Breaking News
Home / Tag Archives: texas

Tag Archives: texas

ਡੌਂਕੀ ਜ਼ਰੀਏ ਮੈਕਸੀਕੋ ਤੋਂ ਅਮਰੀਕਾ ਜਾਂਦੇ 46 ਪ੍ਰਵਾਸੀਆਂ ਦੀਆ ਲਾਸ਼ਾਂ ਟਰੱਕ ਵਿੱਚੋਂ ਮਿਲੀਆਂ

ਅਮਰੀਕਾ ਦੇ ਟੈਕਸਾਸ ਵਿੱਚ ਸੜਕ ਕੰਢੇ ਖ਼ੜ੍ਹੇ ਇੱਕ ਟਰੱਕਤੋਂ 46 ਪ੍ਰਵਾਸੀਆਂ ਦੀਆਂ ਲਾਸ਼ਾਂ ਮਿਲੀਆਂ ਹਨ। ਟਰੱਕ ਵਿੱਚ 100 ਤੋਂ ਵੱਧ ਲੋਕ ਸਵਾਰ ਸਨ। ਮਿਲੀ ਜਾਣਕਾਰੀ ਮੁਤਾਬਕ ਚਾਰ ਬੱਚਿਆਂ ਸਮੇਤ 16 ਲੋਕਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ, ਜਿਨ੍ਹਾਂ ਦੀ ਹਾਲਤ ਨਾਜੁਕ ਦੱਸੀ ਗਈ ਹੈ। ਜਦੋਂ ਪੁਲਸ ਨੇ ਮੌਕੇ ਉੱਤੇ ਪਹੁੰਚ …

Read More »

ਗੰਨ ਕੰਟਰੋਲ ਸਬੰਧੀ ਨਵੇਂ ਮਾਪਦੰਡ ਲਿਆਉਣ ਦਾ ਪੀਐਮ ਟਰੂਡੋ ਨੇ ਦਿੱਤਾ ਸੰਕੇਤ

ਟੈਕਸਸ ਦੇ ਇੱਕ ਐਲੀਮੈਂਟਰੀ ਸਕੂਲ ‘ਚ ਗੰਨਮੈਨ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾ ਕੇ ਕਈ ਬੱਚਿਆਂ ਦੀ ਜਾਨ ਲੈਣ ਦੇ ਮਾਮਲੇ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੰਕੇਤ ਦਿੱਤਾ ਹੈ ਕਿ ਆਉਣ ਵਾਲੇ ਹਫਤਿਆਂ ਵਿੱਚ ਕੈਨੇਡੀਅਨ ਸਰਕਾਰ ਗੰਨ ਕੰਟਰੋਲ ਸਬੰਧੀ ਨਵੇਂ ਮਾਪਦੰਡ ਲਿਆਵੇਗੀ। ਪਾਰਲੀਆਮੈਂਟ ਦੀ ਪਿਛਲੀ ਕਾਰਵਾਈ ਵਿੱਚ ਲਿਬਰਲਾਂ …

Read More »

ਟੈਕਸਸ ਦੇ ਸਕੂਲ ਵਿੱਚ ਹੋਏ ਕਤਲੇਆਮ ਨੂੰ ਟਰੂਡੋ ਨੇ ਦੱਸਿਆ ਦਿਲ ਦਹਿਲਾ ਦੇਣ ਵਾਲੀ ਘਟਨਾ

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਖਿਆ ਕਿ ਟੈਕਸਸ ਦੇ ਐਲੀਮੈਂਟਰੀ ਸਕੂਲ ਵਿੱਚ ਮੰਗਲਵਾਰ ਨੂੰ ਹੋਈ ਸੂ਼ਟਿੰਗ ਵਿੱਚ ਬੱਚਿਆਂ ਸਮੇਤ 21 ਵਿਅਕਤੀਆਂ ਦੇ ਹੋਏ ਕਤਲੇਆਮ ਦੀ ਘਟਨਾ ਦਿਲ ਦਹਿਲਾ ਦੇਣ ਵਾਲੀ ਹੈ। ਟਰੂਡੋ ਨੇ ਵੈਨਕੂਵਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਇਸ ਦੁਖਦ ਘਟਨਾ ਕਾਰਨ ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਦੇ …

Read More »

ਟੈਕਸਸ ਵਿੱਚ ਵੈਨ ਨੂੰ ਟੱਕਰ ਮਾਰਨ ਵਾਲੇ ਪਿੱਕਅੱਪ ਟਰੱਕ ਨੂੰ ਚਲਾ ਰਿਹਾ ਸੀ 13 ਸਾਲਾ ਬੱਚਾ

ਪੱਛਮੀ ਟੈਕਸਸ ਵਿੱਚ ਵੈਨ ਨੂੰ ਟੱਕਰ ਮਾਰਨ ਵਾਲੇ ਪਿੱਕਅੱਪ ਟਰੱਕ ਨੂੰ 13 ਸਾਲਾ ਬੱਚਾ ਚਲਾ ਰਿਹਾ ਸੀ।ਇਸ ਹਾਦਸੇ ਵਿੱਚ ਨੌਂ ਲੋਕਾਂ ਦੀ ਜਾਨ ਚਲੀ ਗਈ,ਜਿਨ੍ਹਾਂ ਵਿੱਚ ਕਾਲਜ ਗੌਲਫ ਟੀਮ ਦੇ ਛੇ ਮੈਂਬਰ ਤੇ ਉਨ੍ਹਾਂ ਦਾ ਕੋਚ ਸ਼ਾਮਲ ਸਨ।ਇਹ ਖੁਲਾਸਾ ਨੈਸ਼ਨਲ ਟਰਾਂਸਪੋਰਟੇਸ਼ਨ ਸੇਫਟੀ ਬੋਰਡ ਦੇ ਅਧਿਕਾਰੀਆਂ ਨੇ ਕੀਤਾ। ਐਨਟੀਐਸਬੀ ਦੇ ਵਾਈਸ …

Read More »

ਟੈਕਸਸ ਵਿੱਚ ਹੋਏ ਹਾਦਸੇ ਵਿੱਚ ਨੌਂ ਹਲਾਕ ਓਨਟਾਰੀਓ ਦੇ ਦੋ ਵਿਦਿਆਰਥੀ ਜ਼ਖ਼ਮੀ

ਟੈਕਸਸ ਵਿੱਚ ਹੋਏ ਹਾਦਸੇ ਵਿੱਚ ਓਨਟਾਰੀਓ ਦੇ ਗੌਲਫ ਦੇ ਦੋ ਵਿਦਿਆਰਥੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਜਦਕਿ ਇਸ ਹਾਦਸੇ ਵਿੱਚ ਨੌਂ ਲੋਕ ਮਾਰੇ ਗਏ। ਟੈਕਸਸ ਦੇ ਡਿਪਾਰਟਮੈਂਟ ਆਫ ਪਬਲਿਕ ਸੇਫਟੀ ਅਨੁਸਾਰ ਇਹ ਹਾਦਸਾ ਸਿਟੀ ਆਫ ਐਂਡਰਿਊਂ ਤੋਂ 15 ਕਿਲੋਮੀਟਰ ਪੂਰਬ ਵੱਲ ਰਾਤੀਂ 8:15 ਵਜੇ ਵਾਪਰਿਆ। ਅ ਧਿਕਾਰੀਆਂ ਅਨੁਸਾਰ ਡੌਜ 2500 …

Read More »