਲੀ ਦਸੰਬਰ ਨੂੰ ਐਕਸਪਾਇਰ ਹੋਣ ਜਾ ਰਹੇ ਸਨ। ਕੁਈਨਜ ਪਾਰਕ ਵਿਖੇ ਸਾਲੀਸਿਟਰ ਜਨਰਲ ਸਿਲਵੀਆ ਜੋਨ! ਵੱਲੋਂ ਪਾਸ ਕੀਤੇ ਗਏ ਇੱਕ ਮਤੇ ਤੋਂ ਬਾਅਦ ਇਨ੍ਹਾਂ ਹੁਕਮਾਂ ਵਿੱਚ …

Read More »

ਰਾਸ਼ਟਰਪਤੀ ਵੱਲੋਂ ਗਰੁੱਪ ਕੈਪਟਨ ਅਭਿਨੰਦਨ ਵਰਧਮਾਨ ਦਾ ਵੀਰ ਚੱਕਰ ਨਾਲ ਸਨਮਾਨ

ਭਾਰਤ ਦਾ ਤੀਜਾ ਸਭ ਤੋਂ ਵੱਕਾਰੀ ਜੰਗ ਦੇ ਸਮੇਂ ਦਾ ਬਹਾਦਰੀ ਪੁਰਸਕਾਰ ਦਿੱਤਾ ਨਵੀਂ ਦਿੱਲੀ : ਪਾਕਿਸਤਾਨ ਨਾਲ ਸਾਲ 2019 ਵਿਚ ਹੋਈ ਹਵਾਈ ਜੰਗ ਦੌਰਾਨ ਦੁਸ਼ਮਣ ਦਾ ਜੰਗੀ ਜਹਾਜ਼ ਡੇਗਣ ਅਤੇ ਤਿੰਨ ਦਿਨ ਉਸ ਦੇਸ਼ ਦੀ ਕੈਦ ਵਿਚ ਰਹਿਣ ਵਾਲੇ ਹਵਾਈ ਸੈਨਾ ਦੇ ਗਰੁੱਪ ਕੈਪਟਨ ਅਭਿਨੰਦਨ ਵਰਧਮਾਨ ਨੂੰ ਰਾਸ਼ਟਰਪਤੀ ਰਾਮਨਾਥ …

Read More »

ਭਾਰਤ ਵਲੋਂ ਕੌਮਾਂਤਰੀ ਉਡਾਣਾਂ ਸਾਲ ਦੇ ਅਖੀਰ ਤੱਕ ਆਮ ਕਰਨ ਦਾ ਐਲਾਨ

ਨਵੀਂ ਦਿੱਲੀ : ਸ਼ਹਿਰੀ ਹਵਾਬਾਜ਼ੀ ਸਕੱਤਰ ਰਾਜੀਵ ਬਾਂਸਲ ਨੇ ਦੱਸਿਆ ਕਿ ਕੌਮਾਂਤਰੀ ਯਾਤਰੀ ਉਡਾਣ ਸੇਵਾਵਾਂ ਬਹੁਤ ਜਲਦੀ ਅਤੇ ਸੰਭਵ ਤੌਰ ‘ਤੇ ਇਸ ਸਾਲ ਦੇ ਅਖੀਰ ਤੱਕ ਆਮ ਹੋਣ ਦੀ ਉਮੀਦ ਹੈ। ਕਰੋਨਾ ਵਾਇਰਸ ਮਹਾਂਮਾਰੀ ਦੇ ਵਿਚਕਾਰ ਮਾਰਚ 2020 ਤੋਂ ਭਾਰਤ ਲਈ ਆਉਣ ਤੇ ਜਾਣ ਵਾਲੀਆਂ ਨਿਰਧਾਰਤ ਅੰਤਰਰਾਸ਼ਟਰੀ ਯਾਤਰੀ ਉਡਾਣਾਂ ਮੁਅੱਤਲ …

Read More »

ਸੁਪਰੀਮ ਕੋਰਟ ਨੇ ਕੇਂਦਰ ਅਤੇ ਸੂਬਿਆਂ ਨੂੰ ਪ੍ਰਦੂਸ਼ਣ ਦਾ ਹੱਲ ਲੱਭਣ ਦੇ ਦਿੱਤੇ ਨਿਰਦੇਸ਼

ਕਿਹਾ : ਪ੍ਰਦੂਸ਼ਣ ਫੈਲਾ ਕੇ ਦੁਨੀਆ ਨੂੰ ਕੀ ਸੁਨੇਹਾ ਦੇ ਰਹੇ ਹਾਂ ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਕੇਂਦਰ ਤੇ ਐੱਨਸੀਆਰ ਰਾਜਾਂ ਨੂੰ ਹਵਾ ਦੀ ਗੁਣਵੱਤਾ ‘ਚ ਸੁਧਾਰ ਲਿਆਉਣ ਲਈ ਲਾਗੂ ਕੀਤੇ ਉਪਾਅ ਕੁਝ ਦਿਨ ਤੱਕ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਪਹਿਲਾਂ ਤੋਂ ਸਥਿਤੀ ਦਾ ਅਨੁਮਾਨ ਲਗਾ …

Read More »

ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਬਣਿਆ ਲਾਹੌਰ

ਦਿੱਲੀ ਦਾ ਨੰਬਰ ਦੂਜਾ ਲਾਹੌਰ/ਬਿਊਰੋ ਨਿਊਜ਼ : ਪਾਕਿਸਤਾਨ ਦੀ ਸਭਿਆਚਾਰਕ ਰਾਜਧਾਨੀ ਲਾਹੌਰ ਦੇ ਉਤੇ ਧੁੰਦ ਦੇ ਸੰਘਣੇ ਬੱਦਲ ਛਾ ਗਏ ਹਨ ਤੇ ਇਸ ਦੇ ਨਾਲ ਹੀ ਇਹ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਬਣ ਗਿਆ। ਇਕ ਸਵਿੱਸ ਹਵਾ ਗੁਣਵੱਤਾ ਨਿਗਰਾਨ ਕੰਪਨੀ ਨੇ ਇਹ ਜਾਣਕਾਰੀ ਦਿੱਤੀ। ‘ਆਈਕਿਊਏਅਰ’ ਨੇ ਕਿਹਾ ਕਿ ਲਾਹੌਰ …

Read More »