Breaking News

ਕਣਕ ਨੂੰ ਅੱਗ : ਦਿੱਲੀ ਨੂੰ ਹੁਣ ਖੇਤਾਂ ‘ਚੋਂ ਉਠ ਰਿਹਾ ਧੂੰਆਂ ਕਿਉਂ ਨਹੀਂ ਦਿੱਸਦਾ

 

ਦੀਪਕ ਸ਼ਰਮਾ ਚਨਾਰਥਲ       

ਅੱਜ ਤੋਂ 6 ਕੁ ਮਹੀਨੇ ਪਹਿਲਾਂ ਦੀ ਗੱਲ ਹੈ ਜਦੋਂ ਪੰਜਾਬ ਦੇ ਕਿਸਾਨਾਂ ਨੇ ਝੋਨੇ ਦੀ ਫਸਲ ਨੂੰ ਮੰਡੀਆਂ ਵਿਚ ਲਿਆਂਦਾ ਸੀ ਤੇ ਅਜੇ ਖੇਤਾਂ ਵਿਚ ਜ਼ਿਆਦਾਤਰ ਝੋਨੇ ਦੇ ਨਾੜ ਓਵੇਂ ਹੀ ਖੜ•ੇ ਸਨ, ਉਸ ਸਮੇਂ ਇੱਕਾ ਦੁੱਕਾ ਕਿਸਾਨਾਂ ਨੇ ਜੇ ਖੇਤ ਵਾਹੇ ਤਾਂ ਖਾਸੇ ਕਿਸਾਨਾਂ ਨੇ ਖੜ•ੇ ਨਾੜ ਨੂੰ ਅੱਗ ਲਗਾ ਦਿੱਤੀ ਸੀ। ਉਸ ਅੱਗ ਦਾ ਧੂੰਆਂ ਖੇਤਾਂ ‘ਚ ਅੱਗ ਲੱਗਣ ਤੋਂ ਪਹਿਲਾਂ ਹੀ ਦਿੱਲੀ ਪਹੁੰਚ ਗਿਆ ਸੀ। ਧਿਆਨ ਰਹੇ ਕਿ ਦਿੱਲੀ ਨੇ ਅਧਿਕਾਰਤ ਤੌਰ ‘ਤੇ ਵੀ ਬਿਆਨ ਦਾਗੇ ਸਨ ਕਿ ਪੰਜਾਬ ਦੇ ਖੇਤਾਂ ਵਿਚ ਨਾੜ ਨੂੰ ਸਾੜਨ ਲਈ ਲਾਈ ਗਈ ਅੱਗ ਦੇ ਧੂੰਏਂ ਕਾਰਨ ਦਿੱਲੀ ਵਿਚ ਪ੍ਰਦੂਸ਼ਣ ਦੇ ਬੱਦਲ ਛਾਏ ਹਨ। ਪਰ ਉਸੇ ਦਿੱਲੀ ਨੂੰ ਹੁਣ ਪੰਜਾਬ ਦੇ ਕਿਸਾਨਾਂ ਦੇ ਖੇਤਾਂ ਵਿਚੋਂ ਉਡ ਰਿਹਾ ਧੂੰਆਂ ਨਜ਼ਰ ਕਿਉਂ ਨਹੀਂ ਆ ਰਿਹਾ। ਹਰ ਸਾਲ ਜਦੋਂ ਕਣਕ ਦੀ ਫਸਲ ਪੱਕ ਕੇ ਤਿਆਰ ਹੋ ਜਾਂਦੀ ਹੈ ਤਾਂ ਅਕਸਰ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ 

  Read More »

