ਕੈਨੇਡਾ ਵਿੰਡਸਰ ਨੇੜੇ ਡੈਮ ਦੇ ਟੁੱਟਣ ਦੇ ਖਤਰੇ ਦੇ ਰੂਪ ਵਿੱਚ ਨਿਕਾਸੀ ਦੇ ਹੁਕਮ ਜਾਰੀ ਕੀਤੇ ਗਏ ਹਨ, ਐਨ.ਐਸ. ਖੇਤਰੀ ਚਿਤਾਵਨੀਆਂ ਗੰਭੀਰ ਹੜ੍ਹਾਂ, ਨੁਕਸਾਨੇ ਗਏ ਘਰਾਂ, ਦੁਰਘਟਨਾਯੋਗ ਸੜਕਾਂ ਦੀ ਚੇਤਾਵਨੀ ਦਿੰਦੀਆਂ ਹਨ ਨੋਵਾ ਸਕੋਸ਼ੀਆ ਦੇ ਸੇਂਟ ਕਰੋਕਸ ਰਿਵਰ ਸਿਸਟਮ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਇੱਕ ਨਿਕਾਸੀ ਆਰਡਰ ਲਾਗੂ ਹੈ, …
Read More »ਕੌਮਾਂਤਰੀ ਮੀਟਿੰਗਾਂ ਵਿੱਚ ਹਿੱਸਾ ਲੈਣ ਲਈ PM Trudeau ਹੋਏ ਰਵਾਨਾ
ਪ੍ਰਧਾਨ ਮੰਤਰੀ ਜਸਟਿਨ ਟਰੂਡੋ 10 ਦਿਨਾਂ ਦੇ ਕੌਮਾਂਤਰੀ ਦੌਰੇ ਲਈ ਰਵਾਨਾ ਹੋਣਗੇ। ਇਸ ਦੌਰੇ ਦੌਰਾਨ ਵਧੇਰੇ ਧਿਆਨ ਰੂਸ-ਯੂਕਰੇਨ ਸੰਘਰਸ਼ ਉੱਤੇ ਕੇਂਦਰਿਤ ਰਹੇਗਾ। ਟਰੂਡੋ ਕਿਗਾਲੀ, ਰਵਾਂਡਾ ਰਵਾਨਾ ਹੋਣਗੇ, ਜਿੱਥੇ ਉਹ 2018 ਤੋਂ ਬਾਅਦ ਪਹਿਲੀ ਵਾਰੀ ਕਾਮਨਵੈਲਥ ਦੇਸ਼ਾਂ ਦੇ ਮੁਖੀਆਂ ਨਾਲ ਮੁਲਾਕਾਤ ਕਰਨਗੇ। ਇਨ੍ਹਾਂ ਮੀਟਿੰਗਾਂ ਦੌਰਾਨ ਕੈਨੇਡਾ ਯੂਕਰੇਨ ਲਈ ਮਦਦ ਤੇ ਰੂਸ …
Read More »ਕੈਨੇਡਾ ਵਿੱਚ ਭਾਰਤੀ ਰਾਜਦੂਤ ਅਜੇ ਬਿਸਾਰੀਆਂ ਨੂੰ Canada-India Foundation ਵਲੋਂ ਵਿਦਾਇਗੀ ਪਾਰਟੀ
ਬੁੱਧਵਾਰ ਸ਼ਾਮ ਨੂੰ Toronto- Downtown ‘ਚ ਭਾਰਤ ਦੇ ਰਾਜਦੂਤ ਸ਼੍ਰੀ ਅਜੇ ਬਿਸਾਰੀਆਂ ਨੂੰ Canada-India Foundation ਨੇ ਵਿਧਾਇਗੀ ਪਾਰਟੀ ਦਿੱਤੀ ਜਿਸ ‘ਚ ਟਾਰਾਂਟੋ ਸਥਿਤ ਕਾਉਂਸਿਲ ਜਨਰਲ Smt. Apoorva Srivastava ਤੋਂ ਇਲਾਵਾ ਉਨਟਾਰੀਓ ‘ਚ ਪਿਛਲੇ ਦਿਨੀਂ ਹੋਈਆਂ ਚੋਣਾਂ ਦੌਰਾਨ ਚੁਣੇ ਗਏ MPP Nina Tangri, Deepak Anand ਅਤੇ Hardeep Grewal ਵੀ ਸ਼ਾਮਿਲ ਸਨ …
Read More »ਬੰਬ ਨਾਲ ਹਮਲਾ ਕਰਨ ਦੀ ਖਬਰ ਤੋਂ ਬਾਅਦ ਦੋ ਸਿੱਖ ਪ੍ਰਬੰਧਕਾਂ ਨੂੰ ਕੀਤਾ ਗਿਆ ਗ੍ਰਿਫਤਾਰ
