Breaking News
Home / ਪੰਜਾਬ (page 10)

ਪੰਜਾਬ

ਪੰਜਾਬ

ਚੋਣ ਕਮਿਸ਼ਨ ਵੱਲੋਂ ਪੰਚਾਇਤੀ ਚੋਣਾਂ ਦੌਰਾਨ ਬੂਥਾਂ ਦੇ ਬਾਹਰ ਵੀਡੀਓਗ੍ਰਾਫ਼ੀ ਕਰਨ ਦੀ ਮਨਜ਼ੂਰੀ

30 ਦਸੰਬਰ ਨੂੰ ਪੰਜਾਬ ‘ਚ ਹੋ ਰਹੀਆਂ ਹਨ ਪੰਚਾਇਤੀ ਚੋਣਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਚੋਣ ਕਮਿਸ਼ਨ ਨੇ ਪੰਚਾਇਤ ਚੋਣਾਂ ਵਿੱਚ ਉਮੀਦਵਾਰਾਂ ਜਾਂ ਹੋਰ ਕਿਸੇ ਵੀ ਵਿਅਕਤੀ ਨੂੰ ਆਪਣੇ ਖ਼ਰਚ ਉਤੇ ਚੋਣ ਬੂਥ ਦੇ ਬਾਹਰ ਵੀਡੀਓਗ੍ਰਾਫ਼ੀ ਦਾ ਪ੍ਰਬੰਧ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਕਮਿਸ਼ਨ ਦੇ ਬੁਲਾਰੇ ਨੇ ਸਪੱਸ਼ਟ ਕੀਤਾ ਕਿ …

Read More »

‘ਆਪ’ ਨੇ ਮਹਿੰਗਾਈ ਦੀ ਮਾਰ ਝੱਲ ਰਹੇ ਪੰਜਾਬ ਦੇ ਲੋਕਾਂ ਲਈ ਚੁੱਕੀ ਆਵਾਜ਼

ਕਿਹਾ – ਬੱਸਾਂ ਦੇ ਕਿਰਾਇਆਂ ਵਿਚ ਕਟੌਤੀ ਕਰੇ ਕੈਪਟਨ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਮਹਿੰਗਾਈ ਦੀ ਮਾਰ ਝੱਲ ਰਹੇ ਪੰਜਾਬ ਦੇ ਲੋਕਾਂ ਲਈ ਆਵਾਜ਼ ਚੁੱਕੀ ਹੈ। ‘ਆਪ’ ਦੀ ਪੰਜਾਬ ਇਕਾਈ ਨੇ ਕੈਪਟਨ ਅਮਰਿੰਦਰ ਸਰਕਾਰ ਤੋਂ ਮੰਗ ਕੀਤੀ ਉਹ ਛੇਤੀ ਤੋਂ ਛੇਤੀ ਪੰਜਾਬ ‘ਚ ਬੱਸਾਂ ਦੇ ਕਿਰਾਏ ਵਿਚ ਕਟੌਤੀ …

Read More »

ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਮੁਆਫੀ ਦੇ ਮਾਮਲੇ ਵਿਚ ਘਿਰੇ ਡਾ. ਦਲਜੀਤ ਸਿੰਘ ਚੀਮਾ

ਐਸ ਆਈ ਟੀ ਭਲਕੇ ਕਰੇਗੀ ਪੁੱਛਗਿੱਛ ਚੰਡੀਗੜ੍ਹ/ਬਿਊਰੋ ਨਿਊਜ਼ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਮੁਆਫੀ ਦਿੱਤੇ ਜਾਣ ਦੇ ਮਾਮਲੇ ਵਿਚ ਡਾ. ਦਲਜੀਤ ਸਿੰਘ ਚੀਮਾ ਵੀ ਘਿਰਦੇ ਨਜ਼ਰ ਜਾ ਰਹੇ ਹਨ। ਪੰਜਾਬ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਹੋਈਆਂ ਘਟਨਾਵਾਂ ਅਤੇ ਗੋਲੀ ਕਾਂਡ ਦੀ ਜਾਂਚ ਕਰ ਰਹੀ …

Read More »

