Breaking News
Home / Tag Archives: leadership

Tag Archives: leadership

ਫ਼ਿਲਹਾਲ ਮੈਂ ਲੀਡਰਸਿ਼ਪ ਦੌੜ ‘ਤੇ ਧਿਆਨ ਕੇਂਦਰਿਤ ਕਰ ਰਿਹਾ ਹਾਂ – ਮੇਅਰ ਪੈਟ੍ਰਿਕ ਬ੍ਰਾਊਨ

ਪਿਛਲੇ ਹਫਤੇ ਕੰਜ਼ਰਵੇਟਿਵ ਪਾਰਟੀ ਆਫ ਕੈਨੇਡਾ ਦੀ ਲੀਡਰਸਿ਼ਪ ਦੌੜ ਦੇ ਮੁੱਖ ਦਾਅਵੇਦਾਰ ਪਿਏਰ ਪੌਲੀਏਵਰ ਬਰੈਂਪਟਨ ਪਹੁੰਚੇ ਹੋਏ ਸਨ | ਜਿਥੇ ਓਹਨਾ ਵਲੋਂ ਐਥਨਿਕ ਮੀਡੀਆ ਨਾਲ ਪ੍ਰੈੱਸ ਕਾਨਫਰੰਸ ਕੀਤੀ ਗਈ ਜਿਥੇ ਓਹਨਾ ਨੇ ਇਸ ਲੀਡਰਸਿ਼ਪ ਦੌੜ ਦੇ ਮੁੱਖ ਵਿਰੋਧੀ ‘ਤੇ ਮੌਜੂਦਾ ਮੇਅਰ ਪੈਟ੍ਰਿਕ ਬ੍ਰਾਊਨ ‘ਤੇ ਝੂਠ ਬੋਲਣ ਦਾ ਇਲਜ਼ਾਮ ਲਗਾਇਆ ਅਤੇ …

Read More »

ਪੀਏਰ ਪੌਲੀਏਵਰ ਦੀ ਮੇਅਰ ਪੈਟਰਿਕ ਬ੍ਰਾਊਨ ਨੂੰ ਵੰਗਾਰ: ਮੇਅਰ ਦੀ ਸੀਟ ਖਾਲੀ ਕਰੋ ਜਾਂ ਲੀਡਰਸਿ਼ਪ ਦੀ ਰੇਸ ਛੱਡੋ

ਕੰਜ਼ਰਵੇਟਿਵ ਪਾਰਟੀ ਆਫ ਕੈਨੇਡਾ ਦੀ ਲੀਡਰਸਿ਼ਪ ਦੌੜ ਦੇ ਮੁੱਖ ਦਾਅਵੇਦਾਰ ਪਿਏਰ ਪੌਲੀਏਵਰ ਨੇ ਕੱਲ੍ਹ ਐਥਨਿਕ ਮੀਡੀਆ ਨਾਲ ਪ੍ਰੈੱਸ ਕਾਨਫਰੰਸ ਕੀਤੀ, ਇਸ ਦੌਰਾਨ ਜਿੱਥੇ ਉਨ੍ਹਾਂ ਕੈਨੇਡਾ ਦੀ ਆਰਥਿਕਤਾ ਉੱਤੇ ਵਾਰ ਕੀਤੇ ਉੱਥੇ ਹੀ ਉਨ੍ਹਾਂ ਮੇਅਰ ਪੈਟਰਿਕ ਬ੍ਰਾਊਨ ਉੱਤੇ ਵੀ ਤੰਜ ਕਸੇ। ਇਸ ਮੌਕੇ ਪੌਲੀਏਵਰ ਨੇ ਕੰਜ਼ਰਵੇਟਿਵ ਲੀਡਰਸਿ਼ਪ ਦੌੜ ਦੇ ਆਪਣੇ ਮੁੱਖ …

Read More »

NDP ਆਗੂ ਐਂਡਰੀਆ ਹਾਵਰਥ ਨੇ ਅਸਤੀਫਾ ਦੇਣ ਦਾ ਕੀਤਾ ਐਲਾਨ

ਐਨ ਡੀ ਪੀ ਆਗੂ ਐਂਡਰੀਆ ਹਾਵਰਥ ਨੇ ਐਲਾਨ ਕੀਤਾ ਹੈ ਕਿ 2022 ਦੀਆਂ ਚੋਣਾਂ ਦੇ ਨਤੀਜਿਆਂ ਦੇ ਸਨਮੁਖ ਉਹ ਪਾਰਟੀ ਲੀਡਰਸਿ਼ੱਪ ਨੂੰ ਕਿਸੇ ਹੋਰ ਦੇ ਹੱਥ ਦੇਣ ਲੱਗੇ ਹਨ। ਹੈਮਿਲਟਨ ਤੋਂ ਆਪਣੀ ਸੀਟ ਜਿੱਤਣ ਦੀ ਖੁਸ਼ੀ ਤੋਂ ਬਾਅਦ ਸਪੀਚ ਕਰਦੇ ਉਹਨਾਂ ਕਿਹਾ ਕਿ ਮੈਂ ਪਿਛਲੇ 13 ਸਾਲ ਦੌਰਾਨ ਪਾਰਟੀ ਨੂੰ …

Read More »

ਲੀਡਰਸਿ਼ਪ ਡਿਬੇਟਸ ਲਈ ਕੰਜ਼ਰਵੇਟਿਵ ਪਾਰਟੀ ਨੇ ਐਲਾਨੀਆਂ ਤਰੀਕਾਂ

ਕੰਜ਼ਰਵੇਟਿਵ ਪਾਰਟੀ ਦੇ ਲੀਡਰਸਿ਼ਪ ਉਮੀਦਵਾਰਾਂ ਦੀ ਪਹਿਲੀ ਡਿਬੇਟ 11 ਮਈ ਨੂੰ ਤੇ ਦੂਜੀ ਡਿਬੇਟ 25 ਮਈ ਨੂੰ ਹੋਵੇਗੀ। ਇਸ ਤੋਂ ਬਾਅਦ ਇੱਕ ਵਾਰੀ ਅਗਸਤ ਵਿੱਚ ਵੀ ਉਮੀਦਵਾਰਾਂ ਦਾ ਇੱਕ ਦੂਜੇ ਨਾਲ ਸਾਹਮਣਾ ਹੋ ਸਕਦਾ ਹੈ। ਪਿਛਲੇ ਹਫਤੇ ਇਹ ਦੱਸਿਆ ਗਿਆ ਕਿ ਅੰਗਰੇਜ਼ੀ ਭਾਸ਼ਾ ਵਾਲੀ ਡਿਬੇਟ ਐਡਮੰਟਨ ਵਿੱਚ ਹੋਵੇਗੀ ਜਦਕਿ ਫਰੈਂਚ …

Read More »