ਪਿਛਲੇ ਹਫਤੇ ਕੰਜ਼ਰਵੇਟਿਵ ਪਾਰਟੀ ਆਫ ਕੈਨੇਡਾ ਦੀ ਲੀਡਰਸਿ਼ਪ ਦੌੜ ਦੇ ਮੁੱਖ ਦਾਅਵੇਦਾਰ ਪਿਏਰ ਪੌਲੀਏਵਰ ਬਰੈਂਪਟਨ ਪਹੁੰਚੇ ਹੋਏ ਸਨ | ਜਿਥੇ ਓਹਨਾ ਵਲੋਂ ਐਥਨਿਕ ਮੀਡੀਆ ਨਾਲ ਪ੍ਰੈੱਸ ਕਾਨਫਰੰਸ ਕੀਤੀ ਗਈ ਜਿਥੇ ਓਹਨਾ ਨੇ ਇਸ ਲੀਡਰਸਿ਼ਪ ਦੌੜ ਦੇ ਮੁੱਖ ਵਿਰੋਧੀ ‘ਤੇ ਮੌਜੂਦਾ ਮੇਅਰ ਪੈਟ੍ਰਿਕ ਬ੍ਰਾਊਨ ‘ਤੇ ਝੂਠ ਬੋਲਣ ਦਾ ਇਲਜ਼ਾਮ ਲਗਾਇਆ ਅਤੇ …
Read More »ਮਿਸੀਸਾਗਾ ‘ਤੇ ਬਰੈਂਪਟਨ ‘ਚ 2022 ਦੇ ਦੌਰਾਨ 2000 ਦੇ ਕਰੀਬ ਵਾਹਨ ਚੋਰੀ
GTA ‘ਚ ਹਰ ਦਿਨ ਚੋਰੀ ਦੀਆ ਵਾਰਦਾਤਾਂ ਦੇਖਣ ਨੂੰ ਮਿਲ ਰਹੀਆਂ ਹਨ ਜਿਸ ‘ਚ Brampton ਅਤੇ Mississauga ਦਾ ਨਾਂਅ ਵੀ ਸ਼ਾਮਿਲ ਹੈ | ਪ੍ਰਵਾਸੀ ਮੀਡਿਆ ਗਰੁੱਪ ਦੀ ਰਿਪੋਰਟ ਦੇ ਮੁਤਾਬਿਕ, 2022 ‘ਚ ਹੁਣ ਤੱਕ ਤਕਰੀਬਨ 2000 ਗੱਡੀਆਂ ਚੋਰੀ ਹੋ ਚੁੱਕਿਆ ਹਨ, ਜਿਸ ‘ਚ ਬਰੈਂਪਟਨ ਅਤੇ ਮਿਸੀਸਾਗਾ ਖੇਤਰ ‘ਚ ਵੀ ਪਿਛਲੇ …
Read More »ਪੀਏਰ ਪੌਲੀਏਵਰ ਦੀ ਮੇਅਰ ਪੈਟਰਿਕ ਬ੍ਰਾਊਨ ਨੂੰ ਵੰਗਾਰ: ਮੇਅਰ ਦੀ ਸੀਟ ਖਾਲੀ ਕਰੋ ਜਾਂ ਲੀਡਰਸਿ਼ਪ ਦੀ ਰੇਸ ਛੱਡੋ
ਕੰਜ਼ਰਵੇਟਿਵ ਪਾਰਟੀ ਆਫ ਕੈਨੇਡਾ ਦੀ ਲੀਡਰਸਿ਼ਪ ਦੌੜ ਦੇ ਮੁੱਖ ਦਾਅਵੇਦਾਰ ਪਿਏਰ ਪੌਲੀਏਵਰ ਨੇ ਕੱਲ੍ਹ ਐਥਨਿਕ ਮੀਡੀਆ ਨਾਲ ਪ੍ਰੈੱਸ ਕਾਨਫਰੰਸ ਕੀਤੀ, ਇਸ ਦੌਰਾਨ ਜਿੱਥੇ ਉਨ੍ਹਾਂ ਕੈਨੇਡਾ ਦੀ ਆਰਥਿਕਤਾ ਉੱਤੇ ਵਾਰ ਕੀਤੇ ਉੱਥੇ ਹੀ ਉਨ੍ਹਾਂ ਮੇਅਰ ਪੈਟਰਿਕ ਬ੍ਰਾਊਨ ਉੱਤੇ ਵੀ ਤੰਜ ਕਸੇ। ਇਸ ਮੌਕੇ ਪੌਲੀਏਵਰ ਨੇ ਕੰਜ਼ਰਵੇਟਿਵ ਲੀਡਰਸਿ਼ਪ ਦੌੜ ਦੇ ਆਪਣੇ ਮੁੱਖ …
Read More »ਮਿਸੀਸਾਗਾ ਵਿੱਚ ਚੋਰੀ ਦੇ ਇਲਜ਼ਾਮ ਹੇਠ 3 ਪੰਜਾਬੀ ਗ੍ਰਿਫਤਾਰ
