ਫੈਡਰਲ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਕੈਨੇਡਾ ਵਿੱਚ ਦਾਖਲ ਹੋਣ ਉੱਤੇ ਲਾਈਆਂ ਗਈਆਂ ਬਾਰਡਰ ਪਾਬੰਦੀਆਂ 30 ਸਤੰਬਰ ਤੱਕ ਜਾਰੀ ਰਹਿਣਗੀਆਂ। ਇਸ ਤੋਂ ਭਾਵ ਹੈ ਕਿ ਦੇਸ਼ ਵਿੱਚ ਦਾਖਲ ਹੋਣ ਲਈ ਵਿਦੇਸ਼ੀ ਟਰੈਵਲਰਜ਼ ਨੂੰ ਅਜੇ ਵੀ ਪੂਰੀ ਤਰ੍ਹਾਂ ਵੈਕਸੀਨੇਟ ਹੋਣ ਦਾ ਸਬੂਤ ਮੁਹੱਈਆ ਕਰਵਾਉਣਾ ਹੋਵੇਗਾ।ਇਸ ਤੋਂ ਇਲਾਵਾ ਜਿਹੜੇ …
Read More »Passport Backlog ਕਾਰਨ ਕਈ ਯਾਤਰੀਆਂ ਨੂੰ ਆਪਣੇ ਟਰੈਵਲ ਪਲੈਨ ਖਰਾਬ ਹੋਣ ਦਾ ਡਰ
ਕੋਵਿਡ-19 ਸਬੰਧੀ ਬਾਰਡਰ ਮਾਪਦੰਡਾਂ ਵਿੱਚ ਦਿੱਤੀ ਗਈ ਢਿੱਲ ਤੇ ਪਾਸਪੋਰਟ ਦੀ ਮੰਗ ਵਿੱਚ ਵਾਧਾ ਹੋਣ ਦੇ ਚੱਲਦਿਆਂ ਕਈ ਕੈਨੇਡੀਅਨਜ਼ ਨੂੰ ਆਪਣੀਆਂ ਗਰਮੀ ਦੀਆਂ ਛੁੱਟੀਆਂ ਖਰਾਬ ਹੋਣ ਦਾ ਡਰ ਹੈ। ਇਹ ਡਰ ਇਸ ਲਈ ਹੈ ਕਿਉਂਕਿ ਪਾਸਪੋਰਟ ਦੀ ਮੰਗ ਕਾਫੀ ਵੱਧ ਗਈ ਹੈ ਤੇ ਪੇਪਰਵਰਕ ਲਈ 600 ਨਵੇਂ ਕਰਮਚਾਰੀਆਂ ਦੀ ਮਦਦ …
Read More »ਪਾਸਪੋਰਟ ਕਾਊਂਟਰਜ਼ ਉੱਤੇ ਸਰਵਿਸ ਕੈਨੇਡਾ ਨੇ ਵਧਾਇਆ ਸਟਾਫ
ਨਵੇਂ ਤੇ ਮੁੜ ਨੰਵਿਆਏ ਪਾਸਪੋਰਟ ਚਾਹੁਣ ਵਾਲੇ ਕੈਨੇਡੀਅਨਜ਼ ਨੂੰ ਹੋ ਰਹੀ ਦੇਰ ਨੂੰ ਖ਼ਤਮ ਕਰਨ ਲਈ ਸਰਵਿਸ ਕੈਨੇਡਾ ਨੇ ਆਪਣੇ ਪਾਸਪੋਰਟ ਸਰਵਿਸ ਕਾਊਂਟਰਾਂ ਉੱਤੇ ਸਟਾਫ ਵਧਾ ਦਿੱਤਾ ਹੈ। ਇਹ ਕਦਮ ਗਰਮੀਆਂ ਵਿੱਚ ਟਰੈਵਲ ਸੀਜ਼ਨ ਨੂੰ ਵੇਖਦਿਆਂ ਹੋਇਆਂ ਚੁੱਕਿਆ ਗਿਆ ਹੈ। ਪਰ ਟਰੈਵਲਰਜ਼ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਜੇ …
Read More »ਸਫਰ ਦੌਰਾਨ ਮਾਸਕ ਸਬੰਧੀ ਨਿਯਮਾਂ ਵਿੱਚ ਨਹੀਂ ਹੋਵੇਗੀ ਕੋਈ ਤਬਦੀਲੀ : ਅਲਘਬਰਾ
