Breaking News
Home / Tag Archives: GTA

Tag Archives: GTA

ਜੀਟੀਏ ‘ਚ ਕੱਲ ਨੂੰ ਗੈਸ ਦੀਆਂ ਕੀਮਤਾਂ ‘ਚ 3 ਸੈਂਟ ਦੀ ਗਿਰਾਵਟ ਦੇਖਣ ਨੂੰ ਮਿਲੇਗੀ

  ਗੈਸ ਦੀਆ ਕੀਮਤਾਂ ‘ਚ ਵੱਡੀ ਰਾਹਤ ਕੱਲ ਹੋਣ ਜਾ ਰਹੀ ਹੈ | ਪਿਛਲੇ ਲੰਬੇ ਵਕ਼ਤ ਤੋਂ ਗੈਸ ਦੀਆ ਕੀਮਤਾਂ ‘ਚ ਹੋ ਰਹੇ ਲਗਾਤਾਰ ਵਾਧੇ ਨੇ ਡ੍ਰਾਇਵਰਾਂ ਨੂੰ ਹੱਥਾਂ ਪੈਰਾ ਦੀ ਪਾ ਦਿੱਤੀ ਸੀ ਪਰ ਹੁਣ ਕੁਝ ਰਾਹਤ ਮਿਲਦੀ ਨਜ਼ਰ ਆ ਰਹੀ ਹੈ | ਗ੍ਰੇਟਰ ਟੋਰਾਂਟੋ ਏਰੀਆ ਵਿੱਚ ਗੈਸ ਦੀਆਂ …

Read More »

Brampton ‘ਚ ਔਰਤ ਅਤੇ ਉਸ ਦੀਆਂ ਤਿੰਨ ਬੇਟੀਆਂ ਨੂੰ ਮਾਰਨ ਵਾਲੇ ਡਰਾਈਵਰ ਨੂੰ 17 ਸਾਲ ਦੀ ਸਜ਼ਾ

ਕਰੀਬ ਦੋ ਸਾਲ ਪਹਿਲਾਂ ਬਰੈਂਪਟਨ, ‘ਚ ਇੱਕ ਔਰਤ ਅਤੇ ਉਸ ਦੀਆਂ ਤਿੰਨ ਛੋਟੀਆਂ ਬੱਚੀਆਂ ਨੂੰ ਕਾਰ ਹਾਦਸੇ ਦੇ ਵਿਚ ਮਾਰਨ ਵਾਲੇ ਡਰਾਈਵਰ ਨੂੰ ਅੱਜ 17 ਸਾਲ ਦੀ ਸਜ਼ਾ ਕੋਰਟ ਵਲੋਂ ਸੁਣਾਈ ਗਈ ਹੈ | ਦਸ ਦਈਏ ਕੇ, 2020 ‘ਚ Brady Robertson ਨਾਂਅ ਦੇ ਇਸ ਦੋਸ਼ੀ ਨੇ ਤੇਜ਼ ਰਫਤਾਰ ਨਾਲ ਗੱਡੀ …

Read More »

ਕੈਨੇਡਾ ਵਿੱਚ ਗੈਸ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ: ਪਹੁੰਚੀਆਂ 2 ਡਾਲਰ ਪ੍ਰਤੀ ਲੀਟਰ ਤੱਕ

ਗ੍ਰੇਟਰ ਟੋਰਾਂਟੋ ਏਰੀਆ ਵਿੱਚ ਗੈਸ ਦੀਆਂ ਕੀਮਤਾਂ ਵਿਕਟੋਰੀਆ ਡੇ ਲੰਬੇ ਵੀਕਐਂਡ ਤੱਕ $2.10 ਪ੍ਰਤੀ ਲੀਟਰ ਤੱਕ ਪਹੁੰਚਣ ਦੀ ਸੰਭਾਵਨਾ ਹੈ ਕਿਉਂਕਿ ਕੀਮਤਾਂ ਵਿੱਚ “ਬੇਮਿਸਾਲ” ਵਾਧਾ ਹੋ ਰਿਹਾ ਹੈ ਜਿਸ ਨੇ  ਪੰਪ ‘ਤੇ ਡਰਾਈਵਰਾਂ ਦਾ  ਖਰਚ ਵਧਾਉਣਾ ਜਾਰੀ ਰੱਖਿਆ ਹੋਇਆ ਹੈ Õ  GTa ਵਿੱਚ ਇੱਕ ਲੀਟਰ fuel ਦੀ ਔਸਤ ਕੀਮਤ ਹਫਤੇ …

Read More »

