ਕੰਜ਼ਰਵੇਟਿਵ ਪਾਰਟੀ ਆਫ ਕੈਨੇਡਾ ਦੀ ਲੀਡਰਸਿ਼ਪ ਦੌੜ ਦੇ ਮੁੱਖ ਦਾਅਵੇਦਾਰ ਪਿਏਰ ਪੌਲੀਏਵਰ ਨੇ ਕੱਲ੍ਹ ਐਥਨਿਕ ਮੀਡੀਆ ਨਾਲ ਪ੍ਰੈੱਸ ਕਾਨਫਰੰਸ ਕੀਤੀ, ਇਸ ਦੌਰਾਨ ਜਿੱਥੇ ਉਨ੍ਹਾਂ ਕੈਨੇਡਾ ਦੀ ਆਰਥਿਕਤਾ ਉੱਤੇ ਵਾਰ ਕੀਤੇ ਉੱਥੇ ਹੀ ਉਨ੍ਹਾਂ ਮੇਅਰ ਪੈਟਰਿਕ ਬ੍ਰਾਊਨ ਉੱਤੇ ਵੀ ਤੰਜ ਕਸੇ। ਇਸ ਮੌਕੇ ਪੌਲੀਏਵਰ ਨੇ ਕੰਜ਼ਰਵੇਟਿਵ ਲੀਡਰਸਿ਼ਪ ਦੌੜ ਦੇ ਆਪਣੇ ਮੁੱਖ …
Read More »ਉਨਟਾਰੀਓ ਦੀਆ ਚੋਣਾਂ ‘ਚ ਪੰਜਾਬੀ ਉਮੀਦਵਾਰਾਂ ਨੇ ਕਰਵਾਈ ਬੱਲੇ ਬੱਲੇ
ਡੱਗ ਫੋਰਡ ਦੀ ਅਗਵਾਈ ਵਿੱਚ ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਨੇ ਬਰੈਂਪਟਨ ਦੇ ਪੰਜਾਂ ਹਲਕਿਆਂ ਵਿੱਚ ਨੀਲੇ ਰੰਗ ਦਾ ਪਰਚਮ ਲਹਿਰਾ ਦਿੱਤਾ | ਪਿਛਲੀਆਂ ਚੋਣਾਂ ਵਿੱਚ ਤਿੰਨ ਸੀਟਾਂ ਹਾਸਲ ਕਰਨ ਵਾਲੀ ਐਨਡੀਪੀ ਨੂੰ ਇਸ ਵਾਰੀ ਖਾਲੀ ਹੱਥ ਹੀ ਰਹਿਣਾ ਪਿਆ | ਦੂਜੇ ਪਾਸੇ ਪੀਸੀ ਪਾਰਟੀ ਦੇ ਪੰਜਾਂ ਨੁਮਾਇੰਦੀਆਂ ਦੀ ਝੰਡੀ ਬਰਕਰਾਰ …
Read More »ਪੀਸੀ ਪਾਰਟੀ ਨੇ ਬਹੁਮਤ ਹੀ ਹਾਸਲ ਨਹੀਂ ਕੀਤਾ ਸਗੋਂ ਵੱਧ ਸੀਟਾਂ ਉੱਤੇ ਵੀ ਕੀਤਾ ਕਬਜ਼ਾ
ਓਨਟਾਰੀਓ ਵਾਸੀਆਂ ਨੇ ਡੱਗ ਫੋਰਡ ਤੇ ਉਨ੍ਹਾਂ ਦੀ ਅਗਵਾਈ ਵਾਲੀ ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਵਿੱਚ ਪੂਰਾ ਭਰੋਸਾ ਪ੍ਰਗਟਾਅ ਕੇ ਇੱਕ ਵਾਰੀ ਫਿਰ ਉਨ੍ਹਾਂ ਨੂੰ ਬਹੁਗਿਣਤੀ ਸਰਕਾਰ ਬਣਾਉਣ ਦਾ ਮੌਕਾ ਦਿੱਤਾ ਹੈ। ਇੱਥੇ ਹੀ ਬੱਸ ਨਹੀਂ, ਫੋਰਡ ਸਰਕਾਰ ਦੀ ਜਿੱਤ ਐਨੀ ਦਮਦਾਰ ਰਹੀ ਕਿ ਦੋਵਾਂ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਆਪਣੇ ਅਹੁਦਿਆਂ …
Read More »ਪੌਲੀਏਵਰ ਨੇ ਵ੍ਹਾਈਟ ਰਿਪਲੇਸਮੈਂਟ ਥਿਊਰੀ ਦੀ ਕੀਤੀ ਨਿਖੇਧੀ
ਕੰਜ਼ਰਵੇਟਿਵ ਲੀਡਰਸਿ਼ਪ ਦੌੜ ਦੇ ਮੁੱਖ ਦਾਅਵੇਦਾਰ ਪਿਏਰ ਪੌਲੀਏਵਰ ਨੇ White replacement theory ਦੀ ਨਿਖੇਧੀ ਕਰਦਿਆਂ ਇਸ ਨੂੰ ਨਫਰਤ ਦੀ ਜੜ੍ਹ ਦੱਸਿਆ ਹੈ । ਇਹ ਮੰਨਿਆ ਜਾ ਰਿਹਾ ਹੈ ਕਿ ਅਮਰੀਕਾ ਦੇ ਬਫਲੋ ਵਿੱਚ ਹੋਏ ਕਤਲੇਆਮ ਪਿੱਛੇ ਇਹੋ ਥਿਊਰੀ ਕੰਮ ਕਰ ਰਹੀ ਸੀ। ਲੰਮੇਂ ਸਮੇਂ ਤੋਂ ਓਟਵਾ ਤੋਂ ਐਮਪੀ ਚੱਲੇ ਆ …
Read More »ਨਵੇਂ ਸਰਵੇਖਣ ਮੁਤਾਬਕ ਪੀਸੀ ਪਾਰਟੀ ਤੋਂ ਚਾਰ ਅੰਕ ਪਿੱਛੇ ਹਨ ਲਿਬਰਲ
ਓਨਟਾਰੀਓ ਵਿੱਚ ਹੋਣ ਵਾਲੀਆਂ ਚੋਣਾਂ ਲਈ ਮੁਕਾਬਲਾ ਤਕੜਾ ਹੋਣ ਦੀ ਸੰਭਾਵਨਾ ਬਣਦੀ ਨਜ਼ਰ ਆ ਰਹੀ ਹੈ। ਇੱਕ ਨਵੇਂ ਸਰਵੇਖਣ ਅਨੁਸਾਰ ਅਜੇ ਚੋਣ ਮੁਹਿੰਮ ਰਸਮੀ ਤੌਰ ਉੱਤੇ ਸ਼ੁਰੂ ਵੀ ਨਹੀਂ ਹੋਈ ਪਰ ਲਿਬਰਲ ਹੁਣੇ ਤੋਂ ਹੀ ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਤੋਂ ਚਾਰ ਅੰਕ ਪਿੱਛੇ ਰਹਿ ਗਏ ਹਨ। ਐਬੇਕਸ ਡਾਟਾ ਵੱਲੋਂ ਕਰਵਾਏ ਗਏ …
Read More »ਜ਼ਖ਼ਮੀ ਹੋਣ ਵਾਲੇ ਵਰਕਰਜ਼ ਨੂੰ ਵਧੇਰੇ ਮੁਆਵਜ਼ਾ ਦੇਵੇਗੀ PC ਸਰਕਾਰ!
