ਰਾਸ਼ਟਰਪਤੀ ਜੋਅ ਬਾਇਡਨ ਨੇ ਆਖਿਆ ਕਿ ਰੂਸ ਵੱਲੋਂ ਯੂਕਰੇਨ ਵਿੱਚ ਜਾਰੀ ਜੰਗ ਨਸਲਕੁਸ਼ੀ ਹੈ। ਰਾਸ਼ਟਰਪਤੀ ਵਲਾਦੀਮੀਰ ਪੁਤਿਨ ਯੂਕਰੇਨੀਅਨ ਵਾਸੀਆਂ ਦੀ ਪਛਾਣ ਧੁਰ ਤੋਂ ਹੀ ਖ਼ਤਮ ਕਰ ਦੇਣੀ ਚਾਹੁੰਦੇ ਹਨ। ਵਾਸਿ਼ੰਗਟਨ ਪਰਤਣ ਲਈ ਏਅਰ ਫੋਰਸ ਵੰਨ ਵਿੱਚ ਸਵਾਰ ਹੋਣ ਤੋਂ ਪਹਿਲਾਂ ਲੋਵਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਇਡਨ ਨੇ ਇਹ ਬਿਆਨ …
Read More »ਪੀਐਮ ਟਰੂਡੋ ਨੇ ਨਾਟੋ ਆਗੂਆਂ ਨਾਲ ਕੀਤੀ ਮੁਲਾਕਾਤ
ਯੂਕਰੇਨ ਵਿਚਲੇ ਸੰਘਰਸ਼ ਨੂੰ ਖ਼ਤਮ ਕਰਨ ਲਈ ਕੋਈ ਰਾਹ ਲੱਭਣ ਵਾਸਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੇ ਸਾਥੀ ਨਾਟੋ ਆਗੂਆਂ ਨਾਲ ਮੁਲਾਕਾਤ ਕੀਤੀ। ਇੱਕ ਮਹੀਨੇ ਪਹਿਲਾਂ ਰੂਸ ਵੱਲੋਂ ਯੂਕਰੇਨ ਉੱਤੇ ਕੀਤੇ ਗਏ ਹਮਲੇ ਕਾਰਨ ਯੂਰਪ ਨੂੰ ਦੂਜੀ ਵਿਸ਼ਵ ਜੰਗ ਤੋਂ ਬਾਅਦ ਦੇ ਆਪਣੇ ਸੱਭ ਤੋਂ ਵੱਡੇ ਖਤਰੇ ਦਾ ਸਾਹਮਣਾ ਕਰਨਾ …
Read More »ਨਾਟੋ, ਜੀ-7 ਵਾਰਤਾ ਤੋਂ ਪਹਿਲਾਂ ਟਰੂਡੋ ਬਰੱਸਲਜ਼ ਰਵਾਨਾ
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਇਸ ਮਹੀਨੇ ਦੂਜੀ ਵਾਰੀ ਬਰੱਸਲਜ਼ ਲਈ ਰਵਾਨਾ ਹੋ ਰਹੇ ਹਨ। ਇਸ ਦੌਰਾਨ ਉਹ ਬਰੱਸਲਜ਼ ਵਿੱਚ ਯੂਰਪੀ ਪਾਰਲੀਆਮੈਂਟ ਨੂੰ ਸੰਬੋਧਨ ਕਰਨਗੇ। ਰੂਸ ਵੱਲੋਂ ਯੂਕਰੇਨ ਉੱਤੇ ਕੀਤੇ ਗਏ ਹਮਲੇ ਦੇ ਮੱਦੇਨਜ਼ਰ ਟਰੂਡੋ ਐਟਲਾਂਟਿਕ ਦੇ ਦੋਵਾਂ ਪਾਸਿਆਂ ਉੱਤੇ ਸਥਿਤ ਦੇਸ਼ਾਂ ਨੂੰ ਰਲ ਕੇ ਜਮਹੂਰੀਅਤ ਲਈ ਕੰਮ ਕਰਨ ਦਾ …
Read More »ਜ਼ੈਲੈਂਸਕੀ ਨੇ ਮੁੜ ਯੂਕਰੇਨ ਉੱਤੇ ਨੋ ਫਲਾਈ ਜ਼ੋਨ ਬਣਾਉਣ ਦੀ ਕੀਤੀ ਪੁਰਜ਼ੋਰ ਮੰਗ
ਮੰਗਲਵਾਰ ਨੂੰ ਕੈਨੇਡਾ ਦੀ ਪਾਰਲੀਆਮੈਂਟ ਨੂੰ ਸੰਬੋਧਨ ਕਰਦਿਆਂ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੈਲੈਂਸਕੀ ਨੇ ਸਿੱਧੇ ਤੌਰ ਉੱਤੇ ਕੈਨੇਡੀਅਨਜ਼ ਨੂੰ ਅਪੀਲ ਕੀਤੀ ਕਿ ਉਹ ਰੂਸ ਵੱਲੋਂ ਉਨ੍ਹਾਂ ਦੇ ਦੇਸ਼ ਉੱਤੇ ਕੀਤੇ ਜਾ ਰਹੇ ਹਮਲੇ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਦੀ ਹੋਰ ਮਦਦ ਕਰਨ। ਵਰਚੂਅਲ ਤੌਰ ਉੱਤੇ ਸੰਸਦ ਨੂੰ ਸੰਬੋਧਨ ਕਰਦਿਆਂ ਜ਼ੈਲੈਂਸਕੀ …
Read More »ਅਮਰੀਕਾ ਨੇ ਰੂਸ ਤੋਂ ਤੇਲ, ਕੋਲਾ ਤੇ ਕੁਦਰਤੀ ਗੈਸ ਦਰਾਮਦ ਕਰਨ ’ਤੇ ਰੋਕ ਲਗਾਈ
ਅਮਰੀਕਾ ਨੇ ਰੂਸ ਤੋਂ ਤੇਲ, ਕੋਲਾ ਤੇ ਕੁਦਰਤੀ ਗੈਸ ਦਰਾਮਦ ਕਰਨ ’ਤੇ ਰੋਕ ਲਗਾਈ | ਅਮਰੀਕੀ ਰਾਸ਼ਟਰਪਤੀ ਜੋਇ ਬਾਇਡਨ ਨੇ ਰੂਸ ਤੋਂ ਤੇਲ, ਕੋਲਾ ਤੇ ਕੁਦਰਤੀ ਗੈਸ ਦਰਾਮਦ ਕਰਨ ’ਤੇ ਰੋਕ ਲਗਾ ਦਿੱਤੀ ਹੈ। ਇਹ ਰੋਕ ਰੂਸ ਵੱਲੋਂ ਯੁਕਰੇਨ ’ਤੇ ਕੀਤੇ ਗਏ ਹਮਲੇ ਨੂੰ ਵੇਖਦਿਆਂ ਲਗਾਈ ਗਈ ਹੈ। ਬਾਇਡਨ ਨੇ …
Read More »