Breaking News
Home / Tag Archives: covid

Tag Archives: covid

NACI ਵੱਲੋਂ ਕੋਵਿਡ-19 ਦੀ ਕਿਸੇ ਵੇਵ ਤੋਂ ਬਚਣ ਲਈ Booster Dose ਲਵਾਉਣ ਦੀ ਕੀਤੀ ਸਿਫਾਰਿਸ਼

ਨੈਸ਼ਨਲ ਐਡਵਾਈਜ਼ਰੀ ਕਮੇਟੀ ਆਨ ਇਮਿਊਨਾਈਜੇ਼ਸ਼ਨ (NACI) ਵੱਲੋਂ ਕੈਨੇਡਾ ਵਿੱਚ ਭਵਿੱਖ ਵਿੱਚ ਕੋਵਿਡ-19 ਦੀ ਸੰਭਾਵੀ ਵੇਵ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਇਸ ਸਾਲ ਦੇ ਅੰਤ ਵਿੱਚ ਬੂਸਟਰ ਸ਼ੌਟਸ ਲਵਾਉਣ ਦੀ ਸਿਫਾਰਿਸ਼ ਕੀਤੀ ਗਈ ਹੈ। NACI ਨੇ ਆਖਿਆ ਕਿ ਸਾਰੀਆਂ Jurisdictions ਨੂੰ ਉਨ੍ਹਾਂ ਲੋਕਾਂ ਨੂੰ ਬੂਸਟਰ ਡੋਜ਼ ਦੇਣ ਦੀ ਪੇਸ਼ਕਸ਼ ਕਰਨੀ ਚਾਹੀਦੀ …

Read More »

ਕੈਨੇਡਾ ‘ਚ ਮੁੜ 30 September ਤੱਕ ਵਧਾਈਆਂ ਗਈਆਂ Border ਸਬੰਧੀ ਪਾਬੰਦੀਆਂ

  ਫੈਡਰਲ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਕੈਨੇਡਾ ਵਿੱਚ ਦਾਖਲ ਹੋਣ ਉੱਤੇ ਲਾਈਆਂ ਗਈਆਂ ਬਾਰਡਰ ਪਾਬੰਦੀਆਂ 30 ਸਤੰਬਰ ਤੱਕ ਜਾਰੀ ਰਹਿਣਗੀਆਂ। ਇਸ ਤੋਂ ਭਾਵ ਹੈ ਕਿ ਦੇਸ਼ ਵਿੱਚ ਦਾਖਲ ਹੋਣ ਲਈ ਵਿਦੇਸ਼ੀ ਟਰੈਵਲਰਜ਼ ਨੂੰ ਅਜੇ ਵੀ ਪੂਰੀ ਤਰ੍ਹਾਂ ਵੈਕਸੀਨੇਟ ਹੋਣ ਦਾ ਸਬੂਤ ਮੁਹੱਈਆ ਕਰਵਾਉਣਾ ਹੋਵੇਗਾ।ਇਸ ਤੋਂ ਇਲਾਵਾ ਜਿਹੜੇ …

Read More »

ਮੁੜ ਪੀਐਮ ਟਰੂਡੋ ਹੋਏ ਕੋਵਿਡ-19 ਦਾ ਸ਼ਿਕਾਰ

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਖਿਆ ਕਿ ਉਹ ਦੂਜੀ ਵਾਰੀ ਕੋਵਿਡ-19 ਪਾਜ਼ੀਟਿਵ ਪਾਏ ਗਏ ਹਨ। ਸੋਮਵਾਰ ਸਵੇਰੇ ਪੋਸਟ ਕੀਤੀ ਗਈ ਟਵੀਟ ਵਿੱਚ ਪੀਐਮ ਟਰੂਡੋ ਨੇ ਆਖਿਆ ਕਿ ਉਹ ਪਬਲਿਕ ਹੈਲਥ ਗਾਈਡਲਾਈਨਜ਼ ਦਾ ਪਾਲਣ ਕਰ ਰਹੇ ਹਨ ਤੇ ਉਨ੍ਹਾਂ ਵੱਲੋਂ ਖੁਦ ਨੂੰ ਆਈਸੋਲੇਟ ਕਰ ਲਿਆ ਗਿਆ ਹੈ। ਪਿਛਲੇ ਹਫਤੇ ਟਰੂਡੋ ਸਮਿਟ …

Read More »

ਅਮਰੀਕਾ ਨੇ ਦੇਸ਼ ਵਾਪਸ ਆਉਣ ਵਾਲੇ ਯਾਤਰੀਆਂ ਲਈ ਕੋਰੋਨਵਾਇਰਸ ਟੈਸਟਿੰਗ ਦੀ ਜ਼ਰੂਰਤ ਨੂੰ ਕੀਤਾ ਖਤਮ

