Breaking News
Home / Mehra Media

Mehra Media

ਨਵਜੋਤ ਸਿੱਧੂ ਅਸਭਿਅਕ ਭਾਸ਼ਾ ‘ਤੇ ਉਤਰੇ

ਸੁਖਬੀਰ ਬਾਦਲ ਨੂੰ ਲੰਡੂ ਅਤੇ ਪ੍ਰਕਾਸ਼ ਸਿੰਘ ਬਾਦਲ ਨੂੰ ਚੱਲਿਆ ਕਾਰਤੂਸ ਦੱਸਿਆ ਅੰਮ੍ਰਿਤਸਰ/ਬਿਊਰੋ ਨਿਊਜ਼ ਸਿਆਸੀ ਰੰਜ਼ਿਸ਼ ਅਕਸਰ ਸਿਆਸਤਦਾਨਾਂ ਦੀ ਜੁਬਾਨ ‘ਤੇ ਆ ਜਾਂਦੀ ਹੈ। ਪਰ ਅੱਜ ਕੱਲ੍ਹ ਆਪਣੀ ਇਸ ਰੰਜ਼ਿਸ਼ ਨੂੰ ਬਿਆਨ ਕਰਨ ਲੱਗਿਆਂ ਸਾਡੇ ਸਿਆਸਤਦਾਨ ਸੱਭਿਅਕ ਭਾਸ਼ਾ ਵੀ ਭੁੱਲ ਜਾਂਦੇ ਹਨ । ਇਸ ਦੀ ਇੱਕ ਉਦਾਹਰਣ ਉਸ ਵੇਲੇ ਮਿਲੀ …

Read More »

ਕੈਪਟਨ ਸਰਕਾਰ ਵਲੋਂ ਕਿਸਾਨਾਂ ‘ਤੇ ਲਗਾਏ ਜ਼ਜ਼ੀਏ ਦੀ ‘ਆਪ’ ਨੇ ਕੀਤੀ ਨਿਖੇਧੀ

ਕਿਹਾ, ਸਰਕਾਰ ਕਿਸਾਨਾਂ ਵਿਰੋਧੀ ਫੈਸਲਾ ਤੁਰੰਤ ਵਾਪਸ ਲਵੇ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਕਿਸਾਨਾਂ ਤੋਂ ਨਿਸ਼ਾਨਦੇਹੀ ਲਈ ਸਰਕਾਰੀ ਫੀਸ ਵਿੱਚ ਕੀਤੇ ਭਾਰੀ ਵਾਧੇ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਆਮ ਆਦਮੀ ਪਾਰਟੀ ਨੇ ਇਸ ਨੂੰ ਕਿਸਾਨ ਵਰਗ ਉਪਰ ਜਬਰਦਸਤੀ ਥੋਪਿਆ ਜਜ਼ੀਆ ਕਰਾਰ …

Read More »

ਜੰਮੂ ਕਸ਼ਮੀਰ ‘ਚ ਭਾਰੀ ਬਰਫਬਾਰੀ

ਕੰਟਰੋਲ ਰੇਖਾ ਨੇੜੇ ਪੰਜ ਜਵਾਨ ਲਾਪਤਾ, ਅਪਰੇਸ਼ਨ ਜਾਰੀ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਚ ਭਾਰੀ ਬਰਫਬਾਰੀ ਦਰਮਿਆਨ ਘਾਟੀ ਦੇ ਗੁਰੇਜ ਅਤੇ ਨੌਗਾਮ ਸੈਕਟਰ ਵਿਚ ਕੰਟਰੋਲ ਰੇਖਾ ਨੇੜੇ ਪੰਜ ਜਵਾਨ ਲਾਪਤਾ ਹੋ ਗਏ ਹਨ। ਫੌਜ ਦੇ ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ ਹੈ। ਫੌਜ ਦੇ ਬੁਲਾਰੇ ਕਰਨਲ ਰਾਜੇਸ਼ ਕਾਲੀਆ ਨੇ ਦੱਸਿਆ …

Read More »

