Breaking News

ਕਣਕ ਨੂੰ ਅੱਗ : ਦਿੱਲੀ ਨੂੰ ਹੁਣ ਖੇਤਾਂ ‘ਚੋਂ ਉਠ ਰਿਹਾ ਧੂੰਆਂ ਕਿਉਂ ਨਹੀਂ ਦਿੱਸਦਾ

 

ਦੀਪਕ ਸ਼ਰਮਾ ਚਨਾਰਥਲ       

ਅੱਜ ਤੋਂ 6 ਕੁ ਮਹੀਨੇ ਪਹਿਲਾਂ ਦੀ ਗੱਲ ਹੈ ਜਦੋਂ ਪੰਜਾਬ ਦੇ ਕਿਸਾਨਾਂ ਨੇ ਝੋਨੇ ਦੀ ਫਸਲ ਨੂੰ ਮੰਡੀਆਂ ਵਿਚ ਲਿਆਂਦਾ ਸੀ ਤੇ ਅਜੇ ਖੇਤਾਂ ਵਿਚ ਜ਼ਿਆਦਾਤਰ ਝੋਨੇ ਦੇ ਨਾੜ ਓਵੇਂ ਹੀ ਖੜ•ੇ ਸਨ, ਉਸ ਸਮੇਂ ਇੱਕਾ ਦੁੱਕਾ ਕਿਸਾਨਾਂ ਨੇ ਜੇ ਖੇਤ ਵਾਹੇ ਤਾਂ ਖਾਸੇ ਕਿਸਾਨਾਂ ਨੇ ਖੜ•ੇ ਨਾੜ ਨੂੰ ਅੱਗ ਲਗਾ ਦਿੱਤੀ ਸੀ। ਉਸ ਅੱਗ ਦਾ ਧੂੰਆਂ ਖੇਤਾਂ ‘ਚ ਅੱਗ ਲੱਗਣ ਤੋਂ ਪਹਿਲਾਂ ਹੀ ਦਿੱਲੀ ਪਹੁੰਚ ਗਿਆ ਸੀ। ਧਿਆਨ ਰਹੇ ਕਿ ਦਿੱਲੀ ਨੇ ਅਧਿਕਾਰਤ ਤੌਰ ‘ਤੇ ਵੀ ਬਿਆਨ ਦਾਗੇ ਸਨ ਕਿ ਪੰਜਾਬ ਦੇ ਖੇਤਾਂ ਵਿਚ ਨਾੜ ਨੂੰ ਸਾੜਨ ਲਈ ਲਾਈ ਗਈ ਅੱਗ ਦੇ ਧੂੰਏਂ ਕਾਰਨ ਦਿੱਲੀ ਵਿਚ ਪ੍ਰਦੂਸ਼ਣ ਦੇ ਬੱਦਲ ਛਾਏ ਹਨ। ਪਰ ਉਸੇ ਦਿੱਲੀ ਨੂੰ ਹੁਣ ਪੰਜਾਬ ਦੇ ਕਿਸਾਨਾਂ ਦੇ ਖੇਤਾਂ ਵਿਚੋਂ ਉਡ ਰਿਹਾ ਧੂੰਆਂ ਨਜ਼ਰ ਕਿਉਂ ਨਹੀਂ ਆ ਰਿਹਾ। ਹਰ ਸਾਲ ਜਦੋਂ ਕਣਕ ਦੀ ਫਸਲ ਪੱਕ ਕੇ ਤਿਆਰ ਹੋ ਜਾਂਦੀ ਹੈ ਤਾਂ ਅਕਸਰ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ 

  Read More »

Recent Posts

ਤਰਨਤਾਰਨ ਵਿਖੇ ਕੇਜਰੀਵਾਲ ਨੂੰ ਸਾਥੀਆਂ ਵਲੋਂ ਜਬਰੀ ਚੁੱਕ ਕੇ ਸਿਰੋਪਾ ਦੇਣ ਦਾ ਮਾਮਲਾ ਭਖਿਆ

ਸ਼੍ਰੋਮਣੀ ਕਮੇਟੀ ਕਰੇਗੀ ਜਾਂਚ, ਬਡੂੰਗਰ ਨੇ ਕਿਹਾ ਕੇਜਰੀਵਾਲ ਮੁਆਫੀ ਮੰਗੇ ਅੰਮ੍ਰਿਤਸਰ/ਬਿਊਰੋ ਨਿਊਜ਼ ਅਰਵਿੰਦ ਕੇਜਰੀਵਾਲ ਨੂੰ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਨਤਮਸਤਕ ਹੋਣ ਮੌਕੇ ਸਿਰੋਪਾਓ ਦੇਣ ਦਾ ਮਾਮਲਾ ਭਖ ਗਿਆ ਹੈ। ਹੁਣ ਸ਼੍ਰੋਮਣੀ ਕਮੇਟੀ ਨੇ ਇਸ ਮਾਮਲੇ ਦੀ ਜਾਂਚ ਕਰਨ ਦਾ ਫੈਸਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ …

Read More »

