ਪੰਜਾਬ ’ਚ ਸਰਕਾਰੀ ਬੱਸਾਂ ਦੇ ਕੱਚੇ ਕਾਮੇ 14 ਤੋਂ 16 ਅਗਸਤ ਤੱਕ ਕਰਨਗੇ ਹੜਤਾਲ ਭਗਵੰਤ ਮਾਨ ਸਰਕਾਰ ’ਤੇ ਵਾਅਦਿਆਂ ਤੋਂ ਮੁੱਕਰਨ ਦਾ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਸਰਕਾਰੀ ਬੱਸਾਂ ਦੇ ਕੱਚੇ ਕਾਮੇ 14 ਤੋਂ 16 ਅਗਸਤ ਤੱਕ ਹੜਤਾਲ ’ਤੇ ਰਹਿਣਗੇ। ਇਨ੍ਹਾਂ ਕੱਚੇ ਕਾਮਿਆਂ ਦਾ ਆਰੋਪ ਹੈ ਕਿ ਪੰਜਾਬ ’ਚ ਆਮ …
Read More »ਹੁਣ ਪੰਜਾਬ ਬਣੇਗਾ ਬਿਜਲੀ ਵੰਡਣ ਵਾਲਾ ਸੂਬਾ
ਹੁਣ ਪੰਜਾਬ ਬਣੇਗਾ ਬਿਜਲੀ ਵੰਡਣ ਵਾਲਾ ਸੂਬਾ ਹੈਦਰਾਬਾਦ ਦੀ ਕੰਪਨੀ ਤੋਂ ਖਰੀਦੇਗਾ 1 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਚੰਡੀਗੜ੍ਹ / ਪ੍ਰਿੰਸ ਗਰਗ ਕਾਮਮਾ (KAMMA) ਗੇਅਰ ਫਲਾਈਵ੍ਹੀਲ ਗ੍ਰੀਨ ਪਾਵਰ ਜਨਰੇਸ਼ਨ, ਹੈਦਰਾਬਾਦ ਸਥਿਤ ਕੰਪਨੀ ਨੇ ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਨਾਲ ਪਾਵਰ ਪਰਚੇਜ਼ …
Read More »ਆਦਮਪੁਰ ਏਅਰਪੋਰਟ ਤੋਂ 3 ਸਾਲ ਬਾਅਦ ਫਿਰ ਸ਼ੁਰੂੁ ਹੋਣਗੀਆਂ ਉਡਾਣਾਂ ਚਾਰ ਮਹੀਨਿਆਂ ’ਚ ਚੱਲ ਸਕਦਾ ਹੈ ਹਵਾਈ ਅੱਡਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ ਹਵਾਬਾਜ਼ੀ ਮੰਤਰਾਲੇ ਨੇ ਜਲੰਧਰ ਦੇ ਆਦਮਪੁਰ ਹਵਾਈ ਅੱਡੇ ਤੋਂ ਇਕ ਵਾਰ ਫਿਰ ਉਡਾਣਾਂ ਸ਼ੁਰੂ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਕਰੀਬ ਤਿੰਨ ਸਾਲਾਂ ਬਾਅਦ ਆਦਮਪੁਰ ਹਵਾਈ ਅੱਡੇ …
Read More »ਭਾਰਤੀ ਇਲਾਕੇ ’ਚ ਦਾਖਲ ਹੋਇਆ ਡਰੋਨ ਖੇਮਕਰਨ ਨੇੜੇ ਡਿੱਗਿਆ
ਭਾਰਤੀ ਇਲਾਕੇ ’ਚ ਦਾਖਲ ਹੋਇਆ ਡਰੋਨ ਖੇਮਕਰਨ ਨੇੜੇ ਡਿੱਗਿਆ 21 ਕਰੋੜ ਦੀ ਹੈਰੋਇਨ ਬਰਾਮਦ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ ਨਾਲ ਮਿਲ ਕੇ ਬੀਐਸਐਫ ਦੇ ਜਵਾਨਾਂ ਨੇ ਪਾਕਿਸਤਾਨੀ ਤਸਕਰਾਂ ਦੀ ਇਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਜਵਾਨਾਂ ਨੇ ਅੱਜ ਸੋਮਵਾਰ ਸਵੇਰੇ ਇਕ ਡਰੋਨ ਨੂੰ ਜ਼ਬਤ ਕੀਤਾ ਅਤੇ ਨਾਲ ਹੀ …
Read More »ਪੰਜਾਬ ਸਰਕਾਰ ਕਰਮਚਾਰੀਆਂ ਦੇ ਭੱਤਿਆਂ ਨੂੰ ਮਰਜ਼ ਕਰਨ ਦੀ ਤਿਆਰੀ ’ਚ
