ਓਨਟਾਰੀਓ ਵਾਸੀਆਂ ਨੇ ਡੱਗ ਫੋਰਡ ਤੇ ਉਨ੍ਹਾਂ ਦੀ ਅਗਵਾਈ ਵਾਲੀ ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਵਿੱਚ ਪੂਰਾ ਭਰੋਸਾ ਪ੍ਰਗਟਾਅ ਕੇ ਇੱਕ ਵਾਰੀ ਫਿਰ ਉਨ੍ਹਾਂ ਨੂੰ ਬਹੁਗਿਣਤੀ ਸਰਕਾਰ ਬਣਾਉਣ ਦਾ ਮੌਕਾ ਦਿੱਤਾ ਹੈ। ਇੱਥੇ ਹੀ ਬੱਸ ਨਹੀਂ, ਫੋਰਡ ਸਰਕਾਰ ਦੀ ਜਿੱਤ ਐਨੀ ਦਮਦਾਰ ਰਹੀ ਕਿ ਦੋਵਾਂ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਆਪਣੇ ਅਹੁਦਿਆਂ …
Read More »ਅੱਜ ਓਟਵਾ ਤੇ ਟੋਰਾਂਟੋ ਵਿੱਚ ਚੋਣ ਪ੍ਰਚਾਰ ਕਰਨਗੇ ਓਨਟਾਰੀਓ ਦੇ ਸਿਆਸੀ ਆਗੂ
ਚੋਣ ਮੁਹਿੰਮ ਦੇ ਆਖਰੀ ਗੇੜ ਵਿੱਚ ਦਾਖਲ ਹੋਣ ਤੋਂ ਬਾਅਦ ਓਨਟਾਰੀਓ ਦੀਆਂ ਮੁੱਖ ਸਿਆਸੀ ਪਾਰਟੀਆਂ ਦੇ ਆਗੂ ਅੱਜ ਓਟਵਾ ਤੇ ਟੋਰਾਂਟੋ ਵਿੱਚ ਚੋਣ ਪ੍ਰਚਾਰ ਕਰਦੇ ਨਜ਼ਰ ਆਉਣਗੇ। ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਆਗੂ ਡੱਗ ਫੋਰਡ ਸਿਰਫ ਇੱਕ ਈਵੈਂਟ ਵਿੱਚ ਹਿੱਸਾ ਲੈਣਗੇ ਤੇ ਇਸ ਤਹਿਤ ਉਹ ਓਟਵਾ ਵਿੱਚ ਐਲਾਨ ਕਰਨਗੇ। ਫੋਰਡ ਕਿਸ ਬਾਰੇ …
Read More »ਹਵਾ ਦਾ ਰੁਖ਼ ਪੀਸੀ ਪਾਰਟੀ ਵੱਲ
ਅਗਲੇ ਹਫਤੇ ਓਨਟਾਰੀਓ ਵਿੱਚ ਹੋਣ ਜਾ ਰਹੀਆਂ ਚੋਣਾਂ ਦੇ ਸਬੰਧ ਵਿੱਚ ਕਰਵਾਏ ਗਏ ਇੱਕ ਤਾਜ਼ਾ Survey ਅਨੁਸਾਰ ਡੱਗ ਫੋਰਡ ਦੀ ਅਗਵਾਈ ਵਾਲੀ ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਅਜੇ ਵੀ ਅੱਗੇ ਚੱਲ ਰਹੀ ਹੈ। ਨੈਨੋਜ਼ ਰਿਸਰਚ ਵੱਲੋਂ ਕਰਵਾਏ ਗਏ Survey ਵਿੱਚ ਪਾਇਆ ਗਿਆ ਹੈ ਕਿ ਤੈਅਸ਼ੁਦਾ ਵੋਟਰਜ਼ ਦਰਮਿਆਨ ਟੋਰੀਜ਼ ਦੀ ਲੀਡ ਬਰਕਰਾਰ ਹੈ …
Read More »ਬਹਿਸ ਦੌਰਾਨ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਫੋਰਡ ਨੂੰ ਸਿਹਤ, ਸਿੱਖਿਆ ਸਬੰਧੀ ਮੁੱਦਿਆਂ ਉੱਤੇ ਘੇਰਿਆ