ਸੁਪਰੀਮ ਕੋਰਟ ਨੇ ਬੀਬੀ ਜਗੀਰ ਨੂੰ ਦਿੱਤਾ ਝਟਕਾ

ਸਜ਼ਾ ਰੱਦ ਕਰਨ ਲਈ ਪਾਈ ਗਈ ਅਪੀਲ ਕੀਤੀ ਖਾਰਜ, ਚੋਣ ਲੜਨੀ ਮੁਸ਼ਕਲ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅਕਾਲੀ ਆਗੂ ਬੀਬੀ ਜਗੀਰ ਕੌਰ ਨੂੰ ਝਟਕਾ ਦਿੰਦੇ ਹੋਏ ਉਨ੍ਹਾਂ ਵੱਲੋਂ ਆਪਣੀ ਧੀ ਦੇ ਕਤਲ ਮਾਮਲੇ ਵਿਚ ਸਜ਼ਾ ਰੱਦ ਕਰਨ ਲਈ ਪਾਈ ਅਪੀਲ ਖਾਰਜ ਕਰ ਦਿੱਤੀ ਹੈ। ਚਾਰ ਫਰਵਰੀ ਨੂੰ ਪੈਣ ਵਾਲੀਆਂ …

Read More »

ਕੈਪਟਨ ਅਮਰਿੰਦਰ ਸਿੰਘ ਨੇ ਭਰੇ ਪਟਿਆਲਾ ਸ਼ਹਿਰੀ ਹਲਕੇ ਤੋਂ ਨਾਮਜ਼ਦਗੀ ਪੱਤਰ

ਕਿਹਾ, ਜ਼ਿੰਦਗੀ ਦੀ ਅੰਤਿਮ ਚੋਣ ਵਿਚ ਬਾਦਲ ਨੂੰ ਲੰਬੀ ਤੋਂ ਵੀ ਹਰਾਵਾਂਗਾ ਪਟਿਆਲਾ/ਬਿਊਰੋ ਨਿਊਜ਼ ਚੋਣ ਮੈਦਾਨ ਵਿੱਚ ਉੱਤਰਨ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਐਲਾਨ ਕੀਤਾ ਹੈ। ਅਮਰਿੰਦਰ ਨੇ ਆਖਿਆ ਹੈ ਕਿ ਉਹ ਆਪਣੀ ਜ਼ਿੰਦਗੀ ਦੀ ਅੰਤਿਮ ਚੋਣ ਲੜ ਰਹੇ ਹਨ। ਉਹ ਇਸ ਵਿੱਚ ਲੰਬੀ ਹਲਕੇ ਤੋਂ ਮੁੱਖ ਮੰਤਰੀ …

Read More »

ਕੇਜਰੀਵਾਲ ਨੇ ਕੀਤਾ ਦਾਅਵਾ

ਕਿਹਾ, 15 ਅਪ੍ਰੈਲ ਨੂੰ ਮਜੀਠੀਆ ਹੋਣਗੇ ਜੇਲ੍ਹ ‘ਚ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਹੈ 15 ਅਪਰੈਲ ਨੂੰ ਪੰਜਾਬ ਦੇ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਜੇਲ੍ਹ ਵਿੱਚ ਹੋਣਗੇ। ਕੇਜਰੀਵਾਲ ਨੇ ਕਿਹਾ ਕਿ ਖੇਤੀਬਾੜੀ ਮੰਤਰੀ ਤੋਤਾ ਸਿੰਘ ਉੱਤੇ ਲੱਗੇ ਦੋਸ਼ਾਂ ਦੀ ਜਾਂਚ ਲਈ ਵੀ ਐਸ.ਆਈ.ਟੀ. …

Read More »

ਗੁਰਕੰਵਲ ਕੌਰ ਮੁੜ ਕਾਂਗਰਸ ‘ਚ ਸ਼ਾਮਲ

ਦੋ ਦਿਨ ਪਹਿਲਾਂ ਹੀ ਗਏ ਸਨ ਭਾਜਪਾ ‘ਚ ਪਟਿਆਲਾ/ਬਿਊਰੋ ਨਿਊਜ਼ ਇਸ ਵਾਰ ਵਿਧਾਨ ਸਭਾ ਚੋਣਾਂ ਵਿਚ ਅਜੀਬ ਰੰਗ ਵੇਖਣ ਨੂੰ ਮਿਲ ਰਹੇ ਹਨ। ਲੀਡਰ ਸਵੇਰੇ ਕਾਂਗਰਸੀ ਤੇ ਸ਼ਾਮ ਨੂੰ ਭਾਜਪਾ ਦਾ ਕਮਲ ਫੜੀ ਨਜ਼ਰ ਆਉਂਦਾ ਹੈ ਤੇ ਅਗਲੇ ਦਿਨ ਉਹ ਆਮ ਆਦਮੀ ਪਾਰਟੀ ਜਾਂ ਫਿਰ ਅਕਾਲੀ ਰੰਗ ਵਿੱਚ ਰੰਗਿਆ ਦਿੱਸਦਾ …

Read More »