ਮਿਸੀਸਾਗਾ ਵਿੱਚ ਤਿੰਨ ਪੰਜਾਬੀਆਂ ‘ਤੇ ਚੋਰੀ ਕਰਨ ਦਾ ਲੱਗਾ ਦੋਸ਼ ਚੋਰੀ ਕਰਨ ਦੇ ਇਲਜ਼ਾਮ ਹੇਠ 3 ਭਾਰਤੀਆਂ ਨੂੰ ਪੀਲ ਪੁਲਿਸ ਵਲੋਂ ਗਿਰਫ਼ਤਾਰ ਕੀਤਾ ਗਿਆ ਹੈ | ਆਏ ਦਿਨ bRAMPTON ‘ਚ ਚੋਰੀ ਦੀਆ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਅਤੇ ਇਸ ਤਰਾਂ ਦੀਆ ਵਾਰਦਾਤਾਂ ਨਿਤ ਹੋ ਰਹੀਆਂ ਹਨ | ਪੀਲ …
Read More »ਉਨਟਾਰੀਓ ਦੀਆ ਚੋਣਾਂ ‘ਚ ਪੰਜਾਬੀ ਉਮੀਦਵਾਰਾਂ ਨੇ ਕਰਵਾਈ ਬੱਲੇ ਬੱਲੇ
ਡੱਗ ਫੋਰਡ ਦੀ ਅਗਵਾਈ ਵਿੱਚ ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਨੇ ਬਰੈਂਪਟਨ ਦੇ ਪੰਜਾਂ ਹਲਕਿਆਂ ਵਿੱਚ ਨੀਲੇ ਰੰਗ ਦਾ ਪਰਚਮ ਲਹਿਰਾ ਦਿੱਤਾ | ਪਿਛਲੀਆਂ ਚੋਣਾਂ ਵਿੱਚ ਤਿੰਨ ਸੀਟਾਂ ਹਾਸਲ ਕਰਨ ਵਾਲੀ ਐਨਡੀਪੀ ਨੂੰ ਇਸ ਵਾਰੀ ਖਾਲੀ ਹੱਥ ਹੀ ਰਹਿਣਾ ਪਿਆ | ਦੂਜੇ ਪਾਸੇ ਪੀਸੀ ਪਾਰਟੀ ਦੇ ਪੰਜਾਂ ਨੁਮਾਇੰਦੀਆਂ ਦੀ ਝੰਡੀ ਬਰਕਰਾਰ …
Read More »ਕਾਰਜੈਕਿੰਗ ਦੇ ਮਾਮਲੇ ਵਿੱਚ ਪੰਜਾਬੀ ਕਾਬੂ
ਕਾਰਜੈਕਿੰਗ ਦੇ ਮਾਮਲਿਆਂ ਵਿੱਚ ਵਾਧੇ ਦੇ ਮੱਦੇਨਜ਼ਰ ਗੈਸ ਸਟੇਸ਼ਨ ਤੋਂ ਗੱਡੀ ਚੋਰੀ ਕਰਨ ਦੀ ਕੋਸਿ਼ਸ਼ ਕਰਨ ਵਾਲੇ ਪੰਜਾਬੀ ਵਿਅਕਤੀ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲੈ ਲਿਆ ਗਿਆ ਹੈ। 14 ਮਈ ਨੂੰ ਪੀਲ ਰੀਜਨਲ ਪੁਲਿਸ ਨੂੰ ਸਵੇਰੇ 9:30 ਵਜੇ ਬ੍ਰੈਮਲੀ ਰੋਡ ਤੇ ਬੋਵੇਅਰਡ ਡਰਾਈਵ ਏਰੀਆ ਵਿੱਚ ਗੈਸ ਸਟੇਸ਼ਨ ਤੋਂ ਗੱਡੀ ਚੋਰੀ …
Read More »Brampton ‘ਚ ਔਰਤ ਅਤੇ ਉਸ ਦੀਆਂ ਤਿੰਨ ਬੇਟੀਆਂ ਨੂੰ ਮਾਰਨ ਵਾਲੇ ਡਰਾਈਵਰ ਨੂੰ 17 ਸਾਲ ਦੀ ਸਜ਼ਾ