ਸੋਮਵਾਰ ਨੂੰ ਓਨਟਾਰੀਓ ਵਿੱਚ ਪ੍ਰੋਵਿੰਸ਼ੀਅਲ ਚੋਣਾਂ ਸਬੰਧੀ ਹੋਈ ਬਹਿਸ ਵਿੱਚ ਤਿੰਨਾਂ ਵੱਡੀਆਂ ਪਾਰਟੀਆਂ ਦੇ ਆਗੂਆਂ ਨੇ ਪ੍ਰੋਗਰੈਸਿਵ ਕੰਜ਼ਰਵੇਟਿਵ ਆਗੂ ਡੱਗ ਫੋਰਡ ਉੱਤੇ ਤਿੱਖੇ ਹਮਲੇ ਕੀਤੇ। ਪਰ ਫੋਰਡ ਨੇ ਇਨ੍ਹਾਂ ਹਮਲਿਆਂ ਦਾ ਮੋੜਵਾਂ ਜਵਾਬ ਦੇਣ ਦੀ ਥਾਂ ਇਨਫਰਾਸਟ੍ਰਕਚਰ ਤੇ ਕਿਫਾਇਤੀਪਨ ਸਬੰਧੀ ਆਪਣਾ ਸੁਨੇਹਾ ਦਿੱਤਾ। ਗ੍ਰੀਨ ਪਾਰਟੀ ਆਗੂ ਮਾਈਕ ਸ਼ਰੇਨਰ ਵੱਲੋਂ ਡਗ …
Read More »ਮੇਅਰ ਟੋਰੀ ਤੇ ਫੋਰਡ ਸਮੇਤ 61 ਕੈਨੇਡੀਅਨਾਂ ਦੇ ਰੂਸ ਵਿੱਚ ਦਾਖਲ ਹੋਣ ਉੱਤੇ ਲੱਗੀ ਪਾਬੰਦੀ
ਟੋਰਾਂਟੋ ਦੇ ਮੇਅਰ ਜੌਹਨ ਟੋਰੀ ਤੇ ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ, ਉਨ੍ਹਾਂ 61 ਕੈਨੇਡੀਅਨਜ਼ ਦੀ ਸੂਚੀ ਵਿੱਚ ਸ਼ਾਮਲ ਹੋ ਗਏ ਹਨ ਜਿਨ੍ਹਾਂ ਦੇ ਰੂਸ ਦਾਖਲ ਹੋਣ ਉੱਤੇ ਅਣਮਿੱਥੇ ਸਮੇਂ ਲਈ ਪਾਬੰਦੀ ਲਗਾ ਦਿੱਤੀ ਗਈ ਹੈ। ਰੂਸ ਦੇ ਵਿਦੇਸ਼ ਮੰਤਰਾਲੇ ਵੱਲੋਂ ਲਾਈਆਂ ਗਈਆਂ ਨਵੀਆਂ ਪਾਬੰਦੀਆਂ ਸਿਰਫ ਫੈਡਰਲ ਸਰਕਾਰ ਦੇ ਅਧਿਕਾਰੀਆਂ ਉੱਤੇ …
Read More »ਡੈਲ ਡੂਕਾ ਨੇ ਸੱਤਾ ਵਿੱਚ ਆਉਣ ਉੱਤੇ ਹੈਂਡਗੰਨਜ਼ ਉੱਤੇ ਪਾਬੰਦੀ ਲਾਉਣ ਦਾ ਪ੍ਰਗਟਾਇਆ ਤਹੱਈਆ
ਓਨਟਾਰੀਓ ਦੇ ਲਿਬਰਲ ਆਗੂ ਵੱਲੋਂ ਇਹ ਤਹੱਈਆ ਪ੍ਰਗਟਾਇਆ ਗਿਆ ਹੈ ਕਿ ਜੇ ਜੂਨ ਵਿੱਚ ਹੋਣ ਵਾਲੀਆਂ ਚੋਣਾਂ ਵਿੱਚ ਉਹ ਪ੍ਰੀਮੀਅਰ ਬਣਦੇ ਹਨ ਤਾਂ ਉਹ ਹੈਂਡਗੰਨਜ਼ ਉੱਤੇ ਪਾਬੰਦੀ ਲਾਉਣਗੇ। ਸਟੀਵਨ ਡੈਲ ਡੂਕਾ ਨੇ ਆਖਿਆ ਕਿ ਸੱਤਾ ਸਾਂਭਣ ਤੋਂ ਇੱਕ ਸਾਲ ਦੇ ਅੰਦਰ ਹੀ ਉਹ ਹੈਂਡਗੰਨਜ਼ ਉੱਤੇ ਪਾਬੰਦੀ ਲਾ ਦੇਣਗੇ। ਲਿਬਰਲ ਆਗੂ …
Read More »ਫੈਡਰਲ ਸਰਕਾਰ ਨਾਲ ਓਨਟਾਰੀਓ ਨੇ ਸਾਈਨ ਕੀਤੀ 13.2 ਬਿਲੀਅਨ ਡਾਲਰ ਦੀ ਚਾਈਲਡ ਕੇਅਰ ਡੀਲ
ਆਖਿਰਕਾਰ ਓਨਟਾਰੀਓ ਨੇ ਫੈਡਰਲ ਸਰਕਾਰ ਦੇ ਨਾਲ 13.2 ਬਿਲੀਅਨ ਡਾਲਰ ਦੀ ਡੀਲ ਸਿਰ੍ਹੇ ਚੜ੍ਹਾ ਲਈ ਗਈ ਹੈ ।ਇਸ ਨਾਲ ਇਸ ਸਾਲ ਦੇ ਅੰਤ ਤੱਕ ਪ੍ਰੋਵਿੰਸ ਵਿੱਚ ਚਾਈਲਡ ਕੇਅਰ ਫੀਸ ਵਿੱਚ ਵੱਡੀ ਕਟੌਤੀ ਹੋਵੇਗੀ। ਕੱਲ ਇਸ ਡੀਲ ਦੇ ਸੰਬੰਧ ‘ਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਪ੍ਰੀਮੀਅਰ ਡੱਗ ਫੋਰਡ ਵਲੋਂ ਗੇ੍ਰਟਰ ਟੋਰਾਂਟੋ …
Read More »