Breaking News

Recent Posts

ਪਾਕਿ ਜੇਲ੍ਹਾਂ ‘ਚੋਂ ਰਿਹਾਅ ਹੋ ਕੇ ਵਤਨ ਪਰਤੇ 87 ਮਛੇਰੇ ਕੈਦੀ

ਰਿਹਾਅ ਹੋਏ ਮਛੇਰਿਆਂ ਨੇ ਦੋਵਾਂ ਸਰਕਾਰਾਂ ਦਾ ਕੀਤਾ ਧੰਨਵਾਦ ਅੰਮ੍ਰਿਤਸਰ/ਬਿਊਰੋ ਨਿਊਜ਼ ਪਾਕਿਸਤਾਨ ਦੀ ਜੇਲ੍ਹ ਵਿਚ ਬੰਦ 87 ਭਾਰਤੀ ਮਛੇਰਿਆਂ ਨੂੰ ਅੱਜ ਰਿਹਾਅ ਕਰਕੇ ਵਤਨ ਭੇਜ ਦਿੱਤਾ ਗਿਆ। ਇਹ ਮਛੇਰੇ ਅੱਜ ਅਟਾਰੀ-ਵਾਹਘਾ ਸਰਹੱਦ ਰਾਹੀਂ ਭਾਰਤ ਪੁੱਜੇ। ਭਾਰਤ ਤੇ ਪਾਕਿਸਤਾਨ ਵੱਲੋਂ ਦੋਵਾਂ ਦੇਸ਼ਾਂ ਵਿਚ ਰਿਸ਼ਤਿਆਂ ਨੂੰ ਸੁਖਾਵੇਂ ਬਣਾਉਣ ਲਈ ਮਛੇਰਿਆਂ ਨੂੰ ਸਮਝੌਤੇ …

Read More »

ਕਨ੍ਹੱਈਆ ਕਰ ਸਕਦੇ ਹਨ ਪੰਜਾਬ ਵੱਲ ਰੁਖ਼

23 ਮਾਰਚ ਨੂੰ ਸ. ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਹੁਸੈਨੀਵਾਲਾ ਪਹੁੰਚਣ ਦੀ ਸੰਭਾਵਨਾ ਚੰਡੀਗੜ੍ਹ/ਬਿਊਰੋ ਨਿਊਜ਼ ਜੇਐੱਨਯੂ ਵਿਦਿਆਰਥੀ ਜਥੇਬੰਦੀ ਦੇ ਪ੍ਰਧਾਨ ਕਨ੍ਹੱਈਆ ਕੁਮਾਰ ਪੰਜਾਬ ਆਉਣ ਦੀ ਤਿਆਰੀ ਵਿਚ ਹਨ। ਜਾਣਕਾਰੀ ਅਨੁਸਾਰ ਉਹ 23 ਮਾਰਚ ਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ …

Read More »

ਧਰਮਸ਼ਾਲਾ ‘ਚ ਹੀ ਹੋਵੇਗਾ ਭਾਰਤ-ਪਾਕਿ ਦਾ ਕ੍ਰਿਕਟ ਮੈਚ

ਹਿਮਾਚਲ ਸਰਕਾਰ ਨੇ ਸੁਰੱਖਿਆ ਦੇਣ ਦਾ ਦਿੱਤਾ ਭਰੋਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਬੀਸੀਸੀਆਈ ਨੇ ਐਲਾਨ ਕੀਤਾ ਹੈ ਕਿ ਧਰਮਸ਼ਾਲਾ ਵਿੱਚ 19 ਮਾਰਚ ਨੂੰ ਹੋਣ ਵਾਲਾ ਭਾਰਤ- ਪਾਕਿਸਤਾਨ ਦੀਆਂ ਟੀਮਾਂ ਵਿਚਕਾਰ ਕ੍ਰਿਕਟ ਮੈਚ ਆਪਣੇ ਤੈਅ ਪ੍ਰੋਗਰਾਮ ਮੁਤਾਬਕ ਹੀ ਹੋਵੇਗਾ। ਪਹਿਲਾਂ ਪਾਕਿਸਤਾਨੀ ਟੀਮ ਦੇ ਧਰਮਸ਼ਾਲਾ ਵਿੱਚ ਆਉਣ ‘ਤੇ ਵਿਰੋਧ ਕੀਤਾ ਜਾ ਰਿਹਾ ਸੀ। …

Read More »

ਚੰਡੀਗੜ੍ਹ ‘ਚ ਅਲਰਟ ਜਾਰੀ

ਦਹਿਸ਼ਤੀ ਹਮਲੇ ਦਾ ਖਤਰਾ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਵਿਚ 10 ਸ਼ੱਕੀ ਅੱਤਵਾਦੀਆਂ ਦੇ ਦਾਖਲ ਹੋਣ ਦੀ ਖ਼ਬਰ ਨਾਲ ਕੌਮੀ ਰਾਜਧਾਨੀ ਸਮੇਤ ਦੇਸ਼ ਦੇ ਅਹਿਮ ਸ਼ਹਿਰਾਂ ਵਿਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਨ੍ਹਾਂ ਸ਼ਹਿਰਾਂ ਵਿਚ ਚੰਡੀਗੜ੍ਹ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਜੈਪੁਰ, ਲਖਨਊ, ਵਿਜੈਵਾੜਾ, ਭੁਪਾਲ ਤੇ ਅਹਿਮਾਦਬਾਦ ਸ਼ਾਮਲ ਹਨ। …

Read More »

ਪੰਜਾਬ ਵਿਧਾਨ ਦਾ ਬਜਟ ਸੈਸ਼ਨ ਭਲਕੇ ਹੋਵੇਗਾ ਸ਼ੁਰੂ

ਹੰਗਾਮਿਆਂ ਭਰਪੂਰ ਰਹੇਗਾ ਪੰਜਾਬ ਦਾ ਬਜਟ ਸੈਸ਼ਨ    ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਭਲਕੇ ਯਾਨੀ ਮੰਗਲਵਾਰ ਤੋਂ ਸ਼ੁਰੂ ਹੋ ਰਿਹਾ ਹੈ। ਇਹ ਬਜਟ ਸੈਸ਼ਨ ਕਾਫ਼ੀ ਹੰਗਾਮੇ ਭਰਪੂਰ ਰਹਿਣ ਦੀ ਉਮੀਦ ਹੈ। ਵਿਰੋਧੀ ਧਿਰ ਕਾਂਗਰਸ ਪਾਣੀ, ਸੂਬੇ ਵਿੱਚ ਕਾਨੂੰਨ ਵਿਵਸਥਾ ਤੇ ਜੱਟ ਰਾਖਵੇਂਕਰਨ ਦੇ ਮੁੱਦੇ ‘ਤੇ ਸਰਕਾਰ ਨੂੰ …

Read More »