ਹਿਮਾਚਲ ‘ਚ ਹੋਈ ਮੌਸਮ ਦੀ ਪਹਿਲੀ ਬਰਫਬਾਰੀ

ਹਿਮਾਚਲ, ਪੰਜਾਬ ਤੇ ਚੰਡੀਗੜ੍ਹ ‘ਚ ਵੀ ਠੰਡ ਨੇ ਫੜਿਆ ਜ਼ੋਰ ਚੰਡੀਗੜ੍ਹ/ਬਿਊਰੋ ਨਿਊਜ਼ ਹਿਮਾਚਲ ਵਿੱਚ ਇਸ ਮੌਸਮ ਦੀ ਪਹਿਲੀ ਬਰਫਬਾਰੀ ਹੋਈ ਹੈ। ਉੱਚਾਈ ਵਾਲੇ ਖੇਤਰ ਜਿਵੇਂ ਕੁੱਲੂ, ਚੰਬਾ, ਕਿਨੌਰ ਤੇ ਲਾਹੌਲ ਸਪਿਤੀ ਵਿੱਚ ਬਰਫਬਾਰੀ ਅਜੇ ਵੀ ਜਾਰੀ ਹੈ। ਧਰਮਸ਼ਾਲਾ ਦੇ ਧੌਲਾਧਾਰ ਵਿੱਚ ਪਹਾੜ ਬਰਫ ਨਾਲ ਢੱਕ ਗਿਆ ਹੈ। ਮੰਡੀ ਜ਼ਿਲ੍ਹੇ ਦੇ …

Read More »

ਗੁਜਰਾਤ ਚੋਣਾਂ ਲਈ ਚੋਣ ਪ੍ਰਚਾਰ ਹੋਇਆ ਸਮਾਪਤ

ਚੋਣ ਪ੍ਰਚਾਰ ਦੇ ਆਖਰੀ ਦਿਨ ਮੋਦੀ ਨੇ ਗੁਜਰਾਤੀਆਂ ਨੂੰ ਕੀਤੀ ਭਾਵੁਕ ਅਪੀਲ ਕਿਹਾ ਵਿਰੋਧੀਆਂ ਨੇ ਝੂਠ ਬੋਲਿਆ, ਦੇਵੋ ਕਰਾਰਾ ਜਵਾਬ ਅਹਿਮਦਾਬਾਦ/ਬਿਊਰੋ ਨਿਊਜ਼ ਗੁਜਰਾਤ ਵਿਧਾਨ ਸਭਾ ਲਈ ਦੂਜੇ ਪੜਾਅ ਦੀਆਂ ਵੋਟਾਂ ਲਈ ਚੋਣ ਪ੍ਰਚਾਰ ਅੱਜ ਸਮਾਪਤ ਹੋ ਗਿਆ। ਚੋਣ ਪ੍ਰਚਾਰ ਦੇ ਆਖਰੀ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤੀਆਂ ਨੂੰ ਭਾਵੁਕ …

Read More »

ਸੰਸਦ ਮੈਂਬਰਾਂ ਅਤੇ ਵਿਧਾਇਕਾਂ ਖਿਲਾਫ ਅਪਰਾਧਿਕ ਮਾਮਲਿਆਂ ਦੀ ਸੁਣਵਾਈ ਲਈ 12 ਸਪੈਸ਼ਲ ਅਦਾਲਤਾਂ ਬਣਾਈਆਂ ਜਾਣਗੀਆਂ

ਕੇਂਦਰ ਨੇ ਸੁਪਰੀਮ ਕੋਰਟ ‘ਚ ਹਲਫਨਾਮਾ ਕੀਤਾ ਦਾਖਲ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਖਿਲਾਫ ਅਪਰਾਧਿਕ ਮਾਮਲਿਆਂ ਦੀ ਸੁਣਵਾਈ ਲਈ 12 ਸਪੈਸ਼ਲ ਅਦਾਲਤਾਂ ਬਣਾਈਆਂ ਜਾ ਰਹੀਆਂ ਹਨ। ਕੇਂਦਰ ਸਰਕਾਰ ਨੇ ਅੱਜ ਸੁਪਰੀਮ ਕੋਰਟ ਵਿਚ ਹਲਫਨਾਮਾ ਦਾਖਲ ਕਰਕੇ ਇਹ ਗੱਲ ਕਹੀ ਹੈ। ਸੁਪਰੀਮ ਕੋਰਟ ਵਿਚ ਹਲਫਨਾਮਾ ਦਾਖਲ ਕੀਤਾ ਗਿਆ, ਜਿਸ …

Read More »

ਵਿਰਾਟ ਕੋਹਲੀ 21 ਦਸੰਬਰ ਨੂੰ ਦਿੱਲੀ ‘ਚ ਕਰਨਗੇ ਵਿਆਹ ਦੀ ਪਾਰਟੀ

ਫਿਲਮ ਇੰਡਸਟਰੀ ਦੇ ਦੋਸਤਾਂ ਅਤੇ ਕ੍ਰਿਕਟਰਾਂ ਲਈ ਪਾਰਟੀ ਹੋਵੇਗੀ 26 ਨੂੰ ਮੁੰਬਈ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਅਤੇ ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਇਟਲੀ ਵਿੱਚ ਵਿਆਹ ਬੰਧਨ ਵਿੱਚ ਬੱਝ ਗਏ। ਇਸ ਨਾਲ ਮੀਡੀਆ ਵੱਲੋਂ ਚਿਰਾਂ ਤੋਂ ਜੋੜੇ ਦੇ ਵਿਆਹ ਦੀਆਂ ਲਾਈਆਂ ਜਾ ਰਹੀਆਂ ਕਿਆਸਅਰਾਈਆਂ ਵੀ ਖਤਮ ਹੋ ਗਈਆਂ …

