ਆਪੋ ਆਪਣੇ ਪਲੇਟਫਾਰਮਜ਼ ਨਾਲ ਵੋਟਰਾਂ ਨੂੰ ਰਿਝਾਉਣ ਵਿੱਚ ਲੱਗੇ ਵੱਖ ਵੱਖ ਪਾਰਟੀਆਂ ਦੇ ਆਗੂਆਂ ਵੱਲੋਂ ਓਨਟਾਰੀਓ ਵਿੱਚ ਐਡਵਾਂਸ ਵੋਟਿੰਗ ਲੋਕੇਸ਼ਨਾਂ ਅੱਜ ਖੋਲ੍ਹੀਆਂ ਗਈਆਂ। ਵੋਟਾਂ 2 ਜੂਨ ਨੂੰ ਪੈਣੀਆਂ ਹਨ ਪਰ ਇਨ੍ਹਾਂ ਲੋਕੇਸ਼ਨਾਂ ਦੇ ਖੁੱਲ੍ਹ ਜਾਣ ਨਾਲ ਹੁਣ ਲੋਕ ਅੱਜ ਤੋਂ ਹੀ ਵੋਟ ਕਰਨਾ ਸੁ਼ਰੂ ਕਰ ਸਕਦੇ ਹਨ। ਐਡਵਾਂਸ ਵੋਟਿੰਗ …
Read More »ਬਹਿਸ ਦੌਰਾਨ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਫੋਰਡ ਨੂੰ ਸਿਹਤ, ਸਿੱਖਿਆ ਸਬੰਧੀ ਮੁੱਦਿਆਂ ਉੱਤੇ ਘੇਰਿਆ
ਸੋਮਵਾਰ ਨੂੰ ਓਨਟਾਰੀਓ ਵਿੱਚ ਪ੍ਰੋਵਿੰਸ਼ੀਅਲ ਚੋਣਾਂ ਸਬੰਧੀ ਹੋਈ ਬਹਿਸ ਵਿੱਚ ਤਿੰਨਾਂ ਵੱਡੀਆਂ ਪਾਰਟੀਆਂ ਦੇ ਆਗੂਆਂ ਨੇ ਪ੍ਰੋਗਰੈਸਿਵ ਕੰਜ਼ਰਵੇਟਿਵ ਆਗੂ ਡੱਗ ਫੋਰਡ ਉੱਤੇ ਤਿੱਖੇ ਹਮਲੇ ਕੀਤੇ। ਪਰ ਫੋਰਡ ਨੇ ਇਨ੍ਹਾਂ ਹਮਲਿਆਂ ਦਾ ਮੋੜਵਾਂ ਜਵਾਬ ਦੇਣ ਦੀ ਥਾਂ ਇਨਫਰਾਸਟ੍ਰਕਚਰ ਤੇ ਕਿਫਾਇਤੀਪਨ ਸਬੰਧੀ ਆਪਣਾ ਸੁਨੇਹਾ ਦਿੱਤਾ। ਗ੍ਰੀਨ ਪਾਰਟੀ ਆਗੂ ਮਾਈਕ ਸ਼ਰੇਨਰ ਵੱਲੋਂ ਡਗ …
Read More »ਨਵੇਂ ਸਰਵੇਖਣ ਮੁਤਾਬਕ ਪੀਸੀ ਪਾਰਟੀ ਤੋਂ ਚਾਰ ਅੰਕ ਪਿੱਛੇ ਹਨ ਲਿਬਰਲ
ਓਨਟਾਰੀਓ ਵਿੱਚ ਹੋਣ ਵਾਲੀਆਂ ਚੋਣਾਂ ਲਈ ਮੁਕਾਬਲਾ ਤਕੜਾ ਹੋਣ ਦੀ ਸੰਭਾਵਨਾ ਬਣਦੀ ਨਜ਼ਰ ਆ ਰਹੀ ਹੈ। ਇੱਕ ਨਵੇਂ ਸਰਵੇਖਣ ਅਨੁਸਾਰ ਅਜੇ ਚੋਣ ਮੁਹਿੰਮ ਰਸਮੀ ਤੌਰ ਉੱਤੇ ਸ਼ੁਰੂ ਵੀ ਨਹੀਂ ਹੋਈ ਪਰ ਲਿਬਰਲ ਹੁਣੇ ਤੋਂ ਹੀ ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਤੋਂ ਚਾਰ ਅੰਕ ਪਿੱਛੇ ਰਹਿ ਗਏ ਹਨ। ਐਬੇਕਸ ਡਾਟਾ ਵੱਲੋਂ ਕਰਵਾਏ ਗਏ …
Read More »ਜ਼ਖ਼ਮੀ ਹੋਣ ਵਾਲੇ ਵਰਕਰਜ਼ ਨੂੰ ਵਧੇਰੇ ਮੁਆਵਜ਼ਾ ਦੇਵੇਗੀ PC ਸਰਕਾਰ!
