Breaking News
Home / Tag Archives: international

Tag Archives: international

ਕੌਮਾਂਤਰੀ ਮੀਟਿੰਗਾਂ ਵਿੱਚ ਹਿੱਸਾ ਲੈਣ ਲਈ PM Trudeau ਹੋਏ ਰਵਾਨਾ

ਪ੍ਰਧਾਨ ਮੰਤਰੀ ਜਸਟਿਨ ਟਰੂਡੋ 10 ਦਿਨਾਂ ਦੇ ਕੌਮਾਂਤਰੀ ਦੌਰੇ ਲਈ ਰਵਾਨਾ ਹੋਣਗੇ। ਇਸ ਦੌਰੇ ਦੌਰਾਨ ਵਧੇਰੇ ਧਿਆਨ ਰੂਸ-ਯੂਕਰੇਨ ਸੰਘਰਸ਼ ਉੱਤੇ ਕੇਂਦਰਿਤ ਰਹੇਗਾ। ਟਰੂਡੋ  ਕਿਗਾਲੀ, ਰਵਾਂਡਾ ਰਵਾਨਾ ਹੋਣਗੇ, ਜਿੱਥੇ ਉਹ 2018 ਤੋਂ ਬਾਅਦ ਪਹਿਲੀ ਵਾਰੀ ਕਾਮਨਵੈਲਥ ਦੇਸ਼ਾਂ ਦੇ ਮੁਖੀਆਂ ਨਾਲ ਮੁਲਾਕਾਤ ਕਰਨਗੇ। ਇਨ੍ਹਾਂ ਮੀਟਿੰਗਾਂ ਦੌਰਾਨ ਕੈਨੇਡਾ ਯੂਕਰੇਨ ਲਈ ਮਦਦ ਤੇ ਰੂਸ …

Read More »

ਅਮਰੀਕਾ ਨੇ ਦੇਸ਼ ਵਾਪਸ ਆਉਣ ਵਾਲੇ ਯਾਤਰੀਆਂ ਲਈ ਕੋਰੋਨਵਾਇਰਸ ਟੈਸਟਿੰਗ ਦੀ ਜ਼ਰੂਰਤ ਨੂੰ ਕੀਤਾ ਖਤਮ

  ਅਮਰੀਕਾ ਲਈ ਉਡਾਣ ਭਰਨ ਵਾਲੇ ਅੰਤਰਰਾਸ਼ਟਰੀ ਯਾਤਰੀਆਂ ਨੂੰ ਹੁਣ ਅਮਰੀਕਾ ਲਈ ਆਪਣੀਆਂ ਉਡਾਣਾਂ ਵਿੱਚ ਸਵਾਰ ਹੋਣ ਤੋਂ ਪਹਿਲਾਂ ਇੱਕ ਨੈਗੇਟਿਵ ਕੋਰੋਨਵਾਇਰਸ ਟੈਸਟ ਦਾ ਸਬੂਤ ਦਿਖਾਉਣ ਦੀ ਜ਼ਰੂਰਤ ਨਹੀਂ ਹੋਵੇਗੀ, ਬਿਡੇਨ ਪ੍ਰਸ਼ਾਸਨ ਦੇ ਇੱਕ ਸੀਨੀਅਰ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਕਿਹਾ, ਦੇਸ਼ ਦੀ ਮਹਾਂਮਾਰੀ ਨਾਲ ਸਬੰਧਤ ਯਾਤਰਾ ਦੀਆਂ ਆਖਰੀ ਜ਼ਰੂਰਤਾਂ ਵਿੱਚੋਂ …

Read More »