Read More »

ਪੰਜਾਬ ਸਰਕਾਰ ਨੇ ਕਿਸਾਨਾਂ ‘ਤੇ ਲਗਾਇਆ ਜਜ਼ੀਆ

ਜ਼ਮੀਨ ਦੀ ਨਿਸ਼ਾਨਦੇਹੀ ‘ਤੇ ਲਗਾਈ ਮੋਟੀ ਫੀਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਕਿਸਾਨਾਂ ‘ਤੇ ਇੱਕ ਹੋਰ ਜਜ਼ੀਆ ਲਗਾ ਦਿੱਤਾ ਹੈ। ਸੇਵਾ ਦਾ ਅਧਿਕਾਰ ਕਾਨੂੰਨ ਦੇ ਨਾਮ ‘ਤੇ ਕਿਸਾਨਾਂ ਨੂੰ ਜ਼ਮੀਨ ਦੀ ਨਿਸ਼ਾਨਦੇਹੀ ਕਰਵਾਉਣ ਲਈ ਹੁਣ 500 ਰੁਪਏ ਤੋਂ ਲੈ ਕੇ 5000 ਰੁਪਏ ਜਮ੍ਹਾਂ ਕਰਵਾਉਣਗੇ ਪੈਣਗੇ। ਜਦਕਿ ਪਹਿਲਾਂ ਇਸਦਾ ਕੋਈ ਪੈਸਾ …

Read More »

ਬਾਰ ਕੌਂਸਲ ਕਰੇਗੀ 35 ਲੱਖ ਰਿਸ਼ਵਤ ਮਾਮਲੇ ਦੀ ਜਾਂਚ

ਬਾਰ ਕੌਂਸਲ ਨੇ ਇਸ ਮਾਮਲੇ ਬਾਰੇ ਆਈਆਂ ਰਿਪੋਰਟਾਂ ਨੂੰ ਗੰਭੀਰਤਾ ਨਾਲ ਲਿਆ ਚੰਡੀਗੜ੍ਹ/ਬਿਊਰੋ ਨਿਊਜ਼ ਬਾਰ ਕੌਂਸਲ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਸਿੰਘ ਦੀ ਪਟੀਸ਼ਨ ਰੱਦ ਹੋਣ ਦੇ ਬਾਰੇ ਸਾਹਮਣੇ ਆਈ ਆਡੀਓ ਕਲਿਪ ਮਾਮਲੇ ਦੀ ਜਾਂਚ ਕਰਨ ਦਾ ਫੈਸਲਾ ਕੀਤਾ ਹੈ। ਬਾਰ ਕੌਂਸਲ ਦੇ ਜਨਰਲ …

Read More »

ਅਕਾਲੀ ਦਲ ਨਾਲ ਸਬੰਧਤ ਬੀਬੀ ਜਸਵਿੰਦਰ ਕੌਰ ਸ਼ੇਰਗਿੱਲ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ

ਚਾਰ ਵਿਅਕਤੀਆਂ ਖਿਲਾਫ ਮਾਮਲਾ ਹੋਇਆ ਦਰਜ ਬਰਨਾਲਾ/ਬਿਊਰੋ ਨਿਊਜ਼ ਬਰਨਾਲਾ ਵਿਚ ਸ਼ੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੀ ਮੀਤ ਪ੍ਰਧਾਨ ਬੀਬੀ ਜਸਵਿੰਦਰ ਕੌਰ ਸ਼ੇਰਗਿੱਲ ਨਾਲ ਕੁਝ ਵਿਅਕਤੀਆਂ ਨੇ ઠਬੇਦਰਦੀ ਨਾਲ ਮਾਰਕੁੱਟ ਕੀਤੀ ਹੈ। ਉਸ ਮਹਿਲਾ ਦੀ ਬੇਪੱਤੀ ਕੀਤੀ ਗਈ, ਉਸਦੇ ਕੱਪੜੇ ਲਾਹ ਦਿੱਤੇ ਤੇ ਕੈਂਚੀ ਨਾਲ ਉਸ ਦੇ ਕੇਸ ਵੀ ਕੱਟ …

Read More »