ਪਾਰਲੀਆਮੈਂਟ ਹਿੱਲ ਦੇ ਨੇੜੇ ਸਿੱਖ ਈਵੈਂਟ ਦਾ ਆਯੋਜਨ ਕਰਨ ਵਾਲੇ ਦੋ ਪ੍ਰਬੰਧਕਾਂ ਨੂੰ ਬੰਬ ਦੀ ਧਮਕੀ ਦੇ ਚੱਲਦਿਆਂ ਗ੍ਰਿਫਤਾਰ ਕਰ ਲਿਆ ਗਿਆ। ਦੋਵਾਂ ਸਿੱਖ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਘਟਨਾ ਤੋਂ ਉਹ ਕਾਫੀ ਸਦਮੇ ਵਿੱਚ ਹਨ। ਇੱਕ ਪ੍ਰਬੰਧਕ ਨੇ ਆਖਿਆ ਕਿ ਇਹ ਘਟਨਾ ਪਰੇਸ਼ਾਨ ਕਰਨ ਵਾਲੀ ਤੇ ਨਿਰਾਦਰ ਕਰਨ …
Read More »ਮੁੜ ਪੀਐਮ ਟਰੂਡੋ ਹੋਏ ਕੋਵਿਡ-19 ਦਾ ਸ਼ਿਕਾਰ
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਖਿਆ ਕਿ ਉਹ ਦੂਜੀ ਵਾਰੀ ਕੋਵਿਡ-19 ਪਾਜ਼ੀਟਿਵ ਪਾਏ ਗਏ ਹਨ। ਸੋਮਵਾਰ ਸਵੇਰੇ ਪੋਸਟ ਕੀਤੀ ਗਈ ਟਵੀਟ ਵਿੱਚ ਪੀਐਮ ਟਰੂਡੋ ਨੇ ਆਖਿਆ ਕਿ ਉਹ ਪਬਲਿਕ ਹੈਲਥ ਗਾਈਡਲਾਈਨਜ਼ ਦਾ ਪਾਲਣ ਕਰ ਰਹੇ ਹਨ ਤੇ ਉਨ੍ਹਾਂ ਵੱਲੋਂ ਖੁਦ ਨੂੰ ਆਈਸੋਲੇਟ ਕਰ ਲਿਆ ਗਿਆ ਹੈ। ਪਿਛਲੇ ਹਫਤੇ ਟਰੂਡੋ ਸਮਿਟ …
Read More »ਪਾਸਪੋਰਟ ਹਾਸਲ ਕਰਨ ਲਈ ਲੰਮੀਂ ਉਡੀਕ ਨੂੰ ਘਟਾਉਣ ਵੱਲ ਵਧੇਰੇ ਧਿਆਨ ਦੇ ਰਹੀ ਹੈ ਸਰਕਾਰ
ਪਾਸਪੋਰਟ ਆਫਿਸਿਜ਼ ਨੂੰ ਅਜੇ ਵੀ ਅਰਜ਼ੀਆਂ ਦੀ ਵੱਡੀ ਗਿਣਤੀ ਨਾਲ ਨਜਿੱਠਣਾ ਪੈ ਰਿਹਾ ਹੈ। ਸਬੰਧਤ ਮੰਤਰੀ ਦਾ ਕਹਿਣਾ ਹੈ ਕਿ ਐਨੇ ਲੰਮੇਂ ਉਡੀਕ ਸਮੇਂ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਕਰੀਨਾ ਗੋਲਡ ਦਾ ਕਹਿਣਾ ਹੈ ਕਿ ਇਨ੍ਹਾਂ ਉਡੀਕ ਸਮਿਆਂ ਨੂੰ ਖ਼ਤਮ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੈ ਪਰ ਉਹ ਅਜੇ …
Read More »Passport Backlog ਕਾਰਨ ਕਈ ਯਾਤਰੀਆਂ ਨੂੰ ਆਪਣੇ ਟਰੈਵਲ ਪਲੈਨ ਖਰਾਬ ਹੋਣ ਦਾ ਡਰ
