Breaking News
Home / ਪੰਜਾਬ (page 2)

ਪੰਜਾਬ

ਪੰਜਾਬ

ਖਾਲਿਸਤਾਨੀ ਸੰਗਠਨਾਂ ਨੂੰ ਅੱਤਵਾਦ ਦੀ ਲਿਸਟ ‘ਚੋਂ ਬਾਹਰ ਕਰਨ ਦੇ ਟਰੂਡੋ ਸਰਕਾਰ ਦੇ ਫੈਸਲੇ ਦੇ ਖਿਲਾਫ ਖੜ੍ਹੇ ਹੋਏ ਅਮਰਿੰਦਰ

ਕਿਹਾ – ਘਰੇਲੂ ਸਿਆਸੀ ਦਬਾਅ ਹੇਠ ਟਰੂਡੋ ਨੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕੈਨੇਡਾ ਪ੍ਰਤੀ ਗੁੱਸਾ ਅਜੇ ਵੀ ਮੁੱਕਿਆ ਨਹੀਂ। ਟਰੂਡੋ ਸਰਕਾਰ ਵਲੋਂ ਕੈਨੇਡਾ ਲਈ ਖਤਰਿਆਂ ਦੀ ਸੂਚੀ ਵਿਚ ਪਾਏ ਗਏ ਕੁਝ ਖਾਲਿਸਤਾਨੀ ਸੰਗਠਨਾਂ ਦੇ ਨਾਮ ਬਾਹਰ ਕਰਨ ‘ਤੇ ਕੈਪਟਨ ਅਮਰਿੰਦਰ ਖਾਸੇ ਲਾਲ …

Read More »

‘ਆਪ’ ਮੰਗੇਗੀ ਦਿੱਲੀ ਦੀ ਤਰਜ਼ ‘ਤੇ ਵੋਟਾਂ

ਸਿਸੋਦੀਆ ਨੇ ਕਿਹਾ – ਪਾਰਟੀ ਕੋਲ ਪੈਸਿਆਂ ਦੀ ਕਮੀ, ਪਰ ਵਰਕਰ ਜ਼ਿਆਦਾ ਸੰਗਰੂਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਹੁਣ ਦਿੱਲੀ ਦੀ ਤਰਜ਼ ‘ਤੇ ਪੰਜਾਬ ‘ਚ ਘਰੋ-ਘਰੀ ਜਾ ਕੇ ਚੋਣ ਪ੍ਰਚਾਰ ਕਰੇਗੀ। ਦਿੱਲੀ ਦੇ ਉਪ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਨੇ ਸੰਗਰੂਰ ਵਿਚ ਦੱਸਿਆ ਕਿ ਪੰਜਾਬ …

Read More »

ਪਾਕਿ ਨੇ ਰਿਫਰੈਂਡਮ 2020 ਦੀ ਰਜਿਸਟ੍ਰੇਸ਼ਨ ‘ਤੇ ਲਗਾਈ ਰੋਕ

ਗੁਰਦੁਆਰਾ ਪੰਜਾ ਸਾਹਿਬ ਤੋਂ ਹੋਣੀ ਸੀ ਮੁਹਿੰਮ ਦੀ ਸ਼ੁਰੂਆਤ ਅੰਮ੍ਰਿਤਸਰ/ਬਿਊਰੋ ਨਿਊਜ਼ ਪਾਕਿਸਤਾਨ ਸਰਕਾਰ ਨੇ ਗੁਰਦੁਆਰਾ ਪੰਜਾ ਸਾਹਿਬ ‘ਚ ਸਿੱਖ ਫਾਰ ਜਸਟਿਸ ਵਲੋਂ ਰਿਫਰੈਂਡਮ 2020 ਲਈ ਕੀਤੇ ਜਾਣ ਵਾਲੇ ਰਜਿਸਟ੍ਰੇਸ਼ਨ ਪ੍ਰੋਗਰਾਮ ‘ਤੇ ਰੋਕ ਲਗਾ ਦਿੱਤੀ। ਜ਼ਿਕਰਯੋਗ ਹੈ ਕਿ 14 ਅਪ੍ਰੈਲ ਨੂੰ ਵਿਸਾਖੀ ਵਾਲੇ ਦਿਨ ਗੁਰਦੁਆਰਾ ਪੰਜਾ ਸਾਹਿਬ ਵਿਚ ਆਯੋਜਿਤ ਧਾਰਮਿਕ ਦੀਵਾਨ …

Read More »