ਕਰੀਬ ਦੋ ਸਾਲ ਪਹਿਲਾਂ ਬਰੈਂਪਟਨ, ‘ਚ ਇੱਕ ਔਰਤ ਅਤੇ ਉਸ ਦੀਆਂ ਤਿੰਨ ਛੋਟੀਆਂ ਬੱਚੀਆਂ ਨੂੰ ਕਾਰ ਹਾਦਸੇ ਦੇ ਵਿਚ ਮਾਰਨ ਵਾਲੇ ਡਰਾਈਵਰ ਨੂੰ ਅੱਜ 17 ਸਾਲ ਦੀ ਸਜ਼ਾ ਕੋਰਟ ਵਲੋਂ ਸੁਣਾਈ ਗਈ ਹੈ | ਦਸ ਦਈਏ ਕੇ, 2020 ‘ਚ Brady Robertson ਨਾਂਅ ਦੇ ਇਸ ਦੋਸ਼ੀ ਨੇ ਤੇਜ਼ ਰਫਤਾਰ ਨਾਲ ਗੱਡੀ …
Read More »ਕਤਲ ਕਰਨ ਦੀ ਕੋਸਿ਼ਸ਼ ਦੇ ਮਾਮਲੇ ਵਿੱਚ ਦੋ ਪੰਜਾਬੀ ਲੜਕਿਆਂ ਦੀ ਭਾਲ ਕਰ ਰਹੀ ਹੈ ਪੁਲਿਸ
ਬਰੈਂਪਟਨ, 19 ਅਪਰੈਲ : ਬਰੈਂਪਟਨ ਵਿੱਚ ਦੋ ਵਿਅਕਤੀਆਂ ਉੱਤੇ ਕੀਤੇ ਗਏ ਘਾਤਕ ਹਮਲੇ ਤੋਂ ਬਾਅਦ ਪੁਲਿਸ ਵੱਲੋਂ ਦੋ ਵਿਅਕਤੀਆਂ ਦੀ ਗ੍ਰਿਫਤਾਰੀ ਲਈ ਵਾਰੰਟ ਜਾਰੀ ਕੀਤੇ ਗਏ ਹਨ। ਪੀਲ ਪੁਲਿਸ ਨੇ ਦੱਸਿਆ ਕਿ 16 ਅਪਰੈਲ ਨੂੰ ਰਾਤੀਂ 12:45 ਉੱਤੇ ਬ੍ਰੈਮਟਰੀ ਕੋਰਟ ਤੇ ਕ੍ਰਾਈਸਲਰ ਡਰਾਈਵ ਇਲਾਕੇ ਵਿੱਚ ਦੋ ਵਿਅਕਤੀਆਂ ਉੱਤੇ ਚਾਰ ਵਿਅਕਤੀਆਂ …
Read More »ਫੈਡਰਲ ਕਾਰਬਨ ਟੈਕਸ ‘ਚ ਕੀਤੇ ਜਾਣ ਵਾਲੇ ਵਾਧੇ ਨੂੰ ਰੱਦ ਕਰਨ ਦੀ ਪੈਟ੍ਰਿਕ ਬ੍ਰਾਊਨ ਨੇ ਕੀਤੀ ਮੰਗ
ਬਰੈਂਪਟਨ ਦੇ ਮੇਅਰ ਪੈਟ੍ਰਿਕ ਬ੍ਰਾਊਨ ਵੱਲੋਂ ਨਿਊਜ਼ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਫੈਡਰਲ ਕਾਰਬਨ ਟੈਕਸ ਵਿੱਚ ਵਾਧੇ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ। ਇਸ ਕਾਨਫਰੰਸ ਵਿੱਚ ਉਨ੍ਹਾਂ ਆਖਿਆ ਕਿ ਇਹ ਸਾਰੇ ਹੀ ਜਾਣਦੇ ਹਨ ਕਿ ਕੋਵਿਡ-19 ਹੈਲਥ ਮਹਾਂਮਾਰੀ ਤੋਂ ਕਿਤੇ ਜਿ਼ਆਦਾ ਹੈ। ਇਹ ਸਾਡੇ ਰੈਜ਼ੀਡੈਂਟਸ ਤੇ ਨਿੱਕੇ ਕਾਰੋਬਾਰੀਆਂ ਲਈ ਆਰਥਿਕ …
Read More »