ਕਾਂਗਰਸ ਪਾਰਟੀ ਵਲੋਂ ਅੰਮ੍ਰਿਤਸਰ ਲੋਕ ਸਭਾ ਸੀਟ ਨਵਜੋਤ ਕੌਰ ਸਿੱਧੂ ਨੂੰ ਦੇਣ ਦੇ ਚਰਚੇ

ਅੰਮ੍ਰਿਤਸਰ/ਬਿਊਰੋ ਨਿਊਜ਼ ਜਿਉਂ ਜਿਉਂ 2019 ਦੀਆਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਟਿਕਟਾਂ ਦੀ ਵੰਡ ਨੂੰ ਲੈ ਕੇ ਕਿਆਸ ਅਰਾਈਆਂ ਵੀ ਲੱਗਣ ਲੱਗ ਪਈਆਂ ਹਨ। ਹੁਣ ਚਰਚਾ ਛਿੜੀ ਹੈ ਕਿ ਕਾਂਗਰਸ ਹਾਈਕਮਾਨ ਅੰਮ੍ਰਿਤਸਰ ਤੋਂ ਡਾ. ਨਵਜੋਤ ਕੌਰ ਸਿੱਧੂ ਨੂੰ ਟਿਕਟ ਦੇ ਸਕਦੀ ਹੈ। ਇਸਦਾ ਕਾਰਨ ਇਹ ਹੈ ਕਿ …

Read More »

ਜਸਟਿਸ ਜ਼ੋਰਾ ਸਿੰਘ ਆਮ ਆਦਮੀ ਪਾਰਟੀ ‘ਚ ਸ਼ਾਮਲ

ਅਕਾਲੀ ਸਰਕਾਰ ਸਮੇਂ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੀ ਜ਼ੋਰਾ ਸਿੰਘ ਕਮਿਸ਼ਨ ਨੇ ਕੀਤੀ ਸੀ ਜਾਂਚ ਨਵੀਂ ਦਿੱਲੀ : ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰਨ ਲਈ ਪਿਛਲੀ ਬਾਦਲ ਸਰਕਾਰ ਵੱਲੋਂ ਬਣਾਏ ਗਏ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦੇ ਮੁਖੀ ਰਹੇ ਜਸਟਿਸ (ਸੇਵਾਮੁਕਤ) ਜ਼ੋਰਾ ਸਿੰਘ ਆਮ …

Read More »

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਨਵੇਂ ਅਹੁਦੇਦਾਰ ਐਲਾਨੇ

ਰਤਨ ਸਿੰਘ ਅਜਨਾਲਾ ਨੂੰ ਮੀਤ ਪ੍ਰਧਾਨ ਅਤੇ ਸੇਵਾ ਸਿੰਘ ਸੇਖਵਾਂ ਨੂੰ ਸਕੱਤਰ ਜਨਰਲ ਬਣਾਇਆ ਬਾਦਲ ਨੇ ਪੁੱਤਰ ਮੋਹ ‘ਚ ਫਸ ਕੇ ਪਾਰਟੀ ਹਿੱਤਾਂ ਨੂੰ ਤਿਆਗਿਆ : ਬ੍ਰਹਮਪੁਰਾ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਐਤਵਾਰ ਨੂੰ ਨਵੇਂ ਅਹੁਦੇਦਾਰਾਂ ਦਾ ਐਲਾਨ ਕਰਦਿਆਂ ਦਾਅਵਾ ਕੀਤਾ ਕਿ ਬਾਦਲ ਦਲ ਨਾਲ ਸਬੰਧਤ ਕਈ …

Read More »