ਡੈਲ ਡੂਕਾ ਨੇ ਸੱਤਾ ਵਿੱਚ ਆਉਣ ਉੱਤੇ ਹੈਂਡਗੰਨਜ਼ ਉੱਤੇ ਪਾਬੰਦੀ ਲਾਉਣ ਦਾ ਪ੍ਰਗਟਾਇਆ ਤਹੱਈਆ

ਓਨਟਾਰੀਓ ਦੇ ਲਿਬਰਲ ਆਗੂ ਵੱਲੋਂ ਇਹ ਤਹੱਈਆ ਪ੍ਰਗਟਾਇਆ ਗਿਆ ਹੈ ਕਿ ਜੇ ਜੂਨ ਵਿੱਚ ਹੋਣ ਵਾਲੀਆਂ ਚੋਣਾਂ ਵਿੱਚ ਉਹ ਪ੍ਰੀਮੀਅਰ ਬਣਦੇ ਹਨ ਤਾਂ ਉਹ ਹੈਂਡਗੰਨਜ਼ ਉੱਤੇ ਪਾਬੰਦੀ ਲਾਉਣਗੇ। ਸਟੀਵਨ ਡੈਲ ਡੂਕਾ ਨੇ ਆਖਿਆ ਕਿ ਸੱਤਾ ਸਾਂਭਣ ਤੋਂ ਇੱਕ ਸਾਲ ਦੇ ਅੰਦਰ ਹੀ ਉਹ ਹੈਂਡਗੰਨਜ਼ ਉੱਤੇ ਪਾਬੰਦੀ ਲਾ ਦੇਣਗੇ। ਲਿਬਰਲ ਆਗੂ …

Read More »

ਦੱਖਣੀ ਓਨਟਾਰੀਓ ਵਿੱਚ ਬਰਫੀਲਾ ਤੂਫਾਨ ਆਉਣ ਦੀ ਚੇਤਾਵਨੀ

ਐਨਵਾਇਰਮੈਂਟ ਕੈਨੇਡਾ ਵੱਲੋਂ ਜਾਰੀ ਕੀਤੀ ਗਈ ਚੇਤਾਵਨੀ ਅਨੁਸਾਰ ਬਸੰਤ ਦੇ ਮੌਸਮ ਵਿੱਚ ਇੱਕ ਬਰਫੀਲਾ ਤੂਫਾਨ ਆਉਣ ਵਾਲਾ ਹੈ। ਇਸ ਨਾਲ ਪ੍ਰੋਵਿੰਸ ਦੇ ਕਈ ਹਿੱਸਿਆਂ ਵਿੱਚ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਗ੍ਰੇਟਰ ਟੋਰਾਂਟੋ ਏਰੀਆ ਦੇ ਕਈ ਹਿੱਸਿਆਂ ਵਿੱਚ ਇਹ ਤੂਫਾਨ ਆਉਣ ਦੀ ਸੰਭਾਵਨਾ ਹੈ ਤੇ ਇਸ ਕਾਰਨ ਚਾਰ ਤੋਂ ਅੱਠ ਸੈਂਟੀਮੀਟਰ …

Read More »

ਜੂਨ ਵਿੱਚ ਹੋਣ ਵਾਲੀਆਂ ਚੋਣਾਂ ਲਈ ਵੋਟਰਾਂ ਨੂੰ ਆਨਲਾਈਨ ਜਾਂ ਡਾਕ ਰਾਹੀਂ ਵੋਟ ਪਾਉਣ ਦੀ ਸਲਾਹ

ਇਲੈਕਸ਼ਨ ਓਨਟਾਰੀਓ ਵੱਲੋਂ ਰੈਜ਼ੀਡੈਂਟਸ ਨੂੰ ਡਾਕ ਰਾਹੀਂ ਜਾਂ ਐਡਵਾਂਸ ਵਿੱਚ ਵੋਟਿੰਗ ਕਰਨ ਲਈ ਹੱਲਾਸ਼ੇਰੀ ਦਿੱਤੀ ਜਾ ਰਹੀ ਹੈ। ਇਲੈਕਸ਼ਨ ਓਨਟਾਰੀਓ ਨੂੰ ਉਮੀਦ ਹੈ ਕਿ ਇਸ ਨਾਲ ਕੋਵਿਡ-19 ਦਰਮਿਆਨ ਹੋਣ ਵਾਲੀਆਂ ਚੋਣਾਂ ਵਾਲੇ ਦਿਨ ਪੋਲਿੰਗ ਸਟੇਸ਼ਨਜ਼ ਵਿੱਚ ਹੋਣ ਵਾਲੀ ਭੀੜ ਤੋਂ ਥੋੜ੍ਹੀ ਨਿਜਾਤ ਮਿਲ ਸਕੇਗੀ। ਇਸ ਸਮੇਂ ਸਿਆਸੀ ਪਾਰਟੀਆਂ ਮਹਾਂਮਾਰੀ ਦਰਮਿਆਨ …

