Breaking News
Home / Tag Archives: government

Tag Archives: government

ਪਾਸਪੋਰਟ ਹਾਸਲ ਕਰਨ ਲਈ ਲੰਮੀਂ ਉਡੀਕ ਨੂੰ ਘਟਾਉਣ ਵੱਲ ਵਧੇਰੇ ਧਿਆਨ ਦੇ ਰਹੀ ਹੈ ਸਰਕਾਰ

ਪਾਸਪੋਰਟ ਆਫਿਸਿਜ਼ ਨੂੰ ਅਜੇ ਵੀ ਅਰਜ਼ੀਆਂ ਦੀ ਵੱਡੀ ਗਿਣਤੀ ਨਾਲ ਨਜਿੱਠਣਾ ਪੈ ਰਿਹਾ ਹੈ। ਸਬੰਧਤ ਮੰਤਰੀ ਦਾ ਕਹਿਣਾ ਹੈ ਕਿ ਐਨੇ ਲੰਮੇਂ ਉਡੀਕ ਸਮੇਂ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਕਰੀਨਾ ਗੋਲਡ ਦਾ ਕਹਿਣਾ ਹੈ ਕਿ ਇਨ੍ਹਾਂ ਉਡੀਕ ਸਮਿਆਂ ਨੂੰ ਖ਼ਤਮ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੈ ਪਰ ਉਹ ਅਜੇ …

Read More »

ਕੈਨੇਡਾ ਵੱਲੋਂ ਸੁਪਰ ਵੀਜ਼ਾ ਪ੍ਰੋਗਰਾਮ ‘ਚ 5 ਸਾਲ ਹੋਰ ਵਾਧੇ ਦਾ ਐਲਾਨ

ਕੈਨੇਡਾ ਵੱਲੋਂ ਸੁਪਰ ਵੀਜ਼ਾ ਪ੍ਰੋਗਰਾਮ ਵਿੱਚ ਵਾਧੇ ਦਾ ਐਲਾਨ ਮਹਾਂਮਾਰੀ ਤੋਂ ਬਾਹਰ ਆਉਣ ਲਈ ਅਸੀਂ ਸਾਰੇ ਹੱਥ ਪੱਲਾ ਮਾਰ ਰਹੇ ਹਾਂ ‘ਤੇ ਅਜਿਹੇ ਵਿੱਚ ਕੈਨੇਡਾ ਸਰਕਾਰ ਵੱਲੋਂ ਪਰਿਵਾਰਾਂ ਨੂੰ ਮਿਲਾਉਣ ਲਈ ਕੋਸਿ਼ਸ਼ਾਂ ਜਾਰੀ ਰੱਖੀਆਂ ਜਾ ਰਹੀਆਂ ਹਨ। ਫੈਡਰਲ ਸਰਕਾਰ ਅਜਿਹਾ ਇਸ ਲਈ ਵੀ ਕਰ ਰਹੀ ਹੈ ਤਾਂ ਜੋ ਕੈਨੇਡਾ ਦੀ …

Read More »

ਡੈਲ ਡੂਕਾ ਨੇ ਸੱਤਾ ਵਿੱਚ ਆਉਣ ਉੱਤੇ ਹੈਂਡਗੰਨਜ਼ ਉੱਤੇ ਪਾਬੰਦੀ ਲਾਉਣ ਦਾ ਪ੍ਰਗਟਾਇਆ ਤਹੱਈਆ

ਓਨਟਾਰੀਓ ਦੇ ਲਿਬਰਲ ਆਗੂ ਵੱਲੋਂ ਇਹ ਤਹੱਈਆ ਪ੍ਰਗਟਾਇਆ ਗਿਆ ਹੈ ਕਿ ਜੇ ਜੂਨ ਵਿੱਚ ਹੋਣ ਵਾਲੀਆਂ ਚੋਣਾਂ ਵਿੱਚ ਉਹ ਪ੍ਰੀਮੀਅਰ ਬਣਦੇ ਹਨ ਤਾਂ ਉਹ ਹੈਂਡਗੰਨਜ਼ ਉੱਤੇ ਪਾਬੰਦੀ ਲਾਉਣਗੇ। ਸਟੀਵਨ ਡੈਲ ਡੂਕਾ ਨੇ ਆਖਿਆ ਕਿ ਸੱਤਾ ਸਾਂਭਣ ਤੋਂ ਇੱਕ ਸਾਲ ਦੇ ਅੰਦਰ ਹੀ ਉਹ ਹੈਂਡਗੰਨਜ਼ ਉੱਤੇ ਪਾਬੰਦੀ ਲਾ ਦੇਣਗੇ। ਲਿਬਰਲ ਆਗੂ …

Read More »

ਜ਼ਖ਼ਮੀ ਹੋਣ ਵਾਲੇ ਵਰਕਰਜ਼ ਨੂੰ ਵਧੇਰੇ ਮੁਆਵਜ਼ਾ ਦੇਵੇਗੀ PC ਸਰਕਾਰ!