Recent Posts

ਗੁਰਪ੍ਰੀਤ ਢਿੱਲੋਂ ਨੇ ਨੌਜਵਾਨਾਂ ਲਈ ਸ਼ੁਰੂ ਕੀਤਾ ਬਾਰਬੀਕਿਊ ਪ੍ਰੋਗਰਾਮ

ਬਰੈਂਪਟਨ/ ਬਿਊਰੋ ਨਿਊਜ਼ ਬਰੈਂਪਟਨ ਸਿਟੀ ਕੌਂਸਲਰ ਗੁਰਪ੍ਰੀਤ ਢਿੱਲੋਂ ਨੇ 11 ਅਕਤੂਬਰ ਤੋਂ ਆਪਣਾ ਫ੍ਰੀ ਡਰਾਪ ਇਨ ਬਾਰਬੇਕਿਊ ਪ੍ਰੋਗਰਾਮ ਨੂੰ ਸ਼ੁਰੂ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ ਇਹ ਫ੍ਰੀ ਵੀਕਲੀ ਬਾਰਬੇਕਿਊ ਡਰਾਪ ਇਨ ਬਰੈਂਪਟਨ ਦੇ ਨੌਜਵਾਨਾਂ ਲਈ ਖੇਡਣ ਦੀ ਇਕ ਸੁਰੱਖਿਅਤ ਥਾਂ ਹੈ। ਇਥੇ ਉਨ੍ਹਾਂ ਨੂੰ ਡਰੱਗਸ, ਗੈਂਗਾਂ ਅਤੇ ਹਿੰਸਾ ਤੋਂ …

Read More »

ਨਵੇਂ ਇਲੈਕਟ੍ਰਾਨਿਕ ਟਰੈਵਲ ਆਥੋਰਾਈਜੇਸ਼ਨ ਦਾ ਐਲਾਨ

ਕੈਨੇਡਾ ਆਉਣ ਵਾਲੇ ਲੋਕਾਂ ਲਈ ਨਵੇਂ ਪ੍ਰੀਕਲੀਅਰੈਂਸ ਟਰੈਵਲ ਸਿਸਟਮ ਬਰੈਂਪਟਨ : ਕੈਨੇਡਾ ‘ਚ ਨਵੇਂ ਇਲੈਕਟ੍ਰਾਨਿਕ ਟਰੈਵਲ ਆਥੋਰਾਈਜੇਸ਼ਨ (ਈ.ਟੀ.ਏ.) ਨੂੰ ਲਾਗੂ ਕੀਤਾ ਜਾ ਰਿਹਾ ਹੈ, ਜਿਸ ਵਿਚ ਪ੍ਰੀਕਲੀਅਰੈਂਸ ਟਰੈਵਲ ਸਿਸਟਮ ਨੂੰ ਲਾਗੂ ਕੀਤਾ ਜਾਵੇਗਾ ਅਤੇ ਇਹ ਕੈਨੇਡਾ ‘ਚ ਪ੍ਰਵੇਸ਼ ਕਰਨ ਵਾਲੇ ਕਈ ਲੋਕਾਂ ‘ਤੇ ਲਾਗੂ ਹੋਣਗੇ। ਇਮੀਗਰੇਸ਼ਨ, ਰਫ਼ਿਊਜ਼ੀ ਐਂਡ ਸਿਟੀਜਨਸ਼ਿਪ ਮੰਤਰੀ …

Read More »