Read More »

ਅੱਜ ਜੀਟੀਏ ਵਿੱਚ ਪੈ ਸਕਦਾ ਹੈ ਬਰਫੀਲਾ ਮੀਂਹ, ਯੌਰਕ ਰੀਜਨ ਦੇ ਸਕੂਲ ਰਹਿਣਗੇ ਬੰਦ

  ਬੁੱਧਵਾਰ ਨੂੰ ਜੀਟੀਏ ਵਿੱਚ ਮੌਸਮ ਸਬੰਧੀ ਵਿਸ਼ੇਸ਼ ਚੇਤਾਵਨੀ ਜਾਰੀ ਕੀਤੀ ਗਈ ਹੈ।ਇਸ ਤਹਿਤ ਭਾਰੀ ਮਾਤਰਾ ਵਿੱਚ ਹੱਢ ਜਮਾ ਦੇਣ ਵਾਲਾ ਮੀਂਹ ਪੈਣ, ਤੇਜ਼ ਹਵਾਵਾਂ ਚੱਲਣ ਦੀ ਪੇਸ਼ੀਨਿਗੋਈ ਕੀਤੀ ਗਈ ਹੈ। ਬਹੁਤਾ ਕਰਕੇ ਉੱਤਰ ਪੱਛਮੀ ਇਲਾਕੇ ਵਿੱਚ ਮੌਸਮ ਖਰਾਬ ਰਹਿ ਸਕਦਾ ਹੈ। ਮੀਂਹ ਬੁੱਧਵਾਰ ਸਵੇਰੇ ਸ਼ੁਰੂ ਹੋਣ ਦੀ ਸੰਭਾਵਨਾ ਹੈ। …

Read More »

ਟੈਕਸਸ ਵਿੱਚ ਹੋਏ ਹਾਦਸੇ ਵਿੱਚ ਨੌਂ ਹਲਾਕ ਓਨਟਾਰੀਓ ਦੇ ਦੋ ਵਿਦਿਆਰਥੀ ਜ਼ਖ਼ਮੀ

ਟੈਕਸਸ ਵਿੱਚ ਹੋਏ ਹਾਦਸੇ ਵਿੱਚ ਓਨਟਾਰੀਓ ਦੇ ਗੌਲਫ ਦੇ ਦੋ ਵਿਦਿਆਰਥੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਜਦਕਿ ਇਸ ਹਾਦਸੇ ਵਿੱਚ ਨੌਂ ਲੋਕ ਮਾਰੇ ਗਏ। ਟੈਕਸਸ ਦੇ ਡਿਪਾਰਟਮੈਂਟ ਆਫ ਪਬਲਿਕ ਸੇਫਟੀ ਅਨੁਸਾਰ ਇਹ ਹਾਦਸਾ ਸਿਟੀ ਆਫ ਐਂਡਰਿਊਂ ਤੋਂ 15 ਕਿਲੋਮੀਟਰ ਪੂਰਬ ਵੱਲ ਰਾਤੀਂ 8:15 ਵਜੇ ਵਾਪਰਿਆ। ਅ ਧਿਕਾਰੀਆਂ ਅਨੁਸਾਰ ਡੌਜ 2500 …

Read More »

ਫੈਡਰਲ ਕਾਰਬਨ ਟੈਕਸ ‘ਚ ਕੀਤੇ ਜਾਣ ਵਾਲੇ ਵਾਧੇ ਨੂੰ ਰੱਦ ਕਰਨ ਦੀ ਪੈਟ੍ਰਿਕ ਬ੍ਰਾਊਨ ਨੇ ਕੀਤੀ ਮੰਗ

ਬਰੈਂਪਟਨ ਦੇ ਮੇਅਰ ਪੈਟ੍ਰਿਕ ਬ੍ਰਾਊਨ ਵੱਲੋਂ ਨਿਊਜ਼ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਫੈਡਰਲ ਕਾਰਬਨ ਟੈਕਸ ਵਿੱਚ ਵਾਧੇ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ। ਇਸ ਕਾਨਫਰੰਸ ਵਿੱਚ ਉਨ੍ਹਾਂ ਆਖਿਆ ਕਿ ਇਹ ਸਾਰੇ ਹੀ ਜਾਣਦੇ ਹਨ ਕਿ ਕੋਵਿਡ-19 ਹੈਲਥ ਮਹਾਂਮਾਰੀ ਤੋਂ ਕਿਤੇ ਜਿ਼ਆਦਾ ਹੈ। ਇਹ ਸਾਡੇ ਰੈਜ਼ੀਡੈਂਟਸ ਤੇ ਨਿੱਕੇ ਕਾਰੋਬਾਰੀਆਂ ਲਈ ਆਰਥਿਕ …

Read More »