Breaking News

Recent Posts

ਅਕਾਲੀ ਮੰਤਰੀ ਜਨਮੇਜਾ ਸਿੰਘ ਸੇਖੋਂ ਦੀ ਗੱਡੀ ‘ਤੇ ਹਮਲਾ, ਜਾਨ ਬਚਾ ਦੌੜੇ

ਬਠਿੰਡਾ ਜ਼ਿਲ੍ਹੇ ਦੇ ਪਿੰਡ ਕੁੱਤੀਵਾਲ ਕਲਾਂ ਦੇ ਨਿਵਾਸੀਆਂ ਨੇ ਸੇਖੋਂ ਨੂੰ ਘੇਰਿਆ ਬਠਿੰਡਾ/ਬਿਊਰੋ ਨਿਊਜ਼ ਬਠਿੰਡਾ ਜ਼ਿਲ੍ਹੇ ਦੇ ਪਿੰਡ ਕੁੱਤੀਵਾਲ ਕਲਾਂ ਵਿੱਚ ਅਕਾਲੀ ਮੰਤਰੀ ਜਨਮੇਜਾ ਸਿੰਘ ਸੇਖੋਂ ਦੀ ਗੱਡੀ ‘ਤੇ ਹਮਲਾ ਕੀਤਾ ਗਿਆ। ਹਮਲੇ ਵਿੱਚ ਉਹ ਸੁਰੱਖਿਅਤ ਹਨ, ਪਰ ਉਨ੍ਹਾਂ ਦੀ ਗੱਡੀ ਨੁਕਸਾਨੀ ਗਈ। ਹਮਲਾ ਕਰਨ ਵਾਲੇ ਲੋਕ ਪਿੰਡ ਦੇ ਹੀ …

Read More »

ਭਾਜਪਾ ਦੇ ਕੌਮੀ ਕਿਸਾਨ ਮੋਰਚਾ ਦੇ ਸਕੱਤਰ ਨੇ ਕਿਹਾ

ਅਕਾਲੀ-ਭਾਜਪਾ ਗਠਜੋੜ ਰਿਹਾ ਤਾਂ ਬਣੇਗੀ ‘ਆਪ’ ਦੀ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਜੇ ਅਕਾਲੀ-ਭਾਜਪਾ ਗਠਜੋੜ ਕਾਇਮ ਰਿਹਾ ਤਾਂ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ।” ਭਾਜਪਾ ਦੇ ਕੌਮੀ ਕਿਸਾਨ ਮੋਰਚਾ ਦੇ ਸਕੱਤਰ ਸੁਖਮਿੰਦਰਪਾਲ ਸਿੰਘ ਗਰੇਵਾਲ ਨੇ ਇਹ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ …

Read More »

ਬੈਂਸ ਭਰਾਵਾਂ ਨੇ ਕੀਤਾ ਖੁਲਾਸਾ

ਅਫਸਰਾਂ ਨੇ ਡਕਾਰੇ ਨੌਜਵਾਨਾਂ ਦੇ 60 ਕਰੋੜ ਰੁਪਏ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਵਿਚ ਟੀਮ ਇਨਸਾਫ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਦੋਸ਼ ਲਗਾਇਆ ਹੈ ਕਿ “ਸੈਂਟਰਲ ਟੂਲ ਰੂਮ ਦੇ ਪ੍ਰਬੰਧਕਾਂ ਨੇ 60 ਕਰੋੜ ਰੁਪਏ ਦਾ ਗਬਨ ਕੀਤਾ ਹੈ। ਕੇਂਦਰ ਵੱਲੋਂ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਦੀ ਸਿਖਲਾਈ ਲਈ ਭੇਜਿਆ ਗਿਆ …

Read More »

ਸੁਖਬੀਰ ਬਾਦਲ ਨੇ ਭਗਵੰਤ ਮਾਨ ਦੀ ਚੁਣੌਤੀ ਨੂੰ ਕੀਤਾ ਕਬੂਲ

ਕੇਜਰੀਵਾਲ ਨੂੰ ਵੀ ਆਪਣੇ ਖਿਲਾਫ ਚੋਣ ਲੜਨ ਦਾ ਦਿੱਤਾ ਸੱਦਾ ਬਟਾਲਾ/ਬਿਊਰੋ ਨਿਊਜ਼ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ‘ਆਪ’ ਸੰਸਦ ਮੈਂਬਰ ਭਗਵੰਤ ਮਾਨ ਵੱਲੋਂ ਉਨ੍ਹਾਂ ਖਿਲਾਫ ਚੋਣ ਲੜਨ ਦੀ ਦਿੱਤੀ ਚੁਣੌਤੀ ਨੂੰ ਸਵੀਕਾਰ ਕੀਤਾ ਹੈ। ਸੁਖਬੀਰ ਬਾਦਲ ਨੇ ਭਗਵੰਤ ਮਾਨ ਦੇ ਨਾਲ-ਨਾਲ ਅਰਵਿੰਦ ਕੇਜਰੀਵਾਲ ਨੂੰ ਵੀ ਆਪਣੇ ਖਿਲਾਫ ਚੋਣ ਲੜਨ …

Read More »

ਫਿਰੋਜ਼ਪੁਰ ‘ਚ ਕਾਂਗਰਸ ਨੇ ਗਰੇਟ ਖਲੀ ਦੇ ਨਾਂ ‘ਤੇ ਇਕੱਠੀ ਕੀਤੀ ਭੀੜ

ਕੈਪਟਨ ਅਮਰਿੰਦਰ ਨੇ ਕੇਜਰੀਵਾਲ ਨੂੰ ਲਾਏ ਰਗੜੇ ਫਿਰੋਜ਼ਪੁਰ/ਬਿਊਰੋ ਨਿਊਜ਼ ਰੈਸਲਰ ‘ਦ ਗ੍ਰੇਟ ਖਲੀ’ ਦੀ ਧਮਾਕੇਦਾਰ ਫਾਈਟ ਦੇਖਣ ਪਹੁੰਚੇ ਲੋਕਾਂ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਸਿਆਸੀ ਫਾਈਟ ਦੇਖ ਕੇ ਹੀ ਵਾਪਸ ਪਰਤਣਾ ਪਿਆ। ਫਿਰੋਜ਼ਪੁਰ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਚ ਕਾਂਗਰਸੀਆਂ ਨੇ ਰੈਸਲਿੰਗ ਦੇ ਨਾਮ ‘ਤੇ ਭੀੜ ਇਕੱਠੀ ਕਰਕੇ ਕੈਪਟਨ ਅਮਰਿੰਦਰ …

Read More »