Breaking News

ਕਣਕ ਨੂੰ ਅੱਗ : ਦਿੱਲੀ ਨੂੰ ਹੁਣ ਖੇਤਾਂ ‘ਚੋਂ ਉਠ ਰਿਹਾ ਧੂੰਆਂ ਕਿਉਂ ਨਹੀਂ ਦਿੱਸਦਾ

 

ਦੀਪਕ ਸ਼ਰਮਾ ਚਨਾਰਥਲ       

ਅੱਜ ਤੋਂ 6 ਕੁ ਮਹੀਨੇ ਪਹਿਲਾਂ ਦੀ ਗੱਲ ਹੈ ਜਦੋਂ ਪੰਜਾਬ ਦੇ ਕਿਸਾਨਾਂ ਨੇ ਝੋਨੇ ਦੀ ਫਸਲ ਨੂੰ ਮੰਡੀਆਂ ਵਿਚ ਲਿਆਂਦਾ ਸੀ ਤੇ ਅਜੇ ਖੇਤਾਂ ਵਿਚ ਜ਼ਿਆਦਾਤਰ ਝੋਨੇ ਦੇ ਨਾੜ ਓਵੇਂ ਹੀ ਖੜ•ੇ ਸਨ, ਉਸ ਸਮੇਂ ਇੱਕਾ ਦੁੱਕਾ ਕਿਸਾਨਾਂ ਨੇ ਜੇ ਖੇਤ ਵਾਹੇ ਤਾਂ ਖਾਸੇ ਕਿਸਾਨਾਂ ਨੇ ਖੜ•ੇ ਨਾੜ ਨੂੰ ਅੱਗ ਲਗਾ ਦਿੱਤੀ ਸੀ। ਉਸ ਅੱਗ ਦਾ ਧੂੰਆਂ ਖੇਤਾਂ ‘ਚ ਅੱਗ ਲੱਗਣ ਤੋਂ ਪਹਿਲਾਂ ਹੀ ਦਿੱਲੀ ਪਹੁੰਚ ਗਿਆ ਸੀ। ਧਿਆਨ ਰਹੇ ਕਿ ਦਿੱਲੀ ਨੇ ਅਧਿਕਾਰਤ ਤੌਰ ‘ਤੇ ਵੀ ਬਿਆਨ ਦਾਗੇ ਸਨ ਕਿ ਪੰਜਾਬ ਦੇ ਖੇਤਾਂ ਵਿਚ ਨਾੜ ਨੂੰ ਸਾੜਨ ਲਈ ਲਾਈ ਗਈ ਅੱਗ ਦੇ ਧੂੰਏਂ ਕਾਰਨ ਦਿੱਲੀ ਵਿਚ ਪ੍ਰਦੂਸ਼ਣ ਦੇ ਬੱਦਲ ਛਾਏ ਹਨ। ਪਰ ਉਸੇ ਦਿੱਲੀ ਨੂੰ ਹੁਣ ਪੰਜਾਬ ਦੇ ਕਿਸਾਨਾਂ ਦੇ ਖੇਤਾਂ ਵਿਚੋਂ ਉਡ ਰਿਹਾ ਧੂੰਆਂ ਨਜ਼ਰ ਕਿਉਂ ਨਹੀਂ ਆ ਰਿਹਾ। ਹਰ ਸਾਲ ਜਦੋਂ ਕਣਕ ਦੀ ਫਸਲ ਪੱਕ ਕੇ ਤਿਆਰ ਹੋ ਜਾਂਦੀ ਹੈ ਤਾਂ ਅਕਸਰ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ 

  Read More »

Recent Posts

ਸਿੱਖਾਂ ਸਮੇਤ ਹੋਰ ਘੱਟ ਗਿਣਤੀਆਂ ਦੇ ਹੱਕਾਂ ਦੀ ਰਾਖੀ ਕਰਾਂਗਾ: ਟਰੰਪ

ਵਾਸ਼ਿੰਗਟਨ/ਬਿਊਰੋ ਨਿਊਜ਼ ਰਿਪਬਲਿਕਨ ਪਾਰਟੀ ਦੇ ਰਾਸ਼ਟਰਪਤੀ ਅਹੁਦੇ ਦੀ ਨਾਮਜ਼ਦਗੀ ਦੀ ਉਮੀਦਵਾਰੀ ਵਿਚ ਸਭ ਤੋਂ ਅੱਗੇ ਚਲ ਰਹੇ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਉਹ ਮੁਸਲਮਾਨਾਂ, ਹਿੰਦੂਆਂ, ਸਿੱਖਾਂ ਅਤੇ ਹੋਰ ਘੱਟ ਗਿਣਤੀ ਫਿਰਕਿਆਂ ਦੇ ਹੱਕਾਂ ਦੀ ਰਾਖੀ ਕਰਨਾ ਚਾਹੁੰਦੇ ਹਨ, ਪਰ ‘ਕੱਟੜਪੰਥੀ ਇਸਲਾਮ’ ਦੀ ઠਗੰਭੀਰ ਸਮੱਸਿਆ ਨੂੰ ਵੀ ਸਮਝਣ ਦੀ ਲੋੜ …

Read More »

