Breaking News
Home / ਪੰਜਾਬ (page 430)

ਪੰਜਾਬ

ਪੰਜਾਬ

ਇਰਾਕ ਪੀੜਤਾਂ ਦੀ ਨਜ਼ਰ ਹੁਣ ਮੋਦੀ ‘ਤੇ

ਅਦਾਲਤ ਦੀ ਮਦਦ ਲੈਣ ਵੀ ਕੀਤਾ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਦੋ ਸਾਲ ਤੱਕ ਵਿਦੇਸ਼ ਮੰਤਰਾਲੇ ਦੇ ਲਾਰਿਆਂ ਤੋਂ ਅੱਕ ਕੇ ਇਰਾਕ ਵਿੱਚ ਲਾਪਤਾ 39 ਭਾਰਤੀਆਂ ਦੇ ਪਰਿਵਾਰਕ ਮੈਂਬਰਾਂ ਦੀ ਉਮੀਦ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤੇ ਟਿਕ ਗਈ ਹੈ। ਪੀੜਤ ਪਰਿਵਾਰਾਂ ਦਾ ਕਹਿਣਾ ਹੈ ਕਿ ਜੇਕਰ ਪ੍ਰਧਾਨ ਮੰਤਰੀ ਵੀ ਇਸ ਮੁੱਦੇ …

Read More »

ਭਾਰਤੀ ਨਸਲ ਦੇ ਖਾਤਮੇ ਲਈ ਪਾਕਿ ਨੇ ਬਣਾਇਆ ‘ਨਸ਼ਾ’ ਹਥਿਆਰ

ਫਾਜ਼ਿਲਕਾ/ਬਿਊਰੋ ਨਿਊਜ਼ ਭਾਰਤ ਦੀਆਂ ਆਉਣ ਵਾਲੀਆਂ ਨਸਲਾਂ ਨੂੰ ਖ਼ਤਮ ਕਰਨ ਲਈ ਪਾਕਿਸਤਾਨ ਨਸ਼ਾ ਭਾਰਤ ਵਿਚ ਭੇਜ ਰਿਹਾ ਹੈ।ਇਹ ਗੱਲ ਫਾਜ਼ਿਲਕਾ ਵਿਚ ਪੰਜਾਬ ਪੁਲਿਸ ਤੇ ਬੀਐਸਐਫ ਵੱਲੋਂ ਫੜੇ ਗਏ ਡਰੱਗ ਤਸਕਰ ਰਮਜਾਨ ਨੇ ਕਹੀ ਹੈ।ਪਿਛਲੇ ਦਿਨੀਂ ਬੀਐਸਐਫ ਤੇ ਪੁਲਿਸ ਨਾਲ ਹੋਏ ਮੁਕਾਬਲੇ ਵਿਚ ਰਮਜਾਨ ਦੇ ਨਾਲ ਆਏ ਤਸਕਰ ਮਾਰੇ ਗਏ ਸਨ …

Read More »

ਬਾਜਵਾ ਦਾ ਭਾਸ਼ਣ ਰੋਕਣ ਲਈ ਰਣ ‘ਚ ਉਤਰੇ ਰਾਣਾ ਗੁਰਜੀਤ

ਬਾਜਵਾ ਦੇ ਸਮਰਥਕ ਆਗੂ ਵੀਵੀਆਈਪੀਜ਼ ਵਾਲੀ ਥਾਂ ਪੁੱਜਣ ਲਈ ਹੋਏ ਖੱਜਲ ਖੁਆਰ ਜਲੰਧਰ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਵੱਲੋਂ ਦਿੱਤੇ ਰੋਸ ਧਰਨੇ ਵਿਚ ਪਾਰਟੀ ਲੀਡਰਸ਼ਿਪ ਵੱਲੋਂ ਇਕਜੁਟਤਾ ਦਿਖਾਉਣ ਦੇ ਕੀਤੇ ਯਤਨਾਂ ਦੇ ਬਾਵਜੂਦ ਕੈਪਟਨ ਧੜੇ ਨੇ ਬਾਜਵਾ ਧੜੇ ਨੂੰ ਨੁੱਕਰੇ ਲਾਉਣ ਵਿੱਚ ਕਸਰ ਨਹੀਂ ਛੱਡੀ। ਬਾਜਵਾ ਖੇਮੇ ਦੇ ਕਾਂਗਰਸੀ ਆਗੂਆਂ ਨੂੰ ਵੀਵੀਆਈਪੀਜ਼ …

Read More »

