ਪ੍ਰਧਾਨ ਮੰਤਰੀ ਜਸਟਿਨ ਟਰੂਡੋ 10 ਦਿਨਾਂ ਦੇ ਕੌਮਾਂਤਰੀ ਦੌਰੇ ਲਈ ਰਵਾਨਾ ਹੋਣਗੇ। ਇਸ ਦੌਰੇ ਦੌਰਾਨ ਵਧੇਰੇ ਧਿਆਨ ਰੂਸ-ਯੂਕਰੇਨ ਸੰਘਰਸ਼ ਉੱਤੇ ਕੇਂਦਰਿਤ ਰਹੇਗਾ। ਟਰੂਡੋ ਕਿਗਾਲੀ, ਰਵਾਂਡਾ ਰਵਾਨਾ ਹੋਣਗੇ, ਜਿੱਥੇ ਉਹ 2018 ਤੋਂ ਬਾਅਦ ਪਹਿਲੀ ਵਾਰੀ ਕਾਮਨਵੈਲਥ ਦੇਸ਼ਾਂ ਦੇ ਮੁਖੀਆਂ ਨਾਲ ਮੁਲਾਕਾਤ ਕਰਨਗੇ। ਇਨ੍ਹਾਂ ਮੀਟਿੰਗਾਂ ਦੌਰਾਨ ਕੈਨੇਡਾ ਯੂਕਰੇਨ ਲਈ ਮਦਦ ਤੇ ਰੂਸ …
Read More »ਟੈਕਸਸ ਦੇ ਸਕੂਲ ਵਿੱਚ ਹੋਏ ਕਤਲੇਆਮ ਨੂੰ ਟਰੂਡੋ ਨੇ ਦੱਸਿਆ ਦਿਲ ਦਹਿਲਾ ਦੇਣ ਵਾਲੀ ਘਟਨਾ
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਖਿਆ ਕਿ ਟੈਕਸਸ ਦੇ ਐਲੀਮੈਂਟਰੀ ਸਕੂਲ ਵਿੱਚ ਮੰਗਲਵਾਰ ਨੂੰ ਹੋਈ ਸੂ਼ਟਿੰਗ ਵਿੱਚ ਬੱਚਿਆਂ ਸਮੇਤ 21 ਵਿਅਕਤੀਆਂ ਦੇ ਹੋਏ ਕਤਲੇਆਮ ਦੀ ਘਟਨਾ ਦਿਲ ਦਹਿਲਾ ਦੇਣ ਵਾਲੀ ਹੈ। ਟਰੂਡੋ ਨੇ ਵੈਨਕੂਵਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਇਸ ਦੁਖਦ ਘਟਨਾ ਕਾਰਨ ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਦੇ …
Read More »ਟਰੂਡੋ ਵੱਲੋਂ 10 ਰੂਸੀ ਆਗੂਆਂ ਉੱਤੇ ਨਵੀਆਂ ਪਾਬੰਦੀਆਂ ਲਾਉਣ ਦਾ ਐਲਾਨ
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵੱਲੋਂ ਯੂਕਰੇਨ ਉੱਤੇ ਕੀਤੇ ਗਏ ਹਮਲੇ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ 10 ਰੂਸੀ ਸਿਆਸੀ ਤੇ ਕਾਰੋਬਾਰੀ ਆਗੂਆਂ ਉੱਤੇ ਨਵੀਆਂ ਪਾਬੰਦੀਆਂ ਲਾਉਣ ਦਾ ਐਲਾਨ ਕੀਤਾ ਗਿਆ। ਟਰੂਡੋ ਨੇ ਆਖਿਆ ਕਿ ਜਿਨ੍ਹਾਂ 10 ਵਿਅਕਤੀਆਂ ਉੱਤੇ ਪਾਬੰਦੀਆਂ ਲਾਈਆਂ ਗਈਆਂ ਹਨ ਉਨ੍ਹਾਂ ਦੀ ਪਛਾਣ ਪੁਤਿਨ ਤੇ …
Read More »