ਡੱਗ ਫੋਰਡ ਦੀ ਅਗਵਾਈ ਵਿੱਚ ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਨੇ ਬਰੈਂਪਟਨ ਦੇ ਪੰਜਾਂ ਹਲਕਿਆਂ ਵਿੱਚ ਨੀਲੇ ਰੰਗ ਦਾ ਪਰਚਮ ਲਹਿਰਾ ਦਿੱਤਾ | ਪਿਛਲੀਆਂ ਚੋਣਾਂ ਵਿੱਚ ਤਿੰਨ ਸੀਟਾਂ ਹਾਸਲ ਕਰਨ ਵਾਲੀ ਐਨਡੀਪੀ ਨੂੰ ਇਸ ਵਾਰੀ ਖਾਲੀ ਹੱਥ ਹੀ ਰਹਿਣਾ ਪਿਆ | ਦੂਜੇ ਪਾਸੇ ਪੀਸੀ ਪਾਰਟੀ ਦੇ ਪੰਜਾਂ ਨੁਮਾਇੰਦੀਆਂ ਦੀ ਝੰਡੀ ਬਰਕਰਾਰ …
Read More »ਹਵਾ ਦਾ ਰੁਖ਼ ਪੀਸੀ ਪਾਰਟੀ ਵੱਲ
ਅਗਲੇ ਹਫਤੇ ਓਨਟਾਰੀਓ ਵਿੱਚ ਹੋਣ ਜਾ ਰਹੀਆਂ ਚੋਣਾਂ ਦੇ ਸਬੰਧ ਵਿੱਚ ਕਰਵਾਏ ਗਏ ਇੱਕ ਤਾਜ਼ਾ Survey ਅਨੁਸਾਰ ਡੱਗ ਫੋਰਡ ਦੀ ਅਗਵਾਈ ਵਾਲੀ ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਅਜੇ ਵੀ ਅੱਗੇ ਚੱਲ ਰਹੀ ਹੈ। ਨੈਨੋਜ਼ ਰਿਸਰਚ ਵੱਲੋਂ ਕਰਵਾਏ ਗਏ Survey ਵਿੱਚ ਪਾਇਆ ਗਿਆ ਹੈ ਕਿ ਤੈਅਸ਼ੁਦਾ ਵੋਟਰਜ਼ ਦਰਮਿਆਨ ਟੋਰੀਜ਼ ਦੀ ਲੀਡ ਬਰਕਰਾਰ ਹੈ …
Read More »ਨਵੇਂ ਸਰਵੇਖਣ ਮੁਤਾਬਕ ਪੀਸੀ ਪਾਰਟੀ ਤੋਂ ਚਾਰ ਅੰਕ ਪਿੱਛੇ ਹਨ ਲਿਬਰਲ
ਓਨਟਾਰੀਓ ਵਿੱਚ ਹੋਣ ਵਾਲੀਆਂ ਚੋਣਾਂ ਲਈ ਮੁਕਾਬਲਾ ਤਕੜਾ ਹੋਣ ਦੀ ਸੰਭਾਵਨਾ ਬਣਦੀ ਨਜ਼ਰ ਆ ਰਹੀ ਹੈ। ਇੱਕ ਨਵੇਂ ਸਰਵੇਖਣ ਅਨੁਸਾਰ ਅਜੇ ਚੋਣ ਮੁਹਿੰਮ ਰਸਮੀ ਤੌਰ ਉੱਤੇ ਸ਼ੁਰੂ ਵੀ ਨਹੀਂ ਹੋਈ ਪਰ ਲਿਬਰਲ ਹੁਣੇ ਤੋਂ ਹੀ ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਤੋਂ ਚਾਰ ਅੰਕ ਪਿੱਛੇ ਰਹਿ ਗਏ ਹਨ। ਐਬੇਕਸ ਡਾਟਾ ਵੱਲੋਂ ਕਰਵਾਏ ਗਏ …
Read More »ਡੈਲ ਡੂਕਾ ਨੇ ਸੱਤਾ ਵਿੱਚ ਆਉਣ ਉੱਤੇ ਹੈਂਡਗੰਨਜ਼ ਉੱਤੇ ਪਾਬੰਦੀ ਲਾਉਣ ਦਾ ਪ੍ਰਗਟਾਇਆ ਤਹੱਈਆ
ਓਨਟਾਰੀਓ ਦੇ ਲਿਬਰਲ ਆਗੂ ਵੱਲੋਂ ਇਹ ਤਹੱਈਆ ਪ੍ਰਗਟਾਇਆ ਗਿਆ ਹੈ ਕਿ ਜੇ ਜੂਨ ਵਿੱਚ ਹੋਣ ਵਾਲੀਆਂ ਚੋਣਾਂ ਵਿੱਚ ਉਹ ਪ੍ਰੀਮੀਅਰ ਬਣਦੇ ਹਨ ਤਾਂ ਉਹ ਹੈਂਡਗੰਨਜ਼ ਉੱਤੇ ਪਾਬੰਦੀ ਲਾਉਣਗੇ। ਸਟੀਵਨ ਡੈਲ ਡੂਕਾ ਨੇ ਆਖਿਆ ਕਿ ਸੱਤਾ ਸਾਂਭਣ ਤੋਂ ਇੱਕ ਸਾਲ ਦੇ ਅੰਦਰ ਹੀ ਉਹ ਹੈਂਡਗੰਨਜ਼ ਉੱਤੇ ਪਾਬੰਦੀ ਲਾ ਦੇਣਗੇ। ਲਿਬਰਲ ਆਗੂ …
