Breaking News
Home / Tag Archives: punjabis

Tag Archives: punjabis

ਮਿਸੀਸਾਗਾ ਵਿੱਚ ਚੋਰੀ ਦੇ ਇਲਜ਼ਾਮ ਹੇਠ 3 ਪੰਜਾਬੀ ਗ੍ਰਿਫਤਾਰ

ਮਿਸੀਸਾਗਾ ਵਿੱਚ ਤਿੰਨ ਪੰਜਾਬੀਆਂ ‘ਤੇ ਚੋਰੀ ਕਰਨ ਦਾ ਲੱਗਾ ਦੋਸ਼ ਚੋਰੀ ਕਰਨ ਦੇ ਇਲਜ਼ਾਮ ਹੇਠ 3 ਭਾਰਤੀਆਂ ਨੂੰ ਪੀਲ ਪੁਲਿਸ ਵਲੋਂ ਗਿਰਫ਼ਤਾਰ ਕੀਤਾ ਗਿਆ ਹੈ | ਆਏ ਦਿਨ bRAMPTON ‘ਚ ਚੋਰੀ ਦੀਆ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਅਤੇ ਇਸ ਤਰਾਂ ਦੀਆ ਵਾਰਦਾਤਾਂ ਨਿਤ ਹੋ ਰਹੀਆਂ ਹਨ | ਪੀਲ …

Read More »

ਉਨਟਾਰੀਓ ਦੀਆ ਚੋਣਾਂ ‘ਚ ਪੰਜਾਬੀ ਉਮੀਦਵਾਰਾਂ ਨੇ ਕਰਵਾਈ ਬੱਲੇ ਬੱਲੇ

  ਡੱਗ ਫੋਰਡ ਦੀ ਅਗਵਾਈ ਵਿੱਚ ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਨੇ ਬਰੈਂਪਟਨ ਦੇ ਪੰਜਾਂ ਹਲਕਿਆਂ ਵਿੱਚ ਨੀਲੇ ਰੰਗ ਦਾ ਪਰਚਮ ਲਹਿਰਾ ਦਿੱਤਾ | ਪਿਛਲੀਆਂ ਚੋਣਾਂ ਵਿੱਚ ਤਿੰਨ ਸੀਟਾਂ ਹਾਸਲ ਕਰਨ ਵਾਲੀ ਐਨਡੀਪੀ ਨੂੰ ਇਸ ਵਾਰੀ ਖਾਲੀ ਹੱਥ ਹੀ ਰਹਿਣਾ ਪਿਆ | ਦੂਜੇ ਪਾਸੇ ਪੀਸੀ ਪਾਰਟੀ ਦੇ ਪੰਜਾਂ ਨੁਮਾਇੰਦੀਆਂ ਦੀ ਝੰਡੀ ਬਰਕਰਾਰ …

Read More »

ਕਤਲ ਕਰਨ ਦੀ ਕੋਸਿ਼ਸ਼ ਦੇ ਮਾਮਲੇ ਵਿੱਚ ਦੋ ਪੰਜਾਬੀ ਲੜਕਿਆਂ ਦੀ ਭਾਲ ਕਰ ਰਹੀ ਹੈ ਪੁਲਿਸ

ਬਰੈਂਪਟਨ, 19 ਅਪਰੈਲ : ਬਰੈਂਪਟਨ ਵਿੱਚ ਦੋ ਵਿਅਕਤੀਆਂ ਉੱਤੇ ਕੀਤੇ ਗਏ ਘਾਤਕ ਹਮਲੇ ਤੋਂ ਬਾਅਦ ਪੁਲਿਸ ਵੱਲੋਂ ਦੋ ਵਿਅਕਤੀਆਂ ਦੀ ਗ੍ਰਿਫਤਾਰੀ ਲਈ ਵਾਰੰਟ ਜਾਰੀ ਕੀਤੇ ਗਏ ਹਨ। ਪੀਲ ਪੁਲਿਸ ਨੇ ਦੱਸਿਆ ਕਿ 16 ਅਪਰੈਲ ਨੂੰ ਰਾਤੀਂ 12:45 ਉੱਤੇ ਬ੍ਰੈਮਟਰੀ ਕੋਰਟ ਤੇ ਕ੍ਰਾਈਸਲਰ ਡਰਾਈਵ ਇਲਾਕੇ ਵਿੱਚ ਦੋ ਵਿਅਕਤੀਆਂ ਉੱਤੇ ਚਾਰ ਵਿਅਕਤੀਆਂ …

Read More »

ਪੀਲ ਪੁਲਿਸ ਨੇ ਚਾਰ ਪੰਜਾਬੀਆਂ ਨੂੰ ਹਥਿਆਰ ਅਤੇ ਨਸ਼ੀਲੇ ਪਦਾਰਥ ਰੱਖਣ ਦੇ ਜ਼ੁਰਮ ‘ਚ ਕੀਤਾ ਚਾਰਜ

ਤਾਜ਼ਾ ਜਾਣਕਾਰੀ ਦੇ ਮੁਤਾਬਿਕ, ਪੀਲ ਪੁਲਿਸ ਵਲੋਂ 4 ਲੋਕਾਂ ‘ਤੇ ਹਥਿਆਰ ਸਮੇਤ ਡਰੱਗਜ਼ ਰੱਖਣ ਦੇ ਮਾਮਲੇ ‘ਚ ਸਰਚ ਵਾਰੰਟ ਜਾਰੀ ਕੀਤੀ ਗਿਆ ਹੈ | 22 ਡਿਵੀਜ਼ਨ ਯੂਨੀਫਾਰਮ ਪੈਟਰੋਲ ਦੇ ਅਧਿਕਾਰੀਆਂ ਨੇ ਬਰੈਂਪਟਨ ਦੇ ਦੋ ਪੁਰਸ਼ਾਂ ਅਤੇ ਔਰਤਾਂ ‘ਤੇ ਹਥਿਆਰ ਅਤੇ ਨਸ਼ੀਲੇ ਪਦਾਰਥ ਰੱਖਣ ਦੇ ਜੁਰਮਾਂ ਹੇਠ ਦੋਸ਼ ਲਗਾਏ ਗਏ ਹਨ …

Read More »

ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਭਿਆਨਕ ਸੜਕ ਹਾਦਸੇ ‘ਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ

ਕੈਨੇਡਾ ਦੇ ਵਿਚ ਰਹਿੰਦੇ ਪੰਜਾਬੀ ਮੂਲ ਦੇ ਲੋਕਾਂ ਲਈ ਬੇਹੱਦ ਹੀ ਦਰਦਨਾਕ ਖ਼ਬਰ ਸਾਹਮਣੇ ਆਈ ਹੈ | ਬੀਤੀ ਰਾਤ ਉਨਟਾਰੀਓ ਦੇ ਹਾਈਵੇ 6 ਨੇੜੇ ਵੈਲਿੰਗਟਨ ਰੋਡ ‘ਤੇ ਵੈਨ ਅਤੇ ਟ੍ਰੇਲਰ ਦੀ ਸਿੱਧੀ ਟੱਕਰ ਹੋਣ ਕਾਰਨ 3 ਪੰਜਾਬੀ ਮੁੰਡਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ | ਇਸ ਭਿਆਨਕ ਹਾਦਸੇ ‘ਚ …

Read More »