ਓਨਟਾਰੀਓ ਸਰਕਾਰ ਦਾ ਕਹਿਣਾ ਹੈ ਕਿ ਉਹ ਕੰਮ ਉੱਤੇ ਜ਼ਖ਼ਮੀ ਹੋਣ ਵਾਲੇ ਵਰਕਰਜ਼ ਲਈ ਮੁਆਵਜ਼ੇ ਵਿੱਚ ਵਾਧਾ ਕਰੇਗੀ। ਪਰ ਇਹ ਪ੍ਰਸਤਾਵਿਤ ਤਬਦੀਲੀ ਪ੍ਰੋਵਿੰਸ਼ੀਅਲ ਚੋਣਾਂ ਤੋਂ ਪਹਿਲਾਂ ਪ੍ਰਭਾਵੀ ਨਹੀਂ ਹੋ ਸਕੇਗੀ। ਪ੍ਰੋਗਰੈਸਿਵ ਕੰਜ਼ਰਵੇਟਿਵਾਂ ਦਾ ਕਹਿਣਾ ਹੈ ਕਿ ਉਹ ਵਰਕਪਲੇਸ ਸੇਫਟੀ ਇੰਸ਼ੋਰੈਂਸ ਬੋਰਡ ਨੂੰ ਨਿਰਦੇਸ਼ ਦੇ ਰਹੇ ਹਨ ਕਿ ਉਹ ਇਨ੍ਹਾਂ ਵਰਕਰਜ਼ …

Read More »

ਸਰਕਾਰੀ ਪੀਪੀਈ ਕਿੱਟਾਂ ਵੇਚਣ ਵਾਲਿਆਂ ਨੂੰ ਲੱਗੇਗਾ ਜੁਰਮਾਨਾ !

  ਓਨਟਾਰੀਓ ਸਰਕਾਰ ਵੱਲੋਂ ਉਨ੍ਹਾਂ ਵਿਅਕਤੀਆਂ ਉੱਤੇ ਸਖ਼ਤ ਜੁਰਮਾਨੇ ਲਾਉਣ ਲਈ ਨਵੇਂ ਨਿਯਮ ਲਿਆਉਣ ਦਾ ਫੈਸਲਾ ਕੀਤਾ ਗਿਆ ਹੈ ਜਿਹੜੇ ਸਰਕਾਰ ਵੱਲੋਂ ਮੁਹੱਈਆ ਕਰਵਾਏ ਗਏ ਮੁਫਤ ਪਰਸਨਲ ਪ੍ਰੋਟੈਕਟਿਵ ਇਕਿਉਪਮੈਂਟ (ਪੀਪੀਈ) ਨੂੰ ਮੁੜ ਵੇਚਦੇ ਫੜ੍ਹੇ ਜਾਂਦੇ ਹਨ। ਇਨ੍ਹਾਂ ਨਵੇਂ ਨਿਯਮਾਂ ਤਹਿਤ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਗਈਆਂ ਪੀਪੀਈ ਕਿੱਟਸ ਨੂੰ ਮੁੜ ਵੇਚਣਾ …

Read More »

ਉਨਟਾਰੀਓ ‘ਚ 21 ਮਾਰਚ ਤੋਂ ਜਨਤਕ ਥਾਂਵਾਂ ‘ਤੇ ਮਾਸਕ ਪਾਉਣ ਦਾ ਨਿਯਮ ਖ਼ਤਮ!

  ਓਨਟਾਰੀਓ ਦੇ ਮੁੱਖ ਮੈਡੀਕਲ ਅਫਸਰ ਆਫ਼ ਹੈਲਥ ਨੇ ਘੋਸ਼ਣਾ ਕੀਤੀ ਹੈ ਕਿ ਪ੍ਰੋਵਿੰਸ 21 ਮਾਰਚ ਨੂੰ ਜ਼ਿਆਦਾਤਰ ਮਾਸਕ ਆਦੇਸ਼ਾਂ ਨੂੰ ਹਟਾ ਦੇਵੇਗਾ। ਜਨਤਕ ਆਵਾਜਾਈ ਅਤੇ ਲਾਂਗ ਟਰਮ ਕੇਅਰ ਹੋਮਜ਼ ਵਰਗੀਆਂ ਕੁਝ ਥਾਵਾਂ ਲਈ ਮਾਸਕ ਦੀ ਅਜੇ ਵੀ ਲੋੜ ਹੋਵੇਗੀ। ਪ੍ਰੋਵਿੰਸ ਵੱਲੋਂ ਹਸਪਤਾਲਾਂ, ਕੇਅਰ ਸੈਟਿੰਗਜ਼ ‘ਤੇ ਲਾਂਗ ਟਰਮ ਕੇਅਰ ਹੋਮਜ਼ …

Read More »