ਬਰਤਾਨੀਆ ਦੇ ਤਿੰਨ ਭੌਤਿਕ ਵਿਗਿਆਨੀਆਂ ਨੂੰ ਨੋਬਲ ਪੁਰਸਕਾਰ

ਲੰਡਨ/ਬਿਊਰੋ ਨਿਊਜ਼ : ਬਰਤਾਨੀਆ ਦੇ ਤਿੰਨ ਵਿਗਿਆਨੀਆਂ ਨੇ ਇਸ ਸਾਲ ਦੇ ਭੌਤਿਕ ਵਿਗਿਆਨ ਦੇ ਖੇਤਰ ਵਿਚ ਨੋਬਲ ਪੁਰਸਕਾਰ ‘ਤੇ ਆਪਣਾ ਕਬਜ਼ਾ ਕੀਤਾ ਹੈ। ਬ੍ਰਿਟੇਨ ਦੇ ਡੇਵਿਡ ਥੂਲੇਸ, ਡੰਕਨ ਹਾਲਡੇਨ ਅਤੇ ਮਾਈਕਲ ਕੋਸਟਰਲਿਟਜ ਨੂੰ ਇਸ ਸਾਲ ਦੇ ਭੌਤਿਕ ਵਿਗਿਆਨ ਦੇ ਨੋਬਲ ਪੁਰਸਕਾਰ ਲਈ ਚੁਣਿਆ ਗਿਆ ਹੈ। ਜਿਊਰੀ ਨੇ ਕਿਹਾ ਕਿ ਇਸ …

Read More »

ਸਭ ਤੋਂ ਲੰਬੀ ਵਿਆਹੁਤਾ ਜ਼ਿੰਦਗੀ ਜਿਊਣ ਵਾਲੇ ਪੰਜਾਬੀ ਬਜ਼ੁਰਗ ਦਾ ਦੇਹਾਂਤ

ਲੰਡਨ/ਬਿਊਰੋ ਨਿਊਜ਼ : ਬਰਤਾਨੀਆ ਵਿੱਚ ਰਹਿੰਦੇ ਪੰਜਾਬੀ ਮੂਲ ਦੇ ਬਜ਼ੁਰਗ ਕਰਮ ਚੰਦ (110), ਜਿਨ੍ਹਾਂ ਦਾ ਸਭ ਤੋਂ ਲੰਬੀ ਵਿਆਹੁਤਾ ਜ਼ਿੰਦਗੀ ਨਿਭਾਉਣ ਦਾ ਰਿਕਾਰਡ ਮੰਨਿਆ ਜਾਂਦਾ ਹੈ, ਦਾ ਲੰਘੇ ਦਿਨੀਂ ਇਥੇ ਦੇਹਾਂਤ ਹੋ ਗਿਆ। ਉਨ੍ਹਾਂ ਨੇ ਛੇ ਹਫ਼ਤਿਆਂ ਤੱਕ ਆਪਣਾ 111ਵਾਂ ਜਨਮ ਦਿਨ ਮਨਾਉਣਾ ਸੀ। ਇਸ ਤੋਂ ਪਹਿਲਾਂ ਕਰਮ ਚੰਦ ਤੇ …

Read More »

ਆਰਥਿਕ ਪੱਖੋਂ ਤਕੜੇ ਹੋਣ ਦੇ ਬਾਵਜੂਦ ਬਜ਼ੁਰਗ ਨਹੀਂ ਸੁਖਾਲੇ

ਯੋਜਨਾਵਾਂ ਦੀ ਘਾਟ ਕਾਰਨ ਉਮਰ ਦੇ ਅਖੀਰਲੇ ਪੜ੍ਹਾਅ ‘ਤੇ ਪਰੇਸ਼ਾਨ ਹੋਣ ਲਈ ਮਜਬੂਰ ਨਵੀਂ ਦਿੱਲੀ/ਬਿਊਰੋ ਨਿਊਜ਼ : ਆਰਥਿਕ ਪੱਖੋਂ ਤਕੜੇ ਹੋਣ ਦੇ ਬਾਵਜੂਦ ਬਜ਼ੁਰਗਾਂ ਦਾ ਜੀਵਨ ਸੌਖਾ ਨਹੀਂ ਹੈ। ਨਵੇਂ ਅਧਿਐਨ ਮੁਤਾਬਕ ਬਜ਼ੁਰਗਾਂ ਨੂੰ ਮੈਡੀਕਲ, ਸਮਾਜਿਕ ਅਤੇ ਵਿੱਤੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਏਜਵੈੱਲ ਫਾਊਂਡੇਸ਼ਨ ਵੱਲੋਂ ਕਰਵਾਏ ਗਏ …

Read More »