Breaking News
Home / ਪੰਜਾਬ

ਪੰਜਾਬ

ਪੰਜਾਬ

ਐਸ.ਆਈ.ਟੀ. ਮੁਖੀ ਕੁੰਵਰ ਵਿਜੇ ਪ੍ਰਤਾਪ ਦਾ ਕਹਿਣਾ

ਬੇਅਦਬੀ ਮਾਮਲਿਆਂ ਸਬੰਧੀ ਕਲੋਜ਼ਰ ਰਿਪੋਰਟ ਨਾਲ ਜਾਂਚ ਪ੍ਰਭਾਵਿਤ ਨਹੀਂ ਹੋਵੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਹੋਈਆਂ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀਆਂ ਦੇ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਸੀਨੀਅਰ ਮੈਂਬਰ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਕਹਿਣਾ ਹੈ ਕਿ ਬੇਅਦਬੀ ਦੀਆਂ ਘਟਨਾਵਾਂਬਾਰੇ ਸੀਬੀਆਈ ਵਲੋਂ ਦਾਇਰ ਕੀਤੀ ਕਲੋਜ਼ਰ ਰਿਪੋਰਟ ਦਾ …

Read More »

ਖਤਰਨਾਕ ਗੈਂਗਸਟਰ ਲਾਲੀ ਸਿਧਾਣਾ ਬਠਿੰਡਾ ਪੁਲਿਸ ਵਲੋਂ ਗ੍ਰਿਫਤਾਰ

ਕਤਲ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ‘ਚ ਪੁਲਿਸ ਨੂੰ ਸੀ ਲੋਂੜੀਦਾ ਬਠਿੰਡਾ/ਬਿਊਰੋ ਨਿਊਜ਼ ਬਠਿੰਡਾ ਪੁਲਿਸ ਨੇ ਕਤਲ ਅਤੇ ਲੁੱਟ ਖੋਹ ਦੀਆਂ ਵਾਰਦਾਤਾਂਵਿਚ ਲੋੜੀਂਦੇ ਗੈਂਗਸਟਰ ਲਾਲੀ ਸਿਧਾਣਾ ਨੂੰ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਕ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ‘ਤੇ ਲਾਲੀ ਦੇ ਸਹੁਰਾ ਪਿੰਡ ਲਹਿਰਾ ਧੂਰਕੋਟਨੂੰ ਘੇਰਾ ਪਾਇਆ ਅਤੇ ਉਸ …

Read More »

ਨਵਜੋਤ ਸਿੱਧੂ ਬਾਰੇ ਜਵਾਬ ਦੇਣ ਤੋਂ ਤ੍ਰਿਪਤ ਰਾਜਿੰਦਰ ਬਾਜਵਾ ਨੇ ਝਾੜਿਆ ਪੱਲਾ

ਕਹਿੰਦੇ – ਮੈਨੂੰ ਤਾਂ ਆਪਣੇ ਭਵਿੱਖ ਦੀ ਚਿੰਤਾ ਅੰਮ੍ਰਿਤਸਰ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਿਚਕਾਰ ਚੱਲ ਰਿਹਾ ਤਕਰਾਰ ਅਜੇ ਵੀ ਜਾਰੀ ਹੈ। ਹੁਣ ਪੰਜਾਬ ਕੈਬਨਿਟ ਦੇ ਮੰਤਰੀ ਵੀ ਸਿੱਧੂ ਬਾਰੇ ਗੱਲ ਕਰਨ ਤੋਂ ਭੱਜ ਰਹੇ ਹਨ। ਇਸਦੇ ਚੱਲਦਿਆਂ ਅੱਜ ਮੀਡੀਆ ਵਲੋਂ ਜਦੋਂ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ …

Read More »