ਕੈਨੇਡਾ ਆਉਣ ਉੱਤੇ ਇੰਟਰਨੈਸ਼ਨਲ ਟਰੈਵਲਰਜ਼ ਨੂੰ 14 ਦਿਨਾਂ ਲਈ ਮਾਸਕ ਲਾ ਕੇ ਰੱਖਣਾ ਹੋਵੇਗਾ

ਕੋਵਿਡ-19 ਮਹਾਂਮਾਰੀ ਦੇ ਪਲ ਪਲ ਬਦਲ ਰਹੇ ਰੂਪ ਕਾਰਨ ਕੈਨੇਡਾ ਵਿੱਚ ਇੰਟਰਨੈਸ਼ਨਲ ਟਰੈਵਲ ਨਾਲ ਸਬੰਧਤ ਨਿਯਮਾਂ ਵਿੱਚ ਵੀ ਥੋੜ੍ਹੀ ਥੋੜ੍ਹੀ ਦੇਰ ਬਾਅਦ ਤਬਦੀਲੀ ਕਰਨੀ ਪੈ ਰਹੀ ਹੈ। ਬਹੁਤੇ ਸੂਬਿਆਂ ਵਿੱਚ ਇੰਡੋਰ ਸੈਟਿੰਗਜ਼ ਵਿੱਚ ਮਾਸਕ ਸਬੰਧੀ ਨਿਯਮਾਂ ਨੂੰ ਭਾਵੇਂ ਖ਼ਤਮ ਕੀਤਾ ਜਾ ਚੁੱਕਿਆ ਹੈ ਪਰ ਫੈਡਰਲ ਸਰਕਾਰ ਚਾਹੁੰਦੀ ਹੈ ਕਿ ਇੰਟਰਨੈਸ਼ਨਲ …

Read More »

ਭਾਰਤੀ ਵਿਦਿਆਰਥੀ ਦੀ ਯਾਦ ਵਿੱਚ ਵਿਜਿਲ ਦਾ ਕੀਤਾ ਗਿਆ ਆਯੋਜਨ

ਡਾਊਨਟਾਊਨ ਟੋਰਾਂਟੋ ਦੇ ਸਬਵੇਅ ਸਟੇਸ਼ਨ ਉੱਤੇ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰੇ ਗਏ 21 ਸਾਲਾ ਭਾਰਤੀ ਵਿਦਿਆਰਥੀ ਦੀ ਯਾਦ ਵਿੱਚ ਐਤਵਾਰ ਨੂੰ ਵਿਜਿਲ ਦਾ ਆਯੋਜਨ ਕੀਤਾ ਗਿਆ। ਚਾਰ ਮਹੀਨੇ ਪਹਿਲਾਂ ਹੀ ਕੈਨੇਡਾ ਪਹੁੰਚੇ ਤੇ ਸੈਨੇਕਾ ਕਾਲਜ ਵਿੱਚ ਮਾਰਕਿਟਿੰਗ ਦੀ ਪੜ੍ਹਾਈ ਕਰ ਰਹੇ ਭਾਰਤੀ ਵਿਦਿਆਰਥੀ ਕਾਰਤਿਕ ਵਾਸੂਦੇਵ ਦੇ ਪਰਿਵਾਰਕ ਮੈਂਬਰਾਂ, …

Read More »

ਨਾਟੋ, ਜੀ-7 ਵਾਰਤਾ ਤੋਂ ਪਹਿਲਾਂ ਟਰੂਡੋ ਬਰੱਸਲਜ਼ ਰਵਾਨਾ

  ਪ੍ਰਧਾਨ ਮੰਤਰੀ ਜਸਟਿਨ ਟਰੂਡੋ ਇਸ ਮਹੀਨੇ ਦੂਜੀ ਵਾਰੀ ਬਰੱਸਲਜ਼ ਲਈ ਰਵਾਨਾ ਹੋ ਰਹੇ ਹਨ। ਇਸ ਦੌਰਾਨ ਉਹ ਬਰੱਸਲਜ਼ ਵਿੱਚ ਯੂਰਪੀ ਪਾਰਲੀਆਮੈਂਟ ਨੂੰ ਸੰਬੋਧਨ ਕਰਨਗੇ। ਰੂਸ ਵੱਲੋਂ ਯੂਕਰੇਨ ਉੱਤੇ ਕੀਤੇ ਗਏ ਹਮਲੇ ਦੇ ਮੱਦੇਨਜ਼ਰ ਟਰੂਡੋ ਐਟਲਾਂਟਿਕ ਦੇ ਦੋਵਾਂ ਪਾਸਿਆਂ ਉੱਤੇ ਸਥਿਤ ਦੇਸ਼ਾਂ ਨੂੰ ਰਲ ਕੇ ਜਮਹੂਰੀਅਤ ਲਈ ਕੰਮ ਕਰਨ ਦਾ …

Read More »