  ਅਮਰੀਕਾ ਲਈ ਉਡਾਣ ਭਰਨ ਵਾਲੇ ਅੰਤਰਰਾਸ਼ਟਰੀ ਯਾਤਰੀਆਂ ਨੂੰ ਹੁਣ ਅਮਰੀਕਾ ਲਈ ਆਪਣੀਆਂ ਉਡਾਣਾਂ ਵਿੱਚ ਸਵਾਰ ਹੋਣ ਤੋਂ ਪਹਿਲਾਂ ਇੱਕ ਨੈਗੇਟਿਵ ਕੋਰੋਨਵਾਇਰਸ ਟੈਸਟ ਦਾ ਸਬੂਤ ਦਿਖਾਉਣ ਦੀ ਜ਼ਰੂਰਤ ਨਹੀਂ ਹੋਵੇਗੀ, ਬਿਡੇਨ ਪ੍ਰਸ਼ਾਸਨ ਦੇ ਇੱਕ ਸੀਨੀਅਰ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਕਿਹਾ, ਦੇਸ਼ ਦੀ ਮਹਾਂਮਾਰੀ ਨਾਲ ਸਬੰਧਤ ਯਾਤਰਾ ਦੀਆਂ ਆਖਰੀ ਜ਼ਰੂਰਤਾਂ ਵਿੱਚੋਂ …

Read More »

Passport Backlog ਕਾਰਨ ਕਈ ਯਾਤਰੀਆਂ ਨੂੰ ਆਪਣੇ ਟਰੈਵਲ ਪਲੈਨ ਖਰਾਬ ਹੋਣ ਦਾ ਡਰ

ਕੋਵਿਡ-19 ਸਬੰਧੀ ਬਾਰਡਰ ਮਾਪਦੰਡਾਂ ਵਿੱਚ ਦਿੱਤੀ ਗਈ ਢਿੱਲ ਤੇ ਪਾਸਪੋਰਟ ਦੀ ਮੰਗ ਵਿੱਚ ਵਾਧਾ ਹੋਣ ਦੇ ਚੱਲਦਿਆਂ ਕਈ ਕੈਨੇਡੀਅਨਜ਼ ਨੂੰ ਆਪਣੀਆਂ ਗਰਮੀ ਦੀਆਂ ਛੁੱਟੀਆਂ ਖਰਾਬ ਹੋਣ ਦਾ ਡਰ ਹੈ। ਇਹ ਡਰ ਇਸ ਲਈ ਹੈ ਕਿਉਂਕਿ ਪਾਸਪੋਰਟ ਦੀ ਮੰਗ ਕਾਫੀ ਵੱਧ ਗਈ ਹੈ ਤੇ ਪੇਪਰਵਰਕ ਲਈ 600 ਨਵੇਂ ਕਰਮਚਾਰੀਆਂ ਦੀ ਮਦਦ …

Read More »

ਐਨਡੀਪੀ ਆਗੂ ਐਂਡਰੀਆ ਹੌਰਵਥ ਆਈ ਕੋਵਿਡ-19 ਪਾਜ਼ੀਟਿਵ

ਓਨਟਾਰੀਓ ਦੀ ਐਨਡੀਪੀ ਆਗੂ ਐਂਡਰੀਆ ਹੌਰਵਥ ਦਾ ਕੋਵਿਡ-19 ਟੈਸਟ ਪਾਜ਼ੀਟਿਵ ਪਾਇਆ ਗਿਆ ਹੈ। ਵੀਰਵਾਰ ਸਵੇਰੇ ਜਾਰੀ ਕੀਤੇ ਗਏ ਇੱਕ ਬਿਆਨ ਵਿੱਚ ਹੌਰਵਥ ਨੇ ਆਖਿਆ ਕਿ ਹੁਣ ਜਦੋਂ ਚੋਣਾਂ ਵਿੱਚ ਦੋ ਹਫਤੇ ਹੀ ਰਹਿ ਗਏ ਹਨ ਤਾਂ ਅਜਿਹੇ ਵਿੱਚ ਉਹ ਆਈਸੋਲੇਸ਼ਨ ਵਿੱਚ ਕੰਮ ਕਰਨਾ ਤੇ ਕੈਂਪੇਨ ਚਲਾਉਣਾ ਜਾਰੀ ਰੱਖੇਗੀ।ਆਉਣ ਵਾਲੇ ਦਿਨਾਂ …

Read More »

ਸਫਰ ਦੌਰਾਨ ਮਾਸਕ ਸਬੰਧੀ ਨਿਯਮਾਂ ਵਿੱਚ ਨਹੀਂ ਹੋਵੇਗੀ ਕੋਈ ਤਬਦੀਲੀ : ਅਲਘਬਰਾ

ਕੈਨੇਡਾ ਦੇ ਟਰਾਂਸਪੋਰਟ ਮੰਤਰੀ ਓਮਰ ਅਲਘਬਰਾ ਨੇ ਆਖਿਆ ਕਿ ਟਰੈਵਲ ਕਰਨ ਵਾਲਿਆਂ ਲਈ ਮਾਸਕ ਸਬੰਧੀ ਦਿਸ਼ਾ ਨਿਰਦੇਸ਼ ਪਹਿਲਾਂ ਵਾਂਗ ਹੀ ਜਾਰੀ ਰਹਿਣਗੇ। ਉਨ੍ਹਾਂ ਆਖਿਆ ਕਿ ਭਾਵੇਂ ਅਮਰੀਕਾ ਦੀ ਇੱਕ ਅਦਾਲਤ (ਫਲੋਰਿਡਾ ਦੀ ਅਦਾਲਤ) ਵੱਲੋਂ ਮਾਸਕ ਸਬੰਧੀ ਨਿਯਮ ਖਤਮ ਕਰਨ ਦਾ ਫੈਸਲਾ ਸੁਣਾਇਆ ਗਿਆ ਹੈ ਪਰ ਅਸੀਂ ਹਾਲ ਦੀ ਘੜੀ ਅਜਿਹਾ …

Read More »