Breaking News

Recent Posts

ਮਾਨਹਾਨੀ ਕੇਸ ‘ਚ ਅਰਵਿੰਦ ਕੇਜਰੀਵਾਲ ਨੇ ਭਾਜਪਾ ਆਗੂ ਕੋਲੋਂ ਲਿਖਤੀ ਮੁਆਫੀ ਮੰਗੀ

ਭਾਜਪਾ ਆਗੂ ਅਵਤਾਰ ਸਿੰਘ ਭੜਾਨਾ ਨੇ ਕੀਤਾ ਸੀ ਮਾਨਹਾਨੀ ਕੇਸ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਹਰਿਆਣਾ ਦੇ ਭਾਜਪਾ ਆਗੂ ਅਤੇ ਸਾਬਕਾ ਸੰਸਦ ਮੈਂਬਰ ਅਵਤਾਰ ਸਿੰਘ ਭੜਾਨਾ ਕੋਲੋਂ ਮਾਨਹਾਨੀ ਨਾਲ ਜੁੜੇ ਇਕ ਕੇਸ ਵਿਚ ਲਿਖਤੀ ਮੁਆਫੀ ਮੰਗ ਲਈ ਹੈ। ਭਾਜਪਾ ਆਗੂ ਨੇ ਪਟਿਆਲਾ ਹਾਊਸ ਅਦਾਲਤ …

Read More »

ਡੋਕਲਾਮ ਵਿਵਾਦ ‘ਤੇ ਰਾਜਨਾਥ ਸਿੰਘ ਨੇ ਕਿਹਾ

ਦੁਨੀਆ ‘ਚ ਕੋਈ ਅਜਿਹੀ ਤਾਕਤ ਨਹੀਂ ਜੋ ਭਾਰਤ ਵੱਲ ਅੱਖ ਉਠਾ ਕੇ ਦੇਖ ਸਕੇ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਦੁਸ਼ਮਣਾਂ ਨੂੰ ਖੁੱਲ੍ਹੇ ਤੌਰ ‘ਤੇ ਚਿਤਾਵਨੀ ਦਿੱਤੀ ਹੈ। ਲੱਦਾਖ ‘ਚ ਆਈਟੀਬੀਪੀ ਦੇ ਇਕ ਪ੍ਰੋਗਰਾਮ ਵਿਚ ਰਾਜਨਾਥ ਸਿੰਘ ਨੇ ਕਿਹਾ ਕਿ ਦੁਨੀਆ ਵਿਚ ਕੋਈ ਅਜਿਹੀ ਤਾਕਤ ਨਹੀਂ ਹੈ …

Read More »

ਮੁਹਾਲੀ ਹਵਾਈ ਅੱਡੇ ਤੋਂ ਸਿੰਘਾਪੁਰ ਤੇ ਬੈਂਕਾਕ ਲਈ ਨਵੀਆਂ ਉਡਾਣਾਂ ਸ਼ੁਰੂ ਹੋਣਗੀਆਂ

ਇੰਡੀਗੋ ਏਅਰਲਾਈਜ਼ ਵਲੋਂ 6 ਅਕਤੂਬਰ ਤੋਂ ਕੀਤੀ ਜਾਵੇਗੀ ਸ਼ੁਰੂਆਤ ਚੰਡੀਗੜ੍ਹ/ਬਿਊਰੋ ਨਿਊਜ਼ ਮੁਹਾਲੀ ਵਿਚਲੇ ਕੌਮਾਂਤਰੀ ਹਵਾਈ ਅੱਡੇ ਤੋਂ ਸਿੰਘਾਪੁਰ ਅਤੇ ਬੈਂਕਾਕ ਲਈ ਨਵੀਆਂ ਉਡਾਣਾਂ ਸ਼ੁਰੂ ਹੋਣਗੀਆਂ। ਇੰਡੀਗੋ ਏਅਰਲਾਈਨਜ਼ ਵੱਲੋਂ 6 ਅਕਤੂਬਰ 2017 ਤੋਂ ਸਿੰਘਾਪੁਰ ਅਤੇ ਬੈਂਕਾਕ ਲਈ ਨਵੀਆਂ ਉਡਾਣਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਮੁਹਾਲੀ ਵਿਚਲੇ ਕੌਮਾਂਤਰੀ ਹਵਾਈ ਅੱਡੇ ਤੋਂ ਕੌਮਾਂਤਰੀ …

Read More »

ਬਾਰਸੀਲੋਨਾ ਵਿਚ ਰਾਹਗੀਰਾਂ ‘ਤੇ ਚੜ੍ਹਾਈ ਕਾਰ

13 ਵਿਅਕਤੀਆਂ ਦੀ ਹੋਈ ਮੌਤ ਬਾਰਸੀਲੋਨਾ/ਬਿਊਰੋ ਨਿਊਜ਼ ਸਪੇਨ ਦੇ ਬਾਰਸੀਲੋਨਾ ਵਿਚ ਇਕ ਡਰਾਈਵਰ ਨੇ ਆਪਣੀ ਕਾਰ ਨੂੰ ਰਾਹਗੀਰਾਂ ‘ਤੇ ਚਾੜ੍ਹ ਦਿੱਤਾ, ਜਿਸ ਨਾਲ 13 ਵਿਅਕਤੀਆਂ ਦੀ ਮੌਤ ਹੋ ਗਈ ਤੇ 50 ਹੋਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਸਥਾਨਕ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ। ਪੁਲਿਸ ਮੁਤਾਬਕ ਸ਼ੁਰੂਆਤੀ ਨਜ਼ਰੀਏ ਤੋਂ ਇਹ ਅੱਤਵਾਦੀ …

Read More »

ਡੋਕਲਾਮ ਵਿਵਾਦ ਸਬੰਧੀ ਭਾਰਤ ਨੂੰ ਮਿਲਿਆ ਜਪਾਨ ਦਾ ਸਮਰਥਨ

ਕਿਹਾ, ਭਾਰਤ ਵਲੋਂ ਕੀਤੀ ਗਈ ਫੌਜ ਦੀ ਤਾਇਨਾਤੀ ਸਹੀ ਕਦਮ ਨਵੀਂ ਦਿੱਲੀ/ਬਿਊਰੋ ਨਿਊਜ਼ ਡੋਕਲਾਮ ਵਿਵਾਦ ਦੇ ਚੱਲਦਿਆਂ ਭਾਰਤ ਨੂੰ ਜਪਾਨ ਦਾ ਸਮਰਥਨ ਮਿਲ ਗਿਆ ਹੈ। ਜਪਾਨ ਦਾ ਕਹਿਣਾ ਹੈ ਕਿ ਡੋਕਲਾਮ ਵਿਚ ਭਾਰਤ ਵੱਲੋਂ ਕੀਤੀ ਗਈ ਫੌਜ ਦੀ ਤਾਇਨਾਤੀ ਸਹੀ ਹੈ। ਇਸ ਦੇ ਨਾਲ ਹੀ ਜਪਾਨ ਨੇ ਕਿਹਾ ਕਿ ਭਾਰਤ, …

Read More »