ਓਨਟਾਰੀਓ ਸਰਕਾਰ ਦਾ ਕਹਿਣਾ ਹੈ ਕਿ ਉਹ ਕੰਮ ਉੱਤੇ ਜ਼ਖ਼ਮੀ ਹੋਣ ਵਾਲੇ ਵਰਕਰਜ਼ ਲਈ ਮੁਆਵਜ਼ੇ ਵਿੱਚ ਵਾਧਾ ਕਰੇਗੀ। ਪਰ ਇਹ ਪ੍ਰਸਤਾਵਿਤ ਤਬਦੀਲੀ ਪ੍ਰੋਵਿੰਸ਼ੀਅਲ ਚੋਣਾਂ ਤੋਂ ਪਹਿਲਾਂ ਪ੍ਰਭਾਵੀ ਨਹੀਂ ਹੋ ਸਕੇਗੀ। ਪ੍ਰੋਗਰੈਸਿਵ ਕੰਜ਼ਰਵੇਟਿਵਾਂ ਦਾ ਕਹਿਣਾ ਹੈ ਕਿ ਉਹ ਵਰਕਪਲੇਸ ਸੇਫਟੀ ਇੰਸ਼ੋਰੈਂਸ ਬੋਰਡ ਨੂੰ ਨਿਰਦੇਸ਼ ਦੇ ਰਹੇ ਹਨ ਕਿ ਉਹ ਇਨ੍ਹਾਂ ਵਰਕਰਜ਼ …
Read More »ਜੂਨ ਵਿੱਚ ਹੋਣ ਵਾਲੀਆਂ ਚੋਣਾਂ ਲਈ ਵੋਟਰਾਂ ਨੂੰ ਆਨਲਾਈਨ ਜਾਂ ਡਾਕ ਰਾਹੀਂ ਵੋਟ ਪਾਉਣ ਦੀ ਸਲਾਹ
ਇਲੈਕਸ਼ਨ ਓਨਟਾਰੀਓ ਵੱਲੋਂ ਰੈਜ਼ੀਡੈਂਟਸ ਨੂੰ ਡਾਕ ਰਾਹੀਂ ਜਾਂ ਐਡਵਾਂਸ ਵਿੱਚ ਵੋਟਿੰਗ ਕਰਨ ਲਈ ਹੱਲਾਸ਼ੇਰੀ ਦਿੱਤੀ ਜਾ ਰਹੀ ਹੈ। ਇਲੈਕਸ਼ਨ ਓਨਟਾਰੀਓ ਨੂੰ ਉਮੀਦ ਹੈ ਕਿ ਇਸ ਨਾਲ ਕੋਵਿਡ-19 ਦਰਮਿਆਨ ਹੋਣ ਵਾਲੀਆਂ ਚੋਣਾਂ ਵਾਲੇ ਦਿਨ ਪੋਲਿੰਗ ਸਟੇਸ਼ਨਜ਼ ਵਿੱਚ ਹੋਣ ਵਾਲੀ ਭੀੜ ਤੋਂ ਥੋੜ੍ਹੀ ਨਿਜਾਤ ਮਿਲ ਸਕੇਗੀ। ਇਸ ਸਮੇਂ ਸਿਆਸੀ ਪਾਰਟੀਆਂ ਮਹਾਂਮਾਰੀ ਦਰਮਿਆਨ …
Read More »