Breaking News
Home / Tag Archives: april

Tag Archives: april

Uber Canada ਨੇ ਡਰਾਈਵਰਾਂ ਤੇ ਯਾਤਰੀਆਂ ਨੂੰ ਮਾਸਕ ਪਾਉਣ ਤੋਂ ਦਿੱਤੀ ਛੋਟ

22 ਅਪਰੈਲ ਤੋਂ ਊਬਰ ਕੈਨੇਡਾ ਵਿੱਚ ਸਫਰ ਕਰਨ ਵਾਲੇ ਯਾਤਰੀਆਂ ਤੇ ਡਰਾਈਵਰਾਂ ਨੂੰ ਮਾਸਕ ਪਾਉਣ ਤੋਂ ਕੰਪਨੀ ਵੱਲੋਂ ਛੋਟ ਦਿੱਤੀ ਜਾਵੇਗੀ। ਇਹ ਜਾਣਕਾਰੀ ਊਬਰ ਕੈਨੇਡਾ ਦੇ ਬੁਲਾਰੇ ਨੇ ਮੰਗਲਵਾਰ ਨੂੰ ਈਮੇਲ ਰਾਹੀਂ ਦਿੱਤੀ। ਉਨ੍ਹਾਂ ਦੱਸਿਆ ਕਿ ਕਿਊਬਿਕ ਨੂੰ ਛੱਡ ਕੇ 22 ਅਪਰੈਲ ਤੋਂ ਕੈਨੇਡਾ ਭਰ ਵਿੱਚ ਊੁਬਰ ਵਿੱਚ ਸਫਰ ਦੌਰਾਨ …

Read More »

ਫਰੀਲੈਂਡ ਨੇ ਪੇਸ਼ ਕੀਤਾ ਅਰਥਚਾਰੇ ਦੇ ਨਿਰਮਾਣ ਤੇ ਘਾਟੇ ਨੂੰ ਘਟਾਉਣ ਵਾਲਾ ਬਜਟ

ਡਿਪਟੀ ਪ੍ਰਧਾਨ ਮੰਤਰੀ ਤੇ ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ ਨੇ ਅਰਥਚਾਰੇ ਦੇ ਨਿਰਮਾਣ ਤੇ ਘਾਟੇ ਨੂੰ ਘਟਾਉਣ ਦੇ ਨਾਲ ਨਾਲ ਅਗਲੇ ਪੰਜ ਸਾਲਾਂ ਵਿੱਚ ਬਿਲੀਅਨ ਡਾਲਰ ਦੇ ਖਰਚੇ ਕਰਨ ਦੇ ਵਾਅਦੇ ਨਾਲ ਬਜਟ ਪੇਸ਼ ਕੀਤਾ। ਬਜਟ ਵਿੱਚ ਹਾਊਸਿੰਗ ਅਫਰਡੇਬਿਲਿਟੀ ਤੋਂ ਲੈ ਕੇ ਰੂਸ ਤੇ ਯੂਕਰੇਨ ਦਰਮਿਆਨ ਜਾਰੀ ਸੰਘਰਸ਼ ਕਾਰਨ ਪੈਦਾ ਹੋਈ …

Read More »

ਪਹਿਲੀ ਅਪਰੈਲ ਤੋਂ ਟਰੈਵਲਰਜ਼ ਨੂੰ ਨਹੀਂ ਵਿਖਾਉਣਾ ਹੋਵੇਗਾ ਕੋਵਿਡ-19 ਟੈਸਟ ਦਾ ਨੈਗੇਟਿਵ ਸਬੂਤ!

ਕੈਨੇਡਾ ਵਿੱਚ ਦਾਖਲ ਹੋਣ ਵਾਲੇ ਬਹੁਤੇ ਟਰੈਵਲਰਜ਼ ਨੂੰ ਹੁਣ ਕੋਵਿਡ-19 ਟੈਸਟ ਦਾ ਨੈਗੇਟਿਵ ਸਬੂਤ ਵੀ ਨਹੀਂ ਵਿਖਾਉਣਾ ਹੋਵੇਗਾ। ਪਹਿਲੀ ਅਪਰੈਲ ਤੋਂ ਫੈਡਰਲ ਸਰਕਾਰ ਵੱਲੋਂ ਪੂਰੀ ਤਰ੍ਹਾਂ ਵੈਕਸੀਨੇਸ਼ਨ ਕਰਵਾ ਚੁੱਕੇ ਟਰੈਵਲਰਜ਼ ਕੋਲੋਂ ਕੈਨੇਡਾ ਪਹੁੰਚਣ ਤੋਂ ਪਹਿਲਾਂ ਕਰਵਾਏ ਗਏ ਕੋਵਿਡ-19 ਟੈਸਟ ਦੀ ਨੈਗਰੇਟਿਵ ਰਿਪੋਰਟ ਵਿਖਾਉਣ ਵਾਲਾ ਨਿਯਮ ਹਟਾਇਆ ਜਾ ਰਿਹਾ ਹੈ। ਪਰ …

