Breaking News
Home / ਭਾਰਤ

ਭਾਰਤ

ਭਾਰਤ

ਸੁਨੀਲ ਜਾਖੜ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ

ਗੁਰਦਾਸਪੁਰ ਜ਼ਿਮਨੀ ਚੋਣ ਲਈ ਕਾਂਗਰਸ ਵਲੋਂ ਭਲਕੇ ਸੁਨੀਲ ਜਾਖੜ ਦੇ ਨਾਮ ਦਾ ਕੀਤਾ ਜਾ ਸਕਦਾ ਹੈ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਗੁਰਦਾਸਪੁਰ ਜ਼ਿਮਨੀ ਚੋਣ ਲਈ ਉਮੀਦਵਾਰ ਵਜੋਂ ਸੁਨੀਲ ਜਾਖੜ ਦਾ ਨਾਮ ਤਰਕੀਬਨ ਤੈਅ …

Read More »

ਹਨੀਪ੍ਰੀਤ ਤਿੰਨ ਗੱਡੀਆਂ ਸਮੇਤ ਪਹੁੰਚ ਗਈ ਨੇਪਾਲ

ਮੋਸਟ ਵਾਂਟਿਡ ਦੀ ਸੂਚੀ ‘ਚ ਹਨੀਪ੍ਰੀਤ ਦਾ ਨਾਂ ਸਭ ਤੋਂ ਉਪਰ ਲਖਨਊ/ਬਿਊਰੋ ਨਿਊਜ਼ ਉਤਰਾਖੰਡ, ਉਤਰ ਪ੍ਰਦੇਸ਼ ਅਤੇ ਬਿਹਾਰ ਵਿਚ ਕੀਤੀ ਗਈ ਨਾਕਾਬੰਦੀ ਦੇ ਬਾਅਦ ਵੀ ਰਾਮ ਰਹੀਮ ਦੀ ਸਭ ਤੋਂ ਵੱਡੀ ਰਾਜ਼ਦਾਰ ਮੋਸਟ ਵਾਂਟਿਡ ਹਨੀਪ੍ਰੀਤ ਨੂੰ ਨੇਪਾਲ ਵਿਚ ਦੇਖਿਆ ਗਿਆ। ਇਹ ਪਤਾ ਲੱਗ ਰਿਹਾ ਹੈ ਕਿ ਹਨੀਪ੍ਰੀਤ ਨੇ ਨੇਪਾਲ ਵਿਚ …

Read More »

ਦਾਊਦ ਇਬਰਾਹਿਮ ਦਾ ਭਰਾ ਇਕਬਾਲ ਕਾਸਕਰ ਗ੍ਰਿਫਤਾਰ

ਅਦਾਲਤ ਨੇ ਪੁਲਿਸ ਰਿਮਾਂਡ ‘ਤੇ ਭੇਜਿਆ ਮੁੰਬਈ/ਬਿਊਰੋ ਨਿਊਜ਼ ਭਗੌੜੇ ਮਾਫੀਆ ਸਰਗਣੇ ਦਾਊਦ ਇਬਰਾਹਿਮ ਦੇ ਛੋਟੇ ਭਰਾ ਇਕਬਾਲ ਕਾਸਕਰ ਨੂੰ ਮੁੰਬਈ ਦੀ ਠਾਣੇ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਕਾਸਕਰ ਨੂੰ ਅਦਾਲਤ ਵਿਚ ਪੇਸ਼ ਕੀਤਾ ਤਾਂ ਅਦਾਲਤ ਨੇ ਕਾਸਕਰ ਨੂੰ 8 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ। ਇਕਬਾਲ …

Read More »

ਪੰਜਾਬ ਮਗਰੋਂ ਦਿੱਲੀ ‘ਵਰਸਟੀ ਚੋਣਾਂ ਵਿਚ ਵੀ ਕਾਂਗਰਸ ਪੱਖੀ ਐਨ.ਐਸ.ਯੂ.ਆਈ. ਦੀ ਸ਼ਾਨਦਾਰ ਵਾਪਸੀ

ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਦੀ ਵਿਦਿਆਰਥੀ ਇਕਾਈ ਨੈਸ਼ਨਲ ਸਟੂਡੈਂਟਸ ਯੂਨੀਅਨ ਆਫ਼ ਇੰਡੀਆ (ਐਨ.ਐਸ.ਯੂ.ਆਈ.) ਨੇ ਦਿੱਲੀ ਯੂਨੀਵਰਸਟੀ ਵਿਦਿਆਰਥੀ ਸੰਘ ਚੋਣਾਂ ਵਿਚ ਸ਼ਾਨਦਾਰ ਵਾਪਸੀ ਕਰਦਿਆਂ ਪ੍ਰਧਾਨ ਦੇ ਅਹੁਦੇ ਸਮੇਤ ਦੋ ਅਹਿਮ ਅਹੁਦਿਆਂ ਉਤੇ ਕਬਜ਼ਾ ਕਰ ਲਿਆ। ઠਮਜ਼ਬੂਤ ਆਧਾਰ ਵਾਲੀ ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐਸ.ਐਸ.) ਨਾਲ ਸਬੰਧਤ ਵਿਦਿਆਰਥੀ ਸੰਗਠਨ ਕੁਲ ਭਾਰਤੀ ਵਿਦਿਆਰਥੀ …

Read More »

ਰਾਮ ਰਹੀਮ ਨੂੰ ਜੇਲ੍ਹ ‘ਚ ਮਿਲਣ ਪਹੁੰਚੀ ਉਸਦੀ ਮਾਂ ਨਸੀਬ ਕੌਰ

ਰੋਹਤਕ/ਬਿਊਰੋ ਨਿਊਜ਼ : ਰੋਹਤਕ ਦੀ ਸੋਨਾਰੀਆ ਜੇਲ੍ਹ ਵਿਚ ਬੰਦ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਮਿਲਣ ਲਈ ਉਸਦੀ ਮਾਂ ਨਸੀਬ ਕੌਰ ਪਹੁੰਚੀ। ਮਾਂ ਨਾਲ ਮੁਲਾਕਾਤ ਦੌਰਾਨ ਬਾਬੇ ਦੇ ਰੋਣ ਦੀਆਂ ਵੀ ਚਰਚਾਵਾਂ ਹਨ। ਕਿਹਾ ਜਾ ਰਿਹਾ ਹੈ ਕਿ ਜਿਵੇਂ ਹੀ ਡੇਰਾ ਮੁਖੀ ਦੀ ਮਾਂ ਨਸੀਬ ਕੌਰ ਬਾਬੇ ਦੇ …

Read More »

ਮੋਦੀ ਨੂੰ ਆਪਣੀ ਪਤਨੀ ਦੇ ‘ਚਿੱਟੇ ਧੰਨ’ ਦਾ ਇਲਮ ਨਹੀਂ

ਪ੍ਰਧਾਨ ਮੰਤਰੀ ਇਸ ਵੇਲੇ ਦੋ ਕਰੋੜ ਰੁਪਏ ਦੀ ਸੰਪਤੀ ਦੇ ਹਨ ਮਾਲਕ ਬਠਿੰਡਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣੀ ਪਤਨੀ ਦੇ ‘ਚਿੱਟੇ ਧਨ’ ਦਾ ਵੀ ਇਲਮ ਨਹੀਂ ਹੈ ਜਦੋਂਕਿ ਉਹ ਦੇਸ਼ ਦੇ ਕਾਲੇ ਧਨ ਤੋਂ ਜਾਣੂ ਹੋਣ ਦੀ ਗੱਲ ਆਖਦੇ ਹਨ। ਪ੍ਰਧਾਨ ਮੰਤਰੀ ਨੇ ਹਫ਼ਤਾ ਪਹਿਲਾਂ ਸਾਲ 2016-17 …

Read More »

ਸੁਪਰੀਮ ਕੋਰਟ ਨੇ ਅਲਾਹਾਬਾਦ ਦੇ ਚੀਫ ਜਸਟਿਸ ਨੂੰ ਕੀਤੀ ਹਦਾਇਤ

ਰਾਮ ਜਨਮ ਭੂਮੀ-ਬਾਬਰੀ ਮਸਜਿਦ ਦੇ ਕਾਰਜਾਂ ਨੂੰ ਦੇਖਣ ਲਈ ਦੋ ਨਵੇਂ ਨਿਗ਼ਰਾਨ ਲਾਉਣ ਦੇ ਹੁਕਮ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਅਲਾਹਾਬਾਦ ਦੇ ਚੀਫ਼ ਜਸਟਿਸ ਨੂੰ ਹਦਾਇਤ ਕੀਤੀ ਹੈ ਕਿ ਉਹ 10 ਦਿਨਾਂ ਦੇ ਅੰਦਰ ਦੋ ਨਵੇਂ ਵਧੀਕ ਜ਼ਿਲ੍ਹਾ ਜੱਜਾਂ ਨੂੰ ਨਿਗਰਾਨ ਵਜੋਂ ਨਾਮਜ਼ਦ ਕਰਨ ਜੋ ਅਯੁੱਧਿਆ ਵਿਚ ਵਿਵਾਦਤ …

Read More »

ਕਰਨਾਟਕ ‘ਚ ਕਿਰਪਾਨ ‘ਤੇ ਰੋਕ ਦਾ ਮਾਮਲਾ

ਐਸਜੀਪੀਸੀ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਕਰਨਾਟਕ ਸਰਕਾਰ ਵੱਲੋਂ ਕਿਰਪਾਨ ‘ਤੇ ਲਾਈ ਗਈ ਰੋਕ ਨੂੰ ਹਟਾਉਣ ਲਈ ਤੁਰੰਤ ਯੋਗ ਕਾਰਵਾਈ ਕਰਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਨਾਟਕ ਸਰਕਾਰ ਵੱਲੋਂ ਸਿੱਖਾਂ ਦੇ …

Read More »

ਮੇਘਾਲਿਆ ‘ਚ ਵੀ ਲਾਗੂ ਹੋਇਆ ਅਨੰਦ ਮੈਰਿਜ ਐਕਟ

ਅੰਮ੍ਰਿਤਸਰ : ਪੰਜਾਬ ਤੋਂ ਬਾਅਦ ਹੁਣ ਮੇਘਾਲਿਆ ਸਰਕਾਰ ਵੱਲੋਂ ਵੀ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਸੂਬੇ ਵਿੱਚ ਰਹਿੰਦੇ ਸਿੱਖਾਂ ਦੇ ਵਿਆਹਾਂ ਦੀ ਤਸਦੀਕ ਅਨੰਦ ਮੈਰਿਜ ਐਕਟ ਤਹਿਤ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧ ਵਿੱਚ ਮੇਘਾਲਿਆ ਸਰਕਾਰ ਦੇ ਕਰ ਤੇ ਆਬਕਾਰੀ, ਰਜਿਸਟਰੇਸ਼ਨ ਆਦਿ ਵਿਭਾਗਾਂ ਦੇ ਅਧੀਨ ਸਕੱਤਰ ਨੇ ਦਿੱਲੀ ਤੋਂ …

Read More »

ਵਿਕਾਸ ਬਰਾਲਾ ਦੀ ਜ਼ਮਾਨਤ ਪਟੀਸ਼ਨ ਫਿਰ ਹੋਈ ਰੱਦ

ਚੰਡੀਗੜ੍ਹ/ਬਿਊਰੋ ਨਿਊਜ਼ : ਆਈ. ਏ. ਐੱਸ. ਅਧਿਕਾਰੀ ਦੀ ਬੇਟੀ ਨਾਲ ਛੇੜਛਾੜ ਮਾਮਲੇ ਵਿਚ ਆਰੋਪੀ ਵਿਕਾਸ ਬਰਾਲਾ ਦੀ ਜ਼ਮਾਨਤ ਪਟੀਸ਼ਨ ਫਿਰ ਤੋਂ ਰੱਦ ਕੀਤੀ ਗਈ ਹੈ। ਇਸ ਤੋਂ ਪਹਿਲਾਂ 29 ਅਗਸਤ ਨੂੰ ਵੀ ਅਦਾਲਤ ਨੇ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਚੰਡੀਗੜ੍ਹ ਦੀ ਅਦਾਲਤ ਵਿਚ ਲੱਗਭਗ ਡੇਢ ਘੰਟੇ ਦੀ ਬਹਿਸ ਤੋਂ …

Read More »