ਕੈਨੇਡਾ ਦੇ ਟਰਾਂਸਪੋਰਟ ਮੰਤਰੀ ਓਮਰ ਅਲਘਬਰਾ ਨੇ ਆਖਿਆ ਕਿ ਟਰੈਵਲ ਕਰਨ ਵਾਲਿਆਂ ਲਈ ਮਾਸਕ ਸਬੰਧੀ ਦਿਸ਼ਾ ਨਿਰਦੇਸ਼ ਪਹਿਲਾਂ ਵਾਂਗ ਹੀ ਜਾਰੀ ਰਹਿਣਗੇ। ਉਨ੍ਹਾਂ ਆਖਿਆ ਕਿ ਭਾਵੇਂ ਅਮਰੀਕਾ ਦੀ ਇੱਕ ਅਦਾਲਤ (ਫਲੋਰਿਡਾ ਦੀ ਅਦਾਲਤ) ਵੱਲੋਂ ਮਾਸਕ ਸਬੰਧੀ ਨਿਯਮ ਖਤਮ ਕਰਨ ਦਾ ਫੈਸਲਾ ਸੁਣਾਇਆ ਗਿਆ ਹੈ ਪਰ ਅਸੀਂ ਹਾਲ ਦੀ ਘੜੀ ਅਜਿਹਾ …
Read More »ਕੈਨੇਡਾ ਆਉਣ ਉੱਤੇ ਇੰਟਰਨੈਸ਼ਨਲ ਟਰੈਵਲਰਜ਼ ਨੂੰ 14 ਦਿਨਾਂ ਲਈ ਮਾਸਕ ਲਾ ਕੇ ਰੱਖਣਾ ਹੋਵੇਗਾ
ਕੋਵਿਡ-19 ਮਹਾਂਮਾਰੀ ਦੇ ਪਲ ਪਲ ਬਦਲ ਰਹੇ ਰੂਪ ਕਾਰਨ ਕੈਨੇਡਾ ਵਿੱਚ ਇੰਟਰਨੈਸ਼ਨਲ ਟਰੈਵਲ ਨਾਲ ਸਬੰਧਤ ਨਿਯਮਾਂ ਵਿੱਚ ਵੀ ਥੋੜ੍ਹੀ ਥੋੜ੍ਹੀ ਦੇਰ ਬਾਅਦ ਤਬਦੀਲੀ ਕਰਨੀ ਪੈ ਰਹੀ ਹੈ। ਬਹੁਤੇ ਸੂਬਿਆਂ ਵਿੱਚ ਇੰਡੋਰ ਸੈਟਿੰਗਜ਼ ਵਿੱਚ ਮਾਸਕ ਸਬੰਧੀ ਨਿਯਮਾਂ ਨੂੰ ਭਾਵੇਂ ਖ਼ਤਮ ਕੀਤਾ ਜਾ ਚੁੱਕਿਆ ਹੈ ਪਰ ਫੈਡਰਲ ਸਰਕਾਰ ਚਾਹੁੰਦੀ ਹੈ ਕਿ ਇੰਟਰਨੈਸ਼ਨਲ …
Read More »ਪਹਿਲੀ ਅਪਰੈਲ ਤੋਂ ਟਰੈਵਲਰਜ਼ ਨੂੰ ਨਹੀਂ ਵਿਖਾਉਣਾ ਹੋਵੇਗਾ ਕੋਵਿਡ-19 ਟੈਸਟ ਦਾ ਨੈਗੇਟਿਵ ਸਬੂਤ!
ਕੈਨੇਡਾ ਵਿੱਚ ਦਾਖਲ ਹੋਣ ਵਾਲੇ ਬਹੁਤੇ ਟਰੈਵਲਰਜ਼ ਨੂੰ ਹੁਣ ਕੋਵਿਡ-19 ਟੈਸਟ ਦਾ ਨੈਗੇਟਿਵ ਸਬੂਤ ਵੀ ਨਹੀਂ ਵਿਖਾਉਣਾ ਹੋਵੇਗਾ।ਪਹਿਲੀ ਅਪਰੈਲ ਤੋਂ ਫੈਡਰਲ ਸਰਕਾਰ ਵੱਲੋਂ ਪੂਰੀ ਤਰ੍ਹਾਂ ਵੈਕਸੀਨੇਸ਼ਨ ਕਰਵਾ ਚੁੱਕੇ ਟਰੈਵਲਰਜ਼ ਕੋਲੋਂ ਕੈਨੇਡਾ ਪਹੁੰਚਣ ਤੋਂ ਪਹਿਲਾਂ ਕਰਵਾਏ ਗਏ ਕੋਵਿਡ-19 ਟੈਸਟ ਦੀ ਨੈਗਰੇਟਿਵ ਰਿਪੋਰਟ ਵਿਖਾਉਣ ਵਾਲਾ ਨਿਯਮ ਹਟਾਇਆ ਜਾ ਰਿਹਾ ਹੈ। ਪਰ …
Read More »