ਫੈਡਰਲ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਕੈਨੇਡਾ ਵਿੱਚ ਦਾਖਲ ਹੋਣ ਉੱਤੇ ਲਾਈਆਂ ਗਈਆਂ ਬਾਰਡਰ ਪਾਬੰਦੀਆਂ 30 ਸਤੰਬਰ ਤੱਕ ਜਾਰੀ ਰਹਿਣਗੀਆਂ। ਇਸ ਤੋਂ ਭਾਵ ਹੈ ਕਿ ਦੇਸ਼ ਵਿੱਚ ਦਾਖਲ ਹੋਣ ਲਈ ਵਿਦੇਸ਼ੀ ਟਰੈਵਲਰਜ਼ ਨੂੰ ਅਜੇ ਵੀ ਪੂਰੀ ਤਰ੍ਹਾਂ ਵੈਕਸੀਨੇਟ ਹੋਣ ਦਾ ਸਬੂਤ ਮੁਹੱਈਆ ਕਰਵਾਉਣਾ ਹੋਵੇਗਾ।ਇਸ ਤੋਂ ਇਲਾਵਾ ਜਿਹੜੇ …
Read More »ਕੈਨੇਡਾ ਵੱਲੋਂ ਸੁਪਰ ਵੀਜ਼ਾ ਪ੍ਰੋਗਰਾਮ ‘ਚ 5 ਸਾਲ ਹੋਰ ਵਾਧੇ ਦਾ ਐਲਾਨ
ਕੈਨੇਡਾ ਵੱਲੋਂ ਸੁਪਰ ਵੀਜ਼ਾ ਪ੍ਰੋਗਰਾਮ ਵਿੱਚ ਵਾਧੇ ਦਾ ਐਲਾਨ ਮਹਾਂਮਾਰੀ ਤੋਂ ਬਾਹਰ ਆਉਣ ਲਈ ਅਸੀਂ ਸਾਰੇ ਹੱਥ ਪੱਲਾ ਮਾਰ ਰਹੇ ਹਾਂ ‘ਤੇ ਅਜਿਹੇ ਵਿੱਚ ਕੈਨੇਡਾ ਸਰਕਾਰ ਵੱਲੋਂ ਪਰਿਵਾਰਾਂ ਨੂੰ ਮਿਲਾਉਣ ਲਈ ਕੋਸਿ਼ਸ਼ਾਂ ਜਾਰੀ ਰੱਖੀਆਂ ਜਾ ਰਹੀਆਂ ਹਨ। ਫੈਡਰਲ ਸਰਕਾਰ ਅਜਿਹਾ ਇਸ ਲਈ ਵੀ ਕਰ ਰਹੀ ਹੈ ਤਾਂ ਜੋ ਕੈਨੇਡਾ ਦੀ …
Read More »ਲਿਬਰਲਾਂ ਨੇ ਪੇਸ਼ ਕੀਤਾ ਹਥਿਆਰਾਂ ਨੂੰ ਨਿਯੰਤਰਿਤ ਕਰਨ ਸਬੰਧੀ ਬਿੱਲ
ਹੁਣ ਕੈਨੇਡਾ ਦੇ ਵਿਚ ਹੈਂਡਗਨ ਦੀ ਵਿਕਰੀ ‘ਤੇ ਲਗੇਗੀ ਪਾਬੰਦੀ | ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦੇਸ਼ ਵਿੱਚ ਹੈਂਡਗਨ ਦੀ ਮਾਲਕੀਅਤ ‘ਤੇ ਪ੍ਰਸਤਾਵਿਤ ਪਾਬੰਦੀ ਦਾ ਐਲਾਨ ਕੀਤਾ ਹੈ ਜਿਸ ਨਾਲ ਦੇਸ਼ ਵਿੱਚ ਹੈਂਡਗਨ ਦੀ ਵਿਕਰੀ ‘ਤੇ ਪ੍ਰਭਾਵੀ ਤੌਰ ‘ਤੇ ਪਾਬੰਦੀ ਲੱਗ ਜਾਵੇਗੀ। ਪ੍ਰਧਾਨ ਮੰਤਰੀ ਟਰੂਡੋ ਨੇ ਇਹ ਘੋਸ਼ਣਾ …
Read More »ਯੂਕਰੇਨੀਅਨਜ਼ ਨੂੰ ਲੈ ਕੇ ਦੂਜਾ ਜਹਾਜ਼ ਮਾਂਟਰੀਅਲ ਪਹੁੰਚਿਆ
ਆਪਣੇ ਦੇਸ਼ ਵਿੱਚ ਚੱਲ ਰਹੀ ਜੰਗ ਤੋਂ ਬਚਣ ਲਈ ਸੈਂਕੜੇ ਦੀ ਗਿਣਤੀ ਵਿੱਚ ਐਤਵਾਰ ਨੂੰ ਮਾਂਟਰੀਅਲ ਪਹੁੰਚੇ ਯੂਕਰੇਨੀਅਨਜ਼ ਦਾ ਸਵਾਗਤ ਕਰਨ ਲਈ ਦਰਜਨਾਂ ਲੋਕ ਹੱਥ ਵਿੱਚ ਗੁਬਾਰੇ ਤੇ ਫੁੱਲ ਲੈ ਕੇ ਏਅਰਪੋਰਟ ਉੱਤੇ ਖੜ੍ਹੇ ਸਨ। ਇਹ ਸਾਰੇ ਯੂਕਰੇਨ ਵਾਸੀ ਮੁੜ ਕੈਨੇਡਾ ਵਿੱਚ ਆਪਣੀਆਂ ਜਿ਼ੰਦਗੀਆਂ ਸੰਵਾਰਨ ਦਾ ਇਰਾਦਾ ਲੈ ਕੇ ਮਾਂਟਰੀਅਲ …
Read More »ਪਹਿਲੀ ਅਪਰੈਲ ਤੋਂ ਟਰੈਵਲਰਜ਼ ਨੂੰ ਨਹੀਂ ਵਿਖਾਉਣਾ ਹੋਵੇਗਾ ਕੋਵਿਡ-19 ਟੈਸਟ ਦਾ ਨੈਗੇਟਿਵ ਸਬੂਤ!
ਕੈਨੇਡਾ ਵਿੱਚ ਦਾਖਲ ਹੋਣ ਵਾਲੇ ਬਹੁਤੇ ਟਰੈਵਲਰਜ਼ ਨੂੰ ਹੁਣ ਕੋਵਿਡ-19 ਟੈਸਟ ਦਾ ਨੈਗੇਟਿਵ ਸਬੂਤ ਵੀ ਨਹੀਂ ਵਿਖਾਉਣਾ ਹੋਵੇਗਾ। ਪਹਿਲੀ ਅਪਰੈਲ ਤੋਂ ਫੈਡਰਲ ਸਰਕਾਰ ਵੱਲੋਂ ਪੂਰੀ ਤਰ੍ਹਾਂ ਵੈਕਸੀਨੇਸ਼ਨ ਕਰਵਾ ਚੁੱਕੇ ਟਰੈਵਲਰਜ਼ ਕੋਲੋਂ ਕੈਨੇਡਾ ਪਹੁੰਚਣ ਤੋਂ ਪਹਿਲਾਂ ਕਰਵਾਏ ਗਏ ਕੋਵਿਡ-19 ਟੈਸਟ ਦੀ ਨੈਗਰੇਟਿਵ ਰਿਪੋਰਟ ਵਿਖਾਉਣ ਵਾਲਾ ਨਿਯਮ ਹਟਾਇਆ ਜਾ ਰਿਹਾ ਹੈ। ਪਰ …
Read More »