Breaking News
Home / Tag Archives: restrictions

Tag Archives: restrictions

ਕੈਨੇਡਾ ‘ਚ ਮੁੜ 30 September ਤੱਕ ਵਧਾਈਆਂ ਗਈਆਂ Border ਸਬੰਧੀ ਪਾਬੰਦੀਆਂ

  ਫੈਡਰਲ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਕੈਨੇਡਾ ਵਿੱਚ ਦਾਖਲ ਹੋਣ ਉੱਤੇ ਲਾਈਆਂ ਗਈਆਂ ਬਾਰਡਰ ਪਾਬੰਦੀਆਂ 30 ਸਤੰਬਰ ਤੱਕ ਜਾਰੀ ਰਹਿਣਗੀਆਂ। ਇਸ ਤੋਂ ਭਾਵ ਹੈ ਕਿ ਦੇਸ਼ ਵਿੱਚ ਦਾਖਲ ਹੋਣ ਲਈ ਵਿਦੇਸ਼ੀ ਟਰੈਵਲਰਜ਼ ਨੂੰ ਅਜੇ ਵੀ ਪੂਰੀ ਤਰ੍ਹਾਂ ਵੈਕਸੀਨੇਟ ਹੋਣ ਦਾ ਸਬੂਤ ਮੁਹੱਈਆ ਕਰਵਾਉਣਾ ਹੋਵੇਗਾ।ਇਸ ਤੋਂ ਇਲਾਵਾ ਜਿਹੜੇ …

Read More »

Passport Backlog ਕਾਰਨ ਕਈ ਯਾਤਰੀਆਂ ਨੂੰ ਆਪਣੇ ਟਰੈਵਲ ਪਲੈਨ ਖਰਾਬ ਹੋਣ ਦਾ ਡਰ

ਕੋਵਿਡ-19 ਸਬੰਧੀ ਬਾਰਡਰ ਮਾਪਦੰਡਾਂ ਵਿੱਚ ਦਿੱਤੀ ਗਈ ਢਿੱਲ ਤੇ ਪਾਸਪੋਰਟ ਦੀ ਮੰਗ ਵਿੱਚ ਵਾਧਾ ਹੋਣ ਦੇ ਚੱਲਦਿਆਂ ਕਈ ਕੈਨੇਡੀਅਨਜ਼ ਨੂੰ ਆਪਣੀਆਂ ਗਰਮੀ ਦੀਆਂ ਛੁੱਟੀਆਂ ਖਰਾਬ ਹੋਣ ਦਾ ਡਰ ਹੈ। ਇਹ ਡਰ ਇਸ ਲਈ ਹੈ ਕਿਉਂਕਿ ਪਾਸਪੋਰਟ ਦੀ ਮੰਗ ਕਾਫੀ ਵੱਧ ਗਈ ਹੈ ਤੇ ਪੇਪਰਵਰਕ ਲਈ 600 ਨਵੇਂ ਕਰਮਚਾਰੀਆਂ ਦੀ ਮਦਦ …

Read More »

ਉਨਟਾਰੀਓ ‘ਚ 21 ਮਾਰਚ ਤੋਂ ਜਨਤਕ ਥਾਂਵਾਂ ‘ਤੇ ਮਾਸਕ ਪਾਉਣ ਦਾ ਨਿਯਮ ਖ਼ਤਮ!

  ਓਨਟਾਰੀਓ ਦੇ ਮੁੱਖ ਮੈਡੀਕਲ ਅਫਸਰ ਆਫ਼ ਹੈਲਥ ਨੇ ਘੋਸ਼ਣਾ ਕੀਤੀ ਹੈ ਕਿ ਪ੍ਰੋਵਿੰਸ 21 ਮਾਰਚ ਨੂੰ ਜ਼ਿਆਦਾਤਰ ਮਾਸਕ ਆਦੇਸ਼ਾਂ ਨੂੰ ਹਟਾ ਦੇਵੇਗਾ। ਜਨਤਕ ਆਵਾਜਾਈ ਅਤੇ ਲਾਂਗ ਟਰਮ ਕੇਅਰ ਹੋਮਜ਼ ਵਰਗੀਆਂ ਕੁਝ ਥਾਵਾਂ ਲਈ ਮਾਸਕ ਦੀ ਅਜੇ ਵੀ ਲੋੜ ਹੋਵੇਗੀ। ਪ੍ਰੋਵਿੰਸ ਵੱਲੋਂ ਹਸਪਤਾਲਾਂ, ਕੇਅਰ ਸੈਟਿੰਗਜ਼ ‘ਤੇ ਲਾਂਗ ਟਰਮ ਕੇਅਰ ਹੋਮਜ਼ …

Read More »

ਅਮਰੀਕਾ ਨੇ ਰੂਸ ਤੋਂ ਤੇਲ, ਕੋਲਾ ਤੇ ਕੁਦਰਤੀ ਗੈਸ ਦਰਾਮਦ ਕਰਨ ’ਤੇ ਰੋਕ ਲਗਾਈ

ਅਮਰੀਕਾ ਨੇ ਰੂਸ ਤੋਂ ਤੇਲ, ਕੋਲਾ ਤੇ ਕੁਦਰਤੀ ਗੈਸ ਦਰਾਮਦ ਕਰਨ ’ਤੇ ਰੋਕ ਲਗਾਈ | ਅਮਰੀਕੀ ਰਾਸ਼ਟਰਪਤੀ ਜੋਇ ਬਾਇਡਨ ਨੇ ਰੂਸ ਤੋਂ ਤੇਲ, ਕੋਲਾ ਤੇ ਕੁਦਰਤੀ ਗੈਸ ਦਰਾਮਦ ਕਰਨ ’ਤੇ ਰੋਕ ਲਗਾ ਦਿੱਤੀ ਹੈ। ਇਹ ਰੋਕ ਰੂਸ ਵੱਲੋਂ ਯੁਕਰੇਨ ’ਤੇ ਕੀਤੇ ਗਏ ਹਮਲੇ ਨੂੰ ਵੇਖਦਿਆਂ ਲਗਾਈ ਗਈ ਹੈ। ਬਾਇਡਨ ਨੇ …

Read More »

ਟਰੂਡੋ ਵੱਲੋਂ 10 ਰੂਸੀ ਆਗੂਆਂ ਉੱਤੇ ਨਵੀਆਂ ਪਾਬੰਦੀਆਂ ਲਾਉਣ ਦਾ ਐਲਾਨ

  ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵੱਲੋਂ ਯੂਕਰੇਨ ਉੱਤੇ ਕੀਤੇ ਗਏ ਹਮਲੇ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ 10 ਰੂਸੀ ਸਿਆਸੀ ਤੇ ਕਾਰੋਬਾਰੀ ਆਗੂਆਂ ਉੱਤੇ ਨਵੀਆਂ ਪਾਬੰਦੀਆਂ ਲਾਉਣ ਦਾ ਐਲਾਨ ਕੀਤਾ ਗਿਆ। ਟਰੂਡੋ ਨੇ ਆਖਿਆ ਕਿ ਜਿਨ੍ਹਾਂ 10 ਵਿਅਕਤੀਆਂ ਉੱਤੇ ਪਾਬੰਦੀਆਂ ਲਾਈਆਂ ਗਈਆਂ ਹਨ ਉਨ੍ਹਾਂ ਦੀ ਪਛਾਣ ਪੁਤਿਨ ਤੇ …

Read More »