ਫੈਡਰਲ ਸਰਕਾਰ ਵੱਲੋਂ 12 ਮਿਲੀਅਨ ਡਾਲਰ ਟੋਰਾਂਟੋ ਦੀਆਂ ਉਨ੍ਹਾਂ Community Organizations ਨੂੰ ਦਿੱਤਾ ਜਾ ਰਿਹਾ ਹੈ ਜਿਨ੍ਹਾਂ ਦਾ ਮੁੱਖ ਟੀਚਾ ਗੰਨਜ਼ ਤੇ ਗੈਂਗ ਹਿੰਸਾ ਨੂੰ ਰੋਕਣਾ ਹੀ ਨਹੀਂ ਸਗੋਂ ਇਸ ਸਮੱਸਿਆ ਨੂੰ ਜੜ੍ਹ ਤੋਂ ਖ਼ਤਮ ਕਰਨਾ ਹੈ। ਪਬਲਿਕ ਸੇਫਟੀ ਮੰਤਰੀ ਮਾਰਕੋ ਮੈਂਡੋਸਿਨੋ ਨੇ ਮੇਅਰ ਜੌਹਨ ਟੋਰੀ ਦੇ ਨਾਲ ਇਸ ਸਬੰਧ …
Read More »ਹੁਣ ਰੋਜ਼ਾਨਾ 10 Dollar ਵਾਲੇ ਪ੍ਰੋਗਰਾਮ ਲਈ ਅਪਲਾਈ ਕਰ ਸਕਣਗੀਆਂ Childcare Facilities
ਗ੍ਰੇਟਰ ਟੋਰਾਂਟੋ ਏਰੀਆ ਦੀਆਂ ਲਾਇਸੰਸਸ਼ੁਦਾ ਚਾਈਲਡਕੇਅਰ ਫੈਸਿਲਿਟੀਜ਼ ਹੁਣ ਕੈਨੇਡਾ ਭਰ ਵਿੱਚ ਲਾਗੂ ਹੋਣ ਵਾਲੇ ਰੋਜ਼ਾਨਾ 10 ਡਾਲਰ ਵਾਲੇ ਪ੍ਰੋਗਰਾਮ ਨ੍ਵੰ ਅਪਲਾਈ ਕਰ ਸਕਣਗੀਆਂ। ਇਸ ਪ੍ਰੋਗਰਾਮ ਦੇ ਲਾਗੂ ਹੋਣ ਨਾਲ ਮਾਪਿਆਂ ਨੂੰ ਵੀ ਸੁਖ ਦਾ ਸਾਹ ਆਵੇਗਾ। ਮਾਰਚ ਦੇ ਮਹੀਨੇ ਓਨਟਾਰੀਓ ਨੇ ਵੀ ਫੈਡਰਲ ਸਰਕਾਰ ਨਾਲ ਚਾਈਲਡਕੇਅਰ ਲਈ 10 ਡਾਲਰ ਰੋਜ਼ਾਨਾ …
Read More »ਕੈਨੇਡਾ ਵਿੱਚ ਭਾਰਤੀ ਰਾਜਦੂਤ ਅਜੇ ਬਿਸਾਰੀਆਂ ਨੂੰ Canada-India Foundation ਵਲੋਂ ਵਿਦਾਇਗੀ ਪਾਰਟੀ
ਬੁੱਧਵਾਰ ਸ਼ਾਮ ਨੂੰ Toronto- Downtown ‘ਚ ਭਾਰਤ ਦੇ ਰਾਜਦੂਤ ਸ਼੍ਰੀ ਅਜੇ ਬਿਸਾਰੀਆਂ ਨੂੰ Canada-India Foundation ਨੇ ਵਿਧਾਇਗੀ ਪਾਰਟੀ ਦਿੱਤੀ ਜਿਸ ‘ਚ ਟਾਰਾਂਟੋ ਸਥਿਤ ਕਾਉਂਸਿਲ ਜਨਰਲ Smt. Apoorva Srivastava ਤੋਂ ਇਲਾਵਾ ਉਨਟਾਰੀਓ ‘ਚ ਪਿਛਲੇ ਦਿਨੀਂ ਹੋਈਆਂ ਚੋਣਾਂ ਦੌਰਾਨ ਚੁਣੇ ਗਏ MPP Nina Tangri, Deepak Anand ਅਤੇ Hardeep Grewal ਵੀ ਸ਼ਾਮਿਲ ਸਨ …