ਅੰਮ੍ਰਿਤਸਰ ਅਤੇ ਸ੍ਰੀ ਮੁਕਤਸਰ ਸਾਹਿਬ ‘ਚ ਨਸ਼ੇ ਦੀ ਓਵਰਡੋਜ਼ ਨਾਲ ਦੋ ਨੌਜਵਾਨਾਂ ਦੀ ਮੌਤ

ਦਿੱਲੀ ‘ਚ 600 ਕਰੋੜ ਰੁਪਏ ਦੀ ਹੈਰੋਇਨ ਸਣੇ ਪੰਜ ਵਿਅਕਤੀ ਗ੍ਰਿਫਤਾਰ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਵਿਚ ਹਰ ਰੋਜ਼ ਨੌਜਵਾਨ ਨਸ਼ਿਆਂ ਦੀ ਭੇਟ ਚੜ੍ਹ ਰਹੇ ਹਨ ਅਤੇ ਅੱਜ ਵੀ ਦੋ ਨੌਜਵਾਨ ਨਸ਼ਿਆਂ ਦੀ ਭੇਟ ਚੜ੍ਹ ਗਏ ਹਨ। ਅੰਮ੍ਰਿਤਸਰ ਦੇ ਕਸਬਾ ਭਿੱਖੀਵਿੰਡ ਨੇੜਲੇ ਪਿੰਡ ਡੱਲ ਵਿਚ ਨਸ਼ੇ ਦੇ ਦੈਂਤ ਨੇ ਦੋ ਮਾਸੂਮ ਬੱਚਿਆਂ …

Read More »

ਸਿਆਸਤ ਦੀ ਪਿੱਚ ‘ਤੇ ਸਿੱਧੂ ਬੋਲਡ

ਰਾਜਨੀਤੀ ਦੇ ਦਿੱਗਜ਼ ਕੈਪਟਨ ਅਮਰਿੰਦਰ ਨੂੰ ਖੁੱਲ੍ਹੀ ਚੁਣੌਤੀ ਦੇਣੀ ਪਈ ਭਾਰੀ, ਸਿੱਧੂ ਤੇ ਕੈਪਟਨ ਦੇ ਕਦੇ ਨਹੀਂ ਮਿਲੇ ਸੁਰ ਚੰਡੀਗੜ੍ਹ : ਕ੍ਰਿਕਟ ਗਰਾਊਂਡ ‘ਤੇ ਆਪਣੇ ਲੰਬੇ ਛੱਕਿਆਂ ਦੇ ਲਈ ਮਸ਼ਹੂਰ ਨਵਜੋਤ ਸਿੱਧੂ ਸਿਆਸਤ ਦੀ ਪਿੱਚ ‘ਤੇ ਬੋਲਡ ਹੋ ਗਏ। ਕੈਪਟਨ ਅਮਰਿੰਦਰ ਸਿੰਘ ਵਰਗੇ ਸਿਆਸਤ ਦੇ ਦਿੱਗਜ਼ ਨੂੰ ਖੁੱਲ੍ਹੀ ਚੁਣੌਤੀ ਦੇਣਾ …

Read More »

‘ਆਪ’ ਪੰਜਾਬ ਵਿਚ ਉਭਰਦੇ ਆਗੂਆਂ ਨੂੰ ਖੂੰਜੇ ਲਾਉਣ ਦੀ ਖੇਡ ਸ਼ੁਰੂ

ਆਮ ਆਦਮੀ ਪਾਰਟੀ ਦਾ ਝਾੜੂ ਫਿਰ ਖਿੰਡਣ ਲੱਗਾ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (ਆਪ) ਵਿੱਚ ਇਕ ਵਾਰ ਮੁੜ ਮੱਤਭੇਦ ਪੈਦਾ ਹੋ ਰਹੇ ਹਨ ਅਤੇ ਪਾਰਟੀ ਵਿੱਚ ਮੁੱਢ ਤੋਂ ਚੱਲਦੀ ਆ ਰਹੀ ਉਭਰਦੇ ਆਗੂਆਂ ਨੂੰ ਖੂੰਜੇ ਲਾਉਣ ਦੀ ਖੇਡ ਸ਼ੁਰੂ ਹੋ ਗਈ ਹੈ। ਇਸ ਵਾਰ ਸੁਨਾਮ ਦੇ ਵਿਧਾਇਕ ਤੇ ਪਾਰਟੀ …

Read More »

ਬਰਗਾੜੀ ਕਲੋਜ਼ਰ ਰਿਪੋਰਟ

ਕਾਂਗਰਸ ਦੇ ਛੇ ਮੰਤਰੀਆਂ ਤੇ ਵਿਧਾਇਕਾਂ ਨੇ ਸੁਖਬੀਰ ਬਾਦਲ ਖ਼ਿਲਾਫ਼ ਖੋਲ੍ਹਿਆ ਮੋਰਚਾ ਪਾਪਾਂ ਦੀ ਸਜ਼ਾ ਭੁਗਤਣ ਲਈ ਸੁਖਬੀਰ ਬਾਦਲ ਰਹੇ ਤਿਆਰ : ਰੰਧਾਵਾ ਚੰਡੀਗੜ੍ਹ : ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਤੇ ਛੇ ਕਾਂਗਰਸੀ ਵਿਧਾਇਕਾਂ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਬਰਗਾੜੀ ਕਲੋਜ਼ਰ ਰਿਪੋਰਟ ਮਾਮਲੇ ਵਿੱਚ ਸੀਬੀਆਈ ਦਾ …