ਕੋਵਿਡ-19 ਸਬੰਧੀ ਬਾਰਡਰ ਮਾਪਦੰਡਾਂ ਵਿੱਚ ਦਿੱਤੀ ਗਈ ਢਿੱਲ ਤੇ ਪਾਸਪੋਰਟ ਦੀ ਮੰਗ ਵਿੱਚ ਵਾਧਾ ਹੋਣ ਦੇ ਚੱਲਦਿਆਂ ਕਈ ਕੈਨੇਡੀਅਨਜ਼ ਨੂੰ ਆਪਣੀਆਂ ਗਰਮੀ ਦੀਆਂ ਛੁੱਟੀਆਂ ਖਰਾਬ ਹੋਣ ਦਾ ਡਰ ਹੈ। ਇਹ ਡਰ ਇਸ ਲਈ ਹੈ ਕਿਉਂਕਿ ਪਾਸਪੋਰਟ ਦੀ ਮੰਗ ਕਾਫੀ ਵੱਧ ਗਈ ਹੈ ਤੇ ਪੇਪਰਵਰਕ ਲਈ 600 ਨਵੇਂ ਕਰਮਚਾਰੀਆਂ ਦੀ ਮਦਦ …
Read More »ਕੈਨੇਡਾ ਵੱਲੋਂ ਸੁਪਰ ਵੀਜ਼ਾ ਪ੍ਰੋਗਰਾਮ ‘ਚ 5 ਸਾਲ ਹੋਰ ਵਾਧੇ ਦਾ ਐਲਾਨ
ਕੈਨੇਡਾ ਵੱਲੋਂ ਸੁਪਰ ਵੀਜ਼ਾ ਪ੍ਰੋਗਰਾਮ ਵਿੱਚ ਵਾਧੇ ਦਾ ਐਲਾਨ ਮਹਾਂਮਾਰੀ ਤੋਂ ਬਾਹਰ ਆਉਣ ਲਈ ਅਸੀਂ ਸਾਰੇ ਹੱਥ ਪੱਲਾ ਮਾਰ ਰਹੇ ਹਾਂ ‘ਤੇ ਅਜਿਹੇ ਵਿੱਚ ਕੈਨੇਡਾ ਸਰਕਾਰ ਵੱਲੋਂ ਪਰਿਵਾਰਾਂ ਨੂੰ ਮਿਲਾਉਣ ਲਈ ਕੋਸਿ਼ਸ਼ਾਂ ਜਾਰੀ ਰੱਖੀਆਂ ਜਾ ਰਹੀਆਂ ਹਨ। ਫੈਡਰਲ ਸਰਕਾਰ ਅਜਿਹਾ ਇਸ ਲਈ ਵੀ ਕਰ ਰਹੀ ਹੈ ਤਾਂ ਜੋ ਕੈਨੇਡਾ ਦੀ …
Read More »ਕੈਨੇਡੀਅਨ ਜਹਾਜ਼ਾਂ ਪ੍ਰਤੀ ਚੀਨ ਦੀ ਕਾਰਵਾਈ ਗੈਰਜਿ਼ੰਮੇਵਰਾਨਾ ਸੀ : ਪੀ.ਐਮ ਟਰੂਡੋ
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਖਿਆ ਕਿ ਸੰਯੁਕਤ ਰਾਸ਼ਟਰ ਦੇ ਮਿਸ਼ਨ ਵਿੱਚ ਹਿੱਸਾ ਲੈ ਰਹੇ ਕੈਨੇਡੀਅਨ ਜਹਾਜ਼ਾਂ ਦੇ ਸਬੰਧ ਵਿੱਚ ਚੀਨ ਦੇ ਪਾਇਲਟਸ ਦੀ ਕਾਰਵਾਈ ਬਹੁਤ ਹੀ ਗੈਰਜਿ਼ੰਮੇਵਰਾਨਾਂ ਤੇ ਭੜਕਾਊ ਸੀ। ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਟਰੂਡੋ ਨੇ ਆਖਿਆ ਕਿ ਉੱਤਰੀ ਕੋਰੀਆ ਖਿਲਾਫ ਪਾਬੰਦੀਆਂ ਨੂੰ ਲਾਗੂ ਕਰਨ ਲਈ …
Read More »ਵਿਆਜ਼ ਦਰਾਂ ‘ਚ ਹੋ ਸਕਦਾ ਹੈ ਵਾਧਾ
ਮਾਹਿਰਾਂ ਦਾ ਕਹਿਣਾ ਹੈ ਕਿ ਬੈਂਕ ਆਫ ਕੈਨੇਡਾ ਵੱਲੋਂ ਵਿਆਜ਼ ਦਰਾਂ ਵਿੱਚ ਬੁੱਧਵਾਰ ਨੂੰ ਵਾਧਾ ਕੀਤਾ ਜਾ ਸਕਦਾ ਹੈ। ਇਹ ਵਾਧਾ ਮਹਿੰਗਾਈ ਨੂੰ ਠੱਲ੍ਹ ਪਾਉਣ ਦੇ ਇਰਾਦੇ ਨਾਲ ਕੀਤਾ ਜਾ ਸਕਦਾ ਹੈ। RBC ਨੇ ਆਖਿਆ ਕਿ ਮਾਰਚ 2020 ਤੋਂ ਵਿਆਜ਼ ਦਰਾਂ ਨੂੰ ਲੱਗਭਗ ਜ਼ੀਰੋ ਰੱਖ ਰਹੇ ਸੈਂਟਰਲ ਬੈਂਕ ਵੱਲੋਂ ਮਾਰਚ …
Read More »