ਓਨਟਾਰੀਓ ਸਰਕਾਰ ਦਾ ਕਹਿਣਾ ਹੈ ਕਿ ਉਹ ਕੰਮ ਉੱਤੇ ਜ਼ਖ਼ਮੀ ਹੋਣ ਵਾਲੇ ਵਰਕਰਜ਼ ਲਈ ਮੁਆਵਜ਼ੇ ਵਿੱਚ ਵਾਧਾ ਕਰੇਗੀ। ਪਰ ਇਹ ਪ੍ਰਸਤਾਵਿਤ ਤਬਦੀਲੀ ਪ੍ਰੋਵਿੰਸ਼ੀਅਲ ਚੋਣਾਂ ਤੋਂ ਪਹਿਲਾਂ ਪ੍ਰਭਾਵੀ ਨਹੀਂ ਹੋ ਸਕੇਗੀ। ਪ੍ਰੋਗਰੈਸਿਵ ਕੰਜ਼ਰਵੇਟਿਵਾਂ ਦਾ ਕਹਿਣਾ ਹੈ ਕਿ ਉਹ ਵਰਕਪਲੇਸ ਸੇਫਟੀ ਇੰਸ਼ੋਰੈਂਸ ਬੋਰਡ ਨੂੰ ਨਿਰਦੇਸ਼ ਦੇ ਰਹੇ ਹਨ ਕਿ ਉਹ ਇਨ੍ਹਾਂ ਵਰਕਰਜ਼ …
Read More »ਕਾਰਬਨ ਟੈਕਸ ਨੀਤੀ ਨੂੰ ਖ਼ਤਮ ਕਰਨ ਦਾ ਐਚੀਸਨ ਨੇ ਪ੍ਰਗਟਾਇਆ ਤਹੱਈਆ
ਕੰਜ਼ਰਵੇਟਿਵ ਪਾਰਟੀ ਦੇ ਲੀਡਰਸਿ਼ਪ ਉਮੀਦਵਾਰ ਸਕੌਟ ਐਚੀਸਨ ਨੇ ਆਖਿਆ ਕਿ ਭਾਵੇਂ ਕਾਰਬਨ ਟੈਕਸ ਲਗਾਉਣਾ ਗ੍ਰੀਨਹਾਊਸ ਗੈਸਾਂ ਦੇ ਰਿਸਾਅ ਨੂੰ ਰੋਕਣ ਦੀ ਸੱਭ ਤੋਂ ਪ੍ਰਭਾਵਸ਼ਾਲੀ ਨੀਤੀ ਹੈ ਪਰ ਉਹ ਇਸ ਨੂੰ ਖ਼ਤਮ ਕਰ ਦੇਣਗੇ। ਇੱਕ ਇੰਟਰਵਿਊ ਵਿੱਚ ਉਨ੍ਹਾਂ ਆਖਿਆ ਕਿ ਲੀਡਰ ਵਜੋਂ ਉਹ ਟੈਕਸ ਪਾਲਿਸੀ ਪੇਸ਼ ਨਹੀਂ ਕਰਨਗੇ ਸਗੋਂ ਉਹ ਤਾਂ ਕਲਾਈਮੇਟ …
Read More »ਲੀਡਰਸਿ਼ਪ ਡਿਬੇਟਸ ਲਈ ਕੰਜ਼ਰਵੇਟਿਵ ਪਾਰਟੀ ਨੇ ਐਲਾਨੀਆਂ ਤਰੀਕਾਂ
ਕੰਜ਼ਰਵੇਟਿਵ ਪਾਰਟੀ ਦੇ ਲੀਡਰਸਿ਼ਪ ਉਮੀਦਵਾਰਾਂ ਦੀ ਪਹਿਲੀ ਡਿਬੇਟ 11 ਮਈ ਨੂੰ ਤੇ ਦੂਜੀ ਡਿਬੇਟ 25 ਮਈ ਨੂੰ ਹੋਵੇਗੀ। ਇਸ ਤੋਂ ਬਾਅਦ ਇੱਕ ਵਾਰੀ ਅਗਸਤ ਵਿੱਚ ਵੀ ਉਮੀਦਵਾਰਾਂ ਦਾ ਇੱਕ ਦੂਜੇ ਨਾਲ ਸਾਹਮਣਾ ਹੋ ਸਕਦਾ ਹੈ। ਪਿਛਲੇ ਹਫਤੇ ਇਹ ਦੱਸਿਆ ਗਿਆ ਕਿ ਅੰਗਰੇਜ਼ੀ ਭਾਸ਼ਾ ਵਾਲੀ ਡਿਬੇਟ ਐਡਮੰਟਨ ਵਿੱਚ ਹੋਵੇਗੀ ਜਦਕਿ ਫਰੈਂਚ …
Read More »