Read More »

ਪਹਿਲੀ ਅਪਰੈਲ ਤੋਂ ਟਰੈਵਲਰਜ਼ ਨੂੰ ਨਹੀਂ ਵਿਖਾਉਣਾ ਹੋਵੇਗਾ ਕੋਵਿਡ-19 ਟੈਸਟ ਦਾ ਨੈਗੇਟਿਵ ਸਬੂਤ!

  ਕੈਨੇਡਾ ਵਿੱਚ ਦਾਖਲ ਹੋਣ ਵਾਲੇ ਬਹੁਤੇ ਟਰੈਵਲਰਜ਼ ਨੂੰ ਹੁਣ ਕੋਵਿਡ-19 ਟੈਸਟ ਦਾ ਨੈਗੇਟਿਵ ਸਬੂਤ ਵੀ ਨਹੀਂ ਵਿਖਾਉਣਾ ਹੋਵੇਗਾ।ਪਹਿਲੀ ਅਪਰੈਲ ਤੋਂ ਫੈਡਰਲ ਸਰਕਾਰ ਵੱਲੋਂ ਪੂਰੀ ਤਰ੍ਹਾਂ ਵੈਕਸੀਨੇਸ਼ਨ ਕਰਵਾ ਚੁੱਕੇ ਟਰੈਵਲਰਜ਼ ਕੋਲੋਂ ਕੈਨੇਡਾ ਪਹੁੰਚਣ ਤੋਂ ਪਹਿਲਾਂ ਕਰਵਾਏ ਗਏ ਕੋਵਿਡ-19 ਟੈਸਟ ਦੀ ਨੈਗਰੇਟਿਵ ਰਿਪੋਰਟ ਵਿਖਾਉਣ ਵਾਲਾ ਨਿਯਮ ਹਟਾਇਆ ਜਾ ਰਿਹਾ ਹੈ। ਪਰ …

Read More »

ਉਨਟਾਰੀਓ ‘ਚ 21 ਮਾਰਚ ਤੋਂ ਜਨਤਕ ਥਾਂਵਾਂ ‘ਤੇ ਮਾਸਕ ਪਾਉਣ ਦਾ ਨਿਯਮ ਖ਼ਤਮ!

  ਓਨਟਾਰੀਓ ਦੇ ਮੁੱਖ ਮੈਡੀਕਲ ਅਫਸਰ ਆਫ਼ ਹੈਲਥ ਨੇ ਘੋਸ਼ਣਾ ਕੀਤੀ ਹੈ ਕਿ ਪ੍ਰੋਵਿੰਸ 21 ਮਾਰਚ ਨੂੰ ਜ਼ਿਆਦਾਤਰ ਮਾਸਕ ਆਦੇਸ਼ਾਂ ਨੂੰ ਹਟਾ ਦੇਵੇਗਾ। ਜਨਤਕ ਆਵਾਜਾਈ ਅਤੇ ਲਾਂਗ ਟਰਮ ਕੇਅਰ ਹੋਮਜ਼ ਵਰਗੀਆਂ ਕੁਝ ਥਾਵਾਂ ਲਈ ਮਾਸਕ ਦੀ ਅਜੇ ਵੀ ਲੋੜ ਹੋਵੇਗੀ। ਪ੍ਰੋਵਿੰਸ ਵੱਲੋਂ ਹਸਪਤਾਲਾਂ, ਕੇਅਰ ਸੈਟਿੰਗਜ਼ ‘ਤੇ ਲਾਂਗ ਟਰਮ ਕੇਅਰ ਹੋਮਜ਼ …

Read More »