ਹਰਿਮੰਦਰ ਸਾਹਿਬ ਨੇੜੇ ਪ੍ਰਦੂਸ਼ਣ ਮਾਪਕ ਯੰਤਰ ਸਥਾਪਤ

ਅੰਮ੍ਰਿਤਸਰ ਸ਼ਹਿਰ ਦੇ ਵਾਤਾਵਰਣ ਵਿਚ ਜ਼ਹਿਰੀਲੀਆਂ ਗੈਸਾਂ ਬਾਰੇ ਮਿਲੇਗੀ ਜਾਣਕਾਰੀ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਹਰਿਮੰਦਰ ਸਾਹਿਬ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਵਾਸਤੇ ਸਰਕਾਰ ਵੱਲੋਂ ਚਾਰਾਜੋਈ ਸ਼ੁਰੂ ਹੋ ਗਈ ਹੈ। ਇਸ ਦੇ ਪਹਿਲੇ ਪੜਾਅ ਵਿੱਚ ਇੱਥੇ ਪ੍ਰਦੂਸ਼ਣ ਮਾਪਣ ਵਾਲਾ ਟਾਵਰ ਸਥਾਪਤ ਕੀਤਾ ਗਿਆ ਹੈ। ਟਾਵਰ ‘ਤੇ ਸਥਾਪਤ ਸੈਂਸਰ ਇਹ ਪਤਾ ਲਾਉਣਗੇ ਕਿ …

Read More »

ਪੰਜਾਬੀ ਗਾਇਕਾ ਸਤਵਿੰਦਰ ਬਿੱਟੀ ਕਾਂਗਰਸ ਵਿੱਚ ਸ਼ਾਮਲ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬੀ ਗਾਇਕਾ ਸਤਵਿੰਦਰ ਬਿੱਟੀ ਕਾਂਗਰਸ ਵਿੱਚ ਸ਼ਾਮਲ ਹੋ ਗਈ। ਉਨ੍ਹਾਂ ਨੂੰ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੀਨੀਅਰ ਆਗੂਆਂ ਸੁਨੀਲ ਜਾਖੜ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਕੇਵਲ ਢਿੱਲੋਂ, ਰਾਣਾ ਗੁਰਮੀਤ ਸਿੰਘ ਸੋਢੀ ਤੇ ਸੁੱਖ ਸਰਕਾਰੀਆ ਦੀ ਮੌਜੂਦਗੀ ਵਿਚ ਪਾਰਟੀ ‘ਚ ਸ਼ਾਮਲ ਕੀਤਾ ਗਿਆ। ਜ਼ਿਕਰਯੋਗ ਹੈ ਕਿ ਬਿੱਟੀ ਮਸ਼ਹੂਰ …

Read More »

ਢੱਡਰੀਆਂਵਾਲਾ ਹਮਲਾ: ਮਹੀਨੇ ਬਾਅਦ ਵੀ ਪੁਲਿਸ ਦੇ ਹੱਥ ਖਾਲੀ

ਪੁਲਿਸ ਅਜੇ ਤੱਕ ਨਹੀਂ ਜੁਟਾ ਸਕੀ ਕੋਈ ਠੋਸ ਸਬੂਤ ਲੁਧਿਆਣਾ/ਬਿਊਰੋ ਨਿਊਜ਼ ਸੰਤ ਰਣਜੀਤ ਸਿੰਘ ਢੱਡਰੀਆਂਵਾਲੇ ‘ਤੇ ਹੋਏ ਕਾਤਲਾਨਾ ਹਮਲੇ ਤੋਂ ਇਕ ਮਹੀਨੇ ਬਾਅਦ ਵੀ ਇਸ ਮਾਮਲੇ ਦੀ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ ਦੇ ਹੱਥ ਖਾਲੀ ਹਨ। ਹਮਲੇ ਦੀ ਸਾਜ਼ਿਸ਼ ਕਿਸ ਨੇ ਰਚੀ ਸੀ, ਪੁਲਿਸ ਇਸ ਬਾਬਤ ਠੋਸ ਸਬੂਤ ਜੁਟਾਉਣ …

Read More »

ਸਾਬਕਾ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਗ੍ਰਿਫ਼ਤਾਰ ਤੇ ਰਿਹਾਅ

ਰਾਜਾਸਾਂਸੀ/ਬਿਊਰੋ ਨਿਊਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਤੇ ਸਿੱਖ ਸਦਭਾਵਨਾ ਦਲ ਦੇ ਮੁੱਖ ਸੇਵਾਦਾਰ ਭਾਈ ਬਲਦੇਵ ਸਿੰਘ ਵਡਾਲਾ ਜਿਨ੍ਹਾਂ ਨੂੰ ਪੁਲਿਸ ਥਾਣਾ ਰਾਜਾਸਾਂਸੀ ਨੇ ਬੁੱਧਵਾਰ ਤੜਕੇ 3.30 ਵਜੇ ਉਨ੍ਹਾਂ ਦੀ ਰਿਹਾਇਸ਼ ਤੋਂ ਹਿਰਾਸਤ ਵਿਚ ਲਿਆ ਸੀ, ਲਗਭਗ 10 ਘੰਟੇ ਹਿਰਾਸਤ ਵਿਚ ਰੱਖਣ ਤੋਂ ਬਾਅਦ ਪੁਲਿਸ ਵੱਲੋਂ ਛੱਡ …

Read More »

ਫ਼ਾਰਗ ਕੀਤੇ ਪੰਜ ਪਿਆਰਿਆਂ ਵੱਲੋਂ ਵੱਖਰਾ ਦਫ਼ਤਰ ਸਥਾਪਤ

ਸਾਕਾ ਨੀਲਾ ਤਾਰਾ ਵੇਲੇ ਚੁੱਕੇ ਸਿੱਖ ਰੈਫਰੈਂਸ ਲਾਇਬਰੇਰੀ ਦੇ ਖਜ਼ਾਨੇ ਨੂੰ ਵਾਪਸ ਲਿਆਉਣ ਲਈ ਯੂ ਐਨ ਓ ਤੱਕ ਪਹੁੰਚ ਕਰਨ ਦਾ ਐਲਾਨ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਾਰਗ ਕੀਤੇ ਗਏ ਪੰਜ ਪਿਆਰਿਆਂ ਨੇ ਧਰਮ ਪ੍ਰਚਾਰ ਗਤੀਵਿਧੀਆਂ ਵਾਸਤੇ ਵੱਖਰਾ ਦਫਤਰ ਸਥਾਪਤ ਕਰ ਲਿਆ ਹੈ, ਜਿਸ ਦਾ ਪੰਥਕ ਰਵਾਇਤਾਂ ਅਨੁਸਾਰ …

Read More »

ਨਸ਼ਿਆਂ ਦੇ ਕਾਰੋਬਾਰ ਨੂੰ ਅਕਾਲੀਆਂ ਦੀ ਸਰਪ੍ਰਸਤੀ: ਰਾਹੁਲ

ਸੱਤਾ ‘ਚ ਆਉਣ ‘ਤੇ ਨਸ਼ਿਆਂ ਦੇ ਸੌਦਾਗਰਾਂ ਦੀਆਂ ਜਾਇਦਾਦਾਂ ਕੁਰਕ ਕਰਨ ਲਈ ਕਾਨੂੰਨ ਬਣਾਉਣ ਦਾ ਐਲਾਨ ਜਲੰਧਰ : ਕਾਂਗਰਸ ਦੇ ਕੌਮੀ ਮੀਤ ਪ੍ਰਧਾਨ ਰਾਹੁਲ ਗਾਂਧੀ ਨੇ ਨਸ਼ਿਆਂ ਦੇ ਮਾਮਲੇ ਵਿਚ ਪੰਜਾਬ ਦੀ ਸੱਤਾਧਾਰੀ ਧਿਰ ਅਕਾਲੀ-ਭਾਜਪਾ ਗੱਠਜੋੜ ਨੂੰ ਘੇਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ …

Read More »

ਪੰਜਾਬ ਦੀਆਂ ਔਰਤਾਂ ਵੀ ਤੁਰੀਆਂ ਨਸ਼ੇ ਦੇ ਰਾਹ

ਅੰਮ੍ਰਿਤਸਰ ‘ਚ ਔਰਤਾਂ ਵਾਸਤੇ ਖੁੱਲ੍ਹੇ ਨਸ਼ਾ ਮੁਕਤੀ ਕੇਂਦਰਾਂ ‘ਚ ਲੱਗਦੀਆਂ ਹਨ ਲੰਬੀਆਂ ਲਾਈਨਾਂ ਅੰਮ੍ਰਿਤਸਰ : ਪੰਜਾਬ ਸਰਕਾਰ ਭਾਵੇਂ ਲੱਖ ਦਾਅਵੇ ਕਰੇ ਕਿ ਪੰਜਾਬ ਵਿੱਚ ਨਸ਼ਾ ਨਹੀਂ ਪਰ ਹਸਪਤਾਲਾਂ ਵਿੱਚ ਲੱਗੀਆਂ ਨਸ਼ੇੜੀਆਂ ਦੀਆਂ ਲਾਈਨਾਂ ਇਨ੍ਹਾਂ ਦਾਅਵਿਆਂ ਨੂੰ ਝੂਠਾ ਸਾਬਤ ਕਰ ਰਹੀਆਂ ਹਨ। ਔਰਤਾਂ ਵਾਸਤੇ ਅੰਮ੍ਰਿਤਸਰ ਵਿੱਚ ਖੁੱਲ੍ਹੇ ਨਸ਼ਾ ਮੁਕਤੀ ਕੇਂਦਰ ਵਿੱਚ …

Read More »