Read More »

ਪੰਜਾਬੀ ਲੋਕ ਗਾਇਕ ਲੱਖੀ ਵਣਜਾਰਾ ਦਾ ਦੇਹਾਂਤ

ਅਮਲੋਹ : ਪੰਜਾਬੀ ਦੇ ਨਾਮਵਰ ਲੋਕ ਗਾਇਕ ਲੱਖੀ ਵਣਜਾਰਾ (70) ਦਾ ਐਤਵਾਰ ਸਵੇਰੇ 7 ਵਜੇ ਦੇ ਕਰੀਬ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਲੱਖੀ ਵਣਜਾਰਾ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਲੱਖਾ ਸਿੰਘ ਵਾਲਾ ਵਿਚ ਕੀਤਾ ਗਿਆ। ਇਸ ਮੌਕੇ ਭਾਵੇਂ ਕੋਈ ਨਾਮਵਰ ਗਾਇਕ ਨਹੀਂ ਪੁੱਜਿਆ ਪਰ ਵੱਡੀ …

Read More »

ਪੰਜਾਬ ਸਰਕਾਰ ਨੇ ‘ਲਾਲ ਬੱਤੀ’ ਤੋਂ ਪਾਬੰਦੀ ਹਟਾਉਣ ਬਾਰੇ ਦਿੱਤਾ ਸਪੱਸ਼ਟੀਕਰਨ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸਰਕਾਰੀ ਗੱਡੀਆਂ ‘ਤੇ ਲਾਲ ਬੱਤੀ ਤੋਂ ਪਾਬੰਦੀ ਹਟਾਏ ਜਾਣ ਸਬੰਧੀ ਆਪਣਾ ਸਪੱਸ਼ਟੀਕਰਨ ਦੇ ਦਿੱਤਾ ਹੈ। ਦੱਸਿਆ ਗਿਆ ਕਿ ਪੰਜਾਬ ਸਰਕਾਰ ਵਲੋਂ ਅਫਸਰਾਂ ਦੀਆਂ ਗੱਡੀਆਂ ‘ਤੇ ਲਾਲ ਬੱਤੀਆਂ ਦੀ ਪਾਬੰਦੀ ਦੇ ਹੁਕਮ ਜ਼ਰੂਰ ਰੱਦ ਕਰ ਦਿੱਤੇ ਗਏ ਹਨ, ਪਰ ਇਸ ਦਾ ਮਤਲਬ ਇਹ ਨਹੀਂ ਕਿ ਸਰਕਾਰ …

Read More »

ਸ਼ਤਾਬਦੀ ਸਮਾਗਮ ਨੂੰ ਲੈ ਕੇ ਕਪੂਰਥਲਾ ਦੀਆਂ ਦੀਵਾਰਾਂ ‘ਤੇ ਵੀ ਵਿਰਾਸਤੀ ਅਤੇ ਤੰਦਰੁਸਤ ਪੰਜਾਬ ਦੇ ਚਿੱਤਰ

ਦੀਵਾਰਾਂ ‘ਤੇ ਸੱਭਿਆਚਾਰਕ ਪੇਂਟਿੰਗ, ਚੌਕ ਅਤੇ ਡਿਵਾਈਡਰਾਂ ‘ਤੇ ਰੰਗ, ਡੀਸੀ ਦੀ ਦੇਖ-ਰੇਖ ‘ਚ ਜ਼ਿਲ੍ਹਾ ਪ੍ਰਸ਼ਾਸਨ, ਨਗਰ ਕੌਂਸਲ, ਮਾਰਕੀਟ ਕਮੇਟੀ ਤੇ ਪੰਜਾਬ ਪੁਲਿਸ ਨੂੰ ਦਿੱਤਾ ਗਿਆ ਸ਼ਹਿਰ ਸਜਾਉਣ ਦਾ ਕੰਮ ਕਪੂਰਥਲਾ/ਬਿਊਰੋ ਨਿਊਜ : 12 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮ ਆ ਰਹੇ ਹਨ। ਇਹ ਸਮਾਗਮ ਸੁਲਤਾਨਪੁਰ …

Read More »