ਉਨਟਾਰੀਓ ਦੇ ਲੋਕਾਂ ਨੂੰ ਜਲਦ ਮਾਸਕ ਲਗਾਉਣ ਤੋਂ ਛੁਟਕਾਰਾ ਮਿਲਣ ਜਾ ਰਿਹਾ ਹੈ | ਓਨਟਾਰੀਓ ਦੇ ਉੱਘੇ ਡਾਕਟਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਕੋਵਿਡ-19 ਸਬੰਧੀ ਮਾਸਕ ਦੀ ਲਾਜ਼ਮੀ ਸ਼ਰਤ ਨੂੰ ਇਸ ਵੀਕੈਂਡ ਯਾਨੀ ਕੇ 11 ਜੂਨ ਨੂੰ ਖ਼ਤਮ ਕਰ ਦਿੱਤਾ ਜਾਵੇਗਾ। ਉਨਟਾਰੀਓ ਦੇ ਚੀਫ ਮੈਡੀਕਲ ਆਫੀਸਰ ਆਫ ਹੈਲਥ ਡਾ· …
Read More »Uber Canada ਨੇ ਡਰਾਈਵਰਾਂ ਤੇ ਯਾਤਰੀਆਂ ਨੂੰ ਮਾਸਕ ਪਾਉਣ ਤੋਂ ਦਿੱਤੀ ਛੋਟ
22 ਅਪਰੈਲ ਤੋਂ ਊਬਰ ਕੈਨੇਡਾ ਵਿੱਚ ਸਫਰ ਕਰਨ ਵਾਲੇ ਯਾਤਰੀਆਂ ਤੇ ਡਰਾਈਵਰਾਂ ਨੂੰ ਮਾਸਕ ਪਾਉਣ ਤੋਂ ਕੰਪਨੀ ਵੱਲੋਂ ਛੋਟ ਦਿੱਤੀ ਜਾਵੇਗੀ। ਇਹ ਜਾਣਕਾਰੀ ਊਬਰ ਕੈਨੇਡਾ ਦੇ ਬੁਲਾਰੇ ਨੇ ਮੰਗਲਵਾਰ ਨੂੰ ਈਮੇਲ ਰਾਹੀਂ ਦਿੱਤੀ। ਉਨ੍ਹਾਂ ਦੱਸਿਆ ਕਿ ਕਿਊਬਿਕ ਨੂੰ ਛੱਡ ਕੇ 22 ਅਪਰੈਲ ਤੋਂ ਕੈਨੇਡਾ ਭਰ ਵਿੱਚ ਊੁਬਰ ਵਿੱਚ ਸਫਰ ਦੌਰਾਨ …
Read More »ਪਹਿਲੀ ਅਪਰੈਲ ਤੋਂ ਟਰੈਵਲਰਜ਼ ਨੂੰ ਨਹੀਂ ਵਿਖਾਉਣਾ ਹੋਵੇਗਾ ਕੋਵਿਡ-19 ਟੈਸਟ ਦਾ ਨੈਗੇਟਿਵ ਸਬੂਤ!
ਕੈਨੇਡਾ ਵਿੱਚ ਦਾਖਲ ਹੋਣ ਵਾਲੇ ਬਹੁਤੇ ਟਰੈਵਲਰਜ਼ ਨੂੰ ਹੁਣ ਕੋਵਿਡ-19 ਟੈਸਟ ਦਾ ਨੈਗੇਟਿਵ ਸਬੂਤ ਵੀ ਨਹੀਂ ਵਿਖਾਉਣਾ ਹੋਵੇਗਾ। ਪਹਿਲੀ ਅਪਰੈਲ ਤੋਂ ਫੈਡਰਲ ਸਰਕਾਰ ਵੱਲੋਂ ਪੂਰੀ ਤਰ੍ਹਾਂ ਵੈਕਸੀਨੇਸ਼ਨ ਕਰਵਾ ਚੁੱਕੇ ਟਰੈਵਲਰਜ਼ ਕੋਲੋਂ ਕੈਨੇਡਾ ਪਹੁੰਚਣ ਤੋਂ ਪਹਿਲਾਂ ਕਰਵਾਏ ਗਏ ਕੋਵਿਡ-19 ਟੈਸਟ ਦੀ ਨੈਗਰੇਟਿਵ ਰਿਪੋਰਟ ਵਿਖਾਉਣ ਵਾਲਾ ਨਿਯਮ ਹਟਾਇਆ ਜਾ ਰਿਹਾ ਹੈ। ਪਰ …
Read More »