Breaking News

Recent Posts

ਪੁਰਾਣਾ ਘਰ ਖਰੀਦਣ ਜਾ ਰਹੇ ਹੋ ?

ਚਰਨ ਸਿੰਘ ਰਾਏ ਨਵੇਂ ਘਰਾਂ ਦੇ ਮੁਕਾਬਲੇ ਪੁਰਾਣੇ ਘਰਾਂ ਦੇ ਲੌਟ ਸਾਈਜ ਬਹੁਤ ਖੁਲੇ ਡੁਲੇ ਹੁੰਦੇ ਹਨ। ਬੈਕ ਯਾਰਡ ਬਹੁਤ ਵੱਡਾ, ਘਰ ਦੇ ਦੋਨੋਂ ਪਾਸੇ ਸਾਈਡ ਤੇ ਜਿਆਦਾ ਖੁਲੀ ਜਗਾ ਤੇ ਅੱਗੇ ਡਰਾੀਵ ਵੇ ਵਿਚ 5-6 ਕਾਰਾਂ ਖੜਨ ਦੀ ਜਗਾ ਹੁੰਦੀ ਹੈ। ਇਹਨਾਂ ਕਾਰਨ ਕਰਕੇ ਕਈ ਵਿਅੱਕਤੀ ਇਸ ਤਰਾਂ ਦੇ …

Read More »

ਮੋਦੀ ਸਰਕਾਰ ਨੂੰ ਇੱਕ ਹੋਰ ਵੱਡਾ ਝਟਕਾ

ਸੁਪਰੀਮ ਕੋਰਟ ਨੇ ਅਰੁਣਾਂਚਲ ਪ੍ਰਦੇਸ਼ ‘ਚ ਕਾਂਗਰਸ ਸਰਕਾਰ ਕੀਤੀ ਬਹਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅਰੁਣਾਂਚਲ ਪ੍ਰਦੇਸ਼ ਵਿੱਚ ਫਿਰ ਤੋਂ ਕਾਂਗਰਸ ਸਰਕਾਰ ਬਹਾਲ ਕਰਨ ਦਾ ਹੁਕਮ ਦਿੱਤਾ ਹੈ। ਅਦਾਲਤ ਨੇ 15 ਦਸੰਬਰ ਵਾਲੀ ਸਥਿਤੀ ਬਹਾਲ ਕਰਨ ਲਈ ਕਿਹਾ ਹੈ। ਅਦਾਲਤ ਨੇ ਰਾਜਪਾਲ ਵੱਲੋਂ ਬੁਲਾਏ ਗਏ ਵਿਧਾਨ ਸਭਾ ਇਜਲਾਸ ਨੂੰ …

Read More »

ਨਰਿੰਦਰ ਮੋਦੀ ਦੀ ਹਾਰ ‘ਤੇ ਕੇਜਰੀਵਾਲ ਖੁਸ਼

ਕਿਹਾ, ਮੋਦੀ ਸਰਕਾਰ ਦੇ ਤਾਨਾਸ਼ਾਹੀ ਰਵੱਈਏ ‘ਤੇ ਕਰਾਰਾ ਥੱਪੜ ਨਵੀਂ ਦਿੱਲੀ/ਬਿਊਰੋ ਨਿਊਜ਼ ਅਰੁਣਾਂਚਲ ਪ੍ਰਦੇਸ਼ ‘ਤੇ ਸੁਪਰੀਮ ਕੋਰਟ ਦਾ ਫੈਸਲਾ ਆਉਣ ਤੋਂ ਬਾਅਦ ਵਿਰੋਧੀ ਪਾਰਟੀਆਂ ਨੇ ਭਾਜਪਾ ਤੇ ਮੋਦੀ ਸਰਕਾਰ ‘ਤੇ ਹਮਲੇ ਤੇਜ਼ ਕਰ ਦਿੱਤੇ ਹਨ। ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਹੈ ਕਿ ਇਹ ਫੈਸਲਾ ਮੋਦੀ ਸਰਕਾਰ ਦੇ ਤਾਨਾਸ਼ਾਹੀ ਰਵੱਈਏ ‘ਤੇ …

Read More »

ਅਕਾਲੀ ਦਲ ਦੇ ਆਗੂ ਨੇ ਕੁਮਾਰ ਵਿਸ਼ਵਾਸ ਦੇ ਮੁਕਾਬਲੇ ਗਾਇਆ ਗੀਤ

ਆਮ ਆਦਮੀ ਪਾਰਟੀ ਨੂੰ ਘੇਰਨ ਦੀ ਕੀਤੀ ਕੋਸ਼ਿਸ਼ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਮ ਆਦਮੀ ਪਾਰਟੀ ਦੇ ਨੇਤਾ ਕੁਮਾਰ ਵਿਸ਼ਵਾਸ ਵੱਲੋਂ ਪੰਜਾਬ ਸਰਕਾਰ ਤੇ ਬਾਦਲ ਪਰਿਵਾਰ ਖਿਲਾਫ ਗਾਏ ਗੀਤ ਦਾ ਜਵਾਬ ਅਕਾਲੀ ਦਲ ਦੇ ਨੌਜਵਾਨ ਆਗੂ ਨੇ ਵੀ ਗੀਤ ਗਾ ਕੇ ਦਿੱਤਾ ਹੈ। ਇਸ ਗੀਤ ਦਾ ਨਾਮ ‘ਲਲਕਾਰ’ ਹੈ …

Read More »

ਕਸ਼ਮੀਰ ‘ਤੇ ਪਾਕਿ ਦਾ ਨਵਾਂ ਪੈਂਤੜਾ

ਅਮਰੀਕਾ ਨੇ ਦਿੱਤਾ ਝਟਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਸ਼ਮੀਰ ਹਿੰਸਾ ਨੂੰ ਲੈ ਕੇ ਪਾਕਿਸਤਾਨ ਹਰ ਵਾਰ ਨਵਾਂ ਪੈਂਤੜਾ ਅਪਣਾ ਰਿਹਾ ਹੈ। ਪਹਿਲਾਂ ਉਸ ਨੇ ਹਿਜਬੁਲ ਕਮਾਂਡਰ ਬੁਰਹਾਨ ਵਾਨੀ ਨੂੰ ਮਾਰਨ ‘ਤੇ ਭਾਰਤ ਦੀ ਨਿੰਦਾ ਕੀਤੀ। ਹੁਣ ਪਾਕਿਸਤਾਨ ਨੇ ਪੰਜ ਵੱਡੇ ਦੇਸ਼ਾਂ ਦੇ ਸਾਹਮਣੇ ਸ਼ਿਕਾਇਤ ਕੀਤੀ ਹੈ ਕਿ ਉਹ ਕਸ਼ਮੀਰ ਦੇ ਤਣਾਅਪੂਰਨ …

Read More »