Breaking News

Recent Posts

ਪਾਕਿਸਤਾਨ ਤੋਂ ਸ਼ਹੀਦ ਭਗਤ ਸਿੰਘ ਯਾਦਗਾਰ ਫਾਊਂਡੇਸ਼ਨ ਦੇ ਚੇਅਰਮੈਨ ਤੇ ਵਕੀਲ ਇਮਤਿਆਜ਼ ਕੁਰੈਸ਼ੀ ਖਟਕੜ ਕਲਾਂ ਪਹੁੰਚੇ

ਕਿਹਾ, ਸ਼ਹੀਦ ਭਗਤ ਸਿੰਘ ਤੇ ਸਾਥੀਆਂ ਨੂੰ ਬੇਕਸੂਰ ਹੋਣ ਦੇ ਬਾਵਜੂਦ ਫਾਂਸੀ ਦਿੱਤੀ ਗਈ ਬੰਗਾ/ਬਿਊਰੋ ਨਿਊਜ਼ ਪਾਕਿਸਤਾਨ ਤੋਂ ਸ਼ਹੀਦ ਭਗਤ ਸਿੰਘ ਯਾਦਗਾਰ ਫਾਊਂਡੇਸ਼ਨ ਦੇ ਚੇਅਰਮੈਨ ਤੇ ਵਕੀਲ ਇਮਤਿਆਜ਼ ਕੁਰੈਸ਼ੀ ਨੇ ਅੱਜ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਸ਼ਹੀਦ ਦੇ ਘਰ, ਅਜਾਇਬ ਘਰ ਤੇ …

Read More »

ਲੋਕ ਸਭਾ ‘ਚ ਪਾਸ ਹੋਇਆ ਬਿੱਲ

ਸਹਿਜਧਾਰੀ ਸਿੱਖਾਂ ਦਾ ਵੋਟ ਪਾਉਣ ਦਾ ਹੱਕ ਖਤਮ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਵਿਚ ਅੱਜ ਸਿੱਖ ਗੁਰਦੁਆਰਾ ਸੋਧ ਬਿੱਲ ਪਾਸ ਹੋ ਗਿਆ। ਇਸ ਬਿੱਲ ਦੇ ਲੋਕ ਸਭਾ ਵਿਚ ਪਾਸ ਹੋਣ ਤੋਂ ਬਾਅਦ ਹੁਣ ਸਹਿਜਧਾਰੀ ਸਿੱਖਾਂ ਨੂੰ ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਪਾਉਣ ਦਾ ਅਧਿਕਾਰ ਖਤਮ ਹੋ ਗਿਆ ਹੈ। ਜ਼ਿਕਰਯੋਗ ਕਿ ਇਸ …

Read More »

ਲੁਧਿਆਣਾ ਤੋਂ ਵਿਧਾਇਕ ਸਿਮਰਨਜੀਤ ਬੈਂਸ ਨੇ ਬਿਕਰਮ ਮਜੀਠੀਆ ‘ਤੇ ਲਾਏ ਸਿਆਸੀ ਨਿਸ਼ਾਨੇ

ਕਿਹਾ, ਜਨਰਲ ਡਾਇਰ ਦਾ ਸੀ ਮਜੀਠੀਆ ਪਰਿਵਾਰ ਨਾਲ ‘ਯਾਰਾਨਾ’ ਲੁਧਿਆਣਾ/ਬਿਊਰੋ ਨਿਊਜ਼ “ਜੱਲ੍ਹਿਆਂਵਾਲੇ ਬਾਗ ਵਿੱਚ ਸੈਂਕੜੇ ਨਿਰਦੋਸ਼ਾਂ ਦਾ ਕਤਲ ਕਰਨ ਵਾਲੇ ਜਨਰਲ ਡਾਇਰ ਦਾ ਮਜੀਠੀਆ ਪਰਿਵਾਰ ਨਾਲ ਚੰਗਾ ਯਾਰਾਨਾ ਸੀ। ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਵਡੇਰਿਆਂ ਨੇ ਅੰਗਰੇਜ਼ਾਂ ਨਾਲ ਮਿਲ ਕੇ ਮੋਟੀ ਜਾਇਦਾਦ ਬਣਾਈ ਸੀ।” ਇਹ ਇਲਜ਼ਾਮ ਲੁਧਿਆਣਾ ਤੋਂ ਆਜ਼ਾਦ …

Read More »

ਸਰਹੱਦ ਤੋਂ ਕਾਬੂ ਕੀਤਾ ਇਕ ਪਾਕਿਸਤਾਨੀ ਨਾਗਰਿਕ

ਕੀਤੇ ਕਈ ਅਹਿਮ ਖੁਲਾਸੇ ਕਿਹਾ, ਮੈਨੂੰ ਤਸਕਰਾਂ ਨੇ ਇਹ ਦੇਖਣ ਲਈ ਭੇਜਿਆ ਸੀ ਕਿ ਸਰਹੱਦ ‘ਤੇ ਭਾਰਤੀ ਜਵਾਨ ਕਿੰਨੇ ਕੁ ਚੌਕਸ ਹਨ ਅੰਮ੍ਰਿਤਸਰ/ਬਿਊਰੋ ਨਿਊਜ਼ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਵੱਲੋਂ ਅੱਜ ਸਵੇਰੇ ਕਾਬੂ ਕੀਤੇ ਗਏ ਪਾਕਿਸਤਾਨੀ ਨਾਗਰਿਕ ਨੇ ਕਈ ਵੱਡੇ ਖੁਲਾਸੇ ਕੀਤੇ ਹਨ। ਉਸ ਦਾ ਕਹਿਣਾ ਹੈ ਕਿ ਉਸ ਨੂੰ …

Read More »

ਸੌਖਾ ਨਹੀਂ ਹੋਵੇਗਾ ਹੁਣ ‘ਆਪ’ ਵਿਚ ਸ਼ਾਮਲ ਹੋਣਾ

ਪੈਨਲ ਦੀ ਮਨਜੂਰੀ ਤੋਂ ਬਾਅਦ ਹੀ ਕਿਸੇ ਆਗੂ ਨੂੰ ਪਾਰਟੀ ‘ਚ ਕੀਤਾ ਜਾਵੇਗਾ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਪਾਰਟੀ ਤੋਂ ਬਾਹਰਲੇ ਆਗੂਆਂ ਅਤੇ ਵਰਕਰਾਂ ਨੂੰ ਸ਼ਾਮਲ ਕਰਵਾਉਣ ਦੇ ਮਾਮਲੇ ਉੱਤੇ ਛਿੜੇ ਵਿਵਾਦ ਨੂੰ ਖ਼ਤਮ ਕਰਨ ਸਬੰਧੀ ਹੱਲ ਲੱਭ ਲਿਆ ਹੈ। ਪਾਰਟੀ ਨੇ ਦੂਜੇ ਆਗੂਆਂ ਨੂੰ ਸ਼ਾਮਲ ਕਰਨ ਸਬੰਧੀ …

Read More »