Read More »Uber Canada ਨੇ ਡਰਾਈਵਰਾਂ ਤੇ ਯਾਤਰੀਆਂ ਨੂੰ ਮਾਸਕ ਪਾਉਣ ਤੋਂ ਦਿੱਤੀ ਛੋਟ
22 ਅਪਰੈਲ ਤੋਂ ਊਬਰ ਕੈਨੇਡਾ ਵਿੱਚ ਸਫਰ ਕਰਨ ਵਾਲੇ ਯਾਤਰੀਆਂ ਤੇ ਡਰਾਈਵਰਾਂ ਨੂੰ ਮਾਸਕ ਪਾਉਣ ਤੋਂ ਕੰਪਨੀ ਵੱਲੋਂ ਛੋਟ ਦਿੱਤੀ ਜਾਵੇਗੀ। ਇਹ ਜਾਣਕਾਰੀ ਊਬਰ ਕੈਨੇਡਾ ਦੇ ਬੁਲਾਰੇ ਨੇ ਮੰਗਲਵਾਰ ਨੂੰ ਈਮੇਲ ਰਾਹੀਂ ਦਿੱਤੀ। ਉਨ੍ਹਾਂ ਦੱਸਿਆ ਕਿ ਕਿਊਬਿਕ ਨੂੰ ਛੱਡ ਕੇ 22 ਅਪਰੈਲ ਤੋਂ ਕੈਨੇਡਾ ਭਰ ਵਿੱਚ ਊੁਬਰ ਵਿੱਚ ਸਫਰ ਦੌਰਾਨ …
Read More »ਫਰੀਲੈਂਡ ਨੇ ਪੇਸ਼ ਕੀਤਾ ਅਰਥਚਾਰੇ ਦੇ ਨਿਰਮਾਣ ਤੇ ਘਾਟੇ ਨੂੰ ਘਟਾਉਣ ਵਾਲਾ ਬਜਟ
ਡਿਪਟੀ ਪ੍ਰਧਾਨ ਮੰਤਰੀ ਤੇ ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ ਨੇ ਅਰਥਚਾਰੇ ਦੇ ਨਿਰਮਾਣ ਤੇ ਘਾਟੇ ਨੂੰ ਘਟਾਉਣ ਦੇ ਨਾਲ ਨਾਲ ਅਗਲੇ ਪੰਜ ਸਾਲਾਂ ਵਿੱਚ ਬਿਲੀਅਨ ਡਾਲਰ ਦੇ ਖਰਚੇ ਕਰਨ ਦੇ ਵਾਅਦੇ ਨਾਲ ਬਜਟ ਪੇਸ਼ ਕੀਤਾ। ਬਜਟ ਵਿੱਚ ਹਾਊਸਿੰਗ ਅਫਰਡੇਬਿਲਿਟੀ ਤੋਂ ਲੈ ਕੇ ਰੂਸ ਤੇ ਯੂਕਰੇਨ ਦਰਮਿਆਨ ਜਾਰੀ ਸੰਘਰਸ਼ ਕਾਰਨ ਪੈਦਾ ਹੋਈ …
Read More »ਪਹਿਲੀ ਅਪਰੈਲ ਤੋਂ ਟਰੈਵਲਰਜ਼ ਨੂੰ ਨਹੀਂ ਵਿਖਾਉਣਾ ਹੋਵੇਗਾ ਕੋਵਿਡ-19 ਟੈਸਟ ਦਾ ਨੈਗੇਟਿਵ ਸਬੂਤ!
ਕੈਨੇਡਾ ਵਿੱਚ ਦਾਖਲ ਹੋਣ ਵਾਲੇ ਬਹੁਤੇ ਟਰੈਵਲਰਜ਼ ਨੂੰ ਹੁਣ ਕੋਵਿਡ-19 ਟੈਸਟ ਦਾ ਨੈਗੇਟਿਵ ਸਬੂਤ ਵੀ ਨਹੀਂ ਵਿਖਾਉਣਾ ਹੋਵੇਗਾ।ਪਹਿਲੀ ਅਪਰੈਲ ਤੋਂ ਫੈਡਰਲ ਸਰਕਾਰ ਵੱਲੋਂ ਪੂਰੀ ਤਰ੍ਹਾਂ ਵੈਕਸੀਨੇਸ਼ਨ ਕਰਵਾ ਚੁੱਕੇ ਟਰੈਵਲਰਜ਼ ਕੋਲੋਂ ਕੈਨੇਡਾ ਪਹੁੰਚਣ ਤੋਂ ਪਹਿਲਾਂ ਕਰਵਾਏ ਗਏ ਕੋਵਿਡ-19 ਟੈਸਟ ਦੀ ਨੈਗਰੇਟਿਵ ਰਿਪੋਰਟ ਵਿਖਾਉਣ ਵਾਲਾ ਨਿਯਮ ਹਟਾਇਆ ਜਾ ਰਿਹਾ ਹੈ। ਪਰ …
Read More »