Read More »ਟੋਰਾਂਟੋ ਪੁਲਿਸ ਚੀਫ ਵਲੋਂ ਅੱਜ ਬਲੈਕ ਕਮਿਊਨਿਟੀ ਤੋਂ ਮੰਗੀ ਗਈ ਮੁਆਫੀ
ਟੋਰਾਂਟੋ ਪੁਲਿਸ ਦੇ ਅਧਿਕਾਰੀ ਵੱਲੋਂ ਅੱਜ ਸਵੇਰੇ ਸਿਟੀ ਦੀ ਬਲੈਕ ਕਮਿਊਨਿਟੀ ਤੋਂ ਮੁਆਫੀ ਮੰਗੀ ਗਈ। ਪੁਲਿਸ ਵੱਲੋਂ ਇਸ ਦੌਰਾਨ ਆਪਣੀ ਪਾਵਰ ਦੀ ਕੀਤੀ ਗਈ ਦੁਰਵਰਤੋਂ ਦੇ ਨਾਲ ਨਾਲ ਤਲਾਸ਼ੀ ਲੈਣ ਦੇ ਮਾਮਲਿਆਂ ਸਬੰਧੀ ਨਵਾਂ ਡਾਟਾ ਜਾਰੀ ਕੀਤਾ ਗਿਆ । ਨਿਊਜ਼ ਕਾਨਫਰੰਸ ਦੌਰਾਨ ਟੋਰਾਂਟੋ ਪੁਲਿਸ ਚੀਫ ਜੇਮਜ਼ ਰੈਮਰ ਵਲੋਂ ਬ੍ਲੈਕ ਕਮਿਊਨਟੀ …
Read More »11 ਜੂਨ ਤੋਂ ਓਨਟਾਰੀਓ ‘ਚ ਮਾਸਕ ਲਾਉਣ ਦੇ ਨਿਯਮ ਨੂੰ ਕੀਤਾ ਜਾਵੇਗਾ ਖ਼ਤਮ
ਉਨਟਾਰੀਓ ਦੇ ਲੋਕਾਂ ਨੂੰ ਜਲਦ ਮਾਸਕ ਲਗਾਉਣ ਤੋਂ ਛੁਟਕਾਰਾ ਮਿਲਣ ਜਾ ਰਿਹਾ ਹੈ | ਓਨਟਾਰੀਓ ਦੇ ਉੱਘੇ ਡਾਕਟਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਕੋਵਿਡ-19 ਸਬੰਧੀ ਮਾਸਕ ਦੀ ਲਾਜ਼ਮੀ ਸ਼ਰਤ ਨੂੰ ਇਸ ਵੀਕੈਂਡ ਯਾਨੀ ਕੇ 11 ਜੂਨ ਨੂੰ ਖ਼ਤਮ ਕਰ ਦਿੱਤਾ ਜਾਵੇਗਾ। ਉਨਟਾਰੀਓ ਦੇ ਚੀਫ ਮੈਡੀਕਲ ਆਫੀਸਰ ਆਫ ਹੈਲਥ ਡਾ· …
Read More »ਤੂਫਾਨ ਕਾਰਨ ਓਨਟਾਰੀਓ ‘ਚ 10 ਵਿਅਕਤੀਆਂ ਦੀ ਮੌਤ
ਸ਼ਨੀਵਾਰ ਨੂੰ ਉਨਟਾਰੀਓ ਵਿੱਚ ਆਏ ਘਾਤਕ ਤੂਫਾਨ ਤੋਂ ਬਾਅਦ ਦਰਹਾਮ ਰੀਜਨ ਦੇ ਕਈ ਸਕੂਲਾਂ ਤੇ ਟੋਰਾਂਟੋ ਦੇ ਇੱਕ ਸਕੂਲ ਨੂੰ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਤੂਫਾਨ ਕਾਰਨ ਹੋਏ ਨੁਕਸਾਨ ਤੋਂ ਅਜੇ ਵੀ ਕਮਿਊਨਿਟੀਜ਼ ਪੂਰੀ ਤਰ੍ਹਾਂ ਉਭਰ ਨਹੀਂ ਸਕੀਆਂ। ਅਜੇ ਵੀ ਸਾਫ ਸਫਾਈ ਦਾ ਕੰਮ ਚੱਲ ਰਿਹਾ ਹੈ। ਇਸ …
