Breaking News

Recent Posts

‘ਆਪ’ ਦੇ ਬੁਲਾਰੇ ਹਰਜੋਤ ਸਿੰਘ ਬੈਂਸ ਨੇ ਕਿਹਾ

ਮਨਜਿੰਦਰ ਸਿਰਸਾ ਨੂੰ ਬਰਖਾਸਤ ਕਰੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਸੁਖਬੀਰ ਬਾਦਲ ਦੇ ਸਲਾਹਕਾਰ ਅਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ‘ਆਪ’ ਦੇ ਬੁਲਾਰੇ ਹਰਜੋਤ ਸਿੰਘ ઠਬੈਂਸ ਨੇ ਕਿਹਾ ਕਿ ਸਿਰਸਾ ਪਰਿਵਾਰ ਧੋਖਾਧੜੀ …

Read More »

ਸੀਨੀਅਰ ਕਾਂਗਰਸੀ ਆਗੂ ਸੁਨੀਲ ਜਾਖੜ ਦਾ ਕਹਿਣਾ

ਜੰਗ ਦਾ ਮਾਹੌਲ ਬਣਾ ਕੇ ਚੋਣਾਂ ਅੱਗੇ ਪਵਾਉਣਾ ਚਾਹੁੰਦੀ ਹੈ ਅਕਾਲੀ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ “ਜੰਗ ਦਾ ਮਾਹੌਲ ਬਣਾ ਕੇ ਅਕਾਲੀ ਸਰਕਾਰ ਚੋਣਾਂ ਅੱਗੇ ਪਵਾਉਣਾ ਚਾਹੁੰਦੀ ਹੈ ਤਾਂ ਕਿ ਛੇ ਮਹੀਨੇ ਹੋਰ ਰਾਜ ਕੀਤਾ ਜਾ ਸਕੇ।” ਇਹ ਗੱਲ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸੁਨੀਲ ਕੁਮਾਰ ਜਾਖੜ ਨੇ ਕਹੀ ਹੈ। ਉਨ੍ਹਾਂ ਕਿਹਾ …

Read More »

ਸਰਹੱਦੀ ਪਿੰਡ ਖਾਲੀ ਕਰਾਉਣ ‘ਤੇ ਉੱਠ ਰਹੇ ਹਨ ਸਵਾਲ

ਫਸਲ ਦੀ ਕਟਾਈ ਅਤੇ ਖਰੀਦ ਤੱਕ ਸਰਹੱਦੀ ਖੇਤਰ ‘ਚ ਰਹਾਂਗਾ : ਕੈਪਟਨ ਅਮਰਿੰਦਰ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੀਆਂ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ। ਇਸ ਦੇ ਨਾਲ ਹੀ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਪੈਦਾ ਹੋਏ ਤਣਾਅ ਨੂੰ ਵੀ ਹੁਣ ਇੱਕ ਰਾਜਨੀਤਕ ਮੁੱਦੇ ਦੇ ਤੌਰ ‘ਤੇ …

Read More »

ਸਿਕੰਦਰ ਸਿੰਘ ਮਲੂਕਾ ਨੇ ਆਪਣੀ ਨਿੱਜੀ ਰਾਏ ਦਿੱਤੀ

ਕਿਹਾ, ਸੁਖਬੀਰ ਬਾਦਲ ਨੂੰ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਵਜੋਂ ਪੇਸ਼ ਕੀਤਾ ਜਾਣਾ ਚਾਹੀਦਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਗੱਲਬਾਤ ਕਰਦਿਆਂ ਕਿਹਾ ਕਿ “ਸੁਖਬੀਰ ਸਿੰਘ ਬਾਦਲ ਨੂੰ ਚੋਣਾਂ ਲਈ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਵਜੋਂ ਪੇਸ਼ ਕਰਨਾ ਚਾਹੀਦਾ ਹੈ ਤੇ ਉਹ ਹੀ ਅਗਲੀ ਸਰਕਾਰ ਵਿਚ …

Read More »

ਸਿੱਖ ਸਦਭਾਵਨਾ ਦਲ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਰੀਆਂ ਸੀਟਾਂ ‘ਤੇ ਚੋਣ ਲੜਨ ਦਾ ਕੀਤਾ ਐਲਾਨ

2017 ‘ਚ ਹੋਣੀਆਂ ਹਨ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਸਿੱਖ ਸਦਭਾਵਨਾ ਦਲ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਸਾਰੀਆਂ ਹੀ ਸੀਟਾਂ ‘ਤੇ ਚੋਣ ਲੜਨ ਦਾ ਐਲਾਨ ਕੀਤਾ ਹੈ। ਇਸ ਲਈ ਮੁਢਲੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਹ ਐਲਾਨ ਦਿੱਲੀ ਪਹੁੰਚੇ ਸਿੱਖ ਸਦਭਾਵਨਾ ਦਲ ਦੇ ਮੁੱਖ …

Read More »