ਖਹਿਰਾ ਜਨਵਰੀ ਦੇ ਪਹਿਲੇ ਹਫਤੇ ਨਵੀਂ ਪਾਰਟੀ ਦਾ ਕਰਨਗੇ ਐਲਾਨ

ਲੋਕ ਸਭਾ ਦੀ ਚੋਣ ਲੜਨ ਦੇ ਰੌਂਅ ਵਿਚ ਹਨ ਸੁਖਪਾਲ ਸਿੰਘ ਖਹਿਰਾ ਚੰਡੀਗੜ੍ਹ/ਬਿਊਰੋ ਨਿਊਜ਼: ਆਮ ਆਦਮੀ ਪਾਰਟੀ ਪੰਜਾਬ ਦੇ ਬਾਗ਼ੀ ਧੜੇ ਦੇ ਆਗੂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਹ ਜਨਵਰੀ 2019 ਦੇ ਪਹਿਲੇ ਹਫਤੇ ਆਪਣੀ ਨਵੀਂ ਸਿਆਸੀ ਪਾਰਟੀ ਬਣਾਉਣ ਦਾ ਐਲਾਨ ਕਰ ਦੇਣਗੇ। ਉਨ੍ਹਾਂ ਕਿਹਾ ਕਿ ਸਾਲ …

Read More »

ਸਿੱਧੂ ਵਲੋਂ ਲਿਆਂਦੇ ਤੋਹਫੇ ‘ਕਾਲੇ ਤਿੱਤਰ’ ਨੂੰ ਕੈਪਟਨ ਨਹੀਂ ਰੱਖ ਸਕਣਗੇ ਘਰ

ਜੰਗਲਾਤ ਵਿਭਾਗ ਨੇ ਕੈਪਟਨ ਨੂੰ ਚਿੱਠੀ ਲਿਖ ਕੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਪਾਕਿਸਤਾਨ ਤੋਂ ਲਿਆਂਦਾ ਕਾਲਾ ਤਿੱਤਰ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਘਰ ਨਹੀਂ ਰਹੇਗਾ। ਇਸ ਬਾਰੇ ਜੰਗਲਾਤ ਵਿਭਾਗ ਵਲੋਂ ਮੁੱਖ ਮੰਤਰੀ ਨੂੰ ਸੂਚਿਤ ਕਰਨ ਲਈ ਇਕ …

Read More »

ਕਰਤਾਰਪੁਰ ਲਾਂਘੇ ਲਈ ਨਿਮਾਣੇ ਸਿੱਖ ਵਜੋਂ ਫਰਜ਼ ਨਿਭਾਅ ਰਿਹਾ ਹਾਂ : ਨਵਜੋਤ ਸਿੱਧੂ

ਕਿਹਾ – ਪਾਕਿ ਵਲੋਂ ਇਕ ਸਾਲ ਤੋਂ ਪਹਿਲਾਂ ਹੀ ਪੂਰਾ ਹੋ ਜਾਵੇਗਾ ਨਿਰਮਾਣ ਦਾ ਕੰਮ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਕਰਤਾਰਪੁਰ ਲਾਂਘੇ ਲਈ ਉਹ ਇਕ ਨਿਮਾਣੇ ਸਿੱਖ ਵਜੋਂ ਫਰਜ਼ ਨਿਭਾਅ ਰਹੇ ਹਨ ਅਤੇ ਆਪਣੇ ਸਿਰਫ ਕੋਈ ਵੀ ਸਿਹਰਾ ਨਹੀਂ ਲੈਣਾ …

Read More »

ਸਰਪੰਚੀ ਤੋਂ ਮੁੱਖ ਮੰਤਰੀ ਦੀ ਕੁਰਸੀ ਤੱਕ ਪਹੁੰਚੇ ਸਿਆਸਤਦਾਨ

ਕਈ ਆਗੂ ਵਿਧਾਨ ਸਭਾ ਤੱਕ ਅਤੇ ਕਈਆਂ ਨੇ ਕੌਮੀ ਪੱਧਰ ‘ਤੇ ਕਮਾਇਆ ਨਾਮ ਪਟਿਆਲਾ/ਬਿਊਰੋ ਨਿਊਜ਼ : ਪੰਚਾਇਤੀ ਚੋਣਾਂ ਬਦੌਲਤ ਸਿਆਸਤ ਦੀ ਪੌੜੀ ਚੜ੍ਹਨ ਵਾਲੇ ਕਈ ਸਿਆਸੀ ਆਗੂ ਵਿਧਾਨ ਸਭਾ ਤੱਕ ਪੁੱਜੇ ਹਨ ਤੇ ਕੌਮੀ ਪੱਧਰ ਤੱਕ ਨਾਮ ਬਣਾਇਆ ਹੈ। ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ …

Read More »