Breaking News

Recent Posts

ਵੈਸਾਖੀ, ਅੰਮ੍ਰਿਤ ਅਤੇ ਖ਼ਾਲਸਾ ਸਾਜਨਾ ਦਿਵਸ

ਅਵਤਾਰ ਸਿੰਘ ਮਿਸ਼ਨਰੀ ਵੈਸਾਖੀ-ਸੰਸਕ੍ਰਿਤ ਦਾ ਲਫ਼ਜ਼ ਹੈ ਜਿਸ ਦਾ ਅਰਥ ਹੈ ਵਿਸ਼ਾਖਾ ਨਸ਼ੱਤ੍ਰ ਵਾਲੀ ਪੂਰਨਮਾਸ਼ੀ, ਸੂਰਜ ਦੇ ਹਿਸਾਬ ਵੈਸਾਖ ਮਹੀਨੇ ਦਾ ਪਹਿਲਾ ਦਿਨ। ਬ੍ਰਾਹਮਣੀ ਮੱਤ ਅਨੁਸਾਰ 27 ਨਸ਼ੱਤ੍ਰ ਹਨ ਇਨ੍ਹਾਂ ਚੋਂ ਵੈਸਾਖ ਨਸ਼ੱਤ੍ਰ ਪਵਿਤਰ ਮੰਨਿਆਂ ਜਾਂਦਾ ਹੈ। ਬ੍ਰਾਹਮਣ ਨੇ ਚਾਰ ਪ੍ਰਮੁੱਖ ਤਿਉਹਾਰ ਮੰਨੇ ਹਨ-ਵੈਸਾਖੀ, ਦੁਹਸ਼ਹਿਰਾ, ਦੀਵਾਲੀ ਅਤੇ ਹੋਲੀ। ਕ੍ਰਮਵਾਰ ਵੈਸਾਖੀ …

Read More »

ਖੁਸ਼ੀਆਂ ਖੇੜਿਆਂ ਦਾ ਤਿਉਹਾਰ ਹੈ ਵਿਸਾਖੀ

ਸੁਖਦੇਵ ਮਾਦਪੁਰੀ ਵਿਸਾਖੀ ਦਾ ਤਿਉਹਾਰ ਮੁੱਢ ਕਦੀਮ ਤੋਂ” ਹੀ ਅਸੰਪ੍ਰਦਾਇਕ ਤਿਉਹਾਰ ਦੇ ਰੂਪ ਵਿਚ ਮਨਾਇਆ ਜਾਂਦਾ ਰਿਹਾ ਹੈ। ਇਸ ਵਿੱਚ ਹਿੰਦੂ, ਮੁਸਲਮਾਨ, ਸਿੱਖ ਅਤੇ ਈਸਾਈ ਸਾਰੇ ਧਾਰਮਿਕ ਭਿੰਨ-ਭੇਦ ਮਿਟਾ ਕੇ ਸ਼ਾਮਲ ਹੁੰਦੇ ਰਹੇ ਹਨ। ਖ਼ੁਸ਼ੀਆਂ ਵੰਡਦਾ ਵਿਸਾਖੀ ਦਾ ਤਿਉਹਾਰ ਸਮੂਹ ਭਾਰਤੀਆਂ ਵਿਸ਼ੇਸ਼ ਕਰਕੇ ਪੰਜਾਬੀਆਂ ਲਈ ਸੱਭਿਆਚਾਰਕ ਅਤੇ ਇਤਿਹਾਸਕ ਮਹੱਤਵ ਰੱਖਦਾ …

Read More »

