ਕਮਰਸ਼ੀਅਲ ਗੈਸ ਸਿਲੰਡਰ 100 ਰੁਪਏ ਹੋਇਆ ਸਸਤਾ ਦਿੱਲੀ ’ਚ ਹੁਣ 1680 ਰੁਪਏ ’ਚ ਮਿਲੇਗਾ ਸਿਲੰਡਰ ਨਵੀਂ ਦਿੱਲੀ/ਬਿਊਰੋ ਨਿਊਜ਼ ਤੇਲ ਮਾਰਕੀਟਿੰਗ ਕੰਪਨੀਆਂ ਨੇ ਅੱਜ ਮੰਗਲਵਾਰ 1 ਅਗਸਤ ਤੋਂ ਵਪਾਰਕ ਐੱਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ ਘਟਾ ਦਿੱਤੀਆਂ ਹਨ। ਤੇਲ ਕੰਪਨੀਆਂ ਨੇ ਵਪਾਰਕ ਐਲਪੀਜੀ ਸਿਲੰਡਰ ਦੀਆਂ ਕੀਮਤਾਂ ’ਚ 99 ਰੁਪਏ 75 ਪੈਸੇ ਦੀ …
Read More »