Breaking News

Recent Posts

ਦੋ ਮਹੀਨਿਆਂ ‘ਚ ਕਰ ਦੇਵਾਂਗੇ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ : ਕੇਜਰੀਵਾਲ

ਪੰਜਾਬ ਦੇ ਪੰਜ ਰੋਜ਼ਾ ਦੌਰੇ ਦੀ ਸ਼ੁਰੂਆਤ ਅਰਵਿੰਦ ਕੇਜਰੀਵਾਲ ਨੇ ਪੀੜਤ ਕਿਸਾਨਾਂ ਨਾਲ ਮੁਲਾਕਾਤ ਕਰਕੇ ਕੀਤੀ ਸੰਗਰੂਰ/ਬਿਊਰੋ ਨਿਊਜ਼ ਪੰਜਾਬ ਦੇ ਪੰਜ ਰੋਜ਼ਾ ਦੌਰੇ ‘ਤੇ ਆਏ ਅਰਵਿੰਦ ਕੇਜਰੀਵਾਲ ਨੇ ਆਪਣੇ ਦੌਰੇ ਦੀ ਸ਼ੁਰੂਆਤ ਪੇਂਡੂ ਖੇਤਰ ਤੋਂ ਕਰਕੇ ਪੀੜਤ ਕਿਸਾਨਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਵਪਾਰੀ ਵਰਗ ਨਾਲ ਵੀ ਬੈਠਕ ਕੀਤੀ ਤੇ ਸਾਫ਼ …

Read More »

ਘਰ, ਗੱਡੀ ਤੇ ਪਗੜੀ ‘ਤੇ ਲਿਖੋ ‘ਮੈਂ ਹਾਂ ਅਕਾਲੀ’ : ਸੁਖਬੀਰ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵੀ ਆਮ ਆਦਮੀ ਪਾਰਟੀ ਦੀ ਰਾਹ ‘ਤੇ ਚੱਲੇਗਾ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਕਮੇਟੀਆਂ ਨਾਲ ਕੀਤੀ ਮੀਟਿੰਗ ਵਿਚ ਗੱਡੀਆਂ ‘ਤੇ ‘ਮੈਂ ਹਾਂ ਅਕਾਲੀ’ ਦਾ ਪੋਸਟਰ ਲਗਾਉਣ, ਕਮੀਜ਼ਾਂ ‘ਤੇ ਬੈਚ, ਪਗੜੀਆਂ ‘ਤੇ ਪੱਟੀ ਅਤੇ ਘਰਾਂ ‘ਤੇ ਅਕਾਲੀ ਦਲ ਦੇ ਝੰਡੇ ਲਗਾਉਣ ਦਾ ਫੁਰਮਾਨ ਜਾਰੀ …

Read More »

ਬ੍ਰਹਮਪੁਰਾ ਨੇ ਵਿਧਾਇਕ ਵਜੋਂ ਹਲਫ਼ ਲਿਆ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਚਰਨਜੀਤ ਸਿੰਘ ਅਟਵਾਲ ਨੇ ਖਡੂਰ ਸਾਹਿਬ ਵਿਧਾਨ ਹਲਕਾ ਤੋਂ ਅਕਾਲੀ ਦਲ ਦੇ ਨਵੇਂ ਚੁਣੇ ਗਏ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਅਹੁਦਾ ਤੇ ਭੇਤ ਗੁਪਤ ਰੱਖਣ ਦਾ ਹਲਫ਼ ਦਿਵਾਇਆ। ਬਾਦਲ ਨੇ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਖਡੂਰ …

Read More »

ਚੰਡੀਗੜ੍ਹ ਏਅਰਪੋਰਟ ‘ਤੇ ਜੈਜੀ ਬੈਂਸ ਕੋਲੋਂ ਪੰਜ ਲੱਖ ਰੁਪਏ ਕੀਤੇ ਜਬਤ

ਚੰਡੀਗੜ੍ਹ : ਪੰਜਾਬੀ ਗਾਇਕ ਜਸਵਿੰਦਰ ਸਿੰਘ ਬੈਂਸ ਉਰਫ ਜੈਜੀ ਬੈਂਸ ਨੂੰ ਤੈਅ ਲਿਮਟ ਤੋਂ ਜ਼ਿਆਦਾ ਪੈਸੇ ਲੈ ਕੇ ਟਰੈਵਲ ਕਰਨ ਦੇ ਮਾਮਲੇ ਵਿਚ ਇਨਕਮ ਟੈਕਸ ਦੀ ਟੀਮ ਨੇ ਬੁੱਧਵਾਰ ਨੂੰ ਡੇਢ ਵਜੇ ਚੰਡੀਗੜ੍ਹ ਏਅਰਪੋਰਟ ‘ਤੇ ਡਿਟੇਨ ਕੀਤਾ। ਜਾਣਕਾਰੀ ਅਨੁਸਾਰ ਜੈਂਜੀ ਬੈਂਸ ਕੋਲ ਪੰਜ ਲੱਖ ਰੁਪਏ ਸਨ। ਉਹ ਗੋ ਏਅਰ ਦੀ …

Read More »

‘ਆਪ’ ਭਗੌੜਿਆਂ ਦੀ ਪਾਰਟੀ, ਕਾਂਗਰਸ ਅਮੀਰਾਂ ਦਾ ਕੁਨਬਾ: ਬਾਦਲ

ਬਾਬਾ ਮੋਤੀ ਰਾਮ ਮਹਿਰਾ ਯਾਦਗਾਰ ਦਾ ਨੀਂਹ ਪੱਥਰ ਰੱਖਿਆ; ਫ਼ਤਹਿਗੜ੍ਹ ਸਾਹਿਬ-ਮੋਰਿੰਡਾ ਸੜਕ ਦਾ ਨਾਮ ਦੀਵਾਨ ਟੋਡਰ ਮੱਲ ਮਾਰਗ ਰੱਖਣ ਦਾ ਐਲਾਨ ਫ਼ਤਹਿਗੜ੍ਹ ਸਾਹਿਬ/ਬਿਊਰੋ ਨਿਊਜ਼ ਫ਼ਤਹਿਗੜ੍ਹ ਸਾਹਿਬ ਵਿੱਚ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਬਾਬਾ ਮੋਤੀ ਰਾਮ ਮਹਿਰਾ ਯਾਦਗਾਰ ਦਾ ਨੀਂਹ ਪੱਥਰ ਰੱਖਿਆ। ਇਸ ਸਬੰਧੀ ਕਰਵਾਏ ਰਾਜ ਪੱਧਰੀ ਸਮਾਗਮ …

Read More »