ਪੰਜਾਬ ਸਰਕਾਰ ਕਰਮਚਾਰੀਆਂ ਦੇ ਭੱਤਿਆਂ ਨੂੰ ਮਰਜ਼ ਕਰਨ ਦੀ ਤਿਆਰੀ ’ਚ ਵਿੱਤ ਵਿਭਾਗ ਨੇ 47 ਵਿਭਾਗਾਂ ਤੋਂ ਭੱਤਿਆਂ ਸਬੰਧੀ ਮੰਗੀਆਂ ਲਿਸਟਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਆਪਣੇ 47 ਵਿਭਾਗਾਂ ਵਿਚ ਤਰ੍ਹਾਂ-ਤਰ੍ਹਾਂ ਦੇ 37 ਭੱਤਿਆਂ ਤੋਂ ਪ੍ਰੇਸ਼ਾਨ ਹੈ ਅਤੇ ਹੁਣ ਇਨ੍ਹਾਂ ਭੱਤਿਆਂ ਨੂੰ ਮਰਜ਼ ਕਰਕੇ ਇਨ੍ਹਾਂ ਦੀ ਗਿਣਤੀ ਘਟਾਉਣ ਦੀ ਤਿਆਰੀ ਕੀਤੀ …
Read More »ਪੰਜਾਬ ’ਚ ਬਿਆਸ ਦਰਿਆ ਖਤਰੇ ਦੇ ਨਿਸ਼ਾਨ ਤੱਕ ਪਹੁੰਚਿਆ
ਪੰਜਾਬ ’ਚ ਬਿਆਸ ਦਰਿਆ ਖਤਰੇ ਦੇ ਨਿਸ਼ਾਨ ਤੱਕ ਪਹੁੰਚਿਆ ਦੋ ਦਿਨ ਮੀਂਹ ਦੀ ਸੰਭਾਵਨਾ ਨਹੀਂ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਵਿਚ ਮੌਸਮ ਵਿਭਾਗ ਵਲੋਂ ਦੋ ਦਿਨਾਂ ਤੱਕ ਮੀਂਹ ਨੂੰ ਲੈ ਕੇ ਅਲਰਟ ਜਾਰੀ ਨਹੀਂ ਕੀਤਾ ਗਿਆ, ਕਿਉਂਕਿ ਆਉਣ ਵਾਲੇ ਦੋ ਦਿਨ ਪੰਜਾਬ ਵਿਚ ਮੀਂਹ ਪੈਣ ਦੇ ਆਸਾਰ ਘੱਟ ਹਨ। ਮੌਸਮ ਵਿਭਾਗ ਅਨੁਸਾਰ …
Read More »ਆਟਾ-ਦਾਲ ਸਕੀਮ ਤਹਿਤ ਹੁਣ ਘਰ-ਘਰ ਆਟਾ ਪਹੁੰਚਾਏਗੀ ਪੰਜਾਬ ਸਰਕਾਰ
ਆਟਾ-ਦਾਲ ਸਕੀਮ ਤਹਿਤ ਹੁਣ ਘਰ-ਘਰ ਆਟਾ ਪਹੁੰਚਾਏਗੀ ਪੰਜਾਬ ਸਰਕਾਰ ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਨਵੀਂ ਖੇਡ ਪਾਲਿਸੀ ਨੂੰ ਦਿੱਤੀ ਗਈ ਮਨਜ਼ੂਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਈ। ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੁਲਦੀਪ …
Read More »ਆਜ਼ਾਦੀ ਦਿਹਾੜੇ ਦਾ ਸੂਬਾ ਪੱਧਰੀ ਸਮਾਗਮ ਪਟਿਆਲਾ ’ਚ ਹੋਵੇਗਾ
ਆਜ਼ਾਦੀ ਦਿਹਾੜੇ ਦਾ ਸੂਬਾ ਪੱਧਰੀ ਸਮਾਗਮ ਪਟਿਆਲਾ ’ਚ ਹੋਵੇਗਾ ਮੁੱਖ ਮੰਤਰੀ ਭਗਵੰਤ ਮਾਨ ਲਹਿਰਾਉਣਗੇ ਤਿਰੰਗਾ ਮਾਨਸਾ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਲੋਂ ਆਜ਼ਾਦੀ ਦਿਹਾੜੇ ਸਬੰਧੀ ਸੂਬਾ ਪੱਧਰੀ ਸਮਾਗਮ 15 ਅਗਸਤ ਨੂੰ ਪਟਿਆਲਾ ਵਿਚ ਕਰਵਾਇਆ ਜਾਵੇਗਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਵਿਚ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸੇ ਦੌਰਾਨ ਆਜ਼ਾਦੀ ਦਿਹਾੜੇ …
Read More »