ਕਾਂਗਰਸ ਪਾਰਟੀ ਨੇ ਮੁਨੀਸ਼ ਤਿਵਾੜੀ ਨੂੰ ਸ੍ਰੀ ਅਨੰਦਪੁਰ ਸਾਹਿਬ ਅਤੇ ਕੇਵਲ ਢਿੱਲੋਂ ਨੂੰ ਸੰਗਰੂਰ ਤੋਂ ਦਿੱਤੀ ਟਿਕਟ

‘ਆਪ’ ਨੇ ਬਠਿੰਡਾ ਤੋਂ ਪ੍ਰੋ. ਬਲਜਿੰਦਰ ਕੌਰ ਨੂੰ ਬਣਾਇਆ ਉਮੀਦਵਾਰ ਚੰਡੀਗੜ੍ਹ/ਬਿਊਰੋ ਨਿਊਜ਼ ਅਗਾਮੀ ਲੋਕ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਮੁਨੀਸ਼ ਤਿਵਾੜੀ ਅਤੇ ਸੰਗਰੂਰ ਤੋਂ ਕੇਵਲ ਸਿੰਘ ਢਿੱਲੋਂ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਬਠਿੰਡਾ ਅਤੇ ਫਿਰੋਜ਼ਪੁਰ ਤੋਂ ਕਾਂਗਰਸੀ ਉਮੀਦਵਾਰਾਂ ਬਾਰੇ ਫੈਸਲਾ ਇਕ …

Read More »

ਹਰਿਆਣਾ ‘ਚ ਵੀ ਅਕਾਲੀ ਦਲ ਅਤੇ ਭਾਜਪਾ ‘ਚ ਹੋਇਆ ਚੋਣ ਗਠਜੋੜ

ਬਲਵਿੰਦਰ ਭੂੰਦੜ ਨੇ ਕਿਹਾ – ਬਿਨਾ ਸ਼ਰਤ ਤੋਂ ਹੋਇਆ ਇਹ ਸਮਝੌਤਾ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਨੇ ਹਰਿਆਣਾ ਵਿੱਚ ਭਾਰਤੀ ਜਨਤਾ ਪਾਰਟੀ ਨਾਲ ਚੋਣ ਸਮਝੌਤਾ ਕਰ ਲਿਆ ਹੈ। ਇਹ ਦੋਵੇਂ ਪਾਰਟੀਆਂ ਪੰਜਾਬ ਵਿੱਚ ਰਲ ਕੇ ਹੀ ਚੋਣਾਂ ਲੜਦੀਆਂ ਹਨ, ਪਰ ਹੁਣ ਹਰਿਆਣਾ ਵਿੱਚ ਅਕਾਲੀ ਦਲ ਵੱਲੋਂ ਕੀਤੀ ਜਾਣ ਵਾਲੀ ਸਿਆਸੀ …

Read More »

ਚੋਣ ਡਿਊਟੀ ਕਰਦੇ ਸਮੇਂ ਹੋਈ ਮੌਤ ‘ਤੇ ਮਿਲਣਗੇ 15 ਲੱਖ ਰੁਪਏ

ਜੇਕਰ ਹਿੰਸਕ ਕਾਰਵਾਈ ‘ਚ ਮੌਤ ਹੋਈ ਤਾਂ ਮਿਲਣਗੇ 30 ਲੱਖ ਚੰਡੀਗੜ੍ਹ/ਬਿਊਰੋ ਨਿਊਜ਼ ਚੋਣ ਵਿਭਾਗ ਪੰਜਾਬ ਨੇ ਐਕਸ ਗ੍ਰੇਸ਼ੀਆ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ। ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਚੋਣਾਂ ਦੌਰਾਨ ਡਿਊਟੀ ‘ਤੇ ਤਾਇਨਾਤ ਕਿਸੇ ਵੀ ਮੁਲਾਜ਼ਮ ਜਾਂ ਅਧਿਕਾਰੀ ਦੀ ਜੇਕਰ ਮੌਤ ਹੁੰਦੀ ਹੈ …

Read More »

ਪੰਜਾਬ ‘ਚ ਨਸ਼ਿਆਂ ਨਾਲ ਮੌਤਾਂ ਦਾ ਸਿਲਸਿਲਾ ਜਾਰੀ

ਪਿੰਡ ਲਿਬੜਾ ‘ਚ ਨਸ਼ੇ ਦੀ ਓਵਰ ਡੋਜ਼ ਨਾਲ 21 ਸਾਲਾ ਨਿਰਭੈ ਸਿੰਘ ਦੀ ਹੋਈ ਮੌਤ ਖੰਨਾ/ਬਿਊਰੋ ਨਿਊਜ਼ ਲੁਧਿਆਣਾ ਜ਼ਿਲ੍ਹੇ ‘ਚ ਪੈਂਦੇ ਖੰਨਾ ਨੇੜਲੇ ਪਿੰਡ ਲਿਬੜਾ ਦੇ ਇਕ 21 ਸਾਲਾ ਨੌਜਵਾਨ ਨਿਰਭੈ ਸਿੰਘ ਦੀ ਨਸ਼ੇ ਦੀ ਓਡਰਡੋਜ਼ ਨਾਲ ਮੌਤ ਹੋ ਗਈ ਹੈ। ਮ੍ਰਿਤਕ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਉਹ …

Read More »

ਕੁੰਵਰ ਵਿਜੇ ਪ੍ਰਤਾਪ ਦੇ ਤਬਾਦਲੇ ਨੂੰ ਲੈ ਕੇ ਕੈਪਟਨ ਅਮਰਿੰਦਰ ਨੇ ਚੋਣ ਕਮਿਸ਼ਨਰ ਨੂੰ ਲਿਖੀ ਚਿੱਠੀ

ਮੋਦੀ ਵਲੋਂ ਕੀਤੀ ਜਾ ਰਹੀ ਚੋਣ ਜ਼ਾਬਤੇ ਦੀ ਉਲੰਘਣਾ ਦੀ ਵੀ ਕੀਤੀ ਸ਼ਿਕਾਇਤ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣ ਕਮਿਸ਼ਨ ਨੂੰ ਚਿੱਠੀ ਲਿਖੀ ਹੈ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਉਨ੍ਹਾਂ ਦੇ ਅਹੁਦੇ ‘ਤੇ ਮੁੜ ਬਹਾਲ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਅਕਾਲੀ ਲੀਡਰ ਨਰੇਸ਼ ਗੁਜਰਾਲ …

Read More »

ਚੋਣ ਕਮਿਸ਼ਨ ਨੇ ਜਲ੍ਹਿਆਂਵਾਲਾ ਬਾਗ ਕਤਲ ਕਾਂਡ ਸ਼ਤਾਬਦੀ ਸਮਾਗਮ ਮਨਾਉਣ ਦੀ ਨਹੀਂ ਦਿੱਤੀ ਮਨਜੂਰੀ

ਕੀ ਜਲ੍ਹਿਆਂਵਾਲਾ ਬਾਗ ਕਤਲ ਕਾਂਡ ਸ਼ਤਾਬਦੀ ਸਮਾਗਮ ਤੋਂ ਜ਼ਰੂਰੀ ਹਨ ਲੋਕ ਸਭਾ ਚੋਣਾਂ? ਰਾਸ਼ਟਰਵਾਦੀ ਪੀ.ਐਮ. ਮੋਦੀ ਜਲ੍ਹਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ ਟਰੱਸਟ ਦੇ ਚੇਅਰਮੈਨ ਚੋਣ ਜ਼ਾਬਤਾ ਜਲ੍ਹਿਆਂਵਾਲਾ ਬਾਗ ਕਤਲ ਕਾਂਡ ਸ਼ਤਾਬਦੀ ਸਮਾਗਮਾਂ ‘ਤੇ ਪਿਆ ਭਾਰੀ ਦੇਸ਼ ਵਿਚ ਹੋ ਰਹੀਆਂ ਲੋਕ ਸਭਾ ਚੋਣਾਂ ਕੀ ਜਲ੍ਹਿਆਂਵਾਲਾ ਬਾਗ ਕਤਲ ਕਾਂਡ ਵਿਚ ਹੋਈ ਹਜ਼ਾਰਾਂ ਲੋਕਾਂ …

Read More »

ਪੰਜਾਬ ਦੇ ਸਿਆਸੀ ਅਖਾੜੇ ‘ਚ ਨਿੱਤਰੇ ਕਈ ਉਮੀਦਵਾਰ

ਕਾਂਗਰਸ ਨੇ ਖਡੂਰ ਸਾਹਿਬ ਤੋਂ ਜਸਬੀਰ ਸਿੰਘ ਡਿੰਪਾ, ਫਰੀਦਕੋਟ ਤੋਂ ਮੁਹੰਮਦ ਸਦੀਕ ਅਤੇ ਫਤਹਿਗੜ੍ਹ ਸਾਹਿਬ ਤੋਂ ਡਾ. ਅਮਰ ਸਿੰਘ ਨੂੰ ਬਣਾਇਆ ਉਮੀਦਵਾਰ ਚੰਡੀਗੜ੍ਹ : ਕਾਂਗਰਸ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਨੇ ਪੰਜਾਬ ਦੇ ਤਿੰਨ ਹੋਰ ਲੋਕ ਸਭਾ ਹਲਕਿਆਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਨਾਲ ਐਲਾਨੇ ਗਏ ਉਮੀਦਵਾਰਾਂ …

Read More »