ਕੰਜ਼ਰਵੇਟਿਵ ਪਾਰਟੀ ਆਫ ਕੈਨੇਡਾ ਦੀ ਲੀਡਰਸਿ਼ਪ ਦੌੜ ਦੇ ਮੁੱਖ ਦਾਅਵੇਦਾਰ ਪਿਏਰ ਪੌਲੀਏਵਰ ਨੇ ਕੱਲ੍ਹ ਐਥਨਿਕ ਮੀਡੀਆ ਨਾਲ ਪ੍ਰੈੱਸ ਕਾਨਫਰੰਸ ਕੀਤੀ, ਇਸ ਦੌਰਾਨ ਜਿੱਥੇ ਉਨ੍ਹਾਂ ਕੈਨੇਡਾ ਦੀ ਆਰਥਿਕਤਾ ਉੱਤੇ ਵਾਰ ਕੀਤੇ ਉੱਥੇ ਹੀ ਉਨ੍ਹਾਂ ਮੇਅਰ ਪੈਟਰਿਕ ਬ੍ਰਾਊਨ ਉੱਤੇ ਵੀ ਤੰਜ ਕਸੇ। ਇਸ ਮੌਕੇ ਪੌਲੀਏਵਰ ਨੇ ਕੰਜ਼ਰਵੇਟਿਵ ਲੀਡਰਸਿ਼ਪ ਦੌੜ ਦੇ ਆਪਣੇ ਮੁੱਖ …
Read More »ਰੂਸ ਨੂੰ ਝਟਕਾ ! ਰੂਸੀ ਤੇਲ ਦੇ 90 ਫੀ ਸਦੀ ਇੰਪੋਰਟ ਉੱਤੇ ਯੂਰਪੀਅਨ ਯੂਨੀਅਨ ‘ਤੇ ਲੱਗੀ ਪਾਬੰਦੀ
ਯੂਕਰੇਨ ਖਿਲਾਫ ਵਿੱਢੀ ਗਈ ਜੰਗ ਲਈ ਰੂਸ ਨੂੰ ਸਬਕ ਸਿਖਾਉਣ ਵਾਸਤੇ ਯੂਰਪੀਅਨ ਯੂਨੀਅਨ ਰੂਸ ਤੋਂ ਵੱਡੀ ਮਾਤਰਾ ਵਿੱਚ ਤੇਲ ਦੇ ਇੰਪੋਰਟ ਉੱਤੇ ਪਾਬੰਦੀ ਲਾਉਣ ਲਈ ਰਾਜ਼ੀ ਹੋ ਗਈ ਹੈ। ਇਸ ਤੋਂ ਪਹਿਲਾਂ ਹੋਈ ਗੱਲਬਾਤ ਵਿੱਚ ਯੂਰਪੀਅਨ ਯੂਨੀਅਨ ਵਿਚਲੀਆਂ ਤਰੇੜਾਂ ਵੀ ਸਾਹਮਣੇ ਆ ਗਈਆਂ। 24 ਫਰਵਰੀ ਨੂੰ ਰੂਸ ਵੱਲੋਂ ਯੂਕਰੇਨ ਉੱਤੇ …
Read More »ਯੂਕਰੇਨ ਵਿੱਚ ਹੋ ਰਹੇ ਵਾਰ ਕ੍ਰਾਈਮਜ਼ ਦੀ ਜਾਂਚ ਵਿੱਚ ਮਦਦ ਕਰ ਰਿਹਾ ਹੈ ਕੈਨੇਡਾ : ਟਰੂਡੋ
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਐਤਵਾਰ ਨੂੰ ਆਖਿਆ ਕਿ ਯੂਕਰੇਨ ਵਿੱਚ ਹੋ ਰਹੇ ਵਾਰ ਕ੍ਰਾਈਮਜ਼ ਦੀ ਜਾਂਚ ਲਈ ਕੈਨੇਡਾ ਮਦਦ ਕਰ ਰਿਹਾ ਹੈ। ਉਨ੍ਹਾਂ ਆਖਿਆ ਕਿ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵੱਲੋਂ ਜਾਣਬੁੱਝ ਕੇ ਆਮ ਨਾਗਰਿਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਤੇ ਰੂਸ ਦੀਆਂ ਫੌਜਾਂ ਵੱਲੋਂ ਗੁਆਂਢੀ ਮੁਲਕਾਂ ਉੱਤੇ …
Read More »ਫਰੀਲੈਂਡ ਨੇ ਪੇਸ਼ ਕੀਤਾ ਅਰਥਚਾਰੇ ਦੇ ਨਿਰਮਾਣ ਤੇ ਘਾਟੇ ਨੂੰ ਘਟਾਉਣ ਵਾਲਾ ਬਜਟ
ਡਿਪਟੀ ਪ੍ਰਧਾਨ ਮੰਤਰੀ ਤੇ ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ ਨੇ ਅਰਥਚਾਰੇ ਦੇ ਨਿਰਮਾਣ ਤੇ ਘਾਟੇ ਨੂੰ ਘਟਾਉਣ ਦੇ ਨਾਲ ਨਾਲ ਅਗਲੇ ਪੰਜ ਸਾਲਾਂ ਵਿੱਚ ਬਿਲੀਅਨ ਡਾਲਰ ਦੇ ਖਰਚੇ ਕਰਨ ਦੇ ਵਾਅਦੇ ਨਾਲ ਬਜਟ ਪੇਸ਼ ਕੀਤਾ। ਬਜਟ ਵਿੱਚ ਹਾਊਸਿੰਗ ਅਫਰਡੇਬਿਲਿਟੀ ਤੋਂ ਲੈ ਕੇ ਰੂਸ ਤੇ ਯੂਕਰੇਨ ਦਰਮਿਆਨ ਜਾਰੀ ਸੰਘਰਸ਼ ਕਾਰਨ ਪੈਦਾ ਹੋਈ …
Read More »ਲੈਟਵੀਆ ਵਿੱਚ ਟਰੂਡੋ ਨੇ ਨਾਟੋ ਆਗੂਆਂ ਨਾਲ ਕੀਤੀ ਮੁਲਾਕਾਤ
ਰੂਸ ਦੇ ਨਾਲ ਲੱਗਦੇ ਤਿੰਨ ਬਾਲਟਿਕ ਦੇਸ਼ਾਂ ਦੇ ਆਗੂਆਂ ਨੂੰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਖਿਆ ਕਿ ਉਹ ਯੂਕਰੇਨ ਖਿਲਾਫ ਜਾਰੀ ਕ੍ਰੈਮਲਿਨ ਦੀ ਜੰਗ ਵਿੱਚ ਹੀ ਉਨ੍ਹਾਂ ਦਾ ਸਾਥ ਨਹੀਂ ਦੇਣਗੇ ਸਗੋਂ ਇਨ੍ਹਾਂ ਦੇਸ਼ਾਂ ਉੱਤੇ ਕੀਤੇ ਜਾਣ ਵਾਲੇ ਸਾਈਬਰਅਟੈਕਸ ਖਿਲਾਫ ਵੀ ਕਾਰਵਾਈ ਕਰਨਗੇ। ਆਪਣਾ ਲੈਟਵੀਆ ਦਾ ਦਰਾ ਸ਼ੁਰੂ ਕਰਨ ਸਮੇਂ …
Read More »