ਵੈਸਾਖੀ

ਲੈ. ਕ. ਨਰਵੰਤ ਸਿੰਘ ਸੋਹੀ ਵੈਸਾਖਾ ਨਿਛੱਤਰ ਦੀ ਪੂਰਨਮਾਸ਼ੀ ਨੂੰ ਜੋ ਮਹੀਨਾ ਅਰੰਭ ਹੁੰਦਾ ਹੈ ਉਸ ਨੂੰ ਵੈਸਾਖ ਦਾ ਮਹੀਨਾ ਆਖਿਆ ਜਾਂਦਾ ਹੈ ਅਤੇ  ਵੈਸਾਖ ਦੇ ਪਹਿਲੇ ਦਿਨ ਵੈਸਾਖੀ ਮਨਾਈ ਜਾਂਦੀ ਹੈ। ਵੈਸਾਖ ਦਾ ਮਹੀਨਾ ਸਿੱਖ ਕੌਮ ਅਤੇ ਸਿੱਖ ਇਤਹਾਸ ਦਾ ਪ੍ਰਤੀਕ ਹੈ। ਬਹੁਤ ਸਾਰੇ ਇਤਹਾਸਕਾਰਾਂ ਨੇ ਗੁਰੂ ਨਾਨਕ ਦੇਵ …

Read More »

ਵਿਸਾਖੀ ਨਾਲ ਕਣਕ ਅਤੇ ਕਿਸਾਨ ਦਾ ਰਿਸ਼ਤਾ

ਸੁਖਪਾਲ ਸਿੰਘ ਗਿੱਲ ਪੰਜਾਬ ਦੇ ਮੇਲਿਆ ਦੇ ਪ੍ਰਸੰਗ ਵਿੱਚ ਵਿਸਾਖੀ ਦਾ ਖਾਸ ਰੁਤਬਾ ਹੈ। ਇਸਦਾ ਕਣਕ ਅਤੇ ਕਿਸਾਨ ਨਾਲ ਗੂੜ੍ਹਾ ਸਬੰਧ ਹੈ। ਪੰਜਾਬੀ ਸੱਭਿਆਚਾਰ ਵਿੱਚ ਵਿਸਾਖੀ ਕਣਕ ਅਤੇ ਕਿਸਾਨ ਤੋਂ ਬਿਨ੍ਹਾ ਫਿੱਕੀ ਜਿਹੀ ਲੱਗਦੀ ਹੈ। ਹਰੀ ਤੋਂ ਸੁਨਹਿਰੀ ਹੋਈ ਕਣਕ ਦੀ ਫਸਲ ਵਿਸਾਖੀ ਦੀ ਦਸਤਕ ਤੇ ਦਹਿਲੀਜ਼ ਦੀ ਪ੍ਰਤੀਕ ਹੈ। …

Read More »

ਜਲ੍ਹਿਆਂਵਾਲਾ ਬਾਗ਼ ਦੀ ਖੂਨੀ ਵਿਸਾਖੀ

ਸੁਰਿੰਦਰ ਕੋਛੜ ਜਲ੍ਹਿਆਂਵਾਲਾ ਬਾਗ਼ ਸਾਕੇ ਨੂੰ ਵਾਪਰਿਆਂ 96 ਵਰ੍ਹੇ ਬੀਤ ਚੁੱਕੇ ਹਨ। ਉਸ ਦਿਨ ਬਾਗ਼ ਵਿਚ ਕੀ ਹੋਇਆ ਅਤੇ ਉਸ ਦੇ ਪਿੱਛੇ ਕੀ-ਕੀ ਕਾਰਨ ਰਹੇ, ਇਸ ‘ਤੇ ਅਨੇਕਾਂ ਵਾਰ ਚਰਚਾ ਹੋ ਚੁੱਕੀ ਹੈ। ਇਸ ਸਾਕੇ ਨੂੰ ਸਕੂਲੀ ਕਿਤਾਬਾਂ ਦੇ ਸਿਲੇਬਸ ਵਿਚ ਵੀ ਸ਼ਾਮਿਲ ਕੀਤਾ ਗਿਆ ਹੈ, ਕਈ ਫ਼ਿਲਮਾਂ ਵੀ ਬਣਾਈਆਂ …

Read More »