ਲਾਹੌਰ ਦਾ ਗੁਲਸ਼ਨ ਬਾਗ਼ ਧਮਾਕੇ ਨਾਲ ਉਜੜਿਆ, 73 ਮੌਤਾਂ

ਲਾਹੌਰ/ਬਿਊਰੋ ਨਿਊਜ਼ ਪੰਜਾਬ ਸੂਬੇ ਦੀ ਰਾਜਧਾਨੀ ਲਾਹੌਰ ਦੇ ਪੂਰਬੀ ਹਿੱਸੇ ‘ਚ ਭੀੜ-ਭੜੱਕੇ ਵਾਲੇ ਪਾਰਕ ਅੰਦਰ ਹੋਏ ਫਿਦਾਈਨ ਹਮਲੇ ਦੌਰਾਨ ਬੱਚਿਆਂ ਅਤੇ ਔਰਤਾਂ ਸਮੇਤ 73 ਵਿਅਕਤੀ ਹਲਾਕ ਹੋ ਗਏ। ਈਸਟਰ ਦੀ ਛੁੱਟੀ ਹੋਣ ਕਾਰਨ ਹੱਦੋਂ ਵੱਧ ਲੋਕ ਪਾਰਕ ਅੰਦਰ ਹਾਜ਼ਰ ਸਨ ਜਿਨ੍ਹਾਂ ‘ਚ ਵੱਡੀ ਗਿਣਤੀ ਇਸਾਈ ਭਾਈਚਾਰੇ ਦੀ ਸੀ । ਜ਼ੋਰਦਾਰ …

Read More »

ਬਜਟ ਬੇਹੱਦ ਸੰਤੁਲਿਤ : ਰਮੇਸ਼ ਸੰਘਾ

ਬਰੈਂਪਟਨ/ ਬਿਊਰੋ ਨਿਊਜ਼ ਬਰੈਂਪਟਨ ਤੋਂ ਲਿਬਰਲ ਐਮ.ਪੀ. ਰਮੇਸ਼ ਸੰਘਾ ਨੇ ਫ਼ੈਡਰਲ ਬਜਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਇੰਫ੍ਰਾਸਟਰੱਕਚਰ ਨੂੰ ਬਿਹਤਰ ਬਣਾਉਣ ਲਈ 1.5 ਬਿਲੀਅਨ ਡਾਲਰ ਤੋਂ ਵਧੇਰੇ ਦਾ ਨਿਵੇਸ਼ ਬਰੈਂਪਟਨ ਵਿਚ ਕਰ ਰਹੀ ਹੈ ਅਤੇ ਇਸ ਨਾਲ ਆਮ ਲੋਕਾਂ ਨੂੰ ਕਾਫ਼ੀ ਸੁਵਿਧਾਜਨਕ ਤਰੀਕੇ ਨਾਲ ਕਾਫ਼ੀ ਸਸਤੀਆਂ ਦਰਾਂ ‘ਤੇ ਆਪਣਾ …

Read More »

ਪਰਮ ਗਿੱਲ ‘ਤੇ ਐਥਿਕਸ ਕਮਿਸ਼ਨਰ ਨੇ ਦਿੱਤੀ ਰਿਪੋਰਟ

ਓਟਵਾ/ ਬਿਊਰੋ ਨਿਊਜ਼ ਸਾਬਕਾ ਐਮ.ਪੀ. ਪਰਮ ਗਿੱਲ ਵਲੋਂ ਇਕ ਸੰਸਦੀ ਸਕੱਤਰ ਹੋਣ ਨਾਤੇ ਅਹੁਦੇ ਦੀ ਦੁਰਵਰਤੋਂ ਕਰਦਿਆਂ ਕੈਨੇਡੀਅਨ ਰੇਡੀਓਟੈਲੀਵਿਜ਼ਨ ਐਂਡ ਟੈਲੀਕਮਿਊਨੀਕੇਸ਼ਨ ਕਮਿਸ਼ਨ ਨੂੰ ਪੱਤਰ ਲਿਖਣ ਦੇ ਮਾਮਲੇ ‘ਚ ਐਥਿਕਸ ਕਮਿਸ਼ਨਰ ਮੈਰੀ ਡਾਊਸਨ ਨੇ ਆਪਣੀ ਰਿਪੋਰਟ ਦੇ ਦਿੱਤੀ ਹੈ। ਗਿੱਲ ਨੇ ਆਪਣੇ ਸੰਸਦੀ ਖੇਤਰ ਦੇ ਦੋ ਉਮੀਦਵਾਰਾਂ ਲਈ ਬ੍ਰਾਡਕਾਸਟਿੰਗ ਲਾਇਸੰਸ ਦੀਆਂ …

Read More »

ਪੁਲਿਸ ਨੇ ਛੁਰੇਬਾਜ਼ੀ ਦੀ ਜਾਂਚ ਲਈ ਆਮ ਲੋਕਾਂ ਤੋਂ ਮੰਗੀ ਸਹਾਇਤਾ

ਬਰੈਂਪਟਨ/ ਬਿਊਰੋ ਨਿਊਜ਼ ਬੀਤੀ 27 ਮਾਰਚ ਨੂੰ ਰਾਤੀਂ ਕਰੀਬ 10.25 ਵਜੇ ਸਲੇਡ ਡਾਗ ਡਰਾਈਵਰ ‘ਤੇ ਇਕ ਘਰ ‘ਚ ਹੋਈ ਛੁਰੇਬਾਜ਼ੀ ਦੀ ਘਟਨਾ ਦੇ ਮਾਮਲੇ ‘ਚ ਪੁਲਿਸ ਨੇ ਆਮ ਲੋਕਾਂ ਕੋਲੋਂ ਸਹਿਯੋਗ ਮੰਗਿਆ ਹੈ। 21 ਡਿਵੀਜ਼ਨ ਕ੍ਰਿਮੀਨਲ ਇਨਵੈਸਟੀਗੇਸ਼ਨ ਬਿਊਰੋ ਨੇ ਆਮ ਲੋਕਾਂ ਕੋਲੋਂ ਹਮਲਾਵਰ ਫੜਨ ਵਿਚ ਸਹਿਯੋਗ ਦੀ ਮੰਗ ਕੀਤੀ ਹੈ। …

Read More »