ਯੂਕਰੇਨ ਖਿਲਾਫ ਵਿੱਢੀ ਗਈ ਜੰਗ ਲਈ ਰੂਸ ਨੂੰ ਸਬਕ ਸਿਖਾਉਣ ਵਾਸਤੇ ਯੂਰਪੀਅਨ ਯੂਨੀਅਨ ਰੂਸ ਤੋਂ ਵੱਡੀ ਮਾਤਰਾ ਵਿੱਚ ਤੇਲ ਦੇ ਇੰਪੋਰਟ ਉੱਤੇ ਪਾਬੰਦੀ ਲਾਉਣ ਲਈ ਰਾਜ਼ੀ ਹੋ ਗਈ ਹੈ। ਇਸ ਤੋਂ ਪਹਿਲਾਂ ਹੋਈ ਗੱਲਬਾਤ ਵਿੱਚ ਯੂਰਪੀਅਨ ਯੂਨੀਅਨ ਵਿਚਲੀਆਂ ਤਰੇੜਾਂ ਵੀ ਸਾਹਮਣੇ ਆ ਗਈਆਂ। 24 ਫਰਵਰੀ ਨੂੰ ਰੂਸ ਵੱਲੋਂ ਯੂਕਰੇਨ ਉੱਤੇ …
Read More »ਜੀਟੀਏ ‘ਚ ਕੱਲ ਨੂੰ ਗੈਸ ਦੀਆਂ ਕੀਮਤਾਂ ‘ਚ 3 ਸੈਂਟ ਦੀ ਗਿਰਾਵਟ ਦੇਖਣ ਨੂੰ ਮਿਲੇਗੀ
ਗੈਸ ਦੀਆ ਕੀਮਤਾਂ ‘ਚ ਵੱਡੀ ਰਾਹਤ ਕੱਲ ਹੋਣ ਜਾ ਰਹੀ ਹੈ | ਪਿਛਲੇ ਲੰਬੇ ਵਕ਼ਤ ਤੋਂ ਗੈਸ ਦੀਆ ਕੀਮਤਾਂ ‘ਚ ਹੋ ਰਹੇ ਲਗਾਤਾਰ ਵਾਧੇ ਨੇ ਡ੍ਰਾਇਵਰਾਂ ਨੂੰ ਹੱਥਾਂ ਪੈਰਾ ਦੀ ਪਾ ਦਿੱਤੀ ਸੀ ਪਰ ਹੁਣ ਕੁਝ ਰਾਹਤ ਮਿਲਦੀ ਨਜ਼ਰ ਆ ਰਹੀ ਹੈ | ਗ੍ਰੇਟਰ ਟੋਰਾਂਟੋ ਏਰੀਆ ਵਿੱਚ ਗੈਸ ਦੀਆਂ …
Read More »ਜੀਟੀਏ ਵਿੱਚ ਗੈਸ ਦੀਆਂ ਕੀਮਤਾਂ ਛੇ ਸੈਂਟ ਪ੍ਰਤੀ ਲੀਟਰ ਹੋਰ ਵਧੀਆਂ
ਗ੍ਰੇਟਰ ਟੋਰਾਂਟੋ ਏਰੀਆ ਵਿੱਚ ਗੈਸ ਦੀਆਂ ਕੀਮਤਾਂ ਇੱਕ ਵਾਰੀ ਫਿਰ ਰਾਤੋ ਰਾਤ ਛੇ ਸੈਂਟ ਪ੍ਰਤੀ ਲੀਟਰ ਤੱਕ ਵੱਧ ਗਈਆਂ। ਅੱਧੀ ਰਾਤ ਨੂੰ ਜੀਟੀਏ ਵਿੱਚ ਪ੍ਰਤੀ ਲੀਟਰ ਦੇ ਹਿਸਾਬ ਨਾਲ ਗੈਸ ਦੀਆਂ ਕੀਮਤਾਂ ਵਿੱਚ ਛੇ ਸੈਂਟਾਂ ਦਾ ਜਿਹੜਾ ਵਾਧਾ ਕੀਤਾ ਗਿਆ ਉਸ ਕਾਰਨ ਹੁਣ ਇੱਥੇ ਪ੍ਰਤੀ ਲੀਟਰ ਗੈਸ ਦੀ ਕੀਮਤ …
Read More »ਫੈਡਰਲ ਕਾਰਬਨ ਟੈਕਸ ‘ਚ ਕੀਤੇ ਜਾਣ ਵਾਲੇ ਵਾਧੇ ਨੂੰ ਰੱਦ ਕਰਨ ਦੀ ਪੈਟ੍ਰਿਕ ਬ੍ਰਾਊਨ ਨੇ ਕੀਤੀ ਮੰਗ
ਬਰੈਂਪਟਨ ਦੇ ਮੇਅਰ ਪੈਟ੍ਰਿਕ ਬ੍ਰਾਊਨ ਵੱਲੋਂ ਨਿਊਜ਼ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਫੈਡਰਲ ਕਾਰਬਨ ਟੈਕਸ ਵਿੱਚ ਵਾਧੇ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ। ਇਸ ਕਾਨਫਰੰਸ ਵਿੱਚ ਉਨ੍ਹਾਂ ਆਖਿਆ ਕਿ ਇਹ ਸਾਰੇ ਹੀ ਜਾਣਦੇ ਹਨ ਕਿ ਕੋਵਿਡ-19 ਹੈਲਥ ਮਹਾਂਮਾਰੀ ਤੋਂ ਕਿਤੇ ਜਿ਼ਆਦਾ ਹੈ। ਇਹ ਸਾਡੇ ਰੈਜ਼ੀਡੈਂਟਸ ਤੇ ਨਿੱਕੇ ਕਾਰੋਬਾਰੀਆਂ ਲਈ ਆਰਥਿਕ …
Read More »