ਅਮਰੀਕਾ ਦੇ ਟੈਕਸਾਸ ਵਿੱਚ ਸੜਕ ਕੰਢੇ ਖ਼ੜ੍ਹੇ ਇੱਕ ਟਰੱਕਤੋਂ 46 ਪ੍ਰਵਾਸੀਆਂ ਦੀਆਂ ਲਾਸ਼ਾਂ ਮਿਲੀਆਂ ਹਨ। ਟਰੱਕ ਵਿੱਚ 100 ਤੋਂ ਵੱਧ ਲੋਕ ਸਵਾਰ ਸਨ। ਮਿਲੀ ਜਾਣਕਾਰੀ ਮੁਤਾਬਕ ਚਾਰ ਬੱਚਿਆਂ ਸਮੇਤ 16 ਲੋਕਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ, ਜਿਨ੍ਹਾਂ ਦੀ ਹਾਲਤ ਨਾਜੁਕ ਦੱਸੀ ਗਈ ਹੈ। ਜਦੋਂ ਪੁਲਸ ਨੇ ਮੌਕੇ ਉੱਤੇ ਪਹੁੰਚ …
Read More »ਕੈਨੇਡਾ ‘ਚ ਮੁੜ 30 September ਤੱਕ ਵਧਾਈਆਂ ਗਈਆਂ Border ਸਬੰਧੀ ਪਾਬੰਦੀਆਂ
ਫੈਡਰਲ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਕੈਨੇਡਾ ਵਿੱਚ ਦਾਖਲ ਹੋਣ ਉੱਤੇ ਲਾਈਆਂ ਗਈਆਂ ਬਾਰਡਰ ਪਾਬੰਦੀਆਂ 30 ਸਤੰਬਰ ਤੱਕ ਜਾਰੀ ਰਹਿਣਗੀਆਂ। ਇਸ ਤੋਂ ਭਾਵ ਹੈ ਕਿ ਦੇਸ਼ ਵਿੱਚ ਦਾਖਲ ਹੋਣ ਲਈ ਵਿਦੇਸ਼ੀ ਟਰੈਵਲਰਜ਼ ਨੂੰ ਅਜੇ ਵੀ ਪੂਰੀ ਤਰ੍ਹਾਂ ਵੈਕਸੀਨੇਟ ਹੋਣ ਦਾ ਸਬੂਤ ਮੁਹੱਈਆ ਕਰਵਾਉਣਾ ਹੋਵੇਗਾ।ਇਸ ਤੋਂ ਇਲਾਵਾ ਜਿਹੜੇ …
Read More »Passport Backlog ਕਾਰਨ ਕਈ ਯਾਤਰੀਆਂ ਨੂੰ ਆਪਣੇ ਟਰੈਵਲ ਪਲੈਨ ਖਰਾਬ ਹੋਣ ਦਾ ਡਰ
ਕੋਵਿਡ-19 ਸਬੰਧੀ ਬਾਰਡਰ ਮਾਪਦੰਡਾਂ ਵਿੱਚ ਦਿੱਤੀ ਗਈ ਢਿੱਲ ਤੇ ਪਾਸਪੋਰਟ ਦੀ ਮੰਗ ਵਿੱਚ ਵਾਧਾ ਹੋਣ ਦੇ ਚੱਲਦਿਆਂ ਕਈ ਕੈਨੇਡੀਅਨਜ਼ ਨੂੰ ਆਪਣੀਆਂ ਗਰਮੀ ਦੀਆਂ ਛੁੱਟੀਆਂ ਖਰਾਬ ਹੋਣ ਦਾ ਡਰ ਹੈ। ਇਹ ਡਰ ਇਸ ਲਈ ਹੈ ਕਿਉਂਕਿ ਪਾਸਪੋਰਟ ਦੀ ਮੰਗ ਕਾਫੀ ਵੱਧ ਗਈ ਹੈ ਤੇ ਪੇਪਰਵਰਕ ਲਈ 600 ਨਵੇਂ ਕਰਮਚਾਰੀਆਂ ਦੀ ਮਦਦ …
Read More »ਭਾਰਤ ਨੇ ਪਾਕਿਸਤਾਨ ਵੱਲ ‘ਗਲਤੀ ਨਾਲ ਮਿਜ਼ਾਇਲ ਦਾਗੀ’, ਇਹ ਹੈ ਕਹਿਣਾ ਭਾਰਤ ਦਾ
ਭਾਰਤ ਦੇ ਰੱਖਿਆ ਮੰਤਰਾਲੇ ਨੇ ਦੱਸਿਆ ਹੈ ਕਿ ਉਸ ਨੇ ਬੁੱਧਵਾਰ ਨੂੰ ਗਲਤੀ ਨਾਲ ਪਾਕਿਸਤਾਨ ਵੱਲ ਇੱਕ ਮਿਜ਼ਾਇਲ ਦਾਗ ਦਿੱਤੀ ਗਈ। ਭਾਰਤ ਦਾ ਕਹਿਣਾ ਹੈ ਕਿ ਘਟਨਾ ਰੁਟੀਨ ਸਾਂਭ-ਸੰਭਾਲ ਦੌਰਾਨ ਇੱਕ ”ਤਕਨੀਕੀ ਗੜਬੜੀ” ਕਾਰਨ ਵਾਪਰੀ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਇਹ ਬਹੁਤ ਅਫ਼ਸੋਸਜਨਕ ਘਟਨਾ ਸੀ ਅਤੇ ਭਾਰਤ ਨੇ …
Read More »