ਇੱਕ ਪਾਸੇ ਅਮਰੀਕੀ ਪਾਰਲੀਮੈਂਟ ਗੰਨ ਕਲਚਰ ਦੇ ਵਿਰੁੱਧ ਸਖ਼ਤ ਉਪਾਵਾਂ ਉੱਤੇ ਵਿਚਾਰ ਕਰ ਰਹੀ ਹੈ, ਦੂਜੇ ਪਾਸੇ ਦੇਸ਼ ਵਿੱਚ ਗੋਲੀਬਾਰੀ ਦੀਆਂ ਕਈ ਘਟਨਾਵਾਂ ਹੋਈਆਂ, ਜਿਨ੍ਹਾਂ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ 16 ਜ਼ਖ਼ਮੀ ਹੋ ਗਏ ਪਤਾ ਲੱਗੇ ਹਨ। ਪਹਿਲੀ ਘਟਨਾ ਵਿੱਚ ਦੱਖਣੀ ਅਲਬਾਨੀ ਵਿੱਚ ਅਪਰਾਧੀਆਂ ਨੇ ਭੱਜਦੇ ਹੋਏ …
Read More »ਬੰਬ ਨਾਲ ਹਮਲਾ ਕਰਨ ਦੀ ਖਬਰ ਤੋਂ ਬਾਅਦ ਦੋ ਸਿੱਖ ਪ੍ਰਬੰਧਕਾਂ ਨੂੰ ਕੀਤਾ ਗਿਆ ਗ੍ਰਿਫਤਾਰ
ਪਾਰਲੀਆਮੈਂਟ ਹਿੱਲ ਦੇ ਨੇੜੇ ਸਿੱਖ ਈਵੈਂਟ ਦਾ ਆਯੋਜਨ ਕਰਨ ਵਾਲੇ ਦੋ ਪ੍ਰਬੰਧਕਾਂ ਨੂੰ ਬੰਬ ਦੀ ਧਮਕੀ ਦੇ ਚੱਲਦਿਆਂ ਗ੍ਰਿਫਤਾਰ ਕਰ ਲਿਆ ਗਿਆ। ਦੋਵਾਂ ਸਿੱਖ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਘਟਨਾ ਤੋਂ ਉਹ ਕਾਫੀ ਸਦਮੇ ਵਿੱਚ ਹਨ। ਇੱਕ ਪ੍ਰਬੰਧਕ ਨੇ ਆਖਿਆ ਕਿ ਇਹ ਘਟਨਾ ਪਰੇਸ਼ਾਨ ਕਰਨ ਵਾਲੀ ਤੇ ਨਿਰਾਦਰ ਕਰਨ …
Read More »ਐਨਡੀਪੀ ਮੁੜ ਤੋਂ ਨਿਭਾਵੇਗੀ ਵਿਰੋਧੀ ਧਿਰ ਦੀ ਭੂਮਿਕਾ
ਵੀਰਵਾਰ ਨੂੰ ਹੋਈਆਂ ਪ੍ਰੋਵਿੰਸ਼ੀਅਲ ਚੋਣਾਂ ਵਿੱਚ ਦੂਜੇ ਸਥਾਨ ਉੱਤੇ ਰਹੀ ਓਨਟਾਰੀਓ ਦੀ ਨਿਊ ਡੈਮੋਕ੍ਰੈਟਿਕ ਪਾਰਟੀ 43ਵੀਂ ਪ੍ਰੋਵਿੰਸ਼ੀਅਲ ਪਾਰਲੀਆਮੈਂਟ ਵਿੱਚ ਇੱਕ ਵਾਰੀ ਫਿਰ ਮੁੱਖ ਵਿਰੋਧੀ ਧਿਰ ਦੀ ਭੂਮਿਕਾ ਵਿੱਚ ਨਜ਼ਰ ਆਵੇਗੀ। ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਨੂੰ ਹਾਸਲ ਹੋਈ ਦੂਜੀ ਵੱਡੀ ਜਿੱਤ ਤੋਂ ਬਾਅਦ ਡੱਗ ਫੋਰਡ ਇੱਕ ਵਾਰੀ ਫਿਰ ਓਨਟਾਰੀਓ ਦੇ ਪ੍ਰੀਮੀਅਰ ਵਜੋਂ …
Read More »ਗੰਨ ਕੰਟਰੋਲ ਸਬੰਧੀ ਨਵੇਂ ਮਾਪਦੰਡ ਲਿਆਉਣ ਦਾ ਪੀਐਮ ਟਰੂਡੋ ਨੇ ਦਿੱਤਾ ਸੰਕੇਤ
ਟੈਕਸਸ ਦੇ ਇੱਕ ਐਲੀਮੈਂਟਰੀ ਸਕੂਲ ‘ਚ ਗੰਨਮੈਨ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾ ਕੇ ਕਈ ਬੱਚਿਆਂ ਦੀ ਜਾਨ ਲੈਣ ਦੇ ਮਾਮਲੇ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੰਕੇਤ ਦਿੱਤਾ ਹੈ ਕਿ ਆਉਣ ਵਾਲੇ ਹਫਤਿਆਂ ਵਿੱਚ ਕੈਨੇਡੀਅਨ ਸਰਕਾਰ ਗੰਨ ਕੰਟਰੋਲ ਸਬੰਧੀ ਨਵੇਂ ਮਾਪਦੰਡ ਲਿਆਵੇਗੀ। ਪਾਰਲੀਆਮੈਂਟ ਦੀ ਪਿਛਲੀ ਕਾਰਵਾਈ ਵਿੱਚ ਲਿਬਰਲਾਂ …
Read More »ਪੌਲੀਏਵਰ ਨੇ ਵ੍ਹਾਈਟ ਰਿਪਲੇਸਮੈਂਟ ਥਿਊਰੀ ਦੀ ਕੀਤੀ ਨਿਖੇਧੀ
ਕੰਜ਼ਰਵੇਟਿਵ ਲੀਡਰਸਿ਼ਪ ਦੌੜ ਦੇ ਮੁੱਖ ਦਾਅਵੇਦਾਰ ਪਿਏਰ ਪੌਲੀਏਵਰ ਨੇ White replacement theory ਦੀ ਨਿਖੇਧੀ ਕਰਦਿਆਂ ਇਸ ਨੂੰ ਨਫਰਤ ਦੀ ਜੜ੍ਹ ਦੱਸਿਆ ਹੈ । ਇਹ ਮੰਨਿਆ ਜਾ ਰਿਹਾ ਹੈ ਕਿ ਅਮਰੀਕਾ ਦੇ ਬਫਲੋ ਵਿੱਚ ਹੋਏ ਕਤਲੇਆਮ ਪਿੱਛੇ ਇਹੋ ਥਿਊਰੀ ਕੰਮ ਕਰ ਰਹੀ ਸੀ। ਲੰਮੇਂ ਸਮੇਂ ਤੋਂ ਓਟਵਾ ਤੋਂ ਐਮਪੀ ਚੱਲੇ ਆ …
Read More »ਤਨਮਨਜੀਤ ਸਿੰਘ ਢੇਸੀ : ਭਾਜਪਾ ਦੇ ਹਿੰਦੋਸਤਾਨ ਵਿਰੋਧੀ ਹੋਣ ਦੇ ਇਲਜ਼ਾਮਾਂ ਦਾ ਢੇਸੀ ਨੇ ਦਿੱਤਾ ਕਰਾਰਾ ਜਵਾਬ
ਯੂਕੇ ਦੇ ਪੰਜਾਬੀ ਮੂਲ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਦੀ ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਬੈਠਕ ਉੱਪਰ ਸਵਾਲ ਚੁੱਕੇ ਜਾ ਰਹੇ ਹਨ। ਭਾਰਤੀ ਜਨਤਾ ਪਾਰਟੀ ਦੇ ਆਗੂ ਅਤੇ ਭਾਰਤੀ ਫ਼ੌਜ ਦੇ ਸਾਬਕਾ ਮੁਖੀ ਜਨਰਲ ਜੇਜੇ ਸਿੰਘ ਨੇ ਆਖਿਆ ਹੈ ਕਿ ਆਮ ਆਦਮੀ ਪਾਰਟੀ ਇਸ …
Read More »ਨਾਟੋ, ਜੀ-7 ਵਾਰਤਾ ਤੋਂ ਪਹਿਲਾਂ ਟਰੂਡੋ ਬਰੱਸਲਜ਼ ਰਵਾਨਾ
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਇਸ ਮਹੀਨੇ ਦੂਜੀ ਵਾਰੀ ਬਰੱਸਲਜ਼ ਲਈ ਰਵਾਨਾ ਹੋ ਰਹੇ ਹਨ। ਇਸ ਦੌਰਾਨ ਉਹ ਬਰੱਸਲਜ਼ ਵਿੱਚ ਯੂਰਪੀ ਪਾਰਲੀਆਮੈਂਟ ਨੂੰ ਸੰਬੋਧਨ ਕਰਨਗੇ। ਰੂਸ ਵੱਲੋਂ ਯੂਕਰੇਨ ਉੱਤੇ ਕੀਤੇ ਗਏ ਹਮਲੇ ਦੇ ਮੱਦੇਨਜ਼ਰ ਟਰੂਡੋ ਐਟਲਾਂਟਿਕ ਦੇ ਦੋਵਾਂ ਪਾਸਿਆਂ ਉੱਤੇ ਸਥਿਤ ਦੇਸ਼ਾਂ ਨੂੰ ਰਲ ਕੇ ਜਮਹੂਰੀਅਤ ਲਈ ਕੰਮ ਕਰਨ ਦਾ …
Read More »ਟਰਾਂਟੋ ‘ਤੇ ਅੰਮ੍ਰਿਤਸਰ ਵਿਚਾਲੇ ਸ਼ੁਰੂ ਹੋ ਸਕਦੀ ਹੈ ਸਿੱਧੀ ਉਡਾਨ!
ਕੈਨੇਡਾ ‘ਚ ਉਡਾਨ ਸ਼ੁਰੂ ਕਰਨ ਦੀ ਮੰਗ ਇੱਕ ਵਾਰ ਫਿਰ ਉੱਠੀ ਹੈ। ਇਹ ਮੰਗ ਸਿੱਖ ਭਾਈਚਾਰੇ ਵੱਲੋਂ ਕਾਫੀ ਦੇਰ ਤੋਂ ਉਠਾਈ ਜਾ ਰਹੀ ਹੈ। ਇਸ ਵਾਰ ਇਹ ਮੰਗ ਭਾਰਤ ਵਿੱਚ ਨਹੀਂ, ਕੈਨੇਡਾ ਵਿੱਚ ਚੁੱਕੀ ਗਈ ਹੈ। ਕੈਨੇਡੀ ਦੀ ਸੰਸਦ ‘ਚ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਐਮਪੀ Brad Vis ਨੇ ਇਸ …
Read More »