Breaking News

Recent Posts

ਕਿਸਾਨਾਂ ਵੱਲੋਂ ਐਸ.ਵਾਈ.ਐਲ. ਨਹਿਰ ਨੂੰ ਭਰਨ ਦਾ ਕੰਮ ਸ਼ੁਰੂ

ਰਾਜਪਾਲ ਨੇ ਹਾਲੇ ਤੱਕ ਬਿੱਲ ‘ਤੇ ਨਹੀਂ ਲਾਈ ਮੋਹਰ ਪਟਿਆਲਾ/ਬਿਊਰੋ ਨਿਊਜ਼ ਐਸ.ਵਾਈ.ਐਲ. ਨਹਿਰ ‘ਤੇ ਸਿਆਸਤ ਲਗਾਤਾਰ ਜਾਰੀ ਹੈ। ਅੱਜ ਪੰਜਾਬ ਵਿਚ ਕਈ ਥਾਵਾਂ ‘ਤੇ ਕਾਂਗਰਸ ਤੇ ਅਕਾਲੀ ਦਲ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਨਹਿਰ ਭਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਲਈ ਇਕੱਲੇ ਫਤਹਿਗੜ੍ਹ ਸਾਹਿਬ ਵਿਚ ਹੀ 200 ਜੇ.ਸੀ.ਬੀ. …

Read More »

ਕੈਪਟਨ ਅਮਰਿੰਦਰ ਸਿੰਘ ਨੇ ਐਸ.ਵਾਈ.ਐਲ ਨਹਿਰ ਭਰਨ ਲਈ ਪੰਜਾਬੀਆਂ ਦੀ ਕੀਤੀ ਸ਼ਲਾਘਾ

ਕਿਹਾ, ਪਾਸ ਕੀਤਾ ਗਿਆ ਬਿੱਲ ਰਾਜਪਾਲ ਨੂੰ ਕਿਉਂ ਨਹੀਂ ਪਹੁੰਚਿਆ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਨੇ ਐਸ.ਵਾਈ.ਐਲ ਨਹਿਰ ਨੂੰ ਭਰਨ ਦੀ ਸ਼ੁਰਆਤ ਕਰਨ ਵਾਸਤੇ ਸਾਰੇ ਪੰਜਾਬੀਆਂ ਦੀ ਸ਼ਲਾਘਾ ਕੀਤੀ ਹੈ । ਉਨ੍ਹਾਂ ਕਿਹਾ ਕਿ ਮਾਲਵਾ ਖੇਤਰ ਦੀ 9 ਲੱਖ ਏਕੜ ਖੇਤੀ ਲਾਇਕ ਜ਼ਮੀਨ ਨੂੰ ਬੰਜਰ ਹੋਣ ਤੋਂ ਬਚਾਉਣ ਦਾ ਇੱਕੋ …

Read More »

ਪਠਾਨਕੋਟ ਹਮਲੇ ਦੀ ਲੋਕ ਸਭਾ ‘ਚ ਗੂੰਜ

ਨਵੀਂ ਦਿੱਲੀ/ਬਿਊਰੋ ਨਿਊਜ਼ ਪਠਾਨਕੋਟ ਏਅਰਬੇਸ ਅੱਤਵਾਦੀ ਹਮਲੇ ਦੀ ਗੂੰਜ ਅੱਜ ਲੋਕ ਸਭਾ ਵਿੱਚ ਵੀ ਸੁਣਾਈ ਦਿੱਤੀ। ਇਸ ਮਾਮਲੇ ‘ਤੇ ਵਿਰੋਧੀ ਧਿਰ ਨੇ ਮੋਦੀ ਸਰਕਾਰ ਨੂੰ ਘੇਰਿਆ। ਬੀਜੇਡੀ ਸੰਸਦ ਮੈਂਬਰ ਕਲੀਕੇਸ਼ ਸਿੰਘਦਿਓ ਨੇ ਕਿਹਾ ਕਿ ਕੇਂਦਰ ਸਰਕਾਰ ਪਠਾਨਕੋਟ ਏਅਰਬੇਸ ਅੱਤਵਾਦੀ ਹਮਲੇ ਨਾਲ ਨਜਿੱਠਣ ਵਿਚ ਫੇਲ੍ਹ ਹੋਈ ਹੈ। ਇੱਥੇ ਸਰਕਾਰ ਦੀ ਵੱਡੀ …

Read More »

ਰਾਹੁਲ ਗਾਂਧੀ 18 ਮਾਰਚ ਨੂੰ ਅੰਮ੍ਰਿਤਸਰ ਆਉਣਗੇ

ਨਸ਼ਿਆਂ ਸਬੰਧੀ ਡਾਕੂਮੈਂਟਰੀ ਨੂੰ ਕਰਨਗੇ ਰਿਲੀਜ਼ ਅੰਮ੍ਰਿਤਸਰ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਉਪ ਪ੍ਰਧਾਨ ਰਾਹੁਲ ਗਾਂਧੀ 18 ਮਾਰਚ ਨੂੰ ਅੰਮ੍ਰਿਤਸਰ ਆ ਰਹੇ ਹਨ। ਰਾਹੁਲ ਗਾਂਧੀ ਅੰਮ੍ਰਿਤਸਰ ਵਿੱਚ ਇੱਕ ਗੈਰ ਸਰਕਾਰੀ ਸੰਸਥਾ ਵੱਲੋਂ ਪੰਜਾਬ ਵਿੱਚ ਨਸ਼ਿਆਂ ਦੇ ਰੁਝਾਨ ‘ਤੇ ਬਣਾਈ ਗਈ ਫਿਲਮ ਨੂੰ ਰਿਲੀਜ਼ ਕਰਨਗੇ। ਉਹ ਨਸ਼ਿਆਂ ਨਾਲ ਬਰਬਾਦ ਹੋ ਰਹੀ ਪੰਜਾਬ …

Read More »

ਕੇਜਰੀਵਾਲ ਨੇ ਭਾਜਪਾ ‘ਤੇ ਸਾਧਿਆ ਨਿਸ਼ਾਨਾ

ਕਿਹਾ, ਜੇਐਨਯੂ ਕੈਂਪਸ ਵਿਚ ਭਾਰਤ ਵਿਰੋਧੀ ਨਾਅਰੇ ਲਗਾਉਣ ਵਾਲਿਆਂ ਦਾ ਬਚਾਅ ਕਰਦੀ ਹੈ ਭਾਜਪਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਰਤੀ ਜਨਤਾ ਪਾਰਟੀ ‘ਤੇ ਨਿਸ਼ਾਨਾ ਸਾਧਿਆ ਹੈ। ਕੇਜਰੀਵਾਲ ਨੇ ਕਿਹਾ ਕਿ ਭਾਜਪਾ ਸਭ ਤੋਂ ਵੱਧ ਰਾਸ਼ਟਰ-ਵਿਰੋਧੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਜੇ ਐਨ ਯੂ ਕੈਂਪਸ …

Read More »