ਰਾਘਵ ਚੱਢਾ ਨੇ ਭਾਰਤੀ ਜਨਤਾ ਪਾਰਟੀ ’ਤੇ ਕੱਢਿਆ ਗੁੱਸਾ ਆਪਣੇ ਟਵਿੱਟਰ ਹੈਂਡਲ ’ਤੇ ਲਿਖਿਆ ਸਸਪੈਂਡਡ ਐਮ ਪੀ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਰਾਜ ਸਭਾ ’ਚੋਂ ਸਸਪੈਂਡ ਕੀਤੇ ਜਾਣ ਮਗਰੋਂ ਕਾਫ਼ੀ ਗੁੱਸੇ ਵਿਚ ਹਨ। ਉਨ੍ਹਾਂ ਆਪਣੇ ਗੁੱਸੇ ਦਾ ਪ੍ਰਗਟਾਵਾ ਸ਼ੋਸ਼ਲ ਮੀਡੀਆ …
Read More »ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਤਬੀਅਤ ਵਿਗੜੀ
ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਤਬੀਅਤ ਵਿਗੜੀ ਅਬੋਹਰ ’ਚ ਭਾਸ਼ਣ ਦਿੰਦਿਆਂ ਆਉਣ ਲੱਗੇ ਚੱਕਰ ਅਬੋਹਰ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਤਬੀਅਤ ਵਿਗੜ ਗਈ ਹੈ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ’ਚ ਦਾਖਲ ਕਰਵਾਉਣਾ ਪਿਆ। ਫਾਜ਼ਿਲਕਾ ਦੇ ਅਬੋਹਰ ਵਿਚ ਵੀਰਵਾਰ ਦੇਰ ਸ਼ਾਮ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦੇ …
Read More »ਸੁਖਬੀਰ ਬਾਦਲ ਦੀ ਅਕਾਲੀ ਦਲ ਤੋਂ ਬਾਗੀ ਹੋਈਆਂ ਬੀਬੀਆਂ ਨਾਲ ਮੀਟਿੰਗ ਰਹੀ ਬੇਸਿੱਟਾ
ਸੁਖਬੀਰ ਬਾਦਲ ਦੀ ਅਕਾਲੀ ਦਲ ਤੋਂ ਬਾਗੀ ਹੋਈਆਂ ਬੀਬੀਆਂ ਨਾਲ ਮੀਟਿੰਗ ਰਹੀ ਬੇਸਿੱਟਾ ਬੀਬੀ ਕੰਗ ਬੋਲੀ : ਹਰਗੋਬਿੰਦ ਕੌਰ ਦੀ ਪ੍ਰਧਾਨਗੀ ਹੇਠ ਨਹੀਂ ਕਰਾਂਗੀਆਂ ਕੰਮ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਇਸਤਰੀ ਅਕਾਲੀ ਦਲ ਅੰਦਰ ਉਠੀ ਬਗਾਵਤ ਨੂੰ ਠੱਲ੍ਹ ਪਾਉਣ ਲਈ ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ …
Read More »ਰਾਹੁਲ ਗਾਂਧੀ ਨੂੰ ਪੁਰਾਣਾ ਸਰਕਾਰੀ ਬੰਗਲਾ ਵਾਪਸ ਮਿਲਿਆ
ਰਾਹੁਲ ਗਾਂਧੀ ਨੂੰ ਪੁਰਾਣਾ ਸਰਕਾਰੀ ਬੰਗਲਾ ਵਾਪਸ ਮਿਲਿਆ ਰਾਹੁਲ ਨੇ ਕਿਹਾ : ਪੂਰਾ ਹਿੰਦੁਸਤਾਨ ਹੈ ਮੇਰਾ ਘਰ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਪੁਰਾਣਾ ਸਰਕਾਰੀ ਬੰਗਲਾ ਵੀ ਵਾਪਸ ਮਿਲ ਗਿਆ ਹੈ। ਸੰਸਦ ਦੀ ਹਾਊਸਿੰਗ ਕਮੇਟੀ ਨੇ ਰਾਹੁਲ ਦੀ ਸੰਸਦ ਮੈਂਬਰੀ ਬਹਾਲ ਹੋਣ …
Read More »ਸੁਨੀਲ ਜਾਖੜ ਨੇ ਪੰਜਾਬ ਸਰਕਾਰ ’ਤੇ ਵਾਅਦੇ ਪੂਰੇ ਨਾ ਕਰਨ ਦਾ ਲਗਾਇਆ ਆਰੋਪ
ਸੁਨੀਲ ਜਾਖੜ ਨੇ ਪੰਜਾਬ ਸਰਕਾਰ ’ਤੇ ਵਾਅਦੇ ਪੂਰੇ ਨਾ ਕਰਨ ਦਾ ਲਗਾਇਆ ਆਰੋਪ ਕਿਹਾ : ਮਾਨ ਸਰਕਾਰ ਜਿੰਨਾ ਪੈਸਾ ਇਸ਼ਤਿਹਾਰਾਂ ’ਤੇ ਖਰਚਦੀ ਹੈ, ਉਸ ਨਾਲ ਕਿਸਾਨਾਂ ਦਾ ਕਰਜ਼ਾ ਹੋ ਸਕਦਾ ਹੈ ਮੁਆਫ਼ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅੱਜ ਲੁਧਿਆਣਾ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਭਾਜਪਾ ਵਰਕਰਾਂ ਨਾਲ …
Read More »ਓਪੀ ਸੋਨੀ ਦੀ ਨਿਆਂਇਕ ਹਿਰਾਸਤ ’ਚ 14 ਦਿਨਾਂ ਦਾ ਵਾਧਾ
ਓਪੀ ਸੋਨੀ ਦੀ ਨਿਆਂਇਕ ਹਿਰਾਸਤ ’ਚ 14 ਦਿਨਾਂ ਦਾ ਵਾਧਾ ਵੀਡੀਓ ਕਾਨਫਰੰਸ ਰਾਹੀਂ ਅਦਾਲਤ ’ਚ ਹੋਈ ਪੇਸ਼ੀ ਅੰਮਿ੍ਰਤਸਰ/ਬਿਊਰੋ ਨਿਊਜ਼ ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਆਰੋਪ ਹੇਠ ਗਿ੍ਰਫਤਾਰ ਕੀਤੇ ਗਏ ਕਾਂਗਰਸ ਪਾਰਟੀ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਵੀਡੀਓ ਕਾਨਫਰੰਸ ਰਾਹੀਂ ਅੰਮਿ੍ਰਤਸਰ ਦੀ ਅਦਾਲਤ ਵਿਚ …
Read More »ਚੀਫ ਜਸਟਿਸ ਨੇ ਮਨੀਪੁਰ ਮਾਮਲੇ ’ਤੇ ਕੇਂਦਰ ਅਤੇ ਸੂਬਾ ਸਰਕਾਰ ਕੋਲੋਂ ਪੁੱਛਿਆ ਹਿੰਸਾ ਤੋਂ ਬਾਅਦ ਕਿੰਨੀਆਂ ਐਫ.ਆਈ.ਆਰ. ਦਰਜ ਹੋਈਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਚੀਫ ਜਸਟਿਸ ਆਫ ਇੰਡੀਆ ਡੀ.ਵਾਈ. ਚੰਦਰਚੂੜ ਨੇ ਕੇਂਦਰ ਸਰਕਾਰ ਅਤੇ ਮਨੀਪੁਰ ਦੀ ਸਰਕਾਰ ਨੂੰ ਪੁੱਛਿਆ ਕਿ ਮਨੀਪੁਰ ’ਚ ਹਿੰਸਾ ਸ਼ੁਰੂ ਹੋਣ ਤੋਂ ਬਾਅਦ ਹੁਣ ਤੱਕ ਕਿੰਨੀਆਂ ਐਫ.ਆਈ.ਆਰ. ਦਰਜ …
Read More »ਭਾਰਤੀ ਜਨਤਾ ਪਾਰਟੀ ਨੇ ਆਪਣੇ ਕੇਂਦਰੀ ਅਹੁਦੇਦਾਰਾਂ ਦੀ ਸੂਚੀ ਕੀਤੀ ਜਾਰੀ
ਭਾਰਤੀ ਜਨਤਾ ਪਾਰਟੀ ਨੇ ਆਪਣੇ ਕੇਂਦਰੀ ਅਹੁਦੇਦਾਰਾਂ ਦੀ ਸੂਚੀ ਕੀਤੀ ਜਾਰੀ ਜੇਪੀ ਨੱਢਾ ਦੀ ਟੀਮ ’ਚ ਪੰਜਾਬ ਦੇ ਦੋ ਆਗੂ ਤਰੁਣ ਚੁੱਘ ਅਤੇ ਡਾ. ਨਰਿੰਦਰ ਸਿੰਘ ਰੈਨਾ ਵੀ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : 2024 ਦੀਆਂ ਲੋਕ ਸਭ ਚੋਣਾਂ ਅਤੇ ਪੰਜ ਰਾਜਾਂ ’ਚ ਇਸੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ …
Read More »‘ਇੰਡੀਆ’ ਗੱਠਜੋੜ ਦੇ 20 ਸੰਸਦ ਮੈਂਬਰਾਂ ਦਾ ਵਫ਼ਦ ਮਨੀਪੁਰ ਲਈ ਰਵਾਨਾ
‘ਇੰਡੀਆ’ ਗੱਠਜੋੜ ਦੇ 20 ਸੰਸਦ ਮੈਂਬਰਾਂ ਦਾ ਵਫ਼ਦ ਮਨੀਪੁਰ ਲਈ ਰਵਾਨਾ ਮਨੀਪੁਰ ਦੀ ਜ਼ਮੀਨੀ ਹਕੀਕਤ ਅਤੇ ਲੋਕਾਂ ਦੇ ਦਰਦ ਨੂੰ ਸਮਝਣ ਦੀ ਕੋਸ਼ਿਸ਼ ਕਰੇਗਾ ਇਹ ਵਫ਼ਦ ਇੰਫਾਲ/ਬਿਊਰੋ ਨਿਊਜ਼ : ਭਾਜਪਾ ਵਿਰੋਧੀ ਗੱਠਜੋੜ ‘ਇੰਡੀਆ’ ਯਾਨੀ ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇਨਕਲੂਸਿਵ ਅਲਾਇੰਸ ਦੇ 20 ਸੰਸਦ ਮੈਂਬਰਾਂ ਦਾ ਇਕ ਵਫ਼ਦ ਅੱਜ ਸਵੇਰੇ ਮਨੀਪੁਰ ਦੀ …
Read More »