Read More »ਟੋਰਾਂਟੋ ਬੀਚ ਉੱਤੇ ਹਿੰਸਕ ਗਤੀਵਿਧੀਆਂ ‘ਚ ਸ਼ਾਮਲ 19 ਵਿਅਕਤੀ ਕੀਤੇ ਗਏ ਚਾਰਜ
ਟੋਰਾਂਟੋ ਵੁੱਡਬਾਈਨ ਬੀਚ ਉੱਤੇ ਵਾਪਰੀ ਹਿੰਸਕ ਘਟਨਾ ਵਿੱਚ ਦੋ ਵਿਅਕਤੀਆਂ ਨੂੰ ਗੋਲੀ ਮਾਰੀ ਗਈ ਅਤੇ ਇੱਕ ਵਿਅਕਤੀ ਉੱਤੇ ਚਾਕੂ ਨਾਲ ਹਮਲਾ ਕੀਤਾ ਗਿਆ, ਦੋ ਹੋਰਨਾਂ ਨੂੰ ਗੰਨ ਦੀ ਨੋਕ ਉੱਤੇ ਲੁੱਟ ਲਿਆ ਗਿਆ। ਇਸ ਦੌਰਾਨ ਪਟਾਕੇ ਵੀ ਚਲਾਏ ਗਏ। ਇਸ ਸਬੰਧ ਵਿੱਚ ਪੁਲਿਸ ਵੱਲੋਂ 19 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ …
Read More »ਮੌਡਰਨਾ ਨੇ ਨਿੱਕੇ ਬੱਚਿਆਂ ਲਈ ਕੋਵਿਡ-19 ਵੈਕਸੀਨ ਤਿਆਰ ਕਰਨ ਦਾ ਕੀਤਾ ਦਾਅਵਾ
ਮੌਡਰਨਾ ਵੱਲੋਂ ਨਿੱਕੀ ਉਮਰ ਦੇ ਬੱਚਿਆਂ ਤੇ ਸਕੂਲ ਜਾਣ ਤੋਂ ਪਹਿਲਾਂ ਵਾਲੀ ਉਮਰ ਦੇ ਬੱਚਿਆਂ ਲਈ ਵੈਕਸੀਨ ਤਿਆਰ ਕੀਤੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਕੰਪਨੀ ਦਾ ਕਹਿਣਾ ਹੈ ਕਿ ਇਸ ਦੇ ਅੰਤਰਿਮ ਨਤੀਜੇ ਕਾਫੀ ਕਮਾਲ ਦੇ ਰਹੇ ਹਨ। ਇੱਕ ਨਿੱਕੀ ਡੋਜ਼ ਵਾਲੀ ਵੈਕਸੀਨ ਲਈ ਰੈਗੂਲੇਟਰ ਦੀ ਮਨਜੂ਼ਰੀ …
Read More »ਟਰਾਂਟੋ ‘ਤੇ ਅੰਮ੍ਰਿਤਸਰ ਵਿਚਾਲੇ ਸ਼ੁਰੂ ਹੋ ਸਕਦੀ ਹੈ ਸਿੱਧੀ ਉਡਾਨ!
ਕੈਨੇਡਾ ‘ਚ ਉਡਾਨ ਸ਼ੁਰੂ ਕਰਨ ਦੀ ਮੰਗ ਇੱਕ ਵਾਰ ਫਿਰ ਉੱਠੀ ਹੈ। ਇਹ ਮੰਗ ਸਿੱਖ ਭਾਈਚਾਰੇ ਵੱਲੋਂ ਕਾਫੀ ਦੇਰ ਤੋਂ ਉਠਾਈ ਜਾ ਰਹੀ ਹੈ। ਇਸ ਵਾਰ ਇਹ ਮੰਗ ਭਾਰਤ ਵਿੱਚ ਨਹੀਂ, ਕੈਨੇਡਾ ਵਿੱਚ ਚੁੱਕੀ ਗਈ ਹੈ। ਕੈਨੇਡੀ ਦੀ ਸੰਸਦ ‘ਚ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਐਮਪੀ Brad